Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    4:35:49 PM

  • police post  accused dilawar singh

    ਪੁਲਸ ਚੌਂਕੀ ਵਿਚ ਹੋਏ ਮੁਲਾਜ਼ਮਾਂ ਦੇ ਕਤਲ ਕਾਂਡ 'ਚ...

  • afghanistan airforce strike at pak pmo 5 km away drone strike

    PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ,...

  • agriculture department issued advisory

    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ...

  • stock market sensex nifty closes down more than 1 1 due to this

    ਠਾਹ ਡਿੱਗਾ ਸ਼ੇਅਰ ਬਾਜ਼ਾਰ : ਸੈਂਸੈਕਸ-ਨਿਫਟੀ 1-1%...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਲਾਂਚ ਤੋਂ ਪਹਿਲਾਂ ਹੀ Redmi K40 ਸੀਰੀਜ਼ ਦੇ ਸਪੈਸੀਫਿਕੇਸ਼ਨਸ ਹੋਏ ਲੀਕ

GADGETS News Punjabi(ਗੈਜੇਟ)

ਲਾਂਚ ਤੋਂ ਪਹਿਲਾਂ ਹੀ Redmi K40 ਸੀਰੀਜ਼ ਦੇ ਸਪੈਸੀਫਿਕੇਸ਼ਨਸ ਹੋਏ ਲੀਕ

  • Updated: 14 Nov, 2020 08:06 PM
Gadgets
specifications of redmi k40 series leaked before launch
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਪਿਛਲੇ ਕਾਫੀ ਸਮੇਂ ਤੋਂ ਚਰਚਾ ਹੈ ਕਿ ਸ਼ਾਓਮੀ ਦਾ ਸਬ-ਬ੍ਰਾਂਡ ਰੈੱਡਮੀ ਬਾਜ਼ਾਰ 'ਚ ਆਪਣੀ ਰੈੱਡਮੀ ਕੇ40 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ ਜੋ ਕਿ ਰੈੱਡਮੀ ਕੇ30 ਸੀਰੀਜ਼ ਦਾ ਅਪਗ੍ਰੇਡੇਡ ਵਰਜ਼ਨ ਹੋਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਨਵੀਂ ਸੀਰੀਜ਼ ਨੂੰ ਕੰਪਨੀ ਇਸ ਸਾਲ ਦੇ ਆਖਿਰ ਤੱਕ ਬਾਜ਼ਾਰ 'ਚ ਪੇਸ਼ ਕਰ ਸਕਦੀ ਹੈ। ਅਜੇ ਤੱਕ ਰੈੱਡਮੀ ਕੇ40 ਸੀਰੀਜ਼ ਨੂੰ ਲੈ ਕੇ ਕਈ ਲੀਕਸ ਅਤੇ ਖੁਲਾਸੇ ਸਾਹਮਣੇ ਆ ਚੁੱਕੇ ਹਨ। ਉੱਥੇ ਹੁਣ ਸਾਹਮਣੇ ਆਈ ਇਕ ਨਵੀਂ ਰਿਪੋਰਟ 'ਚ ਖੁਲਾਸਾ ਕੀਤ ਗਿਆ ਹੈ ਕਿ ਨਵੇਂ ਸਮਾਰਟਫੋਨ 'ਚ 120Hz ਰਿਫ੍ਰੇਸ਼ ਰੇਟ ਵਰਗੇ ਫੀਚਰਸ ਦੇਖਣ ਨੂੰ ਮਿਲਣਗੇ। ਹਾਲਾਂਕਿ ਕੰਪਨੀ ਵੱਲੋਂ ਅਜੇ ਤੱਕ ਇਸ ਦੀ ਲਾਂਚ ਡੇਟ ਜਾਂ ਸਪੈਸੀਫਿਕੇਸ਼ਨ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ :-ਪਹਿਲੀ ਵਾਰ ‘ਸਾਫਟ ਬੈਟਰੀ’ ਨਾਲ ਆ ਰਹੇ ਹਨ iPhone, ਜਾਣੋ ਡਿਟੇਲ

ਟਿਪਸਟਰ Digital Chat Station ਨੇ ਟਵਿਟਰ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕਿ ਅਪਕਮਿੰਗ Redmi K40 ਸੀਰੀਜ਼ 'ਚ ਸ਼ਾਨਦਾਰ ਵਿਊਇੰਗ ਐਕਸੀਪੀਰਅੰਸ ਲਈ 120Hz ਰਿਫ੍ਰੇਸ਼ ਰੇਟ ਮਿਲੇਗੀ ਜੋ ਕਿ ਓ.ਐੱਲ.ਈ.ਡੀ. ਡਿਸਪਲੇਅ ਨਾਲ ਆਵੇਗੀ। ਇਸ ਤੋਂ ਇਲਾਵਾ ਫੋਨ 'ਚ ਸੈਲਫੀ ਕੈਮਰੇ ਲਈ ਪੰਚ ਹੋਲ ਕਟਆਊਟ ਉਪਲੱਬਧ ਹੋਵੇਗਾ। ਨਾਲ ਹੀ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਕੰਪਨੀ ਇਸ ਸੀਰੀਜ਼ ਨੂੰ ਦਸੰਬਰ 'ਚ ਲਾਂਚ ਕਰ ਸਕਦੀ ਹੈ। ਪਿਛਲੀ ਦਿਨੀਂ ਸਾਹਮਣੇ ਆਈ ਲੀਕਸ ਮੁਤਾਬਕ Redmi K40 ਸੀਰੀਜ਼ ਤਹਿਤ Redmi K40 Pro ਨੂੰ ਲਾਂਚ ਕੀਤਾ ਜਾਵੇਗਾ ਜੋ ਕਿ Snapdragon 875 ਪ੍ਰੋਸੈਸਰ 'ਤੇ ਆਧਾਰਿਤ ਹੋਵੇਗਾ।

ਇਹ ਵੀ ਪੜ੍ਹੋ :-ਵੋਡਾ-ਆਈਡੀਆ ਦੇ ਇਸ ਪਲਾਨ ’ਚ ਮਿਲੇਗਾ ਅਨਲਿਮਟਿਡ ਡਾਟਾ ਤੇ Amazon Prime ਦੀ ਫ੍ਰੀ ਸਬਸਕ੍ਰਿਪਸ਼ਨ

ਉੱਥੇ ਇਕ ਹੋਰ ਰਿਪੋਰਟ 'ਚ ਕਿਹਾ ਗਿਆ ਹੈ ਕਿ ਇਹ ਸੀਰੀਜ਼ MediaTek Dimensity 1000+ ਚਿਪਸੈੱਟ 'ਤੇ ਪੇਸ਼ ਹੋਵੇਗੀ ਅਤੇ ਇਸ 'ਚ 5G ਕੁਨੈਕਟੀਵਿਟੀ ਦੀ ਸੁਵਿਧਾ ਮਿਲੇਗੀ। ਦੱਸ ਦੇਈਏ ਕਿ ਪਿਛਲੀ ਦਿਨੀਂ ਰੈੱਡਮੀ ਦੇ ਜਨਰਲ ਮੈਨੇਜਰ Lu Weibing ਸੀਰੀਜ਼ ਨੂੰ ਲੈ ਕੇ ਖੁਲਾਸਾ ਕੀਤਾ ਸੀ ਕਿ ਇਹ ਸੀਰੀਜ਼ ਜਲਦ ਹੀ ਬਾਜ਼ਾਰ 'ਚ ਪੇਸ਼ ਕੀਤੀ ਜਾਵੇਗੀ। ਉੱਥੇ ਇਹ ਵੀ ਚਰਚਾ ਹੈ ਕਿ ਰੈੱਮਡੀ ਕੇ40 ਸੀਰੀਜ਼ ਦੇ ਬਾਜ਼ਾਰ 'ਚ ਆਉਂਦੇ ਹੀ ਰੈੱਡਮੀ ਕੇ30 ਪ੍ਰੋਦੀ ਵਿਕਰੀ ਨੂੰ ਬੰਦ ਕਰ ਦਿੱਤਾ ਜਾਵੇਗਾ। ਹਾਲਾਂਕਿ ਇਸ ਦੇ ਬਾਰੇ 'ਚ ਅਜੇ ਤੱਕ ਕੁਝ ਵੀ ਸਪਸ਼ੱਟ ਤੌਰ 'ਤੇ ਨਹੀਂ ਕਿਹਾ ਜਾ ਸਕਦਾ ਹੈ ਪਰ ਉਮੀਦ ਹੈ ਕਿ ਕੰਪਨੀ ਰੈੱਡਮੀ ਕੇ40 ਸੀਰੀਜ਼ ਨੂੰ ਲੈ ਕੇ ਜਲਦ ਹੀ ਕੋਈ ਆਧਿਕਾਰਿਤ ਐਲਾਨ ਕਰ ਸਕਦੀ ਹੈ।

  • Specifications
  • launch
  • leaked
  • ਸਪੈਸੀਫਿਕੇਸ਼ਨਸ
  • ਲਾਂਚ
  • ਲੀਕ

ਇਨ੍ਹਾਂ ਕਸ਼ਮੀਰੀ ਭਰਾਵਾਂ ਨੇ ਬਣਾਇਆ ਟਿਕ-ਟਾਕ ਦਾ ਵਿਕਲਪਿਕ ਐਪ, ਮਿਲਣਗੀਆਂ ਇਹ ਸਹੂਲਤਾਂ

NEXT STORY

Stories You May Like

  • iphone 18 pro features leaked
    iPhone 18 Pro ਦੇ ਫੀਚਰ ਹੋਏ ਲੀਕ : ਜਾਣੋ ਕਿਹੜੇ ਵੱਡੇ ਬਦਲਾਅ ਕਰਨ ਜਾ ਰਹੀ ਹੈ ਐਪਲ
  • natural disasters  landslides  floods  indian army  ai
    ਹੁਣ ਹੋਵੇਗਾ ਕੁਦਰਤ ਦੇ ਕਹਿਰ ਤੋਂ ਬਚਾਅ ! 7 ਦਿਨ ਪਹਿਲਾਂ ਹੀ ਮਿਲ ਸਕੇਗੀ ਆਫ਼ਤਾਂ ਦੀ ਜਾਣਕਾਰੀ
  • us police  indian student  father  death  compensation
    ਅਮਰੀਕਾ 'ਚ ਪੁਲਸ ਵਲੋਂ ਮਾਰੀ ਧੀ ਦਾ ਇਨਸਾਫ਼ ਮਿਲਣ ਤੋਂ ਪਹਿਲਾਂ ਹੀ ਪਿਓ ਦਾ ਦਿਹਾਂਤ
  • ind vs pak  pakistan is nervous about the big match
    IND vs PAK: ਮਹਾਮੁਕਾਬਲੇ ਤੋਂ ਘਬਰਾਇਆ ਪਾਕਿਸਤਾਨ! 2 ਦਿਨ ਪਹਿਲਾਂ ਹੀ ਸ਼ੁਰੂ ਕੀਤਾ ਇਹ ਕੰਮ
  • delhi roads blocked
    ਦਿੱਲੀ ਦੇ ਕਈ ਰੋਡ 5 ਦਿਨਾਂ ਲਈ ਹੋਏ Block ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • holi  delhi to vrindavan  devotees
    ਹੋਲੀ ਤੋਂ ਪਹਿਲਾਂ ਦਿੱਲੀ ਤੋਂ ਵ੍ਰਿੰਦਾਵਨ ਜਾਣ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਹੋਵੇਗੀ ਹੁਣ ਇਹ ਪਰੇਸ਼ਾਨੀ
  • this famous actress got pregnant before marriage
    ਵਿਆਹ ਤੋਂ ਪਹਿਲਾਂ ਹੀ ਗਰਭਵਤੀ ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ ਦਿੱਤਾ ਸੀ 72 ਘੰਟਿਆਂ ਦਾ ਅਲਟੀਮੇਟਮ!
  • tensions in domestic politics ahead of modi  s israel visit
    ਮੋਦੀ ਦੇ ਇਜ਼ਰਾਈਲ ਦੌਰੇ ਤੋਂ ਪਹਿਲਾਂ ਘਰੇਲੂ ਸਿਆਸਤ ’ਚ ਖਿੱਚੋਤਾਣ
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ...
  • pargat singh slams bhagwant mann government
    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ: ਪਰਗਟ ਸਿੰਘ
  • singer mankirt aulakh promotes gun culture among students by singing a song
    ਪੰਜਾਬੀ ਜਾਗ੍ਰਿਤੀ ਮੰਚ ਵਿਵਾਦਾਂ ’ਚ: ਗਾਇਕ ਮਨਕੀਰਤ ਔਲਖ ਨੇ ਵਿਦਿਆਰਥੀਆਂ ਵਿਚਕਾਰ...
  • mohan bhagwat punjab visit
    ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ
Trending
Ek Nazar
russia urges afghanistan  pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

70 year maulana 26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

smuggler husband

ਪਤੀ ਦੀ ਮੌਤ 'ਤੇ ਡਾਹਾਂ ਮਾਰ ਕੇ ਰੋਣ ਵਾਲੀ ਪਤਨੀ ਹੀ ਨਿਕਲੀ ਕਾਤਲ, ਪੁਲਸ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • this oneplus flagship phone will be launched in india next week
      ਭਾਰਤ 'ਚ ਅਗਲੇ ਹਫ਼ਤੇ ਲਾਂਚ ਹੋਵੇਗਾ Oneplus ਦਾ ਇਹ ਧਾਕੜ ਫੋਨ ! ਜਾਣੋ ਕੀ ਹੈ...
    • samsung phone 24 000 discount
      Samsung ਦੇ ਇਸ ਧਾਕੜ Phone 'ਤੇ ਮਿਲ ਰਿਹਾ 24,000 ਦਾ Discount! ਜਾਣੋ ਫੀਚਰਜ਼
    • galaxy s26 and s26  launched in india
      Samsung ਦਾ ਧਮਾਕਾ! ਭਾਰਤ 'ਚ ਲਾਂਚ ਹੋਏ Galaxy S26 ਅਤੇ S26+, ਜਾਣੋ ਕੀਮਤ
    • cheap 5g phone launched on march 7
      7 ਮਾਰਚ ਨੂੰ ਲਾਂਚ ਹੋਵੇਗਾ 7000mAh ਬੈਟਰੀ ਵਾਲਾ ਸਸਤਾ 5G ਫੋਨ, ਮਿਲੇਗਾ 144Hz...
    • irtel launches new aggressive plans
      ਹੁਣ ਨਹੀਂ ਖ਼ਤਮ ਹੋਵੇਗਾ ਡਾਟਾ ! Airtel ਨੇ ਲਾਂਚ ਕੀਤੇ ਨਵੇਂ ਧਾਕੜ ਪਲਾਨ
    • good news for youtube users
      YouTube ਯੂਜ਼ਰਸ ਲਈ Good News ! ਹੁਣ ਸਸਤੇ ਪਲਾਨ 'ਚ ਵੀ ਮਿਲਣਗੇ Premium ਵਾਲੇ...
    • this expensive phone will become more expensive from march 1
      1 ਮਾਰਚ ਤੋਂ ਮਹਿੰਗਾ ਹੋ ਜਾਵੇਗਾ ਇਹ ਧਾਕੜ ਫ਼ੋਨ ! 4000 ਤੱਕ ਵਧ ਜਾਣਗੀਆਂ ਕੀਮਤਾਂ
    • ac prices hike summer season
      ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ
    • bothered by unknown calls and spam calls then do this
      Unknown Calls ਅਤੇ Spam calls ਤੋਂ ਹੋ ਪਰੇਸ਼ਾਨ ਤਾਂ ਤੁਰੰਤ ਕਰ ਲਓ ਇਹ ਕੰਮ,...
    • google suddenly shut down the most annoying feature
      Android ਯੂਜ਼ਰਸ ਨੂੰ ਵੱਡਾ ਝਟਕਾ! Google ਨੇ ਅਚਾਨਕ ਬੰਦ ਕੀਤਾ ਸਭ ਤੋਂ ਘੈਂਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +