Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    5:39:19 PM

  • security increased in sri anandpur sahib on the occasion of hola mahalla

    ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11...

  • sgpc terminates services of giani raghbir singh

    SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ...

  • amritdhari sikh kirpan zudio showroom viral video

    ਸ਼ੋਅਰੂਮ 'ਚ 'ਕ੍ਰਿਪਾਨ' ਪਹਿਨਣ 'ਤੇ ਦਾਖ਼ਲੇ ਤੋਂ...

  • uncle drowned in canal while trying to save niece

    PUNJAB : ਭਾਣਜੀ ਨੂੰ ਬਚਾਉਂਦਿਆਂ ਨਹਿਰ 'ਚ ਰੁੜ੍ਹਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Samsung ਦੇ ਇਸ ਧਾਕੜ Phone 'ਤੇ ਮਿਲ ਰਿਹਾ 24,000 ਦਾ Discount! ਜਾਣੋ ਫੀਚਰਜ਼

GADGETS News Punjabi(ਗੈਜੇਟ)

Samsung ਦੇ ਇਸ ਧਾਕੜ Phone 'ਤੇ ਮਿਲ ਰਿਹਾ 24,000 ਦਾ Discount! ਜਾਣੋ ਫੀਚਰਜ਼

  • Edited By Sunaina,
  • Updated: 26 Feb, 2026 12:54 PM
Gadgets
samsung phone 24 000 discount
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਸੈਮਸੰਗ ਨੇ ਆਪਣੀ ਨਵੀਂ ਗਲੈਕਸੀ S26 ਸੀਰੀਜ਼  (Galaxy S26, Galaxy S26+ ਅਤੇ Galaxy S26 Ultra) ਨੂੰ ਬਾਜ਼ਾਰ 'ਚ ਉਤਾਰ ਦਿੱਤਾ ਹੈ। ਨਵੀਂ ਸੀਰੀਜ਼ ਦੇ ਲਾਂਚ ਹੁੰਦੇ ਹੀ ਕੰਪਨੀ ਨੇ ਆਪਣੇ ਪਿਛਲੇ ਸਾਲ ਦੇ ਪ੍ਰੀਮੀਅਮ ਮਾਡਲ Samsung Galaxy S25 Ultra 5G ਦੀ ਕੀਮਤ 'ਚ ਵੱਡੀ ਕਟੌਤੀ ਕਰ ਦਿੱਤੀ ਹੈ, ਜੋ ਨਵਾਂ ਫੋਨ ਖਰੀਦਣ ਵਾਲਿਆਂ ਲਈ ਇਕ ਸੁਨਹਿਰੀ ਮੌਕਾ ਹੈ।

ਕੀਮਤ ਅਤੇ ਮਿਲਣ ਵਾਲੀਆਂ ਛੋਟਾਂ :-

ਸੈਮਸੰਗ ਨੇ ਇਸ ਫੋਨ ਨੂੰ 1,29,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਲਾਂਚ ਕੀਤਾ ਸੀ ਪਰ ਹੁਣ ਇਹ ਡਿਵਾਈਸ ਐਮਾਜ਼ਾਨ 'ਤੇ ਸਿਰਫ 1,05,900 ਰੁਪਏ 'ਚ ਉਪਲਬਧ ਹੈ। ਇਸ ਤਰ੍ਹਾਂ ਗਾਹਕਾਂ ਨੂੰ ਇਸ 'ਤੇ 24,000 ਰੁਪਏ ਤੋਂ ਵੱਧ ਦਾ ਸਿੱਧਾ ਡਿਸਕਾਊਂਟ ਮਿਲ ਰਿਹਾ ਹੈ। ਇਸ ਤੋਂ ਇਲਾਵਾ HDFC ਬੈਂਕ ਦੇ ਕ੍ਰੈਡਿਟ ਕਾਰਡ EMI 'ਤੇ 1500 ਰੁਪਏ ਤੱਕ ਦੀ ਵਾਧੂ ਛੋਟ ਮਿਲ ਰਹੀ ਹੈ ਅਤੇ Axis ਤੇ SBI ਬੈਂਕ ਦੇ ਕਾਰਡਾਂ 'ਤੇ 1000 ਰੁਪਏ ਤੱਕ ਦੀ ਛੋਟ ਉਪਲਬਧ ਹੈ। ਹਾਲਾਂਕਿ ਪੁਰਾਣੇ ਫੋਨ ਨੂੰ ਬਦਲਣ 'ਤੇ 42,000 ਰੁਪਏ ਤੱਕ ਦਾ ਵਾਧੂ ਲਾਭ ਵੀ ਲਿਆ ਜਾ ਸਕਦਾ ਹੈ।

 Galaxy S25 Ultra ਦੇ ਖਾਸ ਫੀਚਰਸ :-

- ਇਸ 'ਚ 6.9 ਇੰਚ ਦੀ 120Hz ਕਿਊਐਚਡੀ + ਡਾਇਨਾਮਿਕ AMOLED 2X ਡਿਸਪਲੇਅ ਦਿੱਤੀ ਗਈ ਹੈ।
- ਫੋਨ 'ਚ ਕੁਆਲਕਾਮ ਦਾ ਪਾਵਰਫੁੱਲ ਸਨੈਪਡ੍ਰੈਗਨ 8 ਐਲੀਟ ਪ੍ਰੋਸੈਸਰ ਮਿਲਦਾ ਹੈ।
- ਫੋਟੋਗ੍ਰਾਫੀ ਲਈ ਇਸ 'ਚ 200MP ਦਾ ਪ੍ਰਾਇਮਰੀ ਕੈਮਰਾ, 50MP ਅਲਟਰਾ-ਵਾਈਡ ਅਤੇ ਦੋ ਟੈਲੀਫੋਟੋ ਲੈਂਜ਼ (50MP ਅਤੇ 10MP) ਵਾਲਾ ਕਵਾਡ ਰੀਅਰ ਕੈਮਰਾ ਸੈੱਟਅੱਪ ਹੈ।
- ਇਸ 'ਚ 5000mAh ਦੀ ਬੈਟਰੀ ਹੈ ਜੋ 45W ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਡਿਵਾਈਸ 12 GB ਰੈਮ ਅਤੇ 1 TB ਤੱਕ ਦੀ ਸਟੋਰੇਜ ਦੇ ਵਿਕਲਪ ਪੇਸ਼ ਕਰਦਾ ਹੈ।

ਜੇਕਰ ਤੁਸੀਂ ਇੱਕ ਸੁਪਰ-ਫਲੈਗਸ਼ਿਪ ਫੋਨ ਘੱਟ ਕੀਮਤ 'ਤੇ ਖਰੀਦਣਾ ਚਾਹੁੰਦੇ ਹੋ, ਤਾਂ Samsung Galaxy S25 Ultra 5G 'ਤੇ ਚੱਲ ਰਹੀ ਇਹ ਡੀਲ ਤੁਹਾਡੇ ਲਈ ਵਧੀਆ ਸਾਬਤ ਹੋ ਸਕਦੀ ਹੈ।

  • Samsung Galaxy
  • Galaxy S26 Series
  • Samsung Galaxy S25 Ultra 5G
  • Huge Discount

Samsung ਦਾ ਧਮਾਕਾ! ਭਾਰਤ 'ਚ ਲਾਂਚ ਹੋਏ Galaxy S26 ਅਤੇ S26+, ਜਾਣੋ ਕੀਮਤ

NEXT STORY

Stories You May Like

  • huge discount available on powerful phone
    6300mAh ਬੈਟਰੀ ਵਾਲੇ ਧਾਕੜ ਫੋਨ 'ਤੇ ਮਿਲ ਰਿਹਾ ਭਾਰੀ Discount ! ਛੇਤੀ ਲੈ ਲਓ ਆਫ਼ਰ ਦਾ ਲਾਭ
  • 3000 discount is available on this amazing phone from vivo
    ਲਾਂਚਿੰਗ ਤੋਂ ਪਹਿਲਾਂ  Vivo ਦੇ ਇਸ ਸ਼ਾਨਦਾਰ ਫੋਨ 'ਤੇ ਮਿਲ ਰਿਹਾ 3000 ਦਾ ਡਿਸਕਾਊਂਟ ; ਮਿਲ ਰਹੇ ਸ਼ਾਨਦਾਰ ਫੀਚਰਜ਼
  • this amazing phone is available at a price of less than 8000
    8000 ਤੋਂ ਘੱਟ ਵੀ ਕੀਮਤ 'ਤੇ ਮਿਲ ਰਿਹਾ ਇਹ ਸ਼ਾਨਦਾਰ phone ! ਜਾਣੋ ਫੀਚਰਜ਼
  • iphone 17 pro max discount
    iPhone 17 Pro Max 'ਤੇ ਮਿਲ ਰਿਹਾ 10,000 ਰੁਪਏ ਦਾ Discount
  • discount is available on iphone 17 pro
    iPhone 17 Pro 'ਤੇ ਮਿਲ ਰਿਹੈ ਭਾਰੀ Discount!
  • samsung smartphone cheaper by rs 24000
    ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ
  • maruti car discount these maruti cars
    ਮਾਰੂਤੀ ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ!
  • this oneplus flagship phone will be launched in india next week
    ਭਾਰਤ 'ਚ ਅਗਲੇ ਹਫ਼ਤੇ ਲਾਂਚ ਹੋਵੇਗਾ Oneplus ਦਾ ਇਹ ਧਾਕੜ ਫੋਨ ! ਜਾਣੋ ਕੀ ਹੈ ਖ਼ਾਸ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • good news for youtube users
      YouTube ਯੂਜ਼ਰਸ ਲਈ Good News ! ਹੁਣ ਸਸਤੇ ਪਲਾਨ 'ਚ ਵੀ ਮਿਲਣਗੇ Premium ਵਾਲੇ...
    • this expensive phone will become more expensive from march 1
      1 ਮਾਰਚ ਤੋਂ ਮਹਿੰਗਾ ਹੋ ਜਾਵੇਗਾ ਇਹ ਧਾਕੜ ਫ਼ੋਨ ! 4000 ਤੱਕ ਵਧ ਜਾਣਗੀਆਂ ਕੀਮਤਾਂ
    • ac prices hike summer season
      ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ
    • bothered by unknown calls and spam calls then do this
      Unknown Calls ਅਤੇ Spam calls ਤੋਂ ਹੋ ਪਰੇਸ਼ਾਨ ਤਾਂ ਤੁਰੰਤ ਕਰ ਲਓ ਇਹ ਕੰਮ,...
    • google suddenly shut down the most annoying feature
      Android ਯੂਜ਼ਰਸ ਨੂੰ ਵੱਡਾ ਝਟਕਾ! Google ਨੇ ਅਚਾਨਕ ਬੰਦ ਕੀਤਾ ਸਭ ਤੋਂ ਘੈਂਟ...
    • samsung smartphone cheaper by rs 24000
      ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ
    • government ban on 5 ott apps
      ਸਰਕਾਰ ਦੀ ਵੱਡੀ ਕਾਰਵਾਈ: 5 OTT ਐਪਸ 'ਤੇ ਲਗਾਈ ਪਾਬੰਦੀ
    • ai plus novapods novawatch aiot pulse 2 smartphone ttecr
      ਇਸ ਕੰਪਨੀ ਨੇ ਕੀਤਾ ਧਮਾਕਾ, TWS ਬਡਸ ਤੇ ਸਮਾਰਟਵਾਚ ਕੀਤੇ ਲਾਂਚ, ਕੀਮਤ 699 ਰੁਪਏ...
    • discount is available on iphone 17 pro
      iPhone 17 Pro 'ਤੇ ਮਿਲ ਰਿਹੈ ਭਾਰੀ Discount!
    • do this before turning on the ac
      AC ਚਲਾਉਣ ਤੋਂ ਪਹਿਲਾਂ ਜ਼ਰੂਰ ਕਰ ਲਓ ਇਹ ਕੰਮ, ਨਹੀਂ ਤਾਂ ਹੋਵੇਗਾ ਵੱਡਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +