Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    6:00:00 PM

  • two women slip on rocks

    REEL ਦਾ ਚਸਕਾ ਪੈ ਗਿਆ ਮਹਿੰਗਾ! ਮੌਜ-ਮਸਤੀ ਕਰਦੀਆਂ...

  • prices of these items including oil  dry fruits will increase

    ਭਾਰਤ 'ਤੇ ਮੰਡਰਾ ਰਿਹਾ ਖ਼ਤਰਾ! ਤੇਲ, ਸੁੱਕੇ...

  • fda approves lenacapavir injection for hiv preventive drug

    HIV ਦੀ ਰੋਕਥਾਮ 'ਚ ਵੱਡੀ ਸਫਲਤਾ! FDA ਨੇ...

  • the boy placed an advertisement in the newspaper

    'ਮੈਂ ਪਿੰਕੀ ਨਾਲ ਵਿਆਹ ਕਰਵਾਉਣ ਲੱਗਾ, ਕਿਸੇ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ChatGPT ਰਾਹੀਂ ਵੀਡੀਓ ਸ਼ੇਅਰ ਕਰਨਾ ਹੋਇਆ ਸੌਖਾ, ਐਪ ’ਚ ਆਈ ਵੱਡੀ ਅਪਡੇਟ

GADGETS News Punjabi(ਗੈਜੇਟ)

ChatGPT ਰਾਹੀਂ ਵੀਡੀਓ ਸ਼ੇਅਰ ਕਰਨਾ ਹੋਇਆ ਸੌਖਾ, ਐਪ ’ਚ ਆਈ ਵੱਡੀ ਅਪਡੇਟ

  • Edited By Sunaina,
  • Updated: 15 Dec, 2024 03:31 PM
Gadgets
sharing videos just got easier with chatgpt
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - OpenAI ਨੇ ਇਸ ਸਾਲ ਮਈ 'ਚ GPT-4 ਦੇ ਨਾਲ ChatGPT ਦਾ ਨਵਾਂ ਫੀਚਰ ਦਿਖਾਇਆ ਸੀ। ਇਹ ਫੀਚਰ ਵੀਡੀਓ ਸ਼ੇਅਰਿੰਗ ਦੀ ਸਹੂਲਤ ਦਿੰਦਾ ਹੈ। ਹਾਲਾਂਕਿ, ਇਸ ’ਚ ਤਕਨੀਕੀ ਸੁਧਾਰਾਂ ਕਾਰਨ, ਸਾਨੂੰ ਇਸ ਦੇ ਆਉਣ ਲਈ ਇੰਨਾ ਲੰਬਾ ਇੰਤਜ਼ਾਰ ਕਰਨਾ ਪਿਆ। ਆਓ ਜਾਣਦੇ ਹਾਂ ਕਿ ChatGPT ਦਾ ਵੀਡੀਓ ਅਤੇ ਸਕ੍ਰੀਨ ਸ਼ੇਅਰਿੰਗ ਫੀਚਰ ਕਿਵੇਂ ਕੰਮ ਕਰਦਾ ਹੈ। OpenAI ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਦੁਨੀਆ ’ਚ ਇਕ ਵੱਡੀ ਛਾਲ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕੰਪਨੀ ਨੇ ChatGPT ਮੋਬਾਈਲ ਐਪ ’ਚ ਵੀਡੀਓ ਅਤੇ ਸਕ੍ਰੀਨ ਸ਼ੇਅਰਿੰਗ ਫੀਚਰ ਜਾਰੀ ਕੀਤਾ ਹੈ।

ਇਸ ਫੀਚਰ ਦੀ ਮਦਦ ਨਾਲ ਵੀਡੀਓ ਅਤੇ ਵਾਇਸ ਰਾਹੀਂ AI ਚੈਟਬੋਟ ਨਾਲ ਗੱਲ ਕਰਨਾ ਆਸਾਨ ਹੋ ਜਾਵੇਗਾ। OpenAI ਨੇ ChatGPT ਚੈਟਬੋਟ ਨਾਲ ਗੱਲਬਾਤ ਨੂੰ ਵਧੇਰੇ ਆਰਾਮਦਾਇਕ ਅਤੇ ਆਸਾਨ ਬਣਾਉਣ ਲਈ ਇਹ ਫੀਚਰ ਜਾਰੀ ਕੀਤਾ ਹੈ। ਆਏ ਜਾਣਦੇ ਹਾਂ ਕਿ ਵੀਡੀਓ ਅਤੇ ਸਕ੍ਰੀਨ ਸ਼ੇਅਰਿੰਗ ਫੀਚਰ ਤੋਂ ਸਾਨੂੰ ਕਿਵੇਂ ਫਾਇਦਾ ਮਿਲੇਗਾ। ਚੈਟਜੀਪੀਟੀ ਐਪ ’ਚ ਇਸ ਨਵੇਂ ਅਪਡੇਟ ਤੋਂ ਬਾਅਦ, ਰੀਅਲ ਟਾਈਮ ’ਚ AI ਨਾਲ ਗੱਲ ਕਰਨਾ ਬਹੁਤ ਵਧੀਆ ਹੋ ਜਾਵੇਗਾ। ਐਪ ’ਚ ਨਵਾਂ ਫੀਚਰ ਐਡਵਾਂਸਡ ਵਾਇਸ ਮੋਡ ਦਾ ਹਿੱਸਾ ਹੈ। ਚੈਟ ਬਾਰ ਦੇ ਹੇਠਾਂ ਖੱਬੇ ਪਾਸੇ ਇਕ ਵੀਡੀਓ ਆਈਕਨ ਦਿਖਾਈ ਦੇਵੇਗਾ, ਜੋ ਤੁਹਾਨੂੰ ਵੀਡੀਓ ਰਾਹੀਂ ਚੈਟਜੀਪੀਟੀ ਨਾਲ ਗੱਲ ਕਰਨ ਦੀ ਇਜਾਜ਼ਤ ਦੇਵੇਗਾ।

ChatGPT ’ਤੇ ਸਕ੍ਰੀਨ ਸ਼ੇਅਰਿੰਗ
ਚੈਟਜੀਪੀਟੀ 'ਤੇ ਸਕ੍ਰੀਨ ਸ਼ੇਅਰਿੰਗ ਸ਼ੁਰੂ ਕਰਨ ਲਈ, ਤੁਹਾਨੂੰ ਥ੍ਰੀ-ਡੌਟ ਮੀਨੂ 'ਤੇ ‘Share Screen’ ਨੂੰ ਚੁਣਨਾ ਹੋਵੇਗਾ। ਓਪਨਏਆਈ ਨੇ ਇਸ ਸਾਲ ਮਈ ’ਚ ਇਸ ਫੀਚਰ ਦਾ ਪ੍ਰਦਰਸ਼ਨ ਕੀਤਾ ਸੀ। ਹਾਲਾਂਕਿ, ਇਸ ’ਚ ਹੋਰ ਸੁਧਾਰ ਕਰਨ ’ਚ ਦੇਰੀ ਹੋਈ ਅਤੇ ਹੁਣ ਇਹ ਫੀਚਰ ਜਾਰੀ ਕਰ ਦਿੱਤਾ ਗਿਆ ਹੈ।

ਇਨ੍ਹਾਂ ਯੂਜ਼ਰਾਂ ਨੂੰ ਮਿਲੇਗਾ ਫਾਇਦਾ
ChatGPT ਟੀਮ ਤੋਂ ਇਲਾਵਾ, ChatGPT Plus ਅਤੇ ChatGPT Pro ਉਪਭੋਗਤਾਵਾਂ ਨੂੰ ChatGPT ਦੇ ਨਵੇਂ ਵੀਡੀਓ ਅਤੇ ਸਕ੍ਰੀਨ ਸ਼ੇਅਰਿੰਗ ਫੀਚਰਜ਼ ਤੋਂ ਲਾਭ ਮਿਲੇਗਾ। ਇਹ ਲੋਕ ਅਗਲੇ ਹਫਤੇ ਲੇਟੈਸਟ ਐਪ ਵਰਜ਼ਨ ਰਾਹੀਂ ਨਵੇਂ ਫੀਚਰ ਦਾ ਫਾਇਦਾ ਉਠਾ ਸਕਣਗੇ।

chatgpt ਪਲਾਨ ਦੀ ਕੀਮਤ
chatgpt ਪ੍ਰੋ ਪਲਾਨ ਪਿਛਲੇ ਹਫਤੇ ਲਗਭਗ 17000 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਲਾਂਚ ਕੀਤਾ ਗਿਆ ਸੀ। ਇਸ ਪਲਾਨ ਨੂੰ ਖਾਸ ਤੌਰ 'ਤੇ ਪੇਸ਼ੇਵਰਾਂ ਅਤੇ ਖੋਜਕਰਤਾਵਾਂ ਲਈ ਤਿਆਰ ਕੀਤੀ ਗਈ ਹੈ ਜੋ ਡੇਟਾ ਵਿਗਿਆਨ, ਪ੍ਰੋਗਰਾਮਿੰਗ ਅਤੇ ਕਾਨੂੰਨੀ ਵਿਸ਼ਲੇਸ਼ਣ ਵਰਗੇ ਖੇਤਰਾਂ ’ਚ ਕੰਮ ਕਰਦੇ ਹਨ। ਚੈਟਜੀਪੀਟੀ ਪ੍ਰੋ ਖਰੀਦਣ ਵਾਲੇ ਗਾਹਕ OpenAI ਦੇ o1 ਮਾਡਲ ਦੇ ਨਾਲ-ਨਾਲ o1-mini, GPT-4o ਅਤੇ ਐਡਵਾਂਸਡ ਵਾਇਸ ਫੀਚਰ ਦਾ ਅਸੀਮਿਤ ਲਾਭ ਲੈ ਸਕਦੇ ਹਨ। ਚੈਟਜੀਪੀਟੀ ਪਲੱਸ ਪਲਾਨ ਦੀ ਕੀਮਤ ਲਗਭਗ 1700 ਰੁਪਏ ਪ੍ਰਤੀ ਮਹੀਨਾ ਹੈ।


 

  • Gadget
  • Technology
  • ChatGPT
  • ChatGPT Features
  • Open AI
  • Big Update
  • Video Sharing

WhatsApp ਲਿਆ ਰਿਹੈ ਧਾਕੜ ਫੀਚਰ, Calling ਤੋਂ ਲੈ ਕੇ Chatting ਤੱਕ ਮਿਲਣਗੇ New Experience

NEXT STORY

Stories You May Like

  • chatbot chatgpt down
    ChatGPT ਹੋਇਆ ਡਾਊਨ..., ਦੇਸ਼ ਭਰ ਦੇ ਯੂਜ਼ਰਜ਼ ਨੂੰ ਵੈੱਬ ਤੇ ਮੋਬਾਇਲ ਐਪ 'ਤੇ ਹੋ ਰਹੀ ਪਰੇਸ਼ਾਨੀ
  • chatgpt suffers technical disruption
    ChatGPT ਤਕਨੀਕੀ ਵਿਘਨ ਦਾ ਸ਼ਿਕਾਰ, ਦੁਨੀਆ ਭਰ ਦੇ ਲੱਖਾਂ ਉਪਭੋਗਤਾ ਪ੍ਰਭਾਵਿਤ
  • man asked ai watermelon is sweet or not  chatgpt answer
    AI ਤੋਂ ਪੁੱਛਿਆ ਤਰਬੂਜ਼ ਮਿੱਠਾ ਹੈ ਜਾਂ ਨਹੀਂ? ChatGPT ਨੇ ਦਿੱਤਾ ਅਜਿਹਾ ਜਵਾਬ, ਹੱਕਾ-ਬਕਾ ਰਹਿ ਗਿਆ ਨੌਜਵਾਨ
  • big regarding blue cards in punjab
    ਪੰਜਾਬ 'ਚ ਨੀਲੇ ਕਾਰਡਾਂ ਨੂੰ ਬਾਰੇ ਵੱਡੀ ਅਪਡੇਟ, ਲੱਖਾਂ ਪੰਜਾਬੀਆਂ ਲਈ ਬੇਹੱਦ ਖ਼ੁਸ਼ੀ ਭਰੀ ਖ਼ਬਰ (ਵੀਡੀਓ)
  • a warning bell has sounded for punjabis
    ਪੰਜਾਬੀਆਂ ਲਈ ਵੱਜੀ ਖ਼ਤਰੇ ਦੀ ਘੰਟੀ! 'ਕੋਰੋਨਾ' ਨੂੰ ਲੈ ਕੇ ਆਈ ਵੱਡੀ ਅਪਡੇਟ
  • big regarding gst filing  if you don  t do this work then
    GST ਫਾਈਲਿੰਗ ਨੂੰ ਲੈ ਕੇ ਆਈ ਵੱਡੀ ਅਪਡੇਟ, ਨਹੀਂ ਕੀਤਾ ਇਹ ਕੰਮ ਤਾਂ ਸਹਿਣਾ ਪਵੇਗਾ ਨੁਕਸਾਨ
  • good news  america has reopened visas
    GOOD NEWS : ਅਮਰੀਕਾ ਨੇ ਮੁੜ ਖੋਲ੍ਹ 'ਤੇ ਵੀਜ਼ੇ, ਬਸ ਕਰਨਾ ਹੋਵੇਗਾ ਇਹ ਸੌਖਾ ਜਿਹਾ ਕੰਮ
  • ponting on gill
    'ਗਿੱਲ ਨੂੰ ਟੈਸਟ ਕ੍ਰਿਕਟ 'ਚ ਬੱਲੇਬਾਜ਼ੀ ’ਤੇ ਕਰਨਾ ਪਵੇਗਾ ਕੰਮ, ਬਤੌਰ ਕਪਤਾਨ ਇਹ ਨਹੀਂ ਹੋਵੇਗਾ ਸੌਖਾ' ; ਪੌਂਟਿੰਗ
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
  • accused commits suicide inside police post in jalandhar
    ਜਲੰਧਰ ਵਿਖੇ ਪੁਲਸ ਚੌਂਕੀ ਅੰਦਰ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਗੈਜੇਟ ਦੀਆਂ ਖਬਰਾਂ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • 11 years of digital india
      'Digital India' ਦੇ 11 ਸਾਲ ਪੂਰੇ, ਇੰਝ ਬਦਲੀ ਦੇਸ਼ ਦੀ ਤਸਵੀਰ
    • don  t make these mistakes while charging your phone
      Phone charge ਕਰਦੇ ਸਮੇਂ ਨਾ ਕਰੋ ਇਹ ਗਲਤੀਆਂ! ਨਹੀਂ ਤਾਂ ਹੋ ਸਕਦੈ ਵੱਡਾ ਧਮਾਕਾ
    • apple brings a big offer
      Apple ਲਿਆਇਆ ਵੱਡਾ ਆਫਰ! ਇਨ੍ਹਾਂ ਗੈਜੇਟਸ 'ਤੇ ਮਿਲ ਰਿਹਾ 10,000 ਦਾ Discount!
    • bsnl 5g high speed internet service
      ...ਤਾਂ ਇਸ ਨਾਂ ਨਾਲ ਜਾਣੀ ਜਾਵੇਗੀ BSNL 5G ਹਾਈਸਪੀਡ ਇੰਟਰਨੈਟ Service
    • sorry mummy papa meta girl safe life
      'Sorry, Mummy Papa...', ਕੁੜੀ ਚੁੱਕਣ ਲੱਗੀ ਸੀ ਵੱਡਾ ਕਦਮ, Meta ਨੇ ਬਚਾਈ ਜਾਨ
    • australian telecom company agrees to pay fine
      ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ
    • blackberry classic coming back
      ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ
    • prices of this flagship samsung phone have dropped
      Samsung ਦੇ ਇਸ ਧਾਕੜ ਫੋਨ ਦੀਆਂ ਡਿੱਗੀਆਂ ਕੀਮਤਾਂ! ਮਿਲ ਰਿਹਾ ਖਾਸ ਆਫਰ
    • this amazing phone has been launched
      10,000 ਤੋਂ ਵੀ ਘੱਟ ਕੀਮਤ 'ਤੇ ਲਾਂਚ ਹੋਇਆ ਇਹ ਸ਼ਾਨਦਾਰ Phone! ਜਾਣੋ Features
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +