Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    3:02:16 AM

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

  • pbks vs mi

    IPL 2026: ਮੁੰਬਈ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸਸਤਾ ਹੋਇਆ 7,000mAh ਬੈਟਰੀ ਵਾਲਾ Samsung Galaxy M51, ਜਾਣੋ ਨਵੀਂ ਕੀਮਤ

GADGETS News Punjabi(ਗੈਜੇਟ)

ਸਸਤਾ ਹੋਇਆ 7,000mAh ਬੈਟਰੀ ਵਾਲਾ Samsung Galaxy M51, ਜਾਣੋ ਨਵੀਂ ਕੀਮਤ

  • Edited By Rakesh,
  • Updated: 05 Nov, 2020 11:41 AM
Gadgets
samsung galaxy m51 get huge discount
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਤਿਉਹਾਰੀ ਸੀਜ਼ਨ ’ਚ ਈ-ਕਾਮਰਸ ਸਾਈਟਾਂ ’ਤੇ ਸੇਲ ਦਾ ਆਯੋਜਨ ਕੀਤਾ ਗਿਆ ਹੈ ਜਿਨ੍ਹਾਂ ’ਚ ਗਾਹਕਾਂ ਨੂੰ ਆਪਣੇ ਪਸੰਦੀਦਾ ਸਮਾਰਟਫੋਨ ਘੱਟ ਕੀਮਤ ’ਚ ਖ਼ਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਸੇਲ ’ਚ ਤੁਸੀਂ 7,000mAh ਦੀ ਬੈਟਰੀ ਵਾਲੇ ਸਮਾਰਟਫੋਨ Samsung Galaxy M51 ਨੂੰ ਬੇਹੱਦ ਘੱਟ ਕੀਮਤ ’ਚ ਖ਼ਰੀਦ ਸਕਦੇ ਹੋ। ਇਸ ਸਮਾਰਟਫੋਨ ਦੀ ਕੀਮਤ ’ਚ 3,000 ਰੁਪਏ ਦੀ ਕਟੌਤੀ ਕੀਤੀ ਗਈ ਹੈ। 

ਇਹ ਵੀ ਪੜ੍ਹੋ– WhatsApp ਦੀ ਚੈਟ ਆਪਣੇ ਆਪ ਹੋ ਜਾਵੇਗੀ ਗਾਇਬ, ਜਾਣੋ ਕਿਵੇਂ ਕੰਮ ਕਰੇਗਾ ਨਵਾਂ ਫੀਚਰ

ਫੋਨ ਦੀ ਨਵੀਂ ਕੀਮਤ
Samsung Galaxy M51 ਦੀ ਕੀਮਤ ’ਚ ਹੋਏ ਕਟੌਤੀ ਨੂੰ ਲੈ ਕੇ ਕੰਪਨੀ ਨੇ ਅਧਿਕਾਰਤ ਤੌਰ ’ਤੇ ਆਪਣੇ ਟਵਿਟਰ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ’ਚ ਖੁਲਾਸਾ ਕੀਤਾ ਗਿਆ ਹੈ। Samsung Galaxy M51 ਨੂੰ ਗਾਹਕ 3,000 ਰੁਪਏ ਦੇ ਡਿਸਕਾਊਂਟ ਤੋਂ ਬਾਅਦ 19,499 ਰੁਪਏ ’ਚ ਖ਼ਰੀਦ ਸਕਦੇ ਹਨ। ਜਦਕਿ ਇਸ ਸਮਾਰਟਫੋਨ ਦੀ ਅਸਲ ਕੀਮਤ 22,499 ਰੁਪਏ ਹੈ। ਇਸ ਕੀਮਤ ਨਾਲ ਇਹ ਸਮਾਰਟਫੋਨ ਕੰਪਨੀ ਦੀ ਅਧਿਕਾਰਤ ਵੈੱਬਸਾਈਟ ਅਤੇ ਐਮਾਜ਼ੋਨ ਇੰਡੀਆ ’ਤੇ ਸੇਲ ਲਈ ਉਪਲੱਬਧ ਹੈ। ਇਸ ਨੂੰ ਨੋ-ਕਾਸਟ ਈ.ਐੱਮ.ਆਈ. ਆਪਸ਼ਨ ਅਤੇ ਐਕਸਚੇਂਜ ਆਫਰ ’ਚ ਖ਼ਰੀਦਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ– WhatsApp ਖੋਲ੍ਹੇ ਬਿਨਾਂ ਜਾਣੋ ਕੌਣ-ਕੌਣ ਹੈ ਆਨਲਾਈਨ

Samsung Galaxy M51 
ਡਿਸਪਲੇਅ    - 6.7 ਇੰਚ ਦੀ ਫੁਲ-ਐੱਚ.ਡੀ. ਪਲੱਸ ਸੁਪਰ ਅਮੋਲੇਡ ਇਨਫਿਨਿਟੀ ਓ
ਪ੍ਰੋਸੈਸਰ    - ਕੁਆਲਕਾਮ ਦਾ ਸਨੈਪਡ੍ਰੈਗਨ 730ਜੀ
ਰੈਮ    - 6GB/8GB
ਸਟੋਰੇਜ    - 128GB
ਓ.ਐੱਸ.    - ਐਂਡਰਾਇਡ 10 ਅਧਾਰਿਤ OneUI
ਰੀਅਰ ਕੈਮਰਾ    - 64MP+12MP+5MP+5MP
ਫਰੰਟ ਕੈਮਰਾ    - 32MP
ਬੈਟਰੀ    - 7,000mAh (25 ਵਾਟ ਫਾਸਟ ਚਾਰਜਿੰਗ)
ਕੁਨੈਕਟੀਵਿਟੀ    - 4G, WiFi 802.11/b/g/n, ਬਲੂਟੂਥ 4.2, GPS, ਗਲੋਨਾਸ, 3.5mm ਹੈੱਡਫੋਨ ਜੈੱਕ ਅਤੇ ਮਾਈਕ੍ਰੋ-ਯੂ.ਐੱਸ.ਬੀ. ਪੋਰਟ

  • Samsung
  • Galaxy M51
  • Samsung Galaxy M51
  • Huge Discount
  • Smartphone

ਵੀਵੋ ਨੇ ਲਾਂਚ ਕੀਤਾ ਨਵਾਂ 5ਜੀ ਸਮਾਰਟਫੋਨ, ਜਾਣੋ ਫੀਚਰਸ

NEXT STORY

Stories You May Like

  • this 5g smartphone with a powerful battery has become extremely cheap
    7200mAh ਦੀ ਦਮਦਾਰ ਬੈਟਰੀ ਵਾਲਾ ਇਹ 5G ਸਮਾਰਟਫੋਨ ਹੋਇਆ ਬੇਹੱਦ ਸਸਤਾ, ਜਾਣੋ ਕੀਮਤ ਤੇ ਫੀਚਰਸ
  • dhaakad 5g smartphone launched
    10,001 mAh ਬੈਟਰੀ ਵਾਲਾ ਧਾਕੜ 5G ਸਮਾਰਟਫੋਨ ਹੋਇਆ ਲਾਂਚ! ਜਾਣੋ ਫੀਚਰਜ਼ ਤੇ ਕੀਮਤ
  • oneplus nord ce6 lite 5g launched with 7000mah battery
    ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ ਦੀ ਛੋਟ
  • world famous singer sues samsung for  15 million
    ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ
  • huge reduction in smartphone prices
    Samsung ਦਾ ਵੱਡਾ ਧਮਾਕਾ, ਸਮਾਰਟਫੋਨਾਂ ਦੀਆਂ ਕੀਮਤਾਂ 'ਚ ਕੀਤੀ ਭਾਰੀ ਕਟੌਤੀ
  • gold silver has become cheaper know the price of 24 22k gold
    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ ਟੁੱਟੀ , ਜਾਣੋ 24-22K Gold ਦਾ ਭਾਅ
  • gold became cheaper  silver  s luster increased
    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ ਵਧੀ; ਜਾਣੋ ਵੱਖ-ਵੱਖ ਸ਼ਹਿਰ 'ਚ ਰੇਟ
  • this flagship 5g smartphone has seen a big in price
    ਇਸ ਧਾਕੜ 5G ਸਮਾਰਟਫੋਨ ਦੀ ਕੀਮਤ 'ਚ ਆਈ ਵੱਡੀ ਗਿਰਾਵਟ ! ਕੀਮਤ ਨੇ ਉਡਾ'ਤੇ ਸਭ ਦੇ ਹੋਸ਼
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • electric cars expensive from 1 july
      ਇਲੈਕਟ੍ਰਿਕ ਕਾਰਾਂ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! 1 ਜੁਲਾਈ ਤੋਂ ਕੀਮਤਾਂ ਵਧਾਏਗੀ...
    • motorola razr fold
      ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ
    • upi payment  failure  refund  rules
      ਇਨ੍ਹਾਂ 4 ਕਾਰਨਾਂ ਕਰ ਕੇ ਫੇਲ੍ਹ ਹੁੰਦੀ ਹੈ UPI ਪੇਮੈਂਟ ! ਜਾਣੋ ਕੀ ਹਨ ਰਿਫੰਡ ਦੇ...
    • why do vehicle fires occur in summer
      ਗਰਮੀਆਂ 'ਚ ਕਿਉਂ ਵਾਪਰਦੀਆਂ ਨੇ ਗੱਡੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ, ਇੰਝ ਰੱਖੋ...
    • whatsapp admins are now in trouble
      WhatsApp ਐਡਮਿਨਾਂ ਦੀ ਹੁਣ ਹੋ ਗਈ ਬੱਲੇ-ਬੱਲੇ ! ਆ ਰਿਹੈ ਧਾਕੜ ਫੀਚਰਜ਼
    • now more than 1000 live tv channels and ott will be available for just rs 61
      ਹੁਣ ਸਿਰਫ਼ 61 ਰੁਪਏ 'ਚ ਮਿਲਣਗੇ 1000 ਤੋਂ ਵੱਧ ਲਾਈਵ ਟੀਵੀ ਚੈਨਲ ਅਤੇ OTT, ਜਾਣੋ...
    • personal photos leaked on social media will be deleted within 2 hours
      Social media 'ਤੇ ਲੀਕ ਹੋਈਆਂ ਨਿੱਜੀ ਤਸਵੀਰਾਂ 2 ਘੰਟੇ 'ਚ ਹੋਣਗੀਆਂ ਡਿਲੀਟ !...
    • this company launched a plan
      ਹੁਣ ਇੱਕੋ ਰੀਚਾਰਜ ਨਾਲ ਚੱਲੇਗਾ ਮੋਬਾਈਲ, ਵਾਈ-ਫਾਈ ਤੇ TV ! ਇਸ ਕੰਪਨੀ ਨੇ ਲਾਂਚ...
    • indian smartphone market suffers setback
      ਭਾਰਤੀ ਸਮਾਰਟਫੋਨ ਬਾਜ਼ਾਰ ਨੂੰ ਝਟਕਾ, ਵਿਕਰੀ 'ਚ 4.1 ਫੀਸਦੀ ਦੀ ਗਿਰਾਵਟ
    • uber drivers advised to adopt ev
      Uber ਡਰਾਈਵਰਾਂ ਨੂੰ EV ਅਪਣਾਉਣ ਦੀ ਸਲਾਹ, ਕੇਂਦਰੀ ਮੰਤਰੀ ਨੇ ਦਿੱਤਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +