Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    3:22:28 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • 20 ਜੂਨ ਨੂੰ ਹੋਵੇਗੀ ਸੈਮਸੰਗ ਗਲੈਕਸੀ M40 ਦੀ ਅਗਲੀ ਸੇਲ, ਕੰਪਨੀ ਨੇ ਟਵੀਟਰ 'ਤੇ ਦਿੱਤੀ ਜਾਣਕਾਰੀ

GADGETS News Punjabi(ਗੈਜੇਟ)

20 ਜੂਨ ਨੂੰ ਹੋਵੇਗੀ ਸੈਮਸੰਗ ਗਲੈਕਸੀ M40 ਦੀ ਅਗਲੀ ਸੇਲ, ਕੰਪਨੀ ਨੇ ਟਵੀਟਰ 'ਤੇ ਦਿੱਤੀ ਜਾਣਕਾਰੀ

  • Updated: 19 Jun, 2019 12:54 AM
Jalandhar
samsung galaxy m40 next sale in india scheduled for june 20
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਸੈਮਸੰਗ ਗਲੈਕਸੀ ਐੱਮ40 ਦੀ ਅਗਲੀ ਸੇਲ ਭਾਰਤ 'ਚ 20 ਜੂਨ ਨੂੰ ਆਯੋਜਿਤ ਕੀਤੀ ਜਾਵੇਗਾ। ਕੰਪਨੀ ਨੇ ਆਪਣੇ ਆਫੀਸ਼ੀਅਲ ਟਵੀਟਰ ਅਕਾਊਂਟ ਤੋਂ ਇਸ ਦੀ ਜਾਣਕਾਰੀ, ਪਹਿਲੀ ਸੇਲ ਹੋਸਟ ਕਰਨ ਤੋਂ ਬਾਅਦ ਦਿੱਤੀ ਹੈ। ਇਨਫਿਨਿਟੀ-ਓ ਡਿਸਪਲੇਅ ਅਤੇ ਸਕਰੀਨ ਸਾਊਂਡ ਟੈਕਨਾਲੋਜੀ ਵਰਗੀ ਖੂਬੀਆਂ ਵਾਲੇ ਇਸ ਫੋਨ ਨੂੰ ਅਗਲੀ ਸੇਲ 'ਚ ਐਮਾਜ਼ੋਨ ਅਤੇ ਸੈਮਸੰਗ ਦੇ ਆਨਲਾਈਨ ਸਟੋਰ ਤੋਂ ਖਰੀਦਿਆਂ ਜਾ ਸਕੇਗਾ। ਕੰਪਨੀ ਨੇ ਟਵੀਟ ਕੀਤਾ ਕਿ ਸੈਮਸੰਗ ਗਲੈਕਸੀ 40 ਸਮਾਰਟਫੋਨ 20 ਜੂਨ ਨੂੰ ਦੁਪਹਿਰ 12 ਵਜੇ ਅਗਲੀ ਸੇਲ 'ਚ ਵਿਕਰੀ ਲਈ ਉਪਲੱਬਧ ਹੋਵੇਗਾ। ਹਾਲਾਂਕਿ ਕੰਪਨੀ ਨੇ ਇਸ ਗੱਲ ਦੀ ਕੋਈ ਜਾਣਕਾਰੀ ਦਿੱਤੀ ਹੈ ਕਿ ਪਹਿਲੀ ਸੇਲ 'ਚ ਇਸ ਫੋਨ ਦੀ ਕਿੰਨੀ ਯੂਨੀਟਸ ਦੀ ਵਿਕਰੀ ਹੋਈ।

Love begets love. Thank you for the overwhelming response. Next sale on 20th June, 12 noon.
Get notified on Amazon: https://t.co/hqQJbPwoos or Samsung India: https://t.co/PjIGbSIArS#SamsungM40 #OMG pic.twitter.com/wmPf2y9UCI

— Samsung India (@SamsungIndia) June 18, 2019

ਕੀਮਤ ਅਤੇ ਲਾਂਚ ਆਫਰਸ
ਭਾਰਤ 'ਚ ਸੈਮਸੰਗ ਗਲੈਕਸੀ ਐੱਮ40 ਸਮਾਰਟਫੋਨ ਦੇ 6ਜੀ.ਬੀ. ਰੈਮ+128ਜੀ.ਬੀ. ਇੰਟਰਨਲ ਸਟੋਰੇਜ਼ ਵੇਰੀਐਂਟ ਦੀ ਕੀਮਤ 19,999 ਰੁਪਏ ਹੈ। ਇਹ ਸਮਾਰਟਫੋਨ ਦੋ ਕਲਰ ਆਪਸ਼ਨ ਮਿਡਨਾਈਟ ਬਲੂ ਅਤੇ ਸੀਵਾਟਰ ਬਲੂ ਨਾਲ ਖਰੀਦਿਆਂ ਜਾ ਸਕੇਗਾ। ਲਾਂਚ ਆਫਰਸ ਦੀ ਗੱਲ ਕਰੀਏ ਤਾਂ ਸੈਮਸੰਗ ਗਲੈਕਸੀ ਐੱਮ40 ਖਰੀਦਣ 'ਤੇ ਰਿਲਾਇੰਸ ਜਿਓ ਵੱਲੋਂ 198 ਰੁਪਏ ਅਤੇ 299 ਰੁਪਏ ਦੇ ਪ੍ਰੀਪੇਡ ਰਿਚਾਰਜ 'ਤੇ ਡਾਟਾ ਬੈਨੀਫਿਟਸ ਮਿਲਣਗੇ। ਨਾਲ ਹੀ ਵੋਡਾਫੋਨ ਆਈਡੀਆ ਕਸਟਮਰਸ ਨੂੰ 255 ਰੁਪਏ ਦੇ ਰਿਚਾਰਜ 'ਤੇ 3,750 ਰੁਪਏ ਦਾ ਕੈਸ਼ਬੈਕ ਮਿਲੇਗਾ। ਇਸ ਦੇ ਨਾਲ ਹੀ ਵੋਡਾਫੋਨ ਆਈਡੀਆ ਕਸਟਮਰਸ ਨੂੰ 18 ਮਹੀਨਿਆਂ ਤਕ ਲਈ ਅਡੀਸ਼ਨਲ 0.5 ਜੀ.ਬੀ. ਡਾਟਾ ਵੀ ਮਿਲੇਗਾ।

PunjabKesari

ਸੈਮਸੰਗ ਗਲੈਕਸੀ ਐੱਮ40 ਦੇ ਫੀਚਰਸ
ਸੈਮਸੰਗ ਗਲੈਕਸੀ ਐੱਮ40 ਸਮਾਰਟਫੋਨ 'ਚ 6.3 ਇੰਚ ਫੁਲ ਐੱਚ.ਡੀ.+ਇਨਫਿਨਿਟੀ-ਓ ਡਿਸਪਲੇਅ ਦਿੱਤੀ ਗਈ ਹੈ, ਜਿਸ ਦਾ ਸਕਰੀਨ ਰੈਜੋਲਿਉਸ਼ਨ 2340x1080 ਪਿਕਸਲ ਹੈ। ਫੋਨ 'ਚ ਕੁਆਲਕਾਮ ਸਨੈਪਡਰੈਗਨ 675 ਪ੍ਰੋਸੈਸਰ ਨਾਲ 6ਜੀ.ਬੀ. ਰੈਮ+128ਜੀ.ਬੀ.ਇੰਟਰਨਲ ਸਟੋਰੇਜ਼ ਦਿੱਤੀ ਗਈ ਹੈ। ਫੋਨ 'ਚ ਲੇਟੈਸਟ ਐਂਡ੍ਰਾਇਡ 9.0 ਪਾਈ ਆਪਰੇਟਿੰਗ ਸਿਸਟਮ ਨਾਲ ਸੈਮਸੰਗ ਵਨ ਯੂ.ਆਈ. ਇਸ ਸਮਾਰਟਫੋਨ 'ਚ ਮਿਲਦਾ ਹੈ। ਇਸ ਦੇ ਨਾਲ ਹੀ ਡਿਵਾਈਸ 'ਚ ਸਕਰੀਨ ਸਾਊਂਡ ਟੈਕਨਾਲੋਜੀ ਦਿੱਤੀ ਗਈ ਹੈ, ਜਿਸ ਦੀ ਮਦਦ ਨਾਲ ਬਿਨਾਂ ਕਿਸੇ ਈਅਰਪੀਸ ਦੇ ਯੂਜ਼ਰਸ ਸਕਰੀਨ ਨਾਲ ਕਿਸੇ ਵੀ ਹਿੱਸੇ ਨੂੰ ਕੰਨ ਕੋਲ ਰੱਖ ਕੇ ਗੱਲ ਕਰ ਸਕਦੇ ਹੋ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 3,500 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ ਜੋ 15W ਫਾਸਟ ਚਾਰਜਿੰਗ ਸਪੋਰਟ ਕਰਦੀ ਹੈ।

PunjabKesari

ਫੋਟੋਗ੍ਰਾਫੀ ਲਈ ਇਸ 'ਚ 32+5+8 ਮੈਗਾਪਿਕਸਲ ਦਾ ਟ੍ਰਿਪਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਇਸ 'ਚ 8 ਮੈਗਾਪਿਕਸਲ ਦਾ ਵਾਈਡ ਐਂਗਲ ਲੈਂਸ, 5 ਮੈਗਾਪਿਕਸਲ ਦਾ ਡੈਪਥ ਸੈਂਸਰ ਅਤੇ 32 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ ਦਿੱਤਾ ਗਿਆ ਹੈ। ਫੋਨ 'ਚ ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਕੈਮਰੇ 'ਚ ਲੋ-ਲਾਈਟ ਫੋਟੋਗ੍ਰਾਫੀ ਲਈ ਕਈ ਮੋਡ ਅਤੇ ਏ.ਆਈ. ਸਪੋਰਟ ਮਿਲਦਾ ਹੈ। ਲਾਈਵ ਫੋਕਸ, ਸਲੋਮੋ ਅਤੇ ਹਾਈਪਰਲੈਪਸ ਵਰਗੇ ਫੀਚਰਸ ਵੀ ਕੈਮਰੇ 'ਚ ਮਿਲਦੇ ਹਨ।

  • samsung
  • next sale
  • june 20
  • ਸੈਮਸੰਗ
  • ਅਗਲੀ
  • ਸੇਲਜੂਨ

Saregama Carvaan 2.0 ਤੇ Carvaan 2.0 Gold ਭਾਰਤ 'ਚ ਹੋਏ ਲਾਂਚ, ਜਾਣੋ ਕੀਮਤ ਤੇ ਫੀਚਰਸ

NEXT STORY

Stories You May Like

  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • living near toll plazas  vehicle information will be linked to fastag
    ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ
  • paypal suddenly lays off 600 indian employees
    600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ ਭਾਰਤੀ ਮੁਲਾਜ਼ਮ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • isro  jairam ramesh  congratulations  india
    ISRO ਦੀ ਸਫ਼ਲਤਾ 'ਤੇ ਜੈਰਾਮ ਰਮੇਸ਼ ਨੇ ਦਿੱਤੀ ਵਧਾਈ
  • school teacher  wife  injured  hospital  police
    ਸਕੂਲ ਟੀਚਰ ਨੇ ਖ਼ੌਫ਼ਨਾਕ ਵਾਰਦਾਤ ਨੂੰ ਦਿੱਤਾ ਅੰਜਾਮ ! ਪਤਨੀ ਤੇ ਜਵਾਕਾਂ ਨੂੰ ਦਿੱਤੀ ਬੇਰਹਿਮ ਮੌਤ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • ai is weighing heavily on meta
      Meta 'ਤੇ AI ਪੈ ਰਿਹੈ ਭਾਰੀ ! ਯੂਜ਼ਰਸ ਨੂੰ ਭਰਨਾ ਪੈ ਸਕਦੈ ਵੱਡਾ ਹਰਜਾਨਾ
    • now 30 types of bills including electricity will be paid through whatsapp
      ਹੁਣ WhatsApp ਰਾਹੀਂ ਭਰੇ ਜਾਣਗੇ ਬਿਜਲੀ ਸਮੇਤ 30 ਤਰ੍ਹਾਂ ਦੇ ਬਿੱਲ ! ਨਵਾਂ ਫੀਚਰ...
    • phone with 8000mah battery is available at a discount of rs 3000
      8000mAh ਦੀ ਬੈਟਰੀ ਆਲਾ ਫੋਨ ਮਿਲ ਰਿਹਾ 3000 ਰੁਪਏ ਸਸਤਾ ! ਜਾਣੋ ਕੀ ਹੈ ਪੂਰੀ ਡੀਲ
    • redmi  s amazing phone with 7900mah battery launched
      7900mAh ਦੀ ਬੈਟਰੀ ਨਾਲ Redmi ਦਾ ਸ਼ਾਨਦਾਰ ਫੋਨ ਹੋਇਆ ਲਾਂਚ ! ਜਾਣੋ ਕੀਮਤ
    • new commercial vehicle buyers to get tax exemption replace old vehicles
      ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ...
    • ban on the use of ai in schools
      ਸਕੂਲਾਂ 'ਚ AI ਦੀ ਵਰਤੋਂ 'ਤੇ ਲੱਗਾ ਬੈਨ ! NY ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ...
    • a powerful phone with a great camera is coming
      ਆ ਰਿਹੈ 10,000mAh ਬੈਟਰੀ ਤੇ ਸ਼ਾਨਦਾਰ ਕੈਮਰੇ ਵਾਲਾ ਧਾਕੜ ਫੋਨ ! ਜਾਣੋ ਫੀਚਰਜ਼ ਤੇ...
    • xiaomi  s amazing phone is coming soon
      ਜਲਦ ਆ ਰਿਹੈ Xiaomi ਦਾ ਸ਼ਾਨਦਾਰ ਫੋਨ ! 6,000mAh ਦੀ ਬੈਟਰੀ ਨਾਲ ਜਾਣੋ ਬਾਕੀ ਦੇ...
    • samsung s flagship phone has become cheaper by rs 49 500
      Samsung ਦਾ ਧਾਕੜ ਫੋਨ 49,500 ਰੁਪਏ ਹੋਇਆ ਸਸਤਾ ! ਜਾਣੋ ਪੂਰੀ ਡੀਲ ਤੇ ਕੀਮਤ
    • two wheeler manufacturer hero motocorp
      ਘਰੇਲੂ ਬਾਜ਼ਾਰ 'ਚ ਹੀਰੋ ਦੀ ਬੱਲੇ-ਬੱਲੇ: ਅਗਸਤ ਮਹੀਨੇ 'ਚ ਵੇਚੇ 5.68 ਲੱਖ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +