Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    12:11:03 PM

  • chandigarh  s nights are the hottest in punjab and haryana  red alert issued

    ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ...

  • karisma kapoor s ex husband sanjay kapoor dies last tweet goes viral

    ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਹੋਇਆ...

  • alcohol fine government

    ਸ਼ਰਾਬ ਪੀਣ ਵਾਲਿਆਂ ਦੀ ਹੁਣ ਨਹੀਂ ਹੋਵੇਗੀ ਖੈਰ...!...

  • karisma kapoor ex husband businessman sanjay kapoor died

    ਕਰਿਸ਼ਮਾ ਦੇ ਸਾਬਕਾ ਪਤੀ ਸੰਜੇ ਨੂੰ ਪਹਿਲਾਂ ਹੀ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • TATA ਦਾ ਸਰਪ੍ਰਾਈਜ਼! ਚੁੱਪਚਾਪ ਲਾਂਚ ਕੀਤੀ ਇਹ CNG SUV, ਜਾਣੋ ਕੀਮਤ ਤੇ ਖੂਬੀਆਂ

GADGETS News Punjabi(ਗੈਜੇਟ)

TATA ਦਾ ਸਰਪ੍ਰਾਈਜ਼! ਚੁੱਪਚਾਪ ਲਾਂਚ ਕੀਤੀ ਇਹ CNG SUV, ਜਾਣੋ ਕੀਮਤ ਤੇ ਖੂਬੀਆਂ

  • Edited By Rakesh,
  • Updated: 30 Jan, 2025 06:41 PM
Gadgets
tata nexon cng red dark edition launched in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਦੇਸ਼ ਦੀ ਪ੍ਰਮੁੱਖ ਆਟੋਮੋਬਾਈਲ ਨਿਰਮਾਤਾ ਕੰਪਨੀ ਟਾਟਾ ਮੋਟਰਜ਼ ਨੇ ਚੁੱਪਚਾਪ ਆਪਣੇ ਵਾਹਨ ਪੋਰਟਫੋਲੀਓ ਨੂੰ ਅਪਡੇਟ ਕਰ ਦਿੱਤਾ ਹੈ। ਕੰਪਨੀ ਨੇ ਘਰੇਲੂ ਬਾਜ਼ਾਰ ਵਿੱਚ ਆਪਣੀ ਮਸ਼ਹੂਰ SUV Nexon CNG ਦਾ ਨਵਾਂ Red Dark Edition ਲਾਂਚ ਕਰ ਦਿੱਤਾ ਹੈ। 

ਇਸ ਨਵੇਂ ਡਾਰਕ ਐਡੀਸ਼ਨ ਦੀ ਸ਼ੁਰੂਆਤੀ ਕੀਮਤ 12.70 ਲੱਖ ਰੁਪਏ (ਐਕਸ-ਸ਼ੋਰੂਮ) ਰੱਖੀ ਗਈ ਹੈ। ਇਹ ਨਵਾਂ ਵੇਰੀਐਂਟ ਡਿਊਲ-ਸਿਲੰਡਰ CNG ਤਕਨਾਲੋਜੀ ਦੇ ਨਾਲ ਆਉਂਦਾ ਹੈ।

ਨੈਕਸਨ ਸੀਐੱਨਜੀ ਰੈੱਡ ਡਾਰਕ ਐਡੀਸ਼ਨ ਵਿੱਚ ਕੁਝ ਕਾਸਮੈਟਿਕ ਬਦਲਾਅ ਦੇਖਣ ਨੂੰ ਮਿਲਦੇ ਹਨ ਜੋ ਇਸਦੇ ਬਾਹਰੀ ਹਿੱਸੇ ਵਿੱਚ ਕੀਤੇ ਗਏ ਹਨ। ਇਸ ਵਿੱਚ ਲਾਲ ਰੰਗ ਦੇ ਐਕਸੈਂਟ, ਡਾਰਕ ਥੀਮ ਫਿਨਿਸ਼ ਅਤੇ ਪ੍ਰੀਮੀਅਮ ਇੰਟੀਰੀਅਰ ਸ਼ਾਮਲ ਹੈ। ਇਸ ਦੇ ਪਹੀਆਂ ਨੂੰ ਲਾਲ ਰੰਗ ਦੇ ਐਕਸੈਂਟ ਦੇ ਨਾਲ ਇੱਕ ਬੋਲਡ ਕਾਰਬਨ ਬਲੈਕ ਪੇਂਟ ਫਿਨਿਸ਼ ਦਿੱਤਾ ਗਿਆ ਹੈ, ਜੋ ਇਸ SUV ਨੂੰ ਹੋਰ ਵੀ ਸਪੋਰਟੀ ਬਣਾਉਂਦਾ ਹੈ।

ਦੱਸ ਦੇਈਏ ਕਿ ਪਿਛਲੇ ਸਾਲ ਸਤੰਬਰ ਵਿੱਚ ਕੰਪਨੀ ਨੇ Nexon iCNG ਲਾਂਚ ਕੀਤੀ ਸੀ। ਉਸ ਸਮੇਂ ਇਸ SUV ਦੀ ਸ਼ੁਰੂਆਤੀ ਕੀਮਤ 8.99 ਲੱਖ ਰੁਪਏ ਰੱਖੀ ਗਈ ਸੀ। ਹੁਣ ਕੰਪਨੀ ਨੇ ਆਪਣਾ ਰੈੱਡ ਡਾਰਕ ਐਡੀਸ਼ਨ ਤਿੰਨ ਨਵੇਂ ਵੇਰੀਐਂਟਸ ਕਰੀਏਟਿਵ ਪਲੱਸ ਐੱਸ, ਕਰੀਏਟਿਵ ਪਲੱਸ ਪੀਐੱਸ ਅਤੇ ਫੀਅਰਲੈੱਸ ਪਲੱਸ ਪੀਐੱਸ ਵਿੱਚ ਪੇਸ਼ ਕੀਤਾ ਹੈ। ਇਨ੍ਹਾਂ ਤਿੰਨਾਂ ਵੇਰੀਐਂਟਸ ਦੀ ਕੀਮਤ ਇਸ ਪ੍ਰਕਾਰ ਹੈ।

Nexon iCNG Red Dark Edition Price: 

ਵੇਰੀਐਂਟ   ਕੀਮਤ (ਐਕਸ-ਸ਼ੋਅਰੂਮ)
Creative + S 12.7 ਲੱਖ ਰੁਪਏ
Creative + PS 13.7 ਲੱਖ ਰੁਪਏ
Fearless + PS 14.5 ਲੱਖ ਰੁਪਏ

ਪਾਵਰ ਅਤੇ ਪਰਫਾਰਮੈਂਸ

ਇੰਜਣ ਦੀ ਗੱਲ ਕਰੀਏ ਤਾਂ ਇਸ ਐਡੀਸ਼ਨ ਵਿੱਚ 1.2-ਲੀਟਰ ਟਰਬੋ-ਪੈਟਰੋਲ ਇੰਜਣ ਹੈ। ਜੋ ਕਿ 99 bhp ਦੀ ਵੱਧ ਤੋਂ ਵੱਧ ਪਾਵਰ ਦਿੰਦਾ ਹੈ। ਇਸ ਵਿੱਚ ਡਾਇਰੈਕਟ ਸੀਐੱਨਜੀ ਸਟਾਰਟ ਤਕਨਾਲੋਜੀ ਹੈ, ਜੋ ਇਸਨੂੰ ਸਾਡੇ ਬਾਜ਼ਾਰ ਵਿੱਚ ਪਹਿਲਾ ਟਰਬੋਚਾਰਜਡ ਸੀਐੱਨਜੀ ਮਾਡਲ ਬਣਾਉਂਦੀ ਹੈ। ਇਹ ਸਪੈਸ਼ਲ ਐਡੀਸ਼ਨ, ਸਟੈਂਡਰਡ ਵੇਰੀਐਂਟ ਵਾਂਗ ਵਿਸ਼ੇਸ਼ ਤੌਰ 'ਤੇ 6-ਸਪੀਡ ਮੈਨੂਅਲ ਗਿਅਰਬਾਕਸ ਦੇ ਨਾਲ ਆਉਂਦਾ ਹੈ।

PunjabKesari

ਫੀਚਰਜ਼

ਕੈਬਿਨ ਨੂੰ ਰੈੱਡ ਲੈਦਰ ਦੀ ਅਪਹੋਲਸਟ੍ਰੀ, ਸਟ੍ਰਾਈਕਿੰਗ ਰੈੱਡ ਸਟਿੱਚਿੰਗ ਅਤੇ ਗਲੋਸੀ ਪਿਆਨੋ ਬਲੈਕ ਡਿਟੇਲਸ ਨਾਲ ਰਿਫਾਇੰਡ ਟੱਚ ਦੇਖਣ ਨੂੰ ਮਿਲਦਾ ਹੈ। ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਵਿੱਚ 10.2-ਇੰਚ ਇੰਫੋਟੇਨਮੈਂਟ ਡਿਸਪਲੇਅ, 360-ਡਿਗਰੀ ਕੈਮਰਾ, ਇੱਕ ਡਿਜੀਟਲ ਇੰਸਟਰੂਮੈਂਟ ਪੈਨਲ, JBL ਤੋਂ 6-ਸਪੀਕਰ, ਸਮਾਰਟਫੋਨ ਕਨੈਕਟੀਵਿਟੀ, ਹਵਾਦਾਰ ਸੀਟਾਂ, ਵਾਇਰਲੈੱਸ ਚਾਰਜਿੰਗ ਅਤੇ ਇੱਕ ਪੈਨੋਰਾਮਿਕ ਸਨਰੂਫ ਮਿਲਦਾ ਹੈ।

ਹੋਰ ਫੀਚਰਜ਼ ਵਿੱਚ ਇਲਿਊਮੀਨੇਟਿਡ ਲੋਗੋ ਵਾਲਾ ਟੂ-ਸਪੋਕ ਸਟੇਅਰਿੰਗ ਵ੍ਹੀਲ, ਹਿੱਲ-ਹੋਲਡ ਕੰਟਰੋਲ, ਸਟੇਅਰਿੰਗ-ਮਾਊਂਟਡ ਕੰਟਰੋਲ, ISOFIX ਚਾਈਲਡ ਸੀਟ ਮਾਊਂਟ, ਰਿਵਰਸ ਪਾਰਕਿੰਗ ਸੈਂਸਰ, ਰੀਅਰ ਏਸੀ ਵੈਂਟ, ਟਾਇਰ ਪ੍ਰੈਸ਼ਰ ਮਾਨੀਟਰਿੰਗ ਸਿਸਟਮ (TPMS), ਰੀਅਰ ਪਾਵਰ ਆਊਟਲੈੱਟ, ਇੰਜਣ ਸਟਾਰਟ/ਸਟਾਪ ਬਟਨ ਅਤੇ ਏਅਰ ਪਿਊਰੀਫਾਇਰ ਸ਼ਾਮਲ ਹਨ।

ਮਾਈਲੇਜ

ਟਾਟਾ ਨੈਕਸਨ ਦੇਸ਼ ਦੀਆਂ ਸਭ ਤੋਂ ਸੁਰੱਖਿਅਤ ਐੱਸ.ਯੂ.ਵੀ. 'ਚੋਂ ਇਕ ਹੈ। ਇਸਨੂੰ ਕ੍ਰੈਸ਼ ਟੈਸਟ 'ਚ 5-ਸਟਾਰ ਰੇਟਿੰਗ ਮਿਲੀ ਹੈ। ਜਿਥੋਂ ਤਕ ਮਾਈਲੇਜ ਦੀ ਗੱਲ ਹੈ ਤਾਂ ਇਸਦਾ ਪੈਟਰੋਲ ਵੇਰੀਐਂਟ ਕਰੀਬ 17 ਕਿਲੋਮੀਟਰ ਪ੍ਰਤੀ ਲੀਟਰ, ਡੀਜ਼ਲ ਵੇਰੀਐਂਟ 23 ਕਿਲੋਮੀਟਰ ਪ੍ਰਤੀ ਲੀਟਰ ਤਕ ਦੀ ਮਾਈਲੇਜ  ਦਿੰਦਾ ਹੈ। ਉਥੇ ਹੀ CNG ਵੇਰੀਐਂਟ ਵੀ ਲਗਭਗ 17 ਕਿਲੋਮੀਟਰ ਪ੍ਰਤੀ ਕਿਲੋਗ੍ਰਾਮ ਦੀ ਮਾਈਲੇਜ਼ ਦਿੰਦਾ ਹੈ।

  • Tata Motors
  • Tata Nexon CNG
  • Red Dark Edition
  • Tata Nexon CNG Red Dark Edition

iPhone ਯੂਜ਼ਰਜ਼ ਸਾਵਧਾਨ! ਸਰਕਾਰ ਨੇ ਜਾਰੀ ਕਰ'ਤੀ ਚਿਤਾਵਨੀ

NEXT STORY

Stories You May Like

  • tata harrier ev launched in india
    ਭਾਰਤ 'ਚ ਲਾਂਚ ਹੋਈ Tata Harrier EV, ਜਾਣੋ ਕੀਮਤ ਤੇ ਖੂਬੀਆਂ
  • stock market  tata group  s shares crashed
    ਏਅਰ ਇੰਡੀਆ ਦਾ ਜਹਾਜ਼ ਕਰੈਸ਼ ਹੁੰਦੇ ਹੀ stock market 'ਚ ਹਾਹਕਾਰ,  TATA GROUP ਦੇ ਸ਼ੇਅਰ ਡਿੱਗੇ
  • this oneplus flagship phone is being launched on this day
    OnePlus ਦਾ ਇਹ ਧਾਕੜ Phone ਇਸ ਦਿਨ ਹੋ ਰਿਹਾ ਲਾਂਚ! ਜਾਣੋ ਕੀਮਤ
  • this amazing phone has been launched
    50MP ਕੈਮਰੇ ਨਾਲ ਲਾਂਚ ਹੋਇਆ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
  • this amazing phone from realme has been launched
    7200mAh ਦੀ ਬੈਟਰੀ ਨਾਲ ਲਾਂਚ ਹੋਇਆ Realme ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
  • this awesome phone was launched
    108MP ਦੇ ਕੈਮਰੇ ਨਾਲ ਲਾਂਚ ਹੋਇਆ ਇਹ ਧਾਕੜ Phone ! ਕੀਮਤ ਜਾਣ ਹੋ ਜਾਓਗੇ ਹੈਰਾਨ
  • motorola new smartphone launch
    Motorola ਦਾ ਨਵਾਂ ਸਮਾਰਟਫੋਨ ਲਾਂਚ, ਮਿਲੇਗੀ ਵੱਡੀ ਬੈਟਰੀ ਤੇ ਸ਼ਾਨਦਾਰ ਕੈਮਰਾ, ਕੀਮਤ ਵੀ ਬਹੁਤ ਘੱਟ
  • the price of this smartphone has been leaked even before its launch
    ਲਾਂਚ ਤੋਂ ਪਹਿਲਾਂ ਹੀ ਇਸ Smartphone ਦੀ ਕੀਮਤ ਹੋਈ ਲੀਕ!
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
  • meteorological department warns in punjab
    ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ
Trending
Ek Nazar
bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

woman arrested for trafficking students

ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ

forest fire in usa

ਅਮਰੀਕਾ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

us military families evacuated from uae base

UAE ਬੇਸ ਤੋਂ ਅਮਰੀਕੀ ਫੌਜੀ ਪਰਿਵਾਰਾਂ ਨੂੰ ਨਿਕਲਣ ਦੇ ਆਦੇਸ਼

people are starting to feel helpless in the record breaking heat

ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ...

indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਗੈਜੇਟ ਦੀਆਂ ਖਬਰਾਂ
    • social media banned
      15 ਸਾਲ ਤੋਂ ਘੱਟ ਉਮਰ ਦੇਆਂ ਲਈ ਸੋਸ਼ਲ ਮੀਡੀਆ ਬੈਨ! ਰਾਸ਼ਟਰਪਤੀ ਨੇ ਲਗਾਈ ਮੋਹਰ
    • these apps from your phone immediately
      ਇਨ੍ਹਾਂ Apps ਨੂੰ ਤੁਰੰਤ ਆਪਣੇ Phone 'ਚੋਂ ਕਰੋ Delete! ਨਹੀਂ ਤਾਂ...
    • instagram whatsapp mobile number
      ਹੁਣ Instagram ਦੀ ਤਰ੍ਹਾਂ ਕੰਮ ਕਰੇਗਾ WhatsApp, ਆ ਰਿਹਾ ਹੈ ਕਮਾਲ ਦਾ ਫੀਚਰ
    • bsnl has robbed big companies of their sleep
      BSNL ਨੇ ਵੱਡੀਆਂ ਕੰਪਨੀਆਂ ਦੀ ਉਡਾਈ ਨੀਂਦ ! 198 'ਚ ਮਿਲੇਗਾ 80GB
    • android 16 launched
      ਲਾਂਚ ਹੋਇਆ Android 16 ! ਜਾਣੋ ਖਾਸੀਅਤ ਤੇ ਡਾਊਨਲੋਡ ਕਰਨ ਦਾ ਤਰੀਕਾ
    • the problem of fraud on google will be less
      Google 'ਤੇ Fraud ਦੀ ਸਮੱਸਿਆ ਹੋਵੇਗੀ ਘੱਟ! ਬਸ ਕਰੋ ਇਹ ਕੰਮ
    • youtube famous keep these things in mind
      YouTube 'ਤੇ ਹੋਣਾ ਚਾਹੁੰਦੇ ਹੋ Famous ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
    • this amazing phone has been launched
      50MP ਕੈਮਰੇ ਨਾਲ ਲਾਂਚ ਹੋਇਆ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
    • motorola new smartphone launch
      Motorola ਦਾ ਨਵਾਂ ਸਮਾਰਟਫੋਨ ਲਾਂਚ, ਮਿਲੇਗੀ ਵੱਡੀ ਬੈਟਰੀ ਤੇ ਸ਼ਾਨਦਾਰ ਕੈਮਰਾ,...
    • new tvs apache rtr 200 4v
      ਆ ਗਈ ਐਡਵਾਂਸਡ ਇੰਜਣ ਨਾਲ ਲੈਸ ਨਵੀਂ TVS Apache RTR 200 4V, ਜਾਣੋ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +