Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:52:01 PM

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • punjab police head constable in vvip convoy arrested with 15 kg of heroin

    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਚਿੰਗਾਰੀ ਐਪ ਦਾ ਜਲਵਾ, ਰੋਜ਼ਾਨਾ 3.8 ਕਰੋੜ ਯੂਜ਼ਰਸ ਬਣਾ ਰਹੇ ਹਨ ਵੀਡੀਓਜ਼

GADGETS News Punjabi(ਗੈਜੇਟ)

ਚਿੰਗਾਰੀ ਐਪ ਦਾ ਜਲਵਾ, ਰੋਜ਼ਾਨਾ 3.8 ਕਰੋੜ ਯੂਜ਼ਰਸ ਬਣਾ ਰਹੇ ਹਨ ਵੀਡੀਓਜ਼

  • Updated: 21 Nov, 2020 06:46 PM
Gadgets
short video sharing app chingari have 38 million users
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ-ਟਿਕਟੌਕ ਬੈਨ ਹੋਣ ਤੋਂ ਬਾਅਦ ਦੇਸੀ ਸ਼ਾਰਟ ਵੀਡੀਓ ਮੇਕਿੰਗ ਅਤੇ ਸ਼ੇਅਰਿੰਗ ਐਪ ਦੇ ਵਧੀਆ ਦਿਨ ਆ ਗਏ ਹਨ। MX TakaTak ਸਮੇਤ ਜ਼ਬਰਦਸਤ ਐਪ ਦੀ ਤਰ੍ਹਾਂ ਹੀ ਹੁਣ ਚਿੰਗਾਰੀ ਐਪ ਦਾ ਜਲਵਾ ਵੀ ਲੋਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ। ਹਾਲ ਹੀ 'ਚ ਦੇਸੀ ਐਪ ਚਿੰਗਾਰੀ ਦੇ ਐਕਟੀਵ ਯੂਜ਼ਰਸ ਦਾ ਅੰਕੜਾ 38 ਮਿਲੀਅਨ ਭਾਵ 3.8 ਕਰੋੜ ਹੋ ਗਿਆ ਹੈ ਅਤੇ ਇਸ ਐਪ 'ਤ ਲੋਕ ਰੋਜ਼ਾਨਾ ਲੱਖਾਂ ਵੀਡੀਓਜ਼ ਬਣਾ ਰਹੇ ਹਨ ਅਤੇ ਦੁਨੀਆ ਦੇ ਸਾਹਮਣੇ ਆਪਣੇ ਟੈਲੇਂਟ ਦਾ ਨਜ਼ਰਾਨਾ ਪੇਸ਼ ਕਰ ਰਹੇ ਹਨ।

ਇਹ ਵੀ ਪੜ੍ਹੋ:- ਫਾਈਜ਼ਰ ਸ਼ੁਰੂ ਕਰੇਗੀ ਕੋਰੋਨਾ ਵੈਕਸੀਨ ਦੀ ਵੰਡ ਦਾ ਪਾਇਲਟ ਪ੍ਰੋਗਰਾਮ

ਹਾਲ ਹੀ 'ਚ ਚਿੰਗਾਰੀ ਨੇ ਕੁਝ ਡਾਟਾ ਜਾਰੀ ਕੀਤੇ ਜਿਸ ਮੁਤਾਬਕ ਚਿੰਗਾਰੀ ਐਪ 'ਤੇ ਰੋਜ਼ਾਨਾ 95 ਮਿਲੀਅਨ ਭਾਵ 9.5 ਕਰੋੜ ਵੀਡੀਓਜ਼ ਦੇਖੀਆਂ ਜਾਂਦੀਆਂ ਹਨ ਅਤੇ ਹਰ ਯੂਜ਼ਰ ਔਸਤਨ 51 ਮਿੰਟ ਇਸ ਸ਼ਾਰਟ ਵੀਡੀਓ ਸ਼ੇਅਰਿੰਗ ਐਪ 'ਤੇ ਸਮਾਂ ਦਿੰਦਾ ਹੈ ਜੋ ਕਿ ਕਈ ਮਸ਼ਹੂਰ ਦੇਸੀ-ਵਿਦੇਸ਼ੀ ਐਪ ਤੋਂ ਕਿਤੇ ਜ਼ਿਆਦਾ ਹੈ। ਚਿੰਗਾਰੀ ਦੇ 3.8 ਕਰੋੜ ਐਕਟੀਵ ਯੂਜ਼ਰਸ ਹੋ ਗਏ ਹਨ ਜੋ ਕਿ ਵੱਡੀ ਸਫਲਤਾ ਹੈ। ਨਾਲ ਹੀ ਯੂਜ਼ਰਸ ਇੰਗੇਜਮੈਂਟ ਦੇ ਮਾਮਲੇ 'ਚ ਚਿੰਗਾਰੀ ਸਭ ਤੋਂ ਉੱਚੇ ਸਥਾਨ 'ਤੇ ਸਥਾਪਿਤ ਹੈ। ਚਿੰਗਾਰੀ ਦੇ ਅੰਕੜਿਆਂ ਮੁਤਾਬਕ ਬੀਤੇ 45 ਦਿਨਾਂ 'ਚ ਇਸ ਐਪ 'ਤੇ ਯੂਜ਼ਰਸ ਨੇ 2.6 ਬਿਲੀਅਨ ਲੋਕਾਂ ਨੇ ਸ਼ਾਰਟ ਵੀਡੀਓਜ਼ ਦੇਖੀਆਂ।

ਇੰਗੇਜਮੈਂਟ ਟਾਈਮ 'ਚ ਰਿਕਾਰਡ ਵਾਧਾ
ਚਿੰਗਾਰੀ ਦੇ ਕੋ-ਫਾਊਂਡਰ ਅਤੇ ਸੀ.ਈ.ਓ. ਸੁਮਿਤ ਘੋਸ਼ ਨੇ ਦੱਸਿਆ ਕਿ ਪਿਛਲੇ ਇਕ ਹਫਤੇ ਦੌਰਾਨ ਚਿੰਗਾਰੀ ਐਪ ਦੇ ਐਕਟੀਵ ਯੂਜ਼ਰਸ ਦੇ ਇੰਗੇਜਮੈਂਟ ਟਾਈਮ 'ਚ 611 ਫੀਸਦੀ ਦਾ ਵਾਧਾ ਹੋਇਆ ਹੈ ਜੋ ਕਿ ਰਿਕਾਰਡ ਹੀ ਹੈ। ਭਾਰਤ 'ਚ ਹੀ ਨਹੀਂ ਸਗੋਂ ਸੰਯੁਕਤ ਅਰਬ ਅਮੀਰਾਤ, ਅਮਰੀਕਾ, ਸਿੰਗਾਪੁਰ, ਕੁਵੈਤ, ਵੀਅਤਨਾਮ ਸਮੇਤ ਕਈ ਹੋਰ ਦੇਸ਼ਾਂ 'ਚ ਚਿੰਗਾਰੀ ਦੇ ਲੱਖਾਂ ਐਕਟੀਵ ਯੂਜ਼ਰਸ ਹਨ ਜੋ ਰੋਜ਼ਾਨਾ ਲੱਖਾਂ ਵੀਡੀਓਜ਼ ਦੇਖਦੇ ਅਤੇ ਬਣਾਉਂਦੇ ਹਨ।

ਇਹ ਵੀ ਪੜ੍ਹੋ:- ਸਭ ਤੋਂ ਪਹਿਲਾਂ ਕੋਵਿਡ-19 ਟੀਕਾ ਕਿਸ ਨੂੰ ਲਗਾਇਆ ਜਾਵੇਗਾ?

ਕਈ ਦੇਸੀ-ਵਿਦੇਸ਼ੀ ਭਾਸ਼ਾ 'ਚ
ਚਿੰਗਾਰੀ ਐਪ ਸਿਰਫ ਹਿੰਦੀ 'ਚ ਹੀ ਨਹੀਂ ਸਗੋਂ ਬੰਗਾਲੀ, ਗੁਜਰਾਤੀ, ਪੰਜਾਬੀ, ਮਰਾਠੀ, ਤਮਿਲ, ਤੇਲੁਗੂ, ਕਨੰੜ ਵਰਗੀਆਂ ਦੇਸੀ ਭਾਸ਼ਾਵਾਂ ਨਾਲ ਇੰਗਲਿਸ਼ ਅਤੇ ਸਪੈਨਿਸ਼ ਵਰਗੀਆਂ ਵਿਦੇਸ਼ੀ ਭਾਸ਼ਾਵਾਂ 'ਚ ਵੀ ਹਨ ਜਿਥੇ ਇਨ੍ਹਾਂ ਭਾਸ਼ਾਵਾਂ ਦੇ ਯੂਜ਼ਰਸ ਵੀਡੀਓ ਬਣਾਉਣ ਦੇ ਨਾਲ ਹੀ ਦੇਖ ਵੀ ਸਕਦੇ ਹਨ ਅਤੇ ਸ਼ੇਅਰ ਵੀ ਕਰ ਸਕਦੇ ਹਨ।

  • Users
  • Chingari
  • Crore
  • ਯੂਜ਼ਰਸ
  • ਚਿੰਗਾਰੀ
  • ਕਰੋੜ

ਫੋਰਡ ਨੇ ਕੀਤਾ ਵੱਡਾ ਐਲਾਨ, ਆਪਣੇ ਵਾਹਨਾਂ ਲਈ ਹੁਣ ਕੰਪਨੀ ਖ਼ੁਦ ਬਣਾਏਗੀ ਬੈਟਰੀ

NEXT STORY

Stories You May Like

  • fashion  hat  young women  designer dress
    ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • religious places targeted by thieves drug habits  police bust the gang
    ਨਸ਼ੇ ਦੀ ਪੂਰਤੀ ਲਈ ਧਾਰਮਿਕ ਸਥਾਨਾਂ ਨੂੰ ਚੋਰ ਬਣਾ ਰਹੇ ਨਿਸ਼ਾਨਾ! ਪੁਲਸ ਵੱਲੋਂ ਗਿਰੋਹ ਦਾ ਪਰਦਾਫ਼ਾਸ਼
  • airtel users   fun
    Airtel ਯੂਜ਼ਰਸ ਦੀਆਂ ਲੱਗੀਆਂ ਮੌਜਾਂ ! ₹348 ਵਾਲੇ ਧਮਾਕੇਦਾਰ ਪਲਾਨ 'ਚ ਮਿਲੇਗਾ ₹4,000 ਵਾਲਾ Adobe ਐਪ ਬਿਲਕੁਲ...
  • dress  matching earrings  look
    ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
  • power crisis
    ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • delhi airport  bangkok  indian traveler  arrested
    ਬੈਂਕਾਕ ਤੋਂ ਆ ਰਹੇ ਭਾਰਤੀ ਯਾਤਰੀਆਂ ਕੋਲੋਂ 1.38 ਕਰੋੜ ਦਾ ਗਾਂਜਾ ਜ਼ਬਤ, ਹੋਏ ਗ੍ਰਿਫ਼ਤਾਰ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • apple launches homepod mini 2 and apple tv 4k
      ਐਪਲ ਨੇ ਭਾਰਤ 'ਚ ਲਾਂਚ ਕੀਤੇ HomePod mini 2 ਤੇ Apple TV 4K, ਕੀਮਤ ਬਹੁਤ ਘੱਟ
    • apple launches first ai smart display homeview
      ਐਪਲ ਨੇ ਲਾਂਚ ਕੀਤਾ ਪਹਿਲਾ AI ਸਮਾਰਟ ਡਿਸਪਲੇ 'HomeView', ਜਾਣੋ ਫੀਚਰਸ ਤੇ...
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • know how much discount is available on which car
      ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ ਕਾਰ 'ਤੇ ਮਿਲ ਰਹੀ ਕਿੰਨੀ ਛੋਟ
    • productivity did not increase even after using ai
      AI ਦੀ ਵਰਤੋਂ ਤੋਂ ਬਾਅਦ ਵੀ ਨਹੀਂ ਵਧੀ ਪ੍ਰੋਡਕਟੀਵਿਟੀ, ਨਵੀਂ ਰਿਪੋਰਟ 'ਚ ਦਾਅਵਾ
    • a new 5g phone is set to launch soon
      ਜਲਦ ਲਾਂਚ ਹੋਣ ਜਾ ਰਿਹੈ ਨਵਾਂ 5G ਫੋਨ ! ਕੀਮਤ ਸਿਰਫ...
    • this company is going to launch a phone with a wide display
      Huawei ਮਗਰੋਂ ਹੁਣ ਇਹ ਕੰਪਨੀ ਲਾਂਚ ਕਰਨ ਜਾ ਰਹੀ ਚੌੜੀ ਡਿਸਪਲੇਅ ਵਾਲਾ ਫੋਨ !...
    • the company will soon launch a powerful phone with a 7000 mah battery
      7000 mAh ਦੀ ਬੈਟਰੀ ਨਾਲ ਇਹ ਕੰਪਨੀ ਜਲਦ ਲਾਂਚ ਕਰੇਗੀ ਧਾਕੜ Phone! ਜਾਣੋ ਫੀਚਰਜ਼
    • prices of these samsung phones have increased
      Samsung ਦੇ ਇਨ੍ਹਾਂ ਫੋਨਾਂ ਦੀਆਂ ਵਧ ਗਈਆਂ ਕੀਮਤਾਂ ! ਫੀਚਰਜ਼ ਤੇ ਕੀਮਤ ਜਾਣ...
    • whatsapp s big new announcement
      WhatsApp ਦਾ ਨਵਾਂ ਧਮਾਕਾ : ਹੁਣ ਪਹਿਲਾਂ ਤੋਂ ਹੀ 'ਸ਼ੈਡਿਊਲ' ਕਰ ਸਕੋਗੇ ਮੈਸੇਜ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +