Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    9:21:19 PM

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

  • advisory issued for indians

    ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ!...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸਪਾਇਸ ਮਨੀ ਨੇ ਸਮਾਰਟਫੋਨ ਇਨੇਬਲਡ ਮਾਇਕਰੋ ATM ਕੀਤਾ ਲਾਂਚ

GADGETS News Punjabi(ਗੈਜੇਟ)

ਸਪਾਇਸ ਮਨੀ ਨੇ ਸਮਾਰਟਫੋਨ ਇਨੇਬਲਡ ਮਾਇਕਰੋ ATM ਕੀਤਾ ਲਾਂਚ

  • Updated: 23 Jul, 2019 10:02 PM
Gadgets
spice money launches smartphone enabled micro atm
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਫਿਨਟੈਕ ਕੰਪਨੀ ਸਪਾਇਸ ਮਨੀ ਨੇ ਪਾਇੰਟ-ਆਫ ਸੇਲ ਕਾਰਡ ਮਸ਼ੀਨਾਂ ਦੀ ਤਰਜ਼ 'ਤੇ ਸਮਾਰਟਫੋਨ ਮਾਇਕਰੋ ਏ.ਟੀ.ਐੱਮ. ਲਾਂਚ ਕੀਤਾ ਹੈ। ਕੰਪਨੀ ਨੇ ਮੰਗਲਵਾਰ ਨੂੰ ਇਥੇ ਜਾਰੀ ਬਿਆਨ 'ਚ ਕਿਹਾ ਕਿ ਉਹ ਪਹਿਲਾਂ ਆਪਣੇ 2,00,000 ਮਰਚੈਂਟ ਪਾਇੰਟ 'ਤੇ ਆਧਾਰ ਇਨੇਬਲਡ ਪੇਮੈਂਟ ਸਿਸਟਮ ਦੇ ਜ਼ਰੀਏ ਕੈਸ਼ ਕੱਢਵਾਉਣ ਦੀ ਸੁਵਿਧਾ ਦੇ ਰਹੀ ਹੈ। ਉਹ ਹਰ ਮਹੀਨੇ ਆਪਣੇ ਨੈੱਟਵਰਕ 'ਚ ਹਜ਼ਾਰਾਂ ਨਵੇਂ ਵਪਾਰੀ ਜੋੜ ਰਹੀ ਹੈ।

ਕਨਫੇਡਰੇਸ਼ਨ ਆਫ ਏ.ਟੀ.ਐੱਮ. ਇੰਡਸਟਰੀ ਨੇ ਹਾਲ ਹੀ 'ਚ ਸਾਫਟਵੇਅਰ ਦੇ ਮੈਂਟੇਨੈਂਸ ਤੇ ਇਕਿਊਪਮੈਂਟ ਦੇ ਅਪਗ੍ਰੇਡ 'ਤੇ ਹੋਣ ਵਾਲੇ ਖਰਚ ਨੂੰ ਧਿਆਨ 'ਚ ਰੱਖਦੇ ਹੋਏ 50 ਫੀਸਦੀ ਏ.ਟੀ.ਐੱਮ. ਬੰਦ ਕਰਨ ਦਾ ਫੈਸਲਾ ਕੀਤਾ ਹੈ ਤੇ ਇਸ ਨੂੰ ਧਿਆਨ 'ਚ ਰੱਖਦੇ ਹੋਏ ਸਪਾਇਸ ਮਨੀ ਨੇ ਬਦਲ ਲੈਣ ਦੇਣ ਫਰੇਮਵਰਕ ਵਿਕਸਿਤ ਕਰਨ ਦਾ ਕੰਮ ਸ਼ੁਰੂ ਕੀਤਾ ਹੈ। ਇੰਟਰਪ੍ਰਾਇਜ਼ ਦਾ ਏ.ਈ.ਪੀ.ਐੱਸ. ਸਿਸਟਮ ਅੰਗੂਠਾ ਲਗਾਉਣ 'ਤੇ ਲੈਣ ਦੇਣ ਨੂੰ ਸੰਭਵ ਬਣਾਉਂਦਾ ਹੈ, ਜਦਕਿ ਡੈਬਿਟ ਕਾਰਡ ਧਾਰਕ ਯੂਜ਼ਰਾਂ ਨੂੰ ਮਾਇਕਰੋ-ਏ.ਟੀ.ਐੱਮ. ਜ਼ਰੂਰਤ ਵਿੱਤੀ ਲੈਣ-ਦੇਣ ਪੂਰਾ ਕਰਨ ਦੀ ਮਨਜ਼ੂਰੀ ਦਿੰਦਾ ਹੈ।

ਏ.ਟੀ.ਐੱਮ. ਦੇ ਬੰਦ ਕੀਤੇ ਜਾਣ ਦੇ ਮੱਦੇਨਜ਼ਰ ਸਪਾਇਸ ਮਨੀ ਦੇ ਦੋ ਹੱਲ-ਆਧਾਰ ਅਨੇਬਲਡ ਪੇਮੈਂਟ ਸਿਸਟਮ ਤੇ ਮਾਇਕਰੋ ਏ.ਟੀ.ਐੱਮ. ਡਿਵਾਇਸ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸ਼ੁਰੂ ਕੀਤੇ ਹਨ। ਉਹ ਕੈਸ਼ ਕੱਢਵਾਉਣ ਤੇ ਬੈਲੈਂਸ ਪੁੱਛਗਿੱਛ ਵਰਗੇ ਜ਼ਰੂਰੀ ਵਿੱਤੀ ਲੈਣ ਦੇਣ ਇਸ ਦੇ ਜ਼ਰੀਏ ਕਰ ਸਕਦੇ ਹਨ। ਯੂਜ਼ਰ ਮਸ਼ੀਨ 'ਤੇ ਆਪਣੇ ਡੈਬਿਟ ਕਾਰਡ ਨੂੰ ਸਵਾਇਪ ਕਰ ਸਕਦੇ ਹਨ ਤੇ ਸੰਬੰਧਿਤ ਰਾਸ਼ੀ ਕੱਢ ਸਕਦੇ ਹਨ।

  • ਸਪਾਇਸ ਮਨੀ
  • ਸਮਾਰਟਫੋਨ ਇਨੇਬਲਡ
  • ਮਾਇਕਰੋ ਏ.ਟੀ.ਐੱਮ
  • Spice Money
  • Smartphone Enabled
  • Micro ATMs

ਹੁੰਡਈ ਦੀਆਂ ਕਾਰਾਂ 1 ਅਗਸਤ ਤੋਂ ਹੋ ਜਾਣਗੀਆਂ 9,200 ਰੁਪਏ ਮਹਿੰਗੀਆਂ

NEXT STORY

Stories You May Like

  • sbi changes atm rules  charges will be levied on cash withdrawals
    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ, ਮੁਫ਼ਤ ਲੈਣ-ਦੇਣ ਦੀ ਸੀਮਾ ਘਟਾਈ
  • mivi to launch its first smartphone  mivi one on flipkart
    ਮਿਵੀ ਆਪਣਾ ਪਹਿਲਾ ਸਮਾਰਟਫੋਨ 'Mivi One ' ਫਲਿੱਪਕਾਰਟ 'ਤੇ ਕਰੇਗਾ ਲਾਂਚ
  • microsoft launches new cloud region in hyderabad  in india
    ਮਾਈਕ੍ਰੋਸਾਫਟ ਨੇ ਹੈਦਰਾਬਾਦ 'ਚ ਲਾਂਚ ਕੀਤਾ ਨਵਾਂ ਕਲਾਉਡ ਖੇਤਰ, ਭਾਰਤ 'ਚ ਚੌਥਾ ਕੇਂਦਰ
  • atm  robbery  police  bus stand
    ਏ. ਟੀ. ਐੱਮ. ਦੀ ਭੰਨਤੋੜ ਕਰ ਕੇ ਚੋਰੀ ਦੀ ਕੋਸ਼ਿਸ਼
  • hmd  s impressive new smartphone is set to launch soon
    HMD ਦਾ ਨਵਾਂ ਸ਼ਾਨਦਾਰ ਸਮਾਰਟਫੋਨ ਜਲਦ ਹੋਣ ਵਾਲੈ ਲਾਂਚ ! ਜਾਣੋ ਫੀਚਰਜ਼
  • the courage of a female bank manager
    ਮਹਿਲਾ ਬੈਂਕ ਮੈਨੇਜਰ ਦੀ ਦਲੇਰੀ ! ਅੱਧੀ ਰਾਤੀਂ ATM 'ਚ ਆ ਵੜੇ ਲੁਟੇਰੇ, ਫ਼ਿਰ ਜੋ ਹੋਇਆ...
  • hmd has launched its impressive phone
    HMD ਨੇ ਆਪਣਾ ਸ਼ਾਨਦਾਰ ਫੋਨ ਕੀਤਾ ਲਾਂਚ ! ਕੀਮਤ ਸਿਰਫ ...
  • anubhav sinha launched his music label  banaras beat
    ਅਨੁਭਵ ਸਿਨ੍ਹਾ ਨੇ ਆਪਣਾ ਮਿਊਜ਼ਿਕ ਲੇਬਲ ‘ਬਨਾਰਸ ਬੀਟ’ ਕੀਤਾ ਲਾਂਚ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • lava s impressive budget friendly phone has been launched
      Lava ਦਾ ਬਜਟ ਫ੍ਰੈਂਡਲੀ ਸ਼ਾਨਦਾਰ ਫੋਨ ਹੋ ਗਿਆ ਲਾਂਚ ! ਜਾਣੋ ਇਸ ਦੇ ਫੀਚਰਜ਼
    • apple pay launched in india
      ਭਾਰਤ 'ਚ ਲਾਂਚ ਹੋਇਆ Apple Pay ! ਹੁਣ ਸਕਿੰਟਾਂ 'ਚ ਹੋਵੇਗੀ ਪੇਮੈਂਟ
    • iqoo has launched its new gaming phone
      84,00mAh ਦੀ ਬੈਟਰੀ ਨਾਲ iQOO ਨੇ ਆਪਣਾ ਨਵਾਂ ਗੇਮਿੰਗ ਫੋਨ ਕੀਤਾ ਲਾਂਚ ! ਜਾਣੋ...
    • october 1st  there will be a charge for sending whatsapp messages
      ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ...
    • hmd has launched its impressive phone
      HMD ਨੇ ਆਪਣਾ ਸ਼ਾਨਦਾਰ ਫੋਨ ਕੀਤਾ ਲਾਂਚ ! ਕੀਮਤ ਸਿਰਫ ...
    • impressive ai powered phones launched
      10,000 ਰੁਪਏ ਤੋਂ ਵੀ ਘੱਟ ਕੀਮਤ 'ਚ ਲਾਂਚ ਹੋਏ Ai+ ਦੇ ਸ਼ਾਨਦਾਰ ਫੋਨ !
    • vivo  s impressive phone is set to launch soon
      7200mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਵੀਵੋ ਦਾ ਸ਼ਾਨਦਾਰ ਫੋਨ ! ਜਾਣੋ...
    • openai has postponed the decision to release a new ai
      OpenAI ਨੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਨਵਾਂ AI ਜਾਰੀ ਕਰਨ ਦਾ ਟਾਲਿਆ...
    • motorola  s impressive phone is set to launch soon
      ਜਲਦ ਲਾਂਚ ਹੋਣ ਵਾਲਾ ਹੈ Motorola ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • phones to become costlier by up to 10 000
      10,000 ਤੱਕ ਮਹਿੰਗੇ ਹੋਣਗੇ ਫ਼ੋਨ ! ਤਿਉਹਾਰੀ ਸੀਜ਼ਨ ਤੋਂ ਪਹਿਲਾਂ ਵੱਡਾ ਝਟਕਾ ਦੇਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +