Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:12:51 PM

  • new revolution in diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

  • canada pr

    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Samsung ਦੀ ਧਮਾਕੇਦਾਰ ਪੇਸ਼ਕਸ਼, ਆਨਲਾਈਨ ਸ਼ਾਪਿੰਗ ’ਤੇ 20,000 ਰੁਪਏ ਤਕ ਦਾ ਫਾਇਦਾ

GADGETS News Punjabi(ਗੈਜੇਟ)

Samsung ਦੀ ਧਮਾਕੇਦਾਰ ਪੇਸ਼ਕਸ਼, ਆਨਲਾਈਨ ਸ਼ਾਪਿੰਗ ’ਤੇ 20,000 ਰੁਪਏ ਤਕ ਦਾ ਫਾਇਦਾ

  • Edited By Rakesh,
  • Updated: 29 Jul, 2020 06:26 PM
Gadgets
samsung offering upto 20 percent discount on online shopping
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਭਾਰਤ ਦੇ ਆਨਲਾਈਨ ਬਾਜ਼ਾਰ ’ਚ ਆਪਣੀ ਸਥਿਤੀ ਹੋਰ ਮਜਬੂਤ ਕਰਨ ਲਈ ਸੈਮਸੰਗ ਧਮਾਕੇਦਾਰ ਪੇਸ਼ਕਸ਼ ਲਿਆਈ ਹੈ। ਇਸ ਵਿਚ ਸੈਮਸੰਗ ਰੈਫਰਲ ਪ੍ਰੋਗਰਾਮ, ਸੈਮਸੰਗ ਸਟੂਡੈਂਟ ਪ੍ਰੋਗਰਾਮ ਅਤੇ ਸੈਮਸੰਗ ਸ਼ਾਪ ’ਤੇ 20,000 ਰੁਪਏ ਤਕ ਦੇ ਫਾਇਦੇ ਗਾਹਕਾਂ ਨੂੰ ਮਿਲਣਗੇ। ਕੰਪਨੀ ਇਨ੍ਹਾਂ ਆਫਰਸ ਰਾਹੀਂ ਜ਼ਿਆਦਾ ਤੋਂ ਜ਼ਿਆਦਾ ਗਾਹਕਾਂ ਨੂੰ ਆਪਣੇ ਆਨਲਾਈਨ ਸਟੋਰ ਤੋਂ ਖਰੀਦਾਰੀ ਕਰਨ ਲਈ ਲੁਭਾਉਣ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਆਪਣਾ 10 ਫੀਸਦੀ ਵਪਾਰ ਆਨਲਾਈਨ ਕਰਨਾ ਚਾਹੁੰਦੀ ਹੈ। 

ਸੈਮਸੰਗ ਰੈਫਰਲ ਪ੍ਰੋਗਰਾਮ - 8 ਫੀਸਦੀ ਤਕ ਫਾਇਦਾ
ਇਹ ਪ੍ਰੋਗਰਾਮ ਉਨ੍ਹਾਂ ਗਾਹਕਾਂ ਲਈ ਹੈ ਜੋ ਪਹਿਲਾਂ ਤੋਂ ਹੀ ਸੈਮਸੰਗ ਡਿਵਾਈਸ ਦੀ ਵਰਤੋਂ ਕਰ ਰਹੇ ਹਨ। ਇਸ ਆਫਰ ਤਹਿਤ ਸੈਮਸੰਗ ਡਿਵਾਈਸ ਯੂਜ਼ਰਸ ਨੂੰ ਕਿਸੇ ਹੋਰ ਗਾਹਕਾਂ ਨੂੰ ਪ੍ਰੋਡਕਟਸ ਰੈਫਰ ਕਰਨੇ ਹੋਣਗੇ। ਇਸ ਨਾਲ ਉਨ੍ਹਾਂ ਨੂੰ ਸੈਮਸੰਗ ਦੇ ਆਨਲਾਈਨ ਸਟੋਰ ਤੋਂ ਖਰੀਦਾਰੀ ਕਰਨ ’ਤੇ 8 ਫੀਸਦੀ ਤਕ ਛੋਟ ਮਿਲੇਗੀ। ਇਹ ਆਫਰ ਸਮਾਰਟਫੋਨ, ਟੈਬਲੇਟ ਅਤੇ ਵਿਅਰੇਬਲਸ ਵਰਗੇ 15 ਪ੍ਰੋਡਕਟਸ ’ਤੇ ਯੋਗ ਹੈ। 

ਸੈਮਸੰਗ ਸ਼ਾਪ ’ਤੇ 20,000 ਰੁਪਏ ਦਾ ਫਾਇਦਾ
ਸੈਮਸੰਗ ਆਪਣੇ ਐਪ ’ਤੇ 20,000 ਰੁਪਏ ਤਕ ਦੇ ਫਾਇਦੇ ਦੇ ਰਹੀ ਹੈ। ਇਹ ਆਫਰ ਅਗਸਤ ਮਹੀਨੇ ਤੋਂ ਸ਼ੁਰੂ ਹੋਵੇਗੀ। ਇਸ ਆਫਰ ਤਹਿਤ ਯੂਜ਼ਰ 10 ਸ਼ਾਪਿੰਗ ਵਾਊਚਰ ਅਨਲਾਕ ਕਰ ਸਕਣਗੇ। ਇਨ੍ਹਾਂ 10 ਵਾਊਚਰ ’ਚ ਯੂਜ਼ਰਸ ਨੂੰ 20,000 ਰੁਪਏ ਦੀ ਸ਼ਾਪਿੰਗ ਵੈਲਿਊ ਮਿਲੇਗੀ। ਇਸ ਲਈ ਤੁਹਾਨੂੰ ਸੈਮਸੰਗ ਸ਼ਾਪ ਐਪ ’ਤੇ ਆਪਣੇ ਕਾਨਟੈਕਟ ਡੀਟੇਲ ਨਾਲ ਰਜਿਸਟਰ ਕਰਨਾ ਹੋਵੇਗਾ। ਇਸ ਆਫਰ ਤਹਿਤ ਮਿਲਣ ਵਾਲੇ ਵਾਊਚਰ ਹਰ ਕੈਟਾਗਿਰੀ ਲਈ ਵੱਖ-ਵੱਖ ਹਨ। ਇਸ ਵਿਚ ਸਮਾਰਟਫੋਨ, ਟੀਵੀ, ਵਾਸ਼ਿੰਗ ਮਸ਼ੀਨ, ਫਰਿੱਜ, ਮਾਈਕ੍ਰੋਵੇਵ, ਟੈਬਲੇਟ, ਸਮਾਰਟ ਵਾਚ, ਵਾਇਰਲੈੱਸ ਆਡੀਓ ਵਰਗੇ ਪ੍ਰੋਡਕਟ ਸ਼ਾਮਲ ਹਨ। ਇਹ ਵਾਊਚਰ 365 ਦਿਨਾਂ ਲਈ ਯੋਗ ਹਨ।

  • samsung
  • 20 percent discount
  • online shopping
  • Smartphone

Bugatti ਨੇ ਬੱਚਿਆਂ ਲਈ ਬਣਾਈ ਖ਼ਾਸ ਇਲੈਕਟ੍ਰਿਕ ਕਾਰ, ਕੀਮਤ ਕਰ ਦੇਵੇਗੀ ਹੈਰਾਨ

NEXT STORY

Stories You May Like

  • samsung galaxy a series budget friendly phone to be launched
    Samsung Galaxy A ਸੀਰੀਜ਼ ਦਾ ਬਜਟ ਫ੍ਰੈਂਡਲੀ ਫੋਨ ਹੋਣ ਵਾਲਾ ਹੈ ਲਾਂਚ ! ਜਾਣੋ ਫੀਚਰਜ਼
  • samsung s flagship phone is getting a bumper discount
    Samsung ਦਾ ਧਾਕੜ ਫੋਨ ਮਿਲ ਰਿਹਾ ਬੰਪਰ Discount! ਜਾਣੋ ਫੀਚਰਜ਼ ਤੇ ਪੂਰੀ ਡੀਲ
  • samsung  s foldable phone sales start in india
    ਭਾਰਤ 'ਚ ਸ਼ੁਰੂ ਹੋਈ Samsung ਦੇ Foldable phone ਦੀ ਵਿਕਰੀ ! ਮਿਲ ਰਿਹਾ ਧਾਕੜ ਡਿਸਕਾਉਂਟ
  • samsung s massive 5g phone with 6000mah battery is about to be launched
    Samsung ਦਾ 6000mAh ਬੈਟਰੀ ਆਲਾ ਧਾਕੜ 5G ਫੋਨ ਹੋਣ ਵਾਲਾ ਹੈ ਲਾਂਚ ! ਜਾਣੋ ਫੀਚਰਜ਼ ਤੇ ਕੀਮਤ
  • this samsung galaxy phone is getting a major upgrade in its battery
    Samsung Galaxy ਦੇ ਇਸ ਫੋਨ 'ਚ ਦੀ ਬੈਟਰੀ 'ਚ ਹੋਣ ਜਾ ਰਹੀ ਵੱਡੀ ਅਪਗ੍ਰੇਡੇਸ਼ਨ ! ਤਕਨਾਲੋਜੀ ਹੋਵੇਗੀ ਹੁਣ ਹੋਰ ਖਾਸ
  • fraud case
    ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • private employees  those with salary up to 25 000 can get big benefit
    ਪ੍ਰਾਈਵੇਟ ਕਰਮਚਾਰੀਆਂ ਲਈ ਖੁਸ਼ਖਬਰੀ; 25,000 ਤੱਕ ਸੈਲਰੀ ਵਾਲਿਆਂ ਨੂੰ ਮਿਲ ਸਕਦੈ ਵੱਡਾ ਫਾਇਦਾ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • 2 mega plans launched
      ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ...
    • those using wi fi in hotels should be careful
      ਹੋਟਲਾਂ 'ਚ ਜਾਣ ਵਾਲੇ ਹੋ ਜਾਣ ਸਾਵਧਾਨ ! WI-FI ਨੂੰ ਹਥਿਆਰ ਬਣਾ ਰਹੇ ਹੈਕਰਜ਼,...
    • great phone available for less than 9 000
      9,000 ਤੋਂ ਵੀ ਘੱਟ ਕੀਮਤ 'ਤੇ ਮਿਲ ਰਿਹਾ ਸ਼ਾਨਦਾਰ phone ! ਜਾਣੋ ਫੀਚਰਜ਼
    • this iphone  is available at half price
      ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
    • apple pay apple pay to launch in india in october
      ਭਾਰਤ 'ਚ ਸ਼ਾਨਦਾਰ ਸਰਵਿਸ ਲਾਂਚ ਕਰਨ ਜਾ ਰਿਹੈ Apple ! ਸਿਰਫ਼ ਇਕ Tap ਨਾਲ...
    • salary of up to 1 3 crores is being given for this work
      ਇਸ ਕੰਮ ਦੇ ਬਦਲੇ ਮਿਲ ਰਹੀ 1.3 ਕਰੋੜ ਤੱਕ ਦੀ ਸੈਲਰੀ ! ਕੰਪਨੀਆਂ ਕਰ ਰਹੀਆਂ ਧੜੱਲੇ...
    • apple  s big bang
      Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ...
    • you will get relief from bad network and call drops
      ਖਰਾਬ ਨੈੱਟਵਰਕ ਅਤੇ Call ਤੋਂ ਮਿਲੇਗੀ ਰਾਹਤ ! TRAI MyCall ਐਪ 'ਤੇ ਇੰਝ ਦਰਜ...
    • millions of jobs will be created in the country
      ਦੇਸ਼ 'ਚ ਪੈਦਾ ਹੋਣਗੀਆਂ ਲੱਖਾਂ ਨੌਕਰੀਆਂ ! ਘਰਾਂ ਦੀ ਡਿਮਾਂਡ 'ਚ ਵੀ ਆਵੇਗੀ...
    • motorola  s amazing phone gets cheaper by rs 6 000
      6,000 ਰੁਪਏ ਸਸਤਾ ਹੋਇਆ Motorola ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +