Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    5:58:50 PM

  • there will be relief from heat in punjab for 2 days

    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ...

  • punjab powercom  power cut

    ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ...

  • new indian high commissioner in bangladesh

    ਰਿਸ਼ਤਿਆਂ ਨੂੰ ਮੁੜ ਲੀਹ 'ਤੇ ਲਿਆਉਣ ਦੀ ਤਿਆਰੀ !...

  • agreement signed between makemytrip and adani airports

    MakeMyTrip ਅਤੇ ਅਡਾਨੀ ਏਅਰਪੋਰਟਸ ਵਿਚਾਲੇ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਰਾਇਲ ਐਨਫੀਲਡ 6 ਨਵੰਬਰ ਨੂੰ ਭਾਰਤ ’ਚ ਲਾਂਚ ਕਰੇਗੀ ਨਵਾਂ ਮੋਟਰਸਾਈਕਲ, ਇੰਨੀ ਹੋ ਸਕਦੀ ਹੈ ਕੀਮਤ

GADGETS News Punjabi(ਗੈਜੇਟ)

ਰਾਇਲ ਐਨਫੀਲਡ 6 ਨਵੰਬਰ ਨੂੰ ਭਾਰਤ ’ਚ ਲਾਂਚ ਕਰੇਗੀ ਨਵਾਂ ਮੋਟਰਸਾਈਕਲ, ਇੰਨੀ ਹੋ ਸਕਦੀ ਹੈ ਕੀਮਤ

  • Edited By Rakesh,
  • Updated: 23 Oct, 2020 04:31 PM
Gadgets
royal enfield meteor 350 to finally launch on november 6
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ– ਰਾਇਲ ਐਨਫੀਲਡ ਦੇ ਆਉਣ ਵਾਲੇ ਮੋਟਰਸਾਈਕਲ ਮਿਟਿਓਰ 350 ਨੂੰ ਜਲਦ ਹੀ ਹੁਣ ਭਾਰਤੀ ਬਾਜ਼ਾਰ ’ਚ ਉਤਾਰ ਦਿੱਤਾ ਜਾਵੇਗਾ। ਰਿਪੋਰਟ ਮੁਤਾਬਕ, ਆਧੁਨਿਕ ਫੀਚਰਜ਼ ਨਾਲ ਲੈਸ ਇਸ ਮੋਟਰਸਾਈਕਲ ਨੂੰ 6 ਨਵੰਬਰ ਨੂੰ ਭਾਰਤ ’ਚ ਲਾਂਚ ਕੀਤਾ ਜਾਣਾ ਤੈਅ ਕੀਤਾ ਗਿਆ ਹੈ। ਦੱਸ ਦੇਈਏ ਕਿ ਰਾਇਲ ਐਨਫੀਲਡ ਮਿਟਿਓਰ 350 ਨੂੰ ਥੰਡਰਬਰਡ ਤੋਂ ਪ੍ਰੇਰਿਤ ਬਣਾਇਆ ਗਿਆ ਹੈ। ਇਸ ਨੂੰ ਟਿਅਰਡ੍ਰੋਪ ਫਿਊਲ ਟੈਂਕ, ਗੋਲਾਕਾਰ ਹੈੱਡਲਾਈਟ ਅਤੇ ਬ੍ਰਾਈਟ ਰੰਗਾਂ ਦੇ ਆਪਸ਼ਨ ਨਾਲ ਲਿਆਇਆ ਜਾਵੇਗਾ। ਰਾਇਲ ਐਨਫੀਲਡ ਮਿਟਿਓਰ 350 ਭਾਰਤੀ ਬਾਜ਼ਾਰ ’ਚ ਜਾਵਾ ਦੇ ਮੋਟਰਸਾਈਕਲ, ਬੇਨੇਲੀ ਇੰਪੀਰੀਅਲ 400 ਅਤੇ ਹਾਲ ਹੀ ’ਚ ਲਾਂਚ ਹੋਏ ਹੋਂਡਾ ਹਾਈਨੈਸ ਸੀ.ਬੀ. 350 ਨੂੰ ਟੱਕਰ ਦੇਣ ਵਾਲਾ ਹੈ। ਖ਼ਾਸ ਗੱਲ ਹੈ ਕਿ ਇਸ ਮੋਟਰਸਾਈਕਲ ਨੂੰ ਸਪਲਿਟ ਸੀਟ ਅਤੇ ਅਲੌਏ ਵ੍ਹੀਲ ਦੇ ਨਾਲ ਹੀ ਲਿਆਇਆ ਜਾਵੇਗਾ। ਇਸ ਵਿਚ ਨਵਾਂ ਸਵਿੱਚ ਗਿਅਰ, ਐੱਲ.ਈ.ਡੀ. ਡੀ.ਆਰ.ਐੱਲ., ਐੱਲ.ਈ.ਡੀ. ਟੇਲ ਲਾਈਟ, ਸੈਮੀ ਡਿਜੀਟਲ ਇੰਸਟਰੂਮੈਂਟ ਕਲੱਸਟਰ, ਬਲੂਟੂਥ ਕੁਨੈਕਟੀਵਿਟੀ, ਨੈਵਿਗੇਸ਼ਨ ਸਿਸਟਮ ਅਤੇ ਯੂ.ਐੱਸ.ਬੀ. ਚਾਰਜਰ ਵਰਗੇ ਫੀਚਰਜ਼ ਦਿੱਤੇ ਗਏ ਹਨ। ਇਸ ਵਿਚੋਂ ਕਈ ਤਾਂ ਫਰਸਟ ਇਨ ਸੈਗਮੈਂਟ ਫੀਚਰਜ਼ ਦੱਸੇ ਜਾ ਰਹੇ ਹਨ। 

ਆਕਾਰ ’ਚ ਵੱਡਾ ਹੋਵੇਗਾ ਇਹ ਮੋਟਰਸਾਈਕਲ
ਮਿਟਿਓਰ 350 ਦੀ ਲੰਬਾਈ 2140mm, ਉਚਾਈ 1140mm ਅਤੇ ਸੀਟ ਦੀ ਹਾਈਟ 765mm ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ 170mm ਦੀ ਗਰਾਊਂਡ ਕਲੀਅਰੈਂਸ ਦੇ ਨਾਲ 1400mm ਦਾ ਵ੍ਹੀਲਬੇਸ ਦਿੱਤਾ ਗਿਆ ਹੈ। ਕੰਪਨੀ ਇਸ ਦੇ ਨਾਲ 3 ਸਾਲ ਦੀ ਵਾਰੰਟੀ ਦੇਵੇਗੀ।

PunjabKesari

ਇੰਜਣ
ਨਵੇਂ ਮਿਟਿਓਰ 350 ’ਚ ਕੰਪਨੀ ਨੇ 349cc ਦੀ ਸਮਰੱਥਾ ਦਾ ਸਿੰਗਲ ਸਿਲੰਡਰ ਏਅਰ ਕੂਲਡ ਇੰਜਣ ਦਿੱਤਾ ਜਾਵੇਗਾ। ਇਹ ਇੰਜਣ 20.2 ਐੱਚ.ਪੀ. ਅਤੇ 27 ਐੱਨ.ਐੱਮ. ਦਾ ਟਾਰਕ ਜਨਰੇਟ ਕਰਦਾ ਹੈ। ਇਸ ਇੰਜਣ ਨੂੰ 5 ਸਪੀਡ ਗਿਅਰਬਾਕਸ ਨਾਲ ਜੋੜਿਆ ਗਿਆ ਹੈ। 

PunjabKesari

ਮਿਟਿਓਰ 350 ’ਚ ਮਿਲਣਗੇ Ceat ਦੇ ਟਾਇਰ
ਇਸ ਮੋਟਰਸਾਈਕਲ ’ਚ ਕੰਪਨੀ Ceat ਕੰਪਨੀ ਦੇ ਟਾਇਰ ਦੀ ਵਰਤੋਂ ਕਰ ਰਹੀ ਹੈ। ਇਸ ਦੇ ਫਰੰਟ ’ਚ 19 ਇੰਚ ਦਾ ਵ੍ਹੀਲ ਅਤੇਰੀਅਰ ’ਚ 17 ਇੰਚ ਦਾ ਵ੍ਹੀਲ ਦਿੱਤਾ ਗਿਆ ਹੈ। 

PunjabKesari

ਸੰਭਾਵਿਤ ਕੀਮਤ
ਨਵਾਂ ਮਿਟਿਓਰ 350 ਬਾਜ਼ਾਰ ’ਚ ਲਾਂਚ ਹੋਣ ਤੋਂ ਬਾਅਦ ਸਿੱਧੇ ਤੌਰ ’ਤੇ ਕੰਪਨੀ ਦੇ ਆਪਣੇ ਹੀ Thunderbird ਨੂੰ ਰਿਪਲੇਸ ਕਰ ਦੇਵੇਗਾ। ਜਾਣਕਾਰਾਂ ਦਾ ਮੰਨਣਾ ਹੈ ਕਿ ਕੰਪਨੀ ਇਸ ਮੋਟਰਸਾਈਕਲ ਨੂੰ 1.65 ਲੱਖ ਰੁਪਏ ਦੀ ਸ਼ੁਰੂਆਤੀ ਕੀਮਤ ਨਾਲ ਲਾਂਚ ਕਰ ਸਕਦੀ ਹੈ। 

  • royalenfield
  • royalenfieldindia
  • royalenfieldmeteor350
  • meteorfireball

ਸੈਮਸੰਗ ਦੇ ਪ੍ਰੋਡਕਟਸ ਸਭ ਤੋਂ ਸਸਤੀ ਕੀਮਤ ’ਚ ਖ਼ਰੀਦਣ ਦਾ ਮੌਕਾ, ਮਿਲ ਰਹੇ ਧਮਾਕੇਦਾਰ ਆਫਰ

NEXT STORY

Stories You May Like

  • may be a shortage of gold and silver  imports banned
    ਭਾਰਤ 'ਚ ਸੋਨੇ-ਚਾਂਦੀ ਦੀ ਹੋ ਸਕਦੀ ਹੈ ਕਿੱਲਤ! ਆਯਾਤ 'ਤੇ ਲੱਗ ਗਈ ਰੋਕ, ਜਾਣੋ ਕਾਰਨ
  • asus launches powerful laptops in india
    Asus ਨੇ ਭਾਰਤ 'ਚ ਲਾਂਚ ਕੀਤੇ ਦਮਦਾਰ AI ਫੀਚਰਸ ਵਾਲੇ ExpertBook ਲੈਪਟਾਪ, ਜਾਣੋ ਕਿੰਨੀ ਹੈ ਕੀਮਤ
  • bmw launches new powerful bike in india
    BMW ਨੇ ਭਾਰਤ 'ਚ ਲਾਂਚ ਕੀਤੀ ਨਵੀਂ ਦਮਦਾਰ ਬਾਈਕ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
  • baisakhi bumper 6 crore lottery
    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
  • maldives travel alert jail
    ਮਾਲਦੀਵ ਘੁੰਮਣ ਜਾਣ ਵਾਲੇ ਹੋ ਜਾਣ ਸਾਵਧਾਨ! ਛੋਟੀ ਜਿਹੀ ਗ਼ਲਤੀ 'ਤੇ ਹੋ ਸਕਦੀ ਹੈ ਜੇਲ੍ਹ
  • 6 accused arrested for grenade attack at amritsar police station
    ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ
  • be careful if you see such symptoms in your body
    ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ ਦਸਤਕ
  • fbi director kash patel likely to be fired
    ਕਾਸ਼ ਪਟੇਲ ਦੀ ਹੋ ਸਕਦੀ ਹੈ 'ਛੁੱਟੀ'! ਗੰਭੀਰ ਇਲਜ਼ਾਮਾਂ ਕਾਰਨ ਵਿਵਾਦਾਂ 'ਚ ਘਿਰੇ FBI ਚੀਫ
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
Trending
Ek Nazar
grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • degree needed to make reels now
      ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ...
    • elon musk is going to compete with whatsapp
      WhatsApp ਨੂੰ ਟੱਕਰ ਦੇਣ ਜਾ ਰਹੇ Elon Musk ! ਲਾਂਚ ਕੀਤਾ Xchat, ਫੀਚਰਜ਼...
    • dhakad plan launched
      30 ਮਹੀਨੇ ਤੱਕ ਰੀਚਾਰਜ ਦੀ No Tension ! ਅਨਲਿਮਟਿਡ ਡਾਟਾ ਤੇ ਫ੍ਰੀ ਕਾਲਿੰਗ,...
    • meta and microsoft preparing to eliminate 23 000 jobs
      ਮਾਈਕ੍ਰੋਸਾਫਟ ਤੇ ਮੈਟਾ ਵੱਲੋਂ 23,000 ਨੌਕਰੀਆਂ ਖ਼ਤਮ ਕਰਨ ਦੀ ਤਿਆਰੀ, AI ਨਿਵੇਸ਼...
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • finance minister s stern warning about cyber attacks
      ਸਾਈਬਰ ਹਮਲਿਆਂ ਨੂੰ ਲੈ ਕੇ ਵਿੱਤ ਮੰਤਰੀ ਦੀ ਸਖ਼ਤ ਚਿਤਾਵਨੀ: ਕਿਹਾ—AI ਦੇ ਦੌਰ 'ਚ...
    • iphone 17 price drops
      iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +