Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    3:28:44 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • Sony Xperia XZ , Sony Xperia X ਪਰਫਾਰਮੈਂਸ ਨੂੰ ਮਿਲ ਰਿਹਾ ਹੈ ਐਂਡਰਾਈਡ 7.1.1 ਨੂਗਾ ਅਪਡੇਟ

GADGETS News Punjabi(ਗੈਜੇਟ)

Sony Xperia XZ , Sony Xperia X ਪਰਫਾਰਮੈਂਸ ਨੂੰ ਮਿਲ ਰਿਹਾ ਹੈ ਐਂਡਰਾਈਡ 7.1.1 ਨੂਗਾ ਅਪਡੇਟ

  • Updated: 27 Apr, 2017 04:59 PM
ਜਲੰਧਰ
sony xperia xz sony xperia x performance is getting the android 7 1 1 update
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਖਬਰ ਇਹ ਹੈ ਕਿ ਆਪਣੇ Sony Xperia XZ ਅਤੇ Sony Xperia X ਪਰਫਾਰਮੈਂਸ ਸਮਾਰਟਫੋਨ ਨੂੰ ਐਂਡਰਾਈਡ 7.1.1 ਨੂਗਾ ਅਪਡੇਟ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਫੈਸਲੇ ਦੇ ਨਾਲ ਹੀ sony ਉਨ੍ਹਾਂ ਪਹਿਲੀ ਐਂਡਰਾਈਡ ਸਮਾਰਟਫੋਨ ਨਿਰਮਾਤਾ ਕੰਪਨੀਆਂ 'ਚ ਸ਼ਾਮਿਲ ਹੋ ਗਈ ਹੈ। ਜਿਸ ਨੇ ਆਪਣੇ ਹੈਂਡਸੈਟ 'ਚ ਲੇਟੈਸਟ ਵਰਜ਼ਨ ਜਾਰੀ ਕੀਤਾ ਹੈ। ਇਸ 'ਚ ਪਹਿਲਾਂ ਪਿਛਲੇ ਸਾਲ ਦਸੰਬਰ 'ਚ Nexus ਅਤੇ ਪਿਕਸਲ ਡਿਵਾਇਸ ਨੂੰ ਐਂਡਰਾਈਡ 7.1.1 ਨੂਗਾ ਅਪਡੇਟ ਜਾਰੀ ਕੀਤਾ ਗਿਆ ਸੀ।

ਯੂਜ਼ਰਸ ਦੀ ਰਿਪੋਰਟ ਦੇ ਅਨੁਸਾਰ ਐਂਡਰਾਈਡ 7.1.1 ਨੂਗਾ ਆਉਣ ਦੇ ਬਾਅਦ ਕਈ ਨਵੇਂ ਫੀਚਰ ਵਰਗੇ ਕਿ ਐਪ ਸ਼ਾਰਟਕਟ, ਨਵੇਂ ਇਮੋਜੀ ਦੇ ਨਾਲ-ਨਾਲ ਅਪ੍ਰੈਲ ਐਂਡਰਾਈਡ ਸੁਕਿਉਰਟੀ ਅਪਡੇਟ ਵੀ ਮਿਲੇਗਾ। ਹੁਣ ਇਸ ਬਾਰੇ 'ਚ ਸਾਰੀ ਜਾਣਕਾਰੀ ਨਹੀਂ ਮਿਲੀ ਹੈ। Xperia ਬਲਾਗ 'ਤੇ ਫਰਮਵੇਅਰ ਡਾਊਨਲੋਡ ਲਿੰਕ ਵੀ ਦਿੱਤਾ ਗਿਆ ਹੈ। ਰਿਪੋਰਟ ਦੇ ਅਨੁਸਾਰ ਐਪ ਸ਼ਾਰਟਕਟ ਫੀਚਰ Xperia ਹੋਮ ਲਾਂਚ ਦੇ ਨਾਲ ਕੰਮ ਨਹੀਂ ਕਰੇਗਾ ਅਤੇ ਜੇਕਰ ਇਸ ਫੀਚਰ ਨੂੰ ਇਸਤੇਮਾਲ ਕਰਨਾ ਚਾਹੁੰਦੇ ਹੈ ਤਾਂ ਉਨ੍ਹਾਂ ਨੂੰ ਸਪੋਰਟ ਕਰਨ ਵਾਲੇ ਇਕ ਲਾਂਚ 'ਤੇ ਸਿਵਚ ਕਰਨਾ ਹੋਵੇਗਾ ਜਿਵੇਂ ਕਿ ਨੋਵਾ।

Xperia ਬਲਾਗ ਦੇ ਮੁਤਾਬਿਕ, ਐਂਡਰਾਈਡ 7.1.1 ਨੂਗਾ ਅਪਡੇਟ, Xperia XZ ਦੇ ਭਾਰਤੀ ਵੇਂਰਿਅੰਟ ਦੇ ਲਈ ਵੀ ਉਪਲੱਬਧ ਹੈ। ਭਾਰਤ 'ਚ ਇਸ ਦੇ ਡਿਊਲ ਸਿਮ ਵੇਂਰਿਅੰਟ ਨੂੰ ਪਿਛਲੇ ਸਾਲ ਸਤੰਬਰ 'ਚ ਲਾਂਚ ਕੀਤਾ ਗਿਆ ਸੀ। Sony Xperia XZ and Sony Xperia X Performance ਦੇ ਲਈ ਅਪਡੇਟ ਬਿਲਡ ਨੰਬਰ 41.2.A.2.199 ਹੈ। ਪਿਛਲੇ ਸਾਲ ਨਵੰਬਰ 'ਚ ਐਂਡਰਾਈਡ 7.0 ਨੂਗਾ ਅਪਡੇਟ ਪਾਉਣ ਵਾਲੇ ਵੀ ਦੋਨੋ ਪਹਿਲੇ Sony ਸਮਾਰਟਫੋਨ ਸੀ।

  • ਪਰਫਾਰਮੈਂਸ
  • ਐਂਡਰਾਈਡ
  • ਅਪਡੇਟ
  • Performance
  • Android
  • Updates

ਸੈਮਸੰਗ ਦੇ ਇਨ੍ਹਾਂ ਸਮਾਰਟਫੋਨਜ਼ 'ਤੇ ਮਿਲ ਰਿਹੈ ਭਾਰੀ ਡਿਸਕਾਊਂਟ

NEXT STORY

Stories You May Like

  • actress usha bachani to appear in sony sab  s show   yaadein
    ਸੀਰੀਅਲ "ਯਾਦੇਂ" 'ਚ ਨਜ਼ਰ ਆਵੇਗੀ ਅਦਾਕਾਰਾ ਊਸ਼ਾ ਬਚਾਨੀ
  • iphone 17 is available at a discount of rs 11 000
    11,000 ਰੁਪਏ ਸਸਤਾ ਮਿਲ ਰਿਹਾ iPhone 17 ! ਜਾਣੋ ਕੀ ਹੈ ਪੂਰੀ ਡੀਲ ਤੇ ਮੌਜੂਦਾ ਕੀਮਤ
  • this iphone  is available at half price
    ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
  • ind vs sl  who will be sai sudarshan  s replacement
    IND vs SL: ਕੌਣ ਬਣੇਗਾ ਸਾਈ ਸੁਦਰਸ਼ਨ ਦਾ  ਰਿਪਲੇਸਮੈਂਟ? ਇਸ ਖਿਡਾਰੀ ਨੂੰ ਮਿਲ ਸਕਦਾ ਹੈ ਮੌਕਾ
  • great discount available on phones with 50mp cameras
    50MP ਕੈਮਰੇ ਆਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਉਂਟ ! ਜਾਣੋ ਫੀਚਰਜ਼ ਤੇ ਪੂਰੀ ਡੀਲ
  • nihang jasdeep  s post went viral
    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
  • great phone available for less than 9 000
    9,000 ਤੋਂ ਵੀ ਘੱਟ ਕੀਮਤ 'ਤੇ ਮਿਲ ਰਿਹਾ ਸ਼ਾਨਦਾਰ phone ! ਜਾਣੋ ਫੀਚਰਜ਼
  • amazing discount available on 5g phone with 8000mah battery
    8000mAh ਬੈਟਰੀ ਵਾਲੇ 5G ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਉਂਟ ! ਜਾਣੋ ਕੀ ਹਨ ਫੀਚਰਜ਼
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • samsung smartphones to be expensive
      Samsung ਦੇ ਗਾਹਕਾਂ ਨੂੰ ਵੱਡਾ ਝਟਕਾ, ਸਮਾਰਟਫ਼ੋਨ ਕਰ'ਤੇ ਮਹਿੰਗੇ
    • views on youtube will change from august 24
      24 ਅਗਸਤ ਤੋਂ ਬਦਲ ਜਾਵੇਗਾ YouTube 'ਤੇ ਵੀਊਜ਼ ਦਾ ਖੇਡ; ਕਰਿਏਟਰਾਂ 'ਤੇ ਪਵੇਗਾ...
    • yamaha launches two new scooters
      1.42 ਰੁਪਏ ਰਨਿੰਗ ਕਾਸਟ ਤੇ 79,000 ਕੀਮਤ... ਯਾਮਾਹਾ ਦੇ ਦੋ ਨਵੇਂ ਸਕੂਟਰ ਲਾਂਚ
    • worries of expensive recharges for a year at 300 are over
      Jio Prime: 300 ਰੁਪਏ 'ਚ ਇੱਕ ਸਾਲ ਤੱਕ ਰੀਚਾਰਜ ਮਹਿੰਗਾ ਹੋਣ ਦੀ ਚਿੰਤਾ ਖ਼ਤਮ
    • new rules for commercial vehicles  government notification
      ਇਨ੍ਹਾਂ ਵਪਾਰਕ ਵਾਹਨਾਂ ਲਈ ਲਾਗੂ ਹੋਣਗੇ ਨਵੇਂ ਨਿਯਮ, ਸਰਕਾਰ ਨੇ ਜਾਰੀ ਕੀਤਾ...
    • three maruti s top passenger vehicle exports in june quarter
      ਵਿਦੇਸ਼ੀ ਬਾਜ਼ਾਰਾਂ 'ਚ ਛਾਈ 'ਮੇਡ ਇਨ ਇੰਡੀਆ' SUV ! ਇਸ ਕੰਪਨੀ ਨੇ ਤੋੜ 'ਤੇ...
    • vivo s phone is going to be launched soon
      ਜਲਦ ਲਾਂਚ ਹੋਣ ਵਾਲਾ ਹੈ Vivo ਦਾ ਧਾਕੜ 5G ਫੋਨ !
    • tecno  s 6500mah battery gaming phone launched
      Tecno ਦਾ 6500mAh ਬੈਟਰੀ ਆਲਾ ਗੇਮਿੰਗ ਫੋਨ ਭਾਰਤ 'ਚ ਹੋਇਆ ਲਾਂਚ ! ਜਾਣੋ ਫੀਚਰਜ਼
    • know this important thing before charging the phone to 100
      ਫੋਨ ਨੂੰ 100% ਤੱਕ ਚਾਰਜ ਕਰਨ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲ, ਨਹੀਂ ਤਾਂ...
    • a great phone with an 8560mah battery is about to be launched soon
      8560mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! ਕੀਮਤ ਜਾਣ ਉਡਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +