Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    5:22:54 AM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • pakistani defense minister khawaja asif  s taunt

    'ਭਾਰਤ ਨੇ ਕੁਝ ਕੀਤਾ ਤਾਂ ਕੋਲਕਾਤਾ 'ਤੇ ਕਰਾਂਗੇ...

  • 5 accused arrested in grenade attack on bjp office

    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ...

  • iran revolutionary guard struck two us black hawk helicopters

    ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸੈਮਸੰਗ Exynos 7872 ਪ੍ਰੋਸੈਸਰ ਨੂੰ ਮਿਲਿਆ ਬਲੂਟੁਥ ਸਰਟੀਫਿਕੇਸ਼ਨ

GADGETS News Punjabi(ਗੈਜੇਟ)

ਸੈਮਸੰਗ Exynos 7872 ਪ੍ਰੋਸੈਸਰ ਨੂੰ ਮਿਲਿਆ ਬਲੂਟੁਥ ਸਰਟੀਫਿਕੇਸ਼ਨ

  • Updated: 10 Nov, 2017 05:07 PM
Gadgets
samsung exynos 7872 processor
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸੈਮਸੰਗ ਦੇ ਸਮਾਰਟਫੋਨ ਤੋਂ ਇਲਾਵਾ ਕੰਪਨੀ ਦੇ ਖੁਦ ਦੇ ਪ੍ਰੋਸੈਸਰ Exynos 7872 ਬਾਰੇ ਕਾਫੀ ਸਮੇਂ ਤੋਂ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਪ੍ਰੋਸੈਸਰ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਇਹ ਚਿੱਪਸੈੱਟ 14nm ਡਿਜ਼ਾਇਨ ਦੇ ਨਾਲ ਬਣਿਆ ਹੋਵੇਗਾ ਅਤੇ ਸੈਮਸੰਗ ਦੇ ਐਂਟਰੀ ਲੈਵਲ ਫੋਨ ਲਈ ਪੇਸ਼ ਕੀਤਾ ਜਾ ਸਕਦਾ ਹੈ। ਸੈਮਸੰਗ ਤੋਂ ਇਲਾਵਾ ਕਈ ਹੋਰ ਦੂਜੀਆਂ ਕੰਪਨੀਆਂ ਹਨ ਜੋ ਸਮਾਰਟਫੋਨ ਨਿਰਮਾਣ ਦੇ ਨਾਲ ਹੀ ਆਪਣਾ ਖੁਦ ਦਾ ਪ੍ਰੋਸੈਸਰ ਫੋਨ 'ਚ ਉਪਲੱਬਧ ਕਰ ਰਹੀਆਂ ਹਨ। 
ਹੁਣ Exynos 7872 ਪ੍ਰੋਸੈਸਰ ਨੂੰ ਬਲੂਟੁਥ S97 ਵੈੱਬਸਾਈਟ 'ਤੇ ਲਿਸਟ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ Exynos 7872 ਨੂੰ ਬਲੂਟੁਥ 4.2 ਤੋਂ ਸਰਟੀਫਿਕੇਸ਼ਨ ਪ੍ਰਾਪਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੰਪਨੀ ਇਸ ਪ੍ਰੋਸੈਸਰ ਨੂੰ ਜਲਦੀ ਹੀ ਕਿਸੇ ਫੋਨ ਦੇ ਨਾਲ ਬਾਜ਼ਾਰ 'ਚ ਪੇਸ਼ ਕਰ ਸਕਦੀ ਹੈ। 
ਇਸ ਤੋਂ ਪਹਿਲਾਂ ਸਾਹਮਣੇ ਆਈ ਰਿਪੋਰਟ ਮੁਤਾਬਕ Exynos 7872 'ਚ ਸਿਕਸ ਕੋਰ-ਟੂ ਕੋਰਟੈਕਸ-ਏ73 ਕੋਰ ਅਤੇ ਚਾਰ ਕੋਰਟੈਕਸ-ਏ53 ਕੋਰ ਹੋਣਗੇ ਅਤੇ ਇਸ ਵਿਚ Mali G71 ਜੀ.ਪੀ.ਯੂ. ਹੋਵੇਗਾ। ਇਸ ਦੇ ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਸੈਮਸੰਗ ਦੇ ਆਉਣ ਵਾਲੇ ਸਮਾਰਟਫੋਨ ਗਲੈਕਸੀ ਏ3 (2018) 'ਚ ਇਸ ਨੂੰ ਪੇਸ਼ ਕੀਤਾ ਜਾਵੇਗਾ। 
ਕੁਝ ਸਮਾਂ ਪਹਿਲਾਂ ਖਬਰ ਆਈ ਸੀ ਕਿ ਕੰਪਨੀ ਆਪਣੀ ਮਿਡ-ਰੇਂਜ ਚਿੱਪਸੈੱਟ 'ਤੇ ਕੰਮ ਕਰ ਰਹੀ ਹੈ, ਜਿਸ ਨੂੰ Exynos 9610 ਕਿਹਾ ਜਾ ਸਕਦਾ ਹੈ। ਉਥੇ ਹੀ ਕੰਪਨੀ ਨੇ ਹਾਲ ਹੀ 'ਚ ਲਾਂਚ ਹੋਏ ਗਲੈਕਸੀ ਐੱਸ 8 ਅਤੇ ਗਲੈਕਸੀ ਐੱਸ 8 ਪਲੱਸ 'ਚ Exynos 8895 ਚਿੱਪਸੈੱਟ ਦਾ ਇਸਤੇਮਾਲ ਕੀਤਾ ਹੈ। ਨਾਲ ਹੀ ਸੈਮਸੰਗ ਗਲੈਕਸੀ ਐੱਸ 8 ਅਤੇ ਸੈਮਸੰਗ ਗਲੈਕਸੀ ਐੱਸ 8 ਪਲੱਸ 'ਚ ਕੁਆਲਕਾਮ ਸਨੈਪਡ੍ਰੈਗਨ 835 ਐੱਸ.ਓ.ਸੀ. ਦੇ ਨਾਲ ਪੇਸ਼ ਕੀਤਾ ਗਿਆ ਸੀ।

  • samsung
  • exynos 7872
  • processor
  • ਸੈਮਸੰਗ

ਇਨ੍ਹਾਂ ਸਪੀਕਰਸ 'ਤੇ ਮਿਲ ਰਿਹੈ ਭਾਰੀ ਡਿਸਕਾਊਂਟ

NEXT STORY

Stories You May Like

  • shiromani akali dal gains strength in fatehgarh sahib constituency
    ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫਤਿਹਗੜ੍ਹ ਸਾਹਿਬ 'ਚ ਮਿਲਿਆ ਬੱਲ
  • samsung  s big bang  now you can send files to iphone
    ਸੈਮਸੰਗ ਦਾ ਵੱਡਾ ਧਮਾਕਾ! ਹੁਣ iPhone 'ਚ ਭੇਜ ਸਕੋਗੇ ਫਾਈਲਾਂ, ਆਇਆ AirDrop ਵਰਗਾ ਫੀਚਰ
  • babil khan  s eid gift has a special connection to tabu
    ਬਾਬਿਲ ਖਾਨ ਨੂੰ ਤੱਬੂ ਤੋਂ ਮਿਲਿਆ ਖ਼ਾਸ ‘ਈਦ ਗਿਫ਼ਟ’, ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਤਸਵੀਰਾਂ
  • indian navy
    ਭਾਰਤੀ ਸਮੁੰਦਰੀ ਫੌਜ ਨੂੰ ਐਡਵਾਂਸਡ ਗਾਈਡੇਡ ਮਿਜ਼ਾਈਲ ਫ੍ਰੀਗੇਟ ਤੇ ਪਣਡੁੱਬੀ ਰੋਕੂ ਜਹਾਜ਼ ਮਿਲਿਆ
  • team india announced for south africa series
    ਦੱਖਣੀ ਅਫਰੀਕਾ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲਿਆ ਮੌਕਾ
  • arundhati reddy wins women  s player of the month award
    ਅਰੁੰਧਤੀ ਰੈੱਡੀ ਨੂੰ ਫਰਵਰੀ ਮਹੀਨੇ ਦਾ ਮਹਿਲਾ ‘ਪਲੇਅਰ ਆਫ ਦਿ ਮੰਥ’ ਐਵਾਰਡ ਮਿਲਿਆ
  • the victim  s family got justice
    ਪੀੜਤ ਪਰਿਵਾਰ ਨੂੰ ਮਿਲਿਆ ਇਨਸਾਫ਼: ਮਹਾਰਾਸ਼ਟਰ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
  • court grants three day police custody of director ranjith in harassment case
    ਜਿਨਸੀ ਸ਼ੋਸ਼ਣ ਮਾਮਲਾ: ਪੁਲਸ ਨੂੰ ਮਿਲਿਆ ਡਾਇਰੈਕਟਰ ਰੰਜੀਤ ਦਾ 3 ਦਿਨ ਦਾ ਪੁਲਸ ਰਿਮਾਂਡ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • oppo will soon launch two explosive phones from the find x9 series
      Oppo ਜਲਦ ਲਾਂਚ ਕਰੇਗਾ Find X9 ਸੀਰੀਜ਼ ਦੇ ਦੋ ਧਮਾਕੇਦਾਰ phone! ਜਾਣੋ ਕੀ...
    • tafe is in for a treat tractor sales increase record 23 percent
      TAFE ਨੂੰ ਲੱਗੀਆਂ ਮੌਜਾਂ,  ਟਰੈਕਟਰਾਂ ਦੀ ਵਿਕਰੀ 'ਚ 23 ਫੀਸਦੀ ਦਾ ਰਿਕਾਰਡ ਵਾਧਾ
    • buying a smartphone has become difficult
      Smartphone ਖਰੀਦਣਾ ਹੋਇਆ ਔਖਾ: 22 ਕਰੋੜ ਭਾਰਤੀਆਂ ਦੀ ਪਹੁੰਚ ਤੋਂ ਬਾਹਰ ਹੋਈਆਂ...
    • huge discount is available on the phone
      7300mAh ਬੈਟਰੀ ਅਤੇ 50MP ਕੈਮਰੇ ਵਾਲੇ ਫੋਨ 'ਤੇ ਮਿਲ ਰਿਹੈ ਭਾਰੀ Discount!...
    • buying mahindra cars will be expensive
      ਮਹਿੰਦਰਾ ਦੀਆਂ ਗੱਡੀਆਂ ਖਰੀਦਣਾ ਹੋਵੇਗਾ ਮਹਿੰਗਾ! ਇਸ ਤਰੀਕ ਤੋਂ ਵਧਣਗੀਆਂ ਕੀਮਤਾਂ
    • schools mobile phone ban
      ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ
    • 30 days validity  2 5gb data daily
      30 ਦਿਨ ਦੀ Validity, 2.5GB ਡਾਟਾ ਰੋਜ਼ਾਨਾ ! ਸਿਰਫ 225 ਰੁਪਏ 'ਚ ਕੰਪਨੀ ਦੇ...
    • this bike has become cheaper by rs 60 000
      60,000 ਰੁਪਏ ਸਸਤੀ ਹੋ ਗਈ ਇਹ ਬਾਈਕ ! EV ਖਰੀਦਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ
    • shock to tesla lovers
      Tesla ਪ੍ਰੇਮੀਆਂ ਨੂੰ ਝਟਕਾ! ਹੁਣ ਨਹੀ ਮਿਲਣਗੀਆਂ ਇਹ 2 ਧਾਕੜ ਕਾਰਾਂ, ਐਲਨ ਮਸਕ ਨੇ...
    • now payment will not be made just by entering upi pin
      ਸਾਵਧਾਨ! ਹੁਣ ਸਿਰਫ਼ UPI ਪਿੰਨ ਪਾਉਣ ਨਾਲ ਨਹੀਂ ਹੋਵੇਗੀ ਪੇਮੈਂਟ, RBI ਨੇ ਲਾਗੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +