Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:07:53 PM

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

  • manpreet badal met pm modi with his daughter s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 6000mAh ਦੀ ਦਮਦਾਰ ਬੈਟਰੀ ਨਾਲ ਲਾਂਚ ਹੋਇਆ Galaxy M30s, ਜਾਣੋ ਕੀਮਤ

GADGETS News Punjabi(ਗੈਜੇਟ)

6000mAh ਦੀ ਦਮਦਾਰ ਬੈਟਰੀ ਨਾਲ ਲਾਂਚ ਹੋਇਆ Galaxy M30s, ਜਾਣੋ ਕੀਮਤ

  • Updated: 18 Sep, 2019 01:43 PM
Gadgets
samsung galaxy m30s launched
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਸੈਮਸੰਗ ਨੇ ਆਖਿਰਕਾਰ ਭਾਰਤ ’ਚ ਆਪਣਾ ਨਵਾਂ Galaxy M-Series ਸਮਾਰਟਫੋਨ Galaxy M30s ਲਾਂਚ ਕਰ ਦਿੱਤਾ ਹੈ। ਪਿਛਲੇ ਕਾਫੀ ਸਮੇਂ ਤੋਂ ਇਹ ਸਮਾਰਟਫੋਨ ਲੀਕਸ ਦਾ ਹਿੱਸਾ ਬਣਿਆ ਹੋਇਆ ਸੀ ਅਤੇ ਹੁਣ ਸੈਮਸੰਗ ਨੇ ਇਸ ਦੀ ਕੀਮਤ ਅਤੇ ਫੀਚਰਜ਼ ਤੋਂ ਪਰਦਾ ਚੁੱਕ ਦਿੱਤਾ ਹੈ। Galaxy M30s ਦੀਆਂ ਅਹਿਮ ਖਾਸੀਅਤਾਂ ’ਚ ਸੁਪਰ ਅਮੋਲੇਡ ਡਿਸਪਲੇਅ, 48 ਮੈਗਾਪਿਕਸਲ ਵਾਲਾ ਟ੍ਰਿਪਲ ਕੈਮਰਾ ਸੈੱਟਅਪ ਅਤੇ 6,000mAh ਦੀ ਬੈਟਰੀ ਸ਼ਾਮਲ ਹਨ। 

ਕੀਮਤ ਤੇ ਉਪਲੱਬਧਤਾ
ਸੈਮਸੰਗ Galaxy M30s ਨੂੰ ਭਾਰਤ ’ਚ 13,999 ਰੁਪਏ ਦੀ ਕੀਮਤ ’ਚ ਲਾਂਚ ਕੀਤਾ ਗਿਆ ਹੈ। ਇਹ ਕੀਮਤ ਇਸ ਦੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵੇਰੀਐਂਟ ਦੀ ਹੈ। ਇਸ ਦਾ ਇਕ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵੇਰੀਐਂਟ ਵੀ ਹੈ ਜਿਸ ਦੀ ਕੀਮਤ 16,999 ਰੁਪਏ ਹੈ। ਇਸ ਸਮਾਰਟਫੋਨ ਨੂੰ ਅਮੇਜ਼ਨ ਇੰਡੀਆ ਅਤੇ ਸੈਮਸੰਗ ਦੇ ਆਨਲਾਈਨ ਸਟੋਰ ਤੋਂ 29 ਸਤੰਬਰ ਤੋਂ ਖਰੀਦਿਆ ਜਾ ਸਕੇਗਾ।

PunjabKesari

ਫੀਚਰਜ਼
ਇਸ ਸਮਾਰਟਫੋਨ ’ਚ 6.4 ਇੰਚ ਦੀ Infinity-U Super AMOLED ਡਿਸਪਲੇਅ ਹੈ। ਕੰਪਨੀ ਨੇ ਇਸ ਸਮਾਰਟਫੋਨ ’ਚ ਆਕਟਾ-ਕੋਰ Exynos 9611 ਚਿਪਸੈੱਟ ਦਿੱਤਾ ਹੈ, ਜੋ ARM Mali G72 MP3 GPU ਦੇ ਨਾਲ ਆਉਂਦਾ ਹੈ। ਸਮਾਰਟਫੋਨ ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਅਤੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵੇਰੀਐਂਟ ’ਚ ਲਾਂਚ ਕੀਤਾ ਗਿਆ ਹੈ। ਸਮਾਰਟਫੋਨ Widevine L1 ਸਰਟੀਫਿਕੇਸ਼ਨ ਦੇ ਨਾਲ ਆਉਂਦਾ ਹੈ, ਜੋ Netflix, Amazon Prime Video ਅਤੇ ਹੋਰ ਸਰਵਿਸ ’ਚ HD ਕੰਟੈਂਟ ਦੇਖਣ ਦੇ ਕੰਮ ਆਉਂਦਾ ਹੈ। 

ਫੋਟੋਗ੍ਰਾਫੀ ਲਈ ਫੋਨ ਦੇ ਬੈਕ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਸੈੱਟਅਪ ’ਚ 48 ਮੈਗਾਪਿਕਸਲ ਦਾ ਪ੍ਰਾਈਮਰੀ ਲੈੱਨਜ਼ ਹੈ, ਜੋ f/2.0 ਅਪਰਚਰ ਦੇ ਨਾਲ ਆਉਂਦਾ ਹੈ। ਇਸ ਤੋਂ ਇਲਾਵਾ ਇਸ ਵਿਚ ਸ਼ਾਮਲ ਹੋਰ ਕੈਮਰੇ ’ਚ 8 ਮੈਗਾਪਿਕਸਲ ਦਾ ਸੁਪਰ ਵਾਈਡ ਲੈੱਨਜ਼ ਅਤੇ ਇਕ 5 ਮੈਗਾਪਿਕਸਲ ਦਾ ਡੈੱਪਥ ਸੈਂਸਰ ਹੈ। ਇਸ ਵਿਚ ਸ਼ਾਮਲ Infinity-U ਨੌਚ ’ਚ 24 ਮੈਗਾਪਿਕਸਲ ਸੈਲਫੀ ਕੈਮਰਾ ਸੈਂਸਰ ਹੈ, ਜੋ AR Emoji ਦੇ ਨਾਲ ਆਉਂਦਾ ਹੈ। 

ਫੋਨ ’ਚ 6,000mAh ਦੀ ਬੈਟਰੀ ਹੈ, ਜੋ 15W ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਉਂਦੀ ਹੈ। ਇਹ ਸਮਾਰਟਫੋਨ ਐਂਡਰਾਇਡ 9 ਪਾਈ ਬੇਸਡ OneUI OS ’ਤੇ ਕੰਮ ਕਰਦਾ ਹੈ। ਚਾਰਜਿੰਗ ਅਤੇ ਡਾਟਾ ਟ੍ਰਾਂਸਫਰ ਲਈ ਸਮਾਰਟਫੋਨ ’ਚ ਯੂ.ਐੱਸ.ਬੀ. ਟਾਈਪ-ਸੀ ਪੋਰਟ ਸ਼ਾਮਲ ਹੈ। ਫੋਨ ਨੂੰ ਕੰਪਨੀ ਨੇ ਤਿੰਨ ਰੰਗਾਂ- Opal Black, Sapphire Blue ਅਤੇ Pearl White ’ਚ ਲਾਂਚ ਕੀਤਾ ਹੈ। 

  • Samsung
  • Galaxy M30s
  • ਸੈਮਸੰਗ
  • ਸਮਾਰਟਫੋਨ

JioFiber Effect : BSNL ਦੇ 777 ਰੁਪਏ ਵਾਲੇ ਪਲਾਨ ਦੀ ਹੋਈ ਵਾਪਸੀ

NEXT STORY

Stories You May Like

  • samsung s powerful phones launched
    6000mAh ਦੀ ਬੈਟਰੀ ਤੇ 50MP ਦੇ ਕੈਮਰੇ ਨਾਲ ਲਾਂਚ ਹੋਏ Samsung ਦੇ ਧਾਕੜ ਫੋਨ ! ਜਾਣੋ ਕੀਮਤ
  • huge discount on a phone with a 6000mah battery
    50MP ਕੈਮਰਾ ਤੇ 6000mAh ਦੀ ਬੈਟਰੀ ਵਾਲੇ ਫੋਨ 'ਤੇ ਮਿਲ ਰਿਹਾ ਧਾਕੜ ਡਿਸਕਾਉਂਟ ! ਜਾਣੋ ਡੀਲ
  • budget friendly phone launched
    6000mAh ਦੀ ਬੈਟਰੀ ਨਾਲ ਬਜਟ ਫ੍ਰੈਂਡਲੀ ਫੋਨ ਹੋਇਆ ਲਾਂਚ ! 108MP ਦਾ ਹੋਵੇਗਾ ਕੈਮਰਾ
  • samsung s big blast
    Samsung ਦਾ ਵੱਡਾ ਧਮਾਕਾ !  6000mAh ਬੈਟਰੀ ਨਾਲ ਲਾਂਚ ਕੀਤਾ ਸਭ ਤੋਂ ਸਸਤਾ ਫੋਨ
  • iqoo has launched its new gaming phone
    84,00mAh ਦੀ ਬੈਟਰੀ ਨਾਲ iQOO ਨੇ ਆਪਣਾ ਨਵਾਂ ਗੇਮਿੰਗ ਫੋਨ ਕੀਤਾ ਲਾਂਚ ! ਜਾਣੋ ਕੀਮਤ
  • this company launched powerful phones
    9020mAh ਦੀ ਬੈਟਰੀ ਤੇ 50MP ਕੈਮਰੇ ਨਾਲ ਇਸ ਕੰਪਨੀ ਨੇ ਲਾਂਚ ਕੀਤੇ ਧਾਕੜ ਫੋਨ ! ਜਾਣੋ ਕੀਮਤ
  • acer has launched an impressive tablet
    7400mAh ਦੀ ਬੈਟਰੀ ਨਾਲ Acer ਨੇ ਲਾਂਚ ਕੀਤਾ ਸ਼ਾਨਦਾਰ ਟੈਬਲੇਟ ! ਜਾਣੋ ਫੀਚਰਜ਼ ਤੇ ਕੀਮਤ
  • vivo  s impressive phone is set to launch soon
    7200mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਵੀਵੋ ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • great news for oppo users
      Oppo ਯੂਜ਼ਰਸ ਦੀ ਬੱਲੇ-ਬੱਲੇ! ਨਵੇਂ Android 17 ਨਾਲ 2 ਧਮਾਕੇਦਾਰ ਗੈਜੇਟਸ ਦੀ...
    • oneplus ace 7 series coming soon
      Snapdragon 8 Elite Gen 5 ਚਿਪ ਨਾਲ ਜਲਦ ਆ ਰਹੀ OnePlus Ace 7 ਸੀਰੀਜ਼ !...
    • motorola  s big blast
      Motorola  ਦਾ ਵੱਡਾ ਧਮਾਕਾ : ਧਾਕੜ ਫੋਨ 'ਚ ਮਿਲ ਰਿਹੈ 20,000 ਦਾ ਡਿਸਕਾਉਂਟ,...
    • infinix  s impressive phone is set to launch soon
      ਜਲਦ ਲਾਂਚ ਹੋਣ ਜਾ ਰਿਹੈ Infinix ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • people flocked to buy electric scooters
      ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ ! 30 ਦਿਨਾਂ 'ਚ ਵਿਕੇ 2 ਲੱਖ ਤੋਂ...
    • apple may launch new products on october 13
      ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ...
    • orkut is coming back
      ਵਾਪਸ ਆ ਰਿਹਾ ਹੈ Orkut ! ਫਾਊਂਡਰ ਨੇ ਕੀਤਾ ਵੱਡਾ ਐਲਾਨ, ਨਵੀਂ ਮੁਹਿੰਮ ਨਾਲ ਜੁੜੇ...
    • oppo  s impressive phone to launch globally
      ਗਲੋਬਲ ਪੱਧਰ 'ਤੇ ਲਾਂਚ ਹੋਵੇਗਾ Oppo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • iqoo 16 launching soon
      8400mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ  iQOO 16 ! ਜਾਣੋ ਫੀਚਰਜ਼
    • this powerful phone is available for 20 000 less
      20,000 ਰੁਪਏ ਸਸਤਾ ਮਿਲ ਰਿਹਾ ਇਹ ਧਾਕੜ ਫੋਨ ! ਕੀਮਤ ਜਾਣ ਉਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +