Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    3:37:42 PM

  • iraq opens airspace

    ਜੰਗਬੰਦੀ ਦੌਰਾਨ Good News; ਇਰਾਕ ਨੇ ਖੋਲ੍ਹ 'ਤਾ...

  • 7 big threats looming over the world economy from inflation to dollar strength

    ਵਿਸ਼ਵ ਆਰਥਿਕਤਾ 'ਤੇ ਮੰਡਰਾ ਰਹੇ ਨੇ 7 ਵੱਡੇ ਖ਼ਤਰੇ:...

  • india  america  iran  ceasefire  west asia

    ਅਮਰੀਕਾ-ਈਰਾਨ ਦੇ ਸੀਜ਼ਫਾਇਰ 'ਤੇ ਭਾਰਤ ਨੇ ਦਿੱਤਾ...

  • iran trembled ceasefire

    ਵੱਡੀ ਖ਼ਬਰ ; ਸੀਜ਼ਫਾਇਰ ਦੇ ਕੁਝ ਘੰਟਿਆਂ ਬਾਅਦ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਸੈਮਸੰਗ ਗਲੈਕਸੀ S8 ਅਤੇ S8 Plus ਦੀ ਵਿਕਰੀ ਹੋਈ ਸ਼ੁਰੂ

GADGETS News Punjabi(ਗੈਜੇਟ)

ਸੈਮਸੰਗ ਗਲੈਕਸੀ S8 ਅਤੇ S8 Plus ਦੀ ਵਿਕਰੀ ਹੋਈ ਸ਼ੁਰੂ

  • Updated: 05 May, 2017 10:53 AM
ਜਲੰਧਰ
sales of the samsung galaxy s8 and the s8 plus started soon
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸੈਮਸੰਗ ਗਲੈਕਸੀ ਐੱਸ8 ਅਤੇ ਐੱਸ 8 ਪਲੱਸ ਸਮਾਰਟਫੋਨਜ਼ ਦੀ ਵਿਕਰੀ ਭਾਰਤ 'ਚ ਅੱਜ ਤੋਂ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦਈਏ ਕਿ ਕੰਪਨੀ ਨੇ ਹਾਲ ਹੀ ਇਨ੍ਹਾਂ ਦੋਵਾਂਂ ਸਮਾਰਟਫੋਨਜ਼ ਨੂੰ ਲਾਂਚ ਕੀਤਾ ਸੀ। ਇਹ ਦੋਵੇਂ ਫਲੈਗਸ਼ਿਪ ਐੱਸ ਸਮਾਰਟਫੋਨ ਆਫਲਾਈਨ ਰਿਟੇਲਰ, ਫਲਿੱਪਕਾਰਟ ਅਤੇ ਸੈਮਸੰਗ ਇੰਡੀਆ ਈ-ਸਟੋਰ ਦੇ ਰਾਹੀ ਵਿਕਰੀ ਲਈ ਉਪਲੱਬਧ ਹਨ। ਸੈਮਸੰਗ ਗਲੈਕਸੀ ਐੱਸ8 ਅਤੇ ਐੱਸ8+ ਭਾਰਤ 'ਚ ਡਿਊਲ ਸਿਮ ਸਪੋਰਟ ਨਾਲ ਆਨ ਆਉਂਦੇ ਹਨ। ਭਾਰਤ 'ਚ ਗਲੈਕਸੀ ਐੱਸ8 ਦੀ ਕੀਮਤ 57,900 ਰੁਪਏ ਅਤੇ S8 ਪਲੱਸ ਦੀ ਕੀਮਤ 64,900 ਰੁਪਏ ਰੱਖੀ ਗਈ ਹੈ। ਸੈਮਸੰਗ ਗਲੈਕਸੀ ਐੱਸ8+ ਸਮਾਰਟਫੋਨ ਮਿਡਨਾਈਟ ਬਲੈਕ, ਕੋਰਲ ਬਲੂ ਅਤੇ ਗੋਲਡ ਕਲਰ ਵੇਰੀਅੰਟ 'ਚ ਮਿਲਦਾ ਹੈ, ਜਦਕਿ ਗਲੈਕਸੀ ਐੱਸ8 ਮਿਡਨਾਈਟ ਬਵੈਕ ਅਤੇ ਮੈਪਲ ਗੋਲਡ ਕਲਰ ਵੇਰੀਅੰਟ 'ਚ ਉਪਲੱਬਧ ਹੈ।
ਸੈਮਸੰਗ ਗਲੈਕਸੀ ਐੱਸ8 ਅਤੇ ਗਲੈਕਸੀ ਐੱਸ8+ ਸਮਾਰਟਫੋਨ ਨਾਲ ਬਾਕਸ 'ਚ ਅਕੇਜੀ ਈਅਰਫੋਨ ਨਾਲ ਆਉਂਦੇ ਹਨ। ਸੈਮਸੰਗ ਡੇਕਸ ਮੋਬਾਇਲ-ਟੂ-ਪੀ. ਸੀ. ਟ੍ਰਾਂਜਿਸ਼ਨ ਟੂਲ ਨੂੰ ਵੱਖ ਤੋਂ ਖਰੀਦਿਆ ਜਾ ਸਕਦਾ ਹੈ ਅਤੇ ਇਸ ਦੀ ਕੀਮਤ 8,999 ਰੁਪਏ ਹੈ। ਵਾਇਰਲੇ ਚਾਰਜਰ ਦੀ ਕੀਮਤ 4,499 ਰੁਪਏ ਹੈ। ਗਲੈਕਸੀ ਐੱਸ8 ਅਤੇ ਐੱਸ8+ ਦੇ ਭਾਰਤੀ ਵੇਰੀਅੰਟ 'ਚ ਸੈਮਸੰਗ ਐਕਸੀਨਾਸ 8895 ਪ੍ਰੋਸੈਸਰ ਹੈ। ਹਾਲ ਹੀ 'ਚ ਸੈਮਸੰਗ ਐਕਸੀਨਾਸ 8895 ਪ੍ਰੋਸੈਸਰ ਨੂੰ ਬੇਂਚਮਾਰਕ 'ਚ ਕਵਾਲਕਮ ਸਨੈਪਡ੍ਰੈਗਨ 835 ਨੂੰ ਮਾਤ ਦਿੰਦੇ ਹੋਏ ਦੇਖਿਆ ਗਿਆ ਸੀ।
ਸੈਮਸੰਗ ਗਲੈਕਸੀ S8 ਅਤੇ S8 ਪਲੱਸ ਦੇ ਸਪੈਸੀਫਿਕੇਸ਼ਨ ਅਤੇ ਫੀਚਰਸ -
ਸੈਮਸੰਸ ਗਲੈਕਸੀ ਐੱਸ 8 'ਚ 5.8 ਇੰਚ ਦਾ ਕਵਾਡ ਐੱਚ. ਡੀ+ (1440x2960 ਪਿਕਸਲ) ਸੁਪਰ ਐਮੋਲੇਡ ਡਿਸਪਲੇ ਦਿੱਤਾ ਗਿਆ ਹੈ। ਗਲੈਕਸੀ ਐੱਸ8+ 'ਚ 6.2 ਇੰਚ ਦਾ ਕਵਾਲਕਮ ਐੱਚ. ਡੀ+ (1440x2960 ਪਿਕਸਲ) ਸੁਪਰ ਐਮੋਲੇਡ ਡਿਸਪਲੇ ਹੈ। ਕੰਪਨੀ ਨੇ ਇਨ੍ਹਾਂ ਇਨਫਿਨਿਟੀ ਡਿਸਪਲੇ ਦਾ ਨਾਂ ਦਿੱਤਾ ਗਿਆ ਹੈ। ਡਿਸਪਲੇ ਦਾ ਅਸਪੈਕਟ ਅਨੁਪਾਤ 18:9 ਹੈ। ਦੋਵੇਂ ਹੀ ਸਮਾਰਟਫੋਨਜ਼ 'ਚ 12 ਮੈਗਾਪਿਕਸਲ ਦੇ 'ਡਿਊਲ ਪਿਕਸਲ' ਰਿਅਰ ਕੈਮਰੇ ਹਨ। ਇਸ ਨਾਲ ਹੀ 8 ਮੈਗਾਪਿਕਸਲ ਦਾ ਫਰੰਟ ਕੈਮਰਾ ਵੀ ਦਿੱਤਾ ਗਿਆ ਹੈ।
ਭਾਰਤ 'ਚ ਸੈਮਸੰਗ ਗਲੈਕਸੀ S8 ਅਤੇ ਗਲੈਕਸੀ S8+ ਦੇ ਐਕਸੀਨਾਸ 8895 ਚਿਪਸੈੱਟ ਵਾਲੇ ਮਾਡਲ ਨੂੰ ਲਾਂਚ ਕੀਤਾ ਗਿਆ ਹੈ। ਸੈਮਸੰਗ ਗਲੈਕਸੀ S8 ਅਤੇ ਗਲੈਕਸੀ S8+ 'ਚ ਕਵਾਲਕਮ ਦਾ ਲੇਟੈਸਟ ਸਮਾਰਟਫੋਨ ਸਨੈਪਡ੍ਰੈਗਨ 835 ਚਿਪਸੈੱਟ ਹੈ। ਦੋਵੇਂ ਹੀ ਸਮਾਰਟਫੋਨਜ਼ 4 ਜੀ. ਬੀ. ਰੈਮ ਅਤੇ 64 ਜੀ. ਬੀ. ਸਟੋਰੇਜ ਨਾਲ ਆਉਂਦੇ ਹਨ, ਜਿੰਨ੍ਹਾਂ ਨੂੰ 256 ਜੀ. ਬੀ. ਤੱਕ ਦੇ ਮਾਈਕ੍ਰੋ ਐੱਸ. ਡੀ. ਕਾਰਡ ਦੇ ਰਾਹੀ ਵਧਾਇਆ ਜਾ ਸਕਦਾ ਹੈ। ਗਲੈਕਸੀ ਐੱਸ8 ਅਤੇ ਗਲੈਕਸੀ ਐੱਸ8+ ਵਾਇਰਲੈੱਸ ਚਾਰਜਿੰਗ ਨੂੰ ਸਪੋਰਟ ਕਰਨਗੇ।
ਗਲੈਕਸੀ S8 ਅਤੇ ਗਲੈਕਸੀ S8+ 'ਚ ਕ੍ਰਮਵਾਰ 3000 ਐੱਮ. ਏ. ਐੱਚ. ਅਤੇ 3500 ਐੱਮ. ਏ. ਐੱਚ. ਦੀ ਬੈਟਰੀ ਦਿੱਤੀ ਗਈ ਹੈ। ਇਹ ਫੋਨ ਨਵੇਂ ਗਿਅਰ 360 ਨਾਲ ਚੱਲਣਗੇ। ਐੱੇਸ8 ਦਾ ਡਾਈਮੈਂਸ਼ਨ 148.9x68.1x8 ਮਿਲੀਮੀਟਰ ਅਤੇ ਵਜਨ 155 ਗ੍ਰਾਮ ਹੈ। ਐਸ8+ ਦਾ ਡਾਈਮੈਂਸ਼ਨ 159.5x73.4x8.1 ਮਿਲੀਮੀਟਰ ਹੈ ਅਤੇ ਵਜਨ 173 ਗ੍ਰਾਮ। ਐੱਸ8 ਅਤੇ ਐੱਸ8+ ਦੀ ਕਨੈਕਟੀਵਿਟੀ ਫੀਚਰ 'ਚ 4ਜੀ ਐੱਲ. ਟੀ. ਈ, ਵਾਈ-ਫਾਈ 802.11 ਏ. ਸੀ. (2.4 ਗੀਗਾਹਟਰਜ਼, 5 ਗੀਗਾਹਟਰਜ਼), ਬਲੂਟੁਥ ਵੀ5.0, ਯੂ. ਐੱਸ. ਬੀ. ਟਾਈਪ-ਸੀ, ਐੱਨ. ਐੱਫ. ਸੀ. ਅਤੇ ਜੀ. ਪੀ. ਐੱਸ. ਸ਼ਾਮਿਲ ਹਨ। ਐਕਸੇਲੇਰੋਮੀਟਰ, ਐਂਬੀਅੰਟ ਲਾਈਟ ਸੈਂਸਰ, ਬੈਰੋਮੀਟਰ, ਡਾਇਰੋਸਕੋਪ, ਹਾਰਟ ਰੇਟ ਸੈਂਸਰ, ਮੈਗਨੇਟੋਮੀਟਰ ਅਤੇ ਪ੍ਰਾਕਿਸਮਿਟੀ ਸੈਂਸਰ ਹੈਂਡਸੈੱਟ ਦਾ ਹਿੱਸਾ ਹੈ

  • ਭਾਰਤ
  • ਸੈਮਸੰਗ ਗਲੈਕਸੀ
  • ਸਮਾਰਟਫੋਨਜ਼
  • India
  • Samsung Galaxy
  • Smartphones

Facebook ਦੇ ਮੁਨਾਫੇ 'ਚ 76 ਫੀਸਦੀ ਹੋਇਆ ਵਾਧਾ, ਨਵੇਂ ਕਰਮਚਾਰੀ ਕੀਤੇ ਜਾਣਗੇ ਨਿਯੁਕਤ

NEXT STORY

Stories You May Like

  • egg  chick  z plus security
    ਆਂਡੇ 'ਚੋਂ ਨਿਕਲਦੇ ਹੀ ਚੂਚੇ ਨੂੰ ਮਿਲ ਗਈ 'Z+ ਸਕਿਓਰਟੀ', ਸੁਰੱਖਿਆ 'ਚ ਤਾਇਨਾਤ 50 ਜਵਾਨ
  • big jump in vehicle sales despite war  cars may become expensive from april
    ਇਰਾਨ-ਇਜ਼ਰਾਈਲ ਜੰਗ ਦੇ ਬਾਵਜੂਦ ਵਾਹਨਾਂ ਦੀ ਵਿਕਰੀ 'ਚ ਵੱਡਾ ਉਛਾਲ, ਅਪ੍ਰੈਲ ਤੋਂ ਮਹਿੰਗੀਆਂ ਹੋ ਸਕਦੀਆਂ ਨੇ ਕਾਰਾਂ
  • one dead in car and motorcycle collision
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ
  • nitish kumar  chief minister  s post  z plus security
    ਨਿਤੀਸ਼ ਕੁਮਾਰ ਨੂੰ CM ਅਹੁਦਾ ਛੱਡਣ ਮਗਰੋਂ ਵੀ ਮਿਲੇਗੀ 'Z+ ਸੁਰੱਖਿਆ'
  • television industry fears decline in sales big screen to smaller s
    ਟੈਲੀਵਿਜ਼ਨ ਉਦਯੋਗ ਦੀ ਵਿਕਰੀ ਘਟਣ ਦਾ ਖਦਸ਼ਾ, ਵੱਡੀ ਸਕ੍ਰੀਨ ਤੋਂ ਛੋਟੇ ਮਾਡਲ ਵੱਲ ਵਧਿਆ ਰੁਝਾਨ
  • sales at petrol pumps down by 60 percent after a week of hoarding
    ਇਕ ਹਫ਼ਤੇ ਦੀ ਜਮ੍ਹਾਖੋਰੀ ਤੋਂ ਬਾਅਦ ਪੈਟਰੋਲ ਪੰਪਾਂ ’ਤੇ ਵਿਕਰੀ 60 ਫ਼ੀਸਦੀ ਤੱਕ ਘਟੀ
  • the fate of two councilors of the corporation will shine
    ਨਿਗਮ ਦੇ ਦੋ ਕੌਂਸਲਰਾਂ ਦੀ ਚਮਕੇਗੀ ਕਿਸਮਤ, 1 ਸਾਲ ਪਿੱਛੋਂ ਐੱਫ. ਐਂਡ ਸੀ. ਸੀ. ਦੇ ਮੈਂਬਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ
  • 11 airlines closed in 10 years stopped flights
    10 ਸਾਲਾਂ ’ਚ 11 ਏਅਰਲਾਈਨਜ਼ ਬੰਦ, ਘਾਟੇ ਅਤੇ ਵਸੀਲਿਆਂ ਦੀ ਕਮੀ ਨੇ ਰੋਕੀ ਉਡਾਣ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • the first historical image of earth taken from the far side of the moon
      NASA ਨੇ ਰਚਿਆ ਇਤਿਹਾਸ ! ਚੰਦਰਮਾ ਦੇ ਦੂਜੇ ਪਾਸੇ ਤੋਂ ਲਈ ਧਰਤੀ ਦੀ ਪਹਿਲੀ...
    • 25 lakh students free tablets
      25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ! UP ਕੈਬਨਿਟ ਨੇ ਦਿੱਤੀ ਹਰੀ ਝੰਡੀ
    • huge discount of 1 97 lakh is available on luxury car
      ਲਗਜ਼ਰੀ ਕਾਰ 'ਤੇ ਮਿਲ ਰਹੀ  ₹1.97 ਲੱਖ ਦੀ ਭਾਰੀ ਛੋਟ ! ਖਰੀਦਣ ਦਾ ਸੁਨਹਿਰੀ...
    • 60 gb data will be available in a sim of 1 rupee
      1 ਰੁਪਏ ਦੀ SIM 'ਚ ਮਿਲੇਗਾ 60 GB ਡਾਟਾ ਤੇ ਅਨਲਿਮਿਟਿਡ ਕਾਲਿੰਗ
    • german car ready to enter india
      ਭਾਰਤ 'ਚ ਐਂਟਰੀ ਲਈ ਤਿਆਰ ਜਰਮਨ ਦੀ ਕਾਰ ! Hyundai ਤੇ Kia ਦੀ ਵਧੇਗੀ ਟੈਨਸ਼ਨ
    • this amazing phone from oneplus will be launched today
      ਅੱਜ ਲਾਂਚ ਹੋਵੇਗਾ OnePlus ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
    • the first foldable iphone is coming to the market
      Apple ਦਾ ਵੱਡਾ ਧਮਾਕਾ! ਬਾਜ਼ਾਰ 'ਚ ਆ ਰਿਹਾ ਪਹਿਲਾ Foldable iPhone ; ਕੀਮਤ...
    • huge discount available on samsung phones
      Samsung ਦੇ 200MP ਕੈਮਰੇ ਵਾਲੇ ਫਲੈਗਸ਼ਿਪ ਫੋਨ 'ਤੇ ਮਿਲ ਰਿਹਾ ਭਾਰੀ Discount!
    • apple cheap laptop macbook neo may create a stir in the market
      ਐਪਲ ਦਾ ਸਸਤਾ ਲੈਪਟਾਪ ‘ਮੈਕਬੁੱਕ ਨੀਓ’ ਬਾਜ਼ਾਰ ’ਚ ਮਚਾ ਸਕਦੈ ਹਲਚਲ
    • court issues order to netflix
      'ਵਾਪਸ ਦਿਓ ਲੋਕਾਂ ਨੂੰ 7 ਸਾਲਾ ਦੇ ਪੈਸੇ...!', ਅਦਾਲਤ ਨੇ Netflix ਨੂੰ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +