Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    11:52:11 PM

  • donald trump us israel iran war usa army airforce

    'ਈਰਾਨ ਨੇ ਚਿਤਾਵਨੀ ਨਹੀਂ ਮੰਨੀ, ਲੋੜ ਪਈ ਤਾਂ ਹੁਣ...

  • emirates etihad resume limited flights from dubai airport

    ਈਰਾਨ-ਅਮਰੀਕਾ ਤਣਾਅ ਦਰਮਿਆਨ ਦੁਬਈ ਤੋਂ ਹਵਾਈ...

  • shopkeeper shot dead for speaking out against drug traffickers

    ਵੱਡੀ ਵਾਰਦਾਤ! ਨਸ਼ਾ ਤਸਕਰਾਂ ਖਿਲਾਫ਼ ਬੋਲਣ 'ਤੇ...

  • people s money being wasted for political propaganda sukhpal khaira

    ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 32MP ਸੈਲਫੀ ਕੈਮਰੇ ਨਾਲ ਲੈਸ ਹੋ ਸਕਦੈ ਸੈਮਸੰਗ Galaxy A60

GADGETS News Punjabi(ਗੈਜੇਟ)

32MP ਸੈਲਫੀ ਕੈਮਰੇ ਨਾਲ ਲੈਸ ਹੋ ਸਕਦੈ ਸੈਮਸੰਗ Galaxy A60

  • Updated: 05 Mar, 2019 04:20 PM
Gadgets
samsung galaxy a60 may sport triple rear camera setup
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਸੈਮਸੰਗ ਨੇ ਹਾਲ ਹੀ 'ਚ Galaxy 110,Galaxy 130 ਤੇ Galaxy 150 ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅਜਿਹਾ ਲਗਦਾ ਹੈ ਕਿ ਕੰਪਨੀ ਦੇ ਪਟਾਰੇ 'ਚ ਗਲੈਕਸੀ ਏ ਸੀਰੀਜ਼ ਦੇ ਤੇ ਹੈਂਡਸੈੱਟ ਹਨ। ਜਾਣਕਾਰੀ ਮਿਲੀ ਹੈ ਕਿ ਕੰਪਨੀ Samsung Galaxy A60 ਸਮਾਰਟਫੋਨ 'ਤੇ ਕੰਮ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸੈਮਸੰਗ ਦਾ ਇਹ ਹੈਂਡਸੈੱਟ ਅਗਲੇ ਮਹੀਨੇ ਆਵੇਗਾ।  ਸੋਮਵਾਰ ਨੂੰ Samsung Galaxy 160 ਦੇ ਬਾਰੇ 'ਚ ਆਨਲਾਈਨ ਜਾਣਕਾਰੀ ਸਾਰਵਜਨਕ ਹੋਈ। ਇਸ ਫੋਨ ਦੇ ਸਪੈਸੀਫਿਕੇਸ਼ਨ ਸੈਮਸੰਗ ਦੇ ਆਂਤਰਿਕ ਕਾਗਜ਼ਾਤ ਰਾਹੀਂ ਲੀਕ ਹੋ ਗਏ ਹਨ। ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਇਸ ਫੋਨ ਦੇ ਬਾਰੇ 'ਚ ਜਾਣਕਾਰੀ ਮਿਲੀ ਹੈ। ਪਹਿਲਾਂ ਖਬਰ ਮਿਲੀ ਸੀ ਕਿ ਇਹ ਫੋਨ ਐੱਲ. ਸੀ. ਡੀ ਸਕ੍ਰੀਨ ਦੇ ਨਾਲ ਆਵੇਗਾ।

SlashLeaks ਦੀ ਰਿਪੋਰਟ ਮੁਤਾਬਕ, Samsung Galaxy 160 'ਚ 6.7 ਇੰਚ ਦੀ ਫੁਲ-ਐੱਚ. ਡੀ+ ਇਨਫੀਨਿਟੀ ਯੂ ਡਿਸਪਲੇਅ ਹੋਵੇਗੀ। ਇਹ ਸਨੈਪਡ੍ਰੈਗਨ 6150 ਪ੍ਰੋਸੈਸਰ ਨਾਲ ਲੈਸ ਹੋਵੇਗਾ। ਦਸ ਦੇਈਏ ਕਿ Snapdragon 6150 ਇਕ ਮਿਡ-ਰੇਂਜ ਆਕਟਾ-ਕੋਰ ਪ੍ਰੋਸੈਸਰ ਹੈ ਜਿਸ ਨੂੰ ਅਜੇ Qualcomm ਦੁਆਰਾ ਲਾਂਚ ਨਹੀਂ ਕੀਤਾ ਗਿਆ ਹੈ। ਹੋਰ ਫੀਚਰ ਦੀ ਗੱਲ ਕਰੀਏ ਤਾਂ ਇਹ ਟ੍ਰਿਪਲ ਰੀਅਰ ਕੈਮਰਾ ਸੈਟਅਪ ਨਾਲ ਲੈਸ ਹੋਵੇਗਾ। ਇਸ 'ਚ ਪਿਛਲੇ ਹਿੱਸੇ 'ਤੇ 32 ਮੈਗਾਪਿਕਸਲ ਪ੍ਰਾਇਮਰੀ ਕੈਮਰਾ, 5 ਮੈਗਾਪਿਕਸਲ ਕੈਮਰਾ ਤੇ 8 ਮੈਗਾਪਿਕਸਲ ਕੈਮਰਾ ਹੋਵੇਗਾ। ਫੋਨ 'ਚ ਫਰੰਟ ਪੈਨਲ 'ਤੇ 32 ਮੈਗਾਪਿਕਸਲ ਦਾ ਸੈਂਸਰ ਹੋਵੇਗਾ।PunjabKesari ਇਸ ਤੋਂ ਇਲਾਵਾ Galaxy 160 ਹੈਂਡਸੈੱਟ 6ਜੀ.ਬੀ/8 ਜੀ. ਬੀ ਰੈਮ, 128 ਜੀ. ਬੀ ਇਨਬਿਲਟ ਸਟੋਰੇਜ ਤੇ 4,500 ਐੱਮ. ਏ. ਐੱਚ ਬੈਟਰੀ ਨਾਲ ਲੈਸ ਹੋਵੇਗਾ। ਫੋਨ 'ਚ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਦਿੱਤੇ ਜਾਣ ਦੀ ਖਬਰ ਹੈ। ਬਾਕੀ ਸਪੈਸੀਫਿਕੇਸ਼ਨਜ਼ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

ਲੀਕ ਜਾਣਕਾਰੀ ਮੁਤਾਬਕ Samsung ਆਪਣੇ ਗਲੈਕਸੀ ਏ60 ਸਮਾਰਟਫੋਨ ਨੂੰ 19 ਅਪ੍ਰੈਲ ਨੂੰ ਲਾਂਚ ਕਰਨ ਦੀ ਯੋਜਨਾ ਬਣਾ ਰਹੀ ਹੈ। ਦੂਜੇ ਪਾਸੇ, ਗਲੈਕਸੀ ਏ ਸੀਰੀਜ ਦੇ ਇਕ ਤੇ ਫੋਨ Galaxy 140 ਦੀ ਕੀਮਤ ਲੀਕ ਹੋਈ ਹੈ। ਦਾਅਵਾ ਕੀਤਾ ਗਿਆ ਹੈ ਕਿ ਇਹ ਯੂਰਪ 'ਚ ਜਲਦ ਹੀ 249 ਯੂਰੋ (ਕਰੀਬ 20,000 ਰੁਪਏ) 'ਚ ਲਾਂਚ ਹੋਵੇਗਾ।

  • samsung
  • galaxy a60
  • triple rear camera setup
  • ਸੈਮਸੰਗ
  • ਗਲੈਕਸੀ ਏ ਸੀਰੀਜ਼
  • ਸੈਮਸੰਗ ਗਲੈਕਸੀ ਏ 60
  • 32 ਮੈਗਾਪਿਕਸਲ ਸੈਲਫੀ ਕੈਮਰੇ

Apache RTR 160 ’ਚ ਸ਼ਾਮਲ ਹੋਇਆ ਇਹ ਖਾਸ ਫੀਚਰ

NEXT STORY

Stories You May Like

  • galaxy s26 and s26  launched in india
    Samsung ਦਾ ਧਮਾਕਾ! ਭਾਰਤ 'ਚ ਲਾਂਚ ਹੋਏ Galaxy S26 ਅਤੇ S26+, ਜਾਣੋ ਕੀਮਤ
  • modi shares selfie with  fauda  cast
    ਸੁਪਰਹਿੱਟ ਸੀਰੀਜ਼ ‘Fauda’ ਦੀ ਟੀਮ ਨਾਲ PM ਮੋਦੀ ਦੀ ਖ਼ਾਸ ਮੁਲਾਕਾਤ, ਵਾਇਰਲ ਹੋ ਰਹੀ ਸੈਲਫੀ
  • samsung smartphone cheaper by rs 24000
    ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ
  • ganga boating reel selfie guidelines
    ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ! ਲੱਗੇਗਾ ਮੋਟਾ ਜੁਰਮਾਨਾ
  • wedding selfie grooms kicks bride
    Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ ਲੱਤ, ਫਿਰ...
  • canada could sign trade deal with india within a year indian envoy
    PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ ਵਪਾਰਕ ਸਮਝੌਤਾ
  • pm modi took a selfie with the stars of fauda
    PM ਮੋਦੀ ਨੇ 'ਫੌਦਾ' ਦੇ ਸਿਤਾਰਿਆਂ ਨਾਲ ਲਈ ਸੈਲਫੀ, ਬੋਲੇ- 'ਅੰਡਰਕਵਰ ਦੀ ਲੋੜ ਨਹੀਂ'
  • t 20 world cup ind vs zim match may be cancelled
    T-20 World Cup: ਰੱਦ ਹੋ ਸਕਦੈ IND vs ZIM ਮੈਚ! ਕੀ ਬਾਹਰ ਹੋ ਜਾਵੇਗੀ ਟੀਮ ਇੰਡੀਆ?
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
  • people s money being wasted for political propaganda sukhpal khaira
    ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ : ਸੁਖਪਾਲ ਖਹਿਰਾ
  • long power cut in punjab tomorrow these areas should be careful
    ਪੰਜਾਬ 'ਚ ਕੱਲ੍ਹ ਲੱਗੇਗਾ ਲੰਬਾ Power Cut! ਸਾਵਧਾਨ ਰਹਿਣ ਇਹ ਇਲਾਕੇ, 5 ਘੰਟੇ...
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93...
  • imd chandigarh makes big forecast for punjab weather till march 6
    ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ...
  • partap bajwa statement
    ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ' ਸਰਕਾਰ, ਕਿਹਾ-ਪਿਛਲੇ 4...
  • big scam in jalandhar 14 000 bags of government wheat missing from js farm
    ਵੱਡਾ ਘਪਲਾ: ਜੇ. ਐੱਸ. ਫਾਰਮ ’ਚੋਂ ਸਰਕਾਰੀ ਕਣਕ ਦੀਆਂ 14000 ਬੋਰੀਆਂ ਗਾਇਬ,...
Trending
Ek Nazar
ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • digital strike in iran in the middle of war
      ਜੰਗ ਵਿਚਾਲੇ ਇਰਾਨ 'ਚ ਡਿਜੀਟਲ ਸਟ੍ਰਾਈਕ ! ਪੂਰੇ ਦੇਸ਼ 'ਚ ਇੰਟਰਨੈੱਟ ਬੰਦ
    • sim binding whatsapp sim telegram messaging app 1 march
      ਅੱਜ ਤੋਂ ਬਿਨਾਂ SIM ਨਹੀਂ ਚੱਲੇਗਾ Whatsapp ! ਜਾਣੋ ਕੀ ਹੈ 'ਸਿਮ ਬਾਈਡਿੰਗ' ਨਿਯਮ
    • record sales of electric cars in january
      ਪੈਟਰੋਲ-ਡੀਜ਼ਲ ਨੂੰ ਟੱਕਰ! ਜਨਵਰੀ 'ਚ ਇਲੈਕਟ੍ਰਿਕ ਕਾਰਾਂ ਦੀ ਰਿਕਾਰਡ ਵਿਕਰੀ; ਇਹ...
    • anthropic ai banned in america
      ਅਮਰੀਕਾ 'ਚ Anthropic AI ਬੈਨ ! ਰਾਸ਼ਟਰਪਤੀ ਟਰੰਪ ਦੇ ਫੈਸਲੇ ਨੇ ਟੈਕ ਇੰਡਸਟਰੀ...
    • ai wrote bad code company loss and developer layoff
      ਜਦੋਂ AI ਨੇ ਲਿਖਿਆ ਗਲਤ ਕੋਡ: ਕੰਪਨੀ ਦਾ ਨੁਕਸਾਨ ਅਤੇ ਡਿਵੈਲਪਰ ਦੀ ਛੁੱਟੀ, ਜਾਣੋ...
    • is your smartphone spying on you
      ਸਾਵਧਾਨ! ਕੀ ਤੁਹਾਡਾ ਸਮਾਰਟਫੋਨ ਕਰ ਰਿਹਾ ਹੈ ਤੁਹਾਡੀ ਜਾਸੂਸੀ? ਇੰਝ ਪਛਾਣੋ ਖਤਰਾ
    • india s most powerful camera phone to be launched today
      ਅੱਜ ਲਾਂਚ ਹੋਵੇਗਾ ਭਾਰਤ ਦਾ ਸਭ ਤੋਂ ਸ਼ਕਤੀਸ਼ਾਲੀ ਕੈਮਰਾ Phone! ਜਾਣੋ Features...
    • new renault duster to be launched on march 17
      ਨਵੀਂ Renault Duster 17 ਮਾਰਚ ਨੂੰ ਹੋਵੇਗੀ ਲਾਂਚ, ਜਾਣੋ ਫੀਚਰਜ਼ ਤੇ ਬੁਕਿੰਗ...
    • smartphone price hike
      ਮੋਬਾਈਲ ਖਰੀਦਣਾ ਹੋਵੇਗਾ ਮਹਿੰਗਾ! 1 ਮਾਰਚ ਤੋਂ ਇਨ੍ਹਾਂ ਸਮਾਰਟਫੋਨਾਂ ਦੀਆਂ...
    • teenagers search for these terms on instagram
      ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +