Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    12:15:09 PM

  • punjab social media

    Punjab: ਹੁਣ ਸੋਸ਼ਲ ਮੀਡੀਆ 'ਤੇ 'ਗੰਦੀਆਂ'...

  • case of youth shot dead solved

    ਪੰਜਾਬ 'ਚ ਰਿਸ਼ਤੇ ਤਾਰ-ਤਾਰ! ਭੂਆ ਦੇ ਮੁੰਡੇ ਨੇ...

  • video of labor room in hospital goes viral

    ਹਸਪਤਾਲ 'ਚ ਲੇਬਰ ਰੂਮ ਦੀ ਵੀਡੀਓ ਵਾਇਰਲ! ਮਚੀ...

  • sonia gandhi speaks on iran israel war  relations

    ਈਰਾਨ-ਇਜ਼ਰਾਈਲ ਜੰਗ 'ਤੇ ਬੋਲੀ  ਸੋਨੀਆ ਗਾਂਧੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • SONY ਨੇ ਲਾਂਚ ਕੀਤੇ X ਸੀਰੀਜ ਦੇ ਦੋ ਸਮਾਰਟਫੋਨ Xperia X ਅਤੇ Xperia XA

GADGETS News Punjabi(ਗੈਜੇਟ)

SONY ਨੇ ਲਾਂਚ ਕੀਤੇ X ਸੀਰੀਜ ਦੇ ਦੋ ਸਮਾਰਟਫੋਨ Xperia X ਅਤੇ Xperia XA

  • Updated: 31 May, 2016 02:30 PM
ਜਲੰਧਰ
sony xperia xa smartphone android fingerprint scanners
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਹਾਲ ਹੀ 'ਚ ਸੋਨੀ ਨੇ ਆਪਣੀ Z ਸੀਰੀਜ਼ ਨੂੰ ਖਤਮ ਕਰਕੇ X ਸੀਰੀਜ ਲੈ ਕੇ ਆਉਣ ਦੀ ਘੋਸ਼ਣ ਕੀਤੀ ਸੀ। ਪਰ ਹੁਣ ਸੋਨੀ ਐਕਸਪੀਰੀਆ ਐਕਸ ਡੁਅਲ ਅਤੇ ਐਕਸਪੀਰੀਆ ਐਕਸ ਏ ਡੁਅਲ ਸਮਾਰਟਫੋਨ ਭਾਰਤ 'ਚ ਲਾਂਚ ਕਰ ਦਿੱਤੇ ਹਨ। ਸੋਨੀ ਐਕਸਪੀਰੀਆ ਐਕਸ ਡੁਅਲ ਭਾਰਤ 'ਚ 48,900 ਰੁਪਏ 'ਚ ਅਤੇ ਸੋਨੀ ਐਕਸਪਿਰੀਆ ਐਕਸ ਏ ਡੁਅਲ ਦੀ ਕੀਮਤ 20,990 ਰੁਪਏ ਨਿਰਧਾਰਤ ਕੀਤੀ ਗਈ ਹੈ। ਗਾਹਕ ਇਸ ਹੈਂਡਸੈੱਟ ਦੀ ਪ੍ਰੀ-ਆਰਡਰ ਬੁਕਿੰਗ 30 ਮਈ ਨੂੰ ਸ਼ਾਮ 4 ਵਜੇ ਤੋਂ ਸੋਨੀ ਮੋਬਾਇਲ ਡੀਲਰਸ ਅਤੇ ਐਕਸਕਲੂਸੀਵ ਆਨ-ਲਾਇਨ ਪਾਰਟਨਰ ਅਮੈਜ਼ਾਨ 'ਤੇ ਕਰ ਸਕਦੇ ਹੋ।

ਸੋਨੀ ਐਕਸਪੀਰੀਆ ਐਕਸ
ਡਿਸਪਲੇ- ਸੋਨੀ ਐਕਸਪੀਰੀਆ ਐਕਸ ਡੁਅਲ 'ਚ 5 ਇੰਚ ਦੀ ਫੁੱਲ-ਐੱਚ. ਡੀ (1080x1920 ਪਿਕਸਲ) ਡਿਸਪਲੇ ਹੈ।
ਪ੍ਰੋਸੈਸਰ- ਇਹ 64-ਬਿੱਟ ਕਵਾਲਕਾਮ ਸਨੈਪਡ੍ਰੈਗਨ 650 ਪ੍ਰੋਸੈਸਰ ਨਾਲ ਲੈਸ ਹੈ।
ਮੈਮਰੀ- ਇਸ ਸਮਾਰਟਫੋਨ 'ਚ 3 ਜੀ. ਬੀ ਰੈਮ ਅਤੇ 32 ਜੀ. ਬੀ ਦੀ ਇਨ- ਬਿਲਟ ਸਟੋਰੇਜ ਦਿੱਤੀ ਗਈ ਹੈ, ਜਿਸ ਨੂੰ 200 ਜੀ. ਬੀ ਤੱਕ ਮਾਇਕ੍ਰੋ ਐਸ. ਡੀ ਕਾਰਡ ਜ਼ਰੀਏ ਵਧਾਈ ਜਾ ਸਕਦੀ ਹੈ।
ਕੈਮਰਾ- ਫੋਨ 'ਚ ਐੱਫ1/2.3 ਅਪਰਚਰ ਅਤੇ ਐੱਲ. ਈ. ਡੀ ਫਲੈਸ਼ ਨਾਲ 23 ਮੈਗਾਪਿਕਸਲ ਦਾ ਰਿਅਰ ਕੈਮਰਾ ਅਤੇ ਫ੍ਰੰਟ ਕੈਮਰਾ 13 ਮੈਗਾਪਿਕਸਲ ਦਾ ਹੈ।
ਹੋਰ ਫੀਚਰਸ- ਸਮਾਰਟਫੋਨ 'ਚ 4ਜੀ ਐੱਲ. ਟੀ. ਈ, ਪਾਵਰ ਬੈਕਅਪ ਲਈ 2620 mah ਦੀ ਬੈਟਰੀ , ਕਲਰ ਆਪਸ਼ਨ 'ਚ ਗ੍ਰੇਫਾਇਟ, ਬਲੈਕ, ਲਾਇਮ ਗੋਲਡ ਅਤੇ ਰੋਜ਼ ਗੋਲਡ ਕਲਰ ਵੇਰਿਅੰਟ 'ਚ 7 ਜੂਨ ਤੋਂ ਉਪਲੱਬਧ ਹੋਵੇਗਾ।

ਸੋਨੀ ਐਕਸਪੀਰੀਆ ਐਕਸ ਏ
ਡਿਸਪਲੇ — ਇਸ ਸਮਾਰਟਫੋਨ 'ਚ 5ਇੰਚ ਦੀ ਫੁੱਲ-ਐੱਚ. ਡੀ (720x1280 ਪਿਕਸਲ) ਦੀ ਡਿਸਪਲੇ ਹੈ।
ਪ੍ਰੋਸੈਸਰ- ਫੋਨ 'ਚ 64 ਬਿੱਟ ਮੀਡੀਆਟੈੱਕ ਐੱਮ. ਟੀ6755 ਪ੍ਰੋਸੈਸਰ ਹੈ
ਮੈਮਰੀ- ਮਲਟੀ-ਟਾਸਕਿੰਗ 2 ਜੀ. ਬੀ ਰੈਮ ਅਤੇ ਇਨ-ਬਿਲਟ ਸਟੋਰੇਜ 16 ਜੀ.ਬੀ ਹੈ, ਜਿਸ ਨੂੰ ਯੂਜ਼ਰ 200 ਜੀ. ਬੀ ਤੱਕ ਮਾਇਕ੍ਰ ਐੱਸ. ਡੀ ਕਾਰਡ ਦਾ ਇਸਤੇਮਾਲ ਕਰ ਸਕਣਗੇ।
ਐਂਡ੍ਰਾਇਡ ਵਰਜ਼ਨ- ਇਹ ਸਮਾਰਟਫੋਨ ਐਂਡ੍ਰਾਇਡ ਮਾਰਸ਼ਮੈਲੋ 6.0.1'ਤੇ ਚੱਲਦਾ ਹੈ।
ਕੈਮਰਾ- ਫੋਨ 'ਚ ਹਾਇ-ਬਰਿਡ ਆਟੋ-ਫੋਕਸ ਅਤੇ ਐੱਲ. ਈ. ਡੀ ਫਲੈਸ਼ ਨਾਲ 13 ਮੈਗਾਪਿਕਸਲ ਦਾ ਰਿਅਰ ਕੈਮਰਾ ਅਤੇ 8 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਹੈ।
ਬੈਟਰੀ- ਇਸ ਸਮਾਰਟਫੋਨ ' ਪਾਵਰ ਬੈਕਅਪ ਲਈ 2300 mah ਦੀ ਬੈਟਰੀ ਦਿੱਤੀ ਹੈ।
ਡਿਜ਼ਾਇਨ— ਡਾਇਮੇਂਸ਼ਨ 143. 6x66.8x7.9 ਮਿਲੀਮੀਟਰਸ਼ ਅਤੇ ਭਾਰ 138 ਗ੍ਰਾਮ ਹੈ। ਕੰਪਨੀ ਨੇ ਇਸ ਸਮਾਰਟਫੋਨ ਨੂੰ ਜੂਨ ਮਹੀਨੇ ਦੇ ਤੀਸਰੇ ਹਫਤੇ ਤੋਂ ਉਪਲੱਬਧ ਕਰਵਾਉਣ ਦੀ ਗੱਲ ਕਹੀ ਹੈ।

  • ਸੋਨੀ
  • X ਸੀਰੀਜ
  • ਸਮਾਰਟਫੋਨ
  • ਐਕਸਪੀਰੀਆ ਐਕਸ ਡੁਅਲ
  • ਐਕਸਪੀਰੀਆ ਐਕਸ ਏ ਡੁਅਲ
  • Xperia X
  • Xperia XA
  • smartphone
  • android
  • fingerprint scanners

ਐਪਲ ਫਿਰ ਮੁਸੀਬਤ 'ਚ : ਵਾਈ-ਫਾਈ ਟੈਕਨਾਲੋਜੀ ਚੁਰਾਉਣ ਦਾ ਮਾਮਲਾ ਹੋਇਆ ਦਰਜ

NEXT STORY

Stories You May Like

  • air india remove profile photo from x account
    ਜਹਾਜ਼ ਹਾਦਸੇ ਮਗਰੋਂ ਏਅਰ ਇੰਡੀਆ ਨੇ 'X' ਅਕਾਊਂਟ ਦੀ ਪ੍ਰੋਫਾਈਲ ਫੋਟੋ ਨੂੰ ਕੀਤਾ 'BLACK'
  • elon musk planning to launch x super app
    ਸੈਟੇਲਾਈਟ ਇੰਟਰਨੈੱਟ ਮਗਰੋਂ ਡਿਜੀਟਲ ਪੇਮੈਂਟ ਦੀ ਦੁਨੀਆ 'ਚ ਤਹਿਲਕਾ ਮਚਾਉਣਗੇ Elon Musk!
  • musk deported from america immediately
    'Musk ਨੂੰ ਅਮਰੀਕਾ ਤੋਂ ਤੁਰੰਤ ਕੀਤਾ ਜਾਵੇ ਡਿਪੋਰਟ, Space X 'ਤੇ ਹੋਵੇ ਕਬਜ਼ਾ'
  • the world  s thinnest foldable phone is being launched
    25 ਜੂਨ ਨੂੰ ਲਾਂਚ ਹੋ ਰਿਹਾ ਦੁਨੀਆ ਦਾ ਸਭ ਤੋਂ ਪਤਲਾ Foldable phone! ਫੀਚਰਜ਼ ਜਾਣ ਹੋ ਜਾਓਗੇ ਹੈਰਾਨ
  • motorola new smartphone launch
    Motorola ਦਾ ਨਵਾਂ ਸਮਾਰਟਫੋਨ ਲਾਂਚ, ਮਿਲੇਗੀ ਵੱਡੀ ਬੈਟਰੀ ਤੇ ਸ਼ਾਨਦਾਰ ਕੈਮਰਾ, ਕੀਮਤ ਵੀ ਬਹੁਤ ਘੱਟ
  • launches massive 5g phone
    ਦੇਸੀ ਕੰਪਨੀ ਨੇ ਲਾਂਚ ਕੀਤੇ ਧਾਕੜ 5G ਫੋਨ, ਕੀਮਤ 10000 ਰੁਪਏ ਤੋਂ ਵੀ ਘੱਟ
  • iran launched new type of missile
    ਈਰਾਨ ਨੇ ਨਵੀਂ ਕਿਸਮ ਦੀ ਮਿਜ਼ਾਈਲ ਕੀਤੀ ਲਾਂਚ
  • two gujaratis arrested in us
    ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
  • punjab weather update
    ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
  • another by election in punjab
    ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ...
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
Trending
Ek Nazar
for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • the iphone will change everything
      iPhone : ਬਦਲ ਜਾਵੇਗਾ ਸਭ ਕੁਝ! ਹੁਣ ਮਿਲੇਗੀ New Look ਤੇ Updated ਕੈਮਰੇ
    • youtube creators   fun
      YouTube Creators ਦੀਆਂ ਲੱਗੀਆਂ ਮੌਜਾਂ! ਹੁਣ ਆਸਾਨ ਤਰੀਕੇ ਨਾਲ ਬਣਾ ਸਕੋਗੇ...
    • bsnl launches 5g service
      BSNL ਨੇ ਲਾਂਚ ਕੀਤੀ 5G Service! ਬਿਨਾਂ SIM ਚੱਲੇਗਾ ਧੜਾਧੜ ਇੰਟਰਨੈਟ, ਜਾਣੋ...
    • google users fun
      Google Users ਦੀਆਂ ਲੱਗੀਆਂ ਮੌਜਾਂ! ਮਿਲਣ ਜਾ ਰਿਹਾ ਇਹ ਧਾਕੜ Features
    • you will get rid of unnecessary charges of upi
      UPI ਦੇ ਬੇਫਿਜ਼ੂਲ Charge ਤੋਂ ਮਿਲੇਗਾ ਛੁਟਕਾਰਾ, ਬਸ ਕਰ ਲਓ ਇਹ ਕੰਮ
    • thinnest foldable phone coming on july 2
      2 ਜੁਲਾਈ ਨੂੰ ਆ ਰਿਹਾ ਸਭ ਤੋਂ ਪਤਲਾ ਫੋਲਡੇਬਲ ਫੋਨ, ਸੈਮਸੰਗ ਦੇ ਇਸ ਮਾਡਲ ਨੂੰ...
    • when is the folding iphone being launched
      Folding iPhone ਕਦੋਂ ਹੋ ਰਿਹਾ ਲਾਂਚ? ਸਾਹਮਣੇ ਆਈ ਜਾਣਕਾਰੀ, ਕੀਮਤ ਜਾਣ ਉਡ...
    • google is using youtube videos to train its ai video generator
      Google ਆਪਣੇ AI ਵੀਡੀਓ ਜਨਰੇਟਰ ਨੂੰ Train ਕਰਨ ਲਈ ਵਰਤ ਰਿਹੈ Youtube ਦੀਆਂ...
    • don t make these mistakes using ac in summer blast
      ਗਰਮੀਆਂ 'ਚ AC ਦੀ ਵਰਤੋਂ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ...
    • honeymoon sonam call details 125 times call
      ਹਨੀਮੂਨ 'ਤੇ ਪਤੀ ਦਾ ਕਤਲ ਕਰਨ ਵਾਲੀ ਸੋਨਮ ਨੂੰ ਲੈ ਕੇ ਇਕ ਹੋਰ ਸਨਸਨੀਖੇਜ਼ ਖ਼ੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +