Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    10:49:10 AM

  • chemists clash over closure of drug stores on may 20

    ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ...

  • india canada relations

    ਭਾਰਤ-ਕੈਨੇਡਾ ਵਿਚਾਲੇ ਸੁਧਰ ਰਹੇ ਸਬੰਧ! ਰੱਖਿਆ...

  • big news about pspcl meters

    PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ...

  • us students

    ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 7,000mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਸਮਾਰਟਫੋਨ, ਕੀਮਤ 13000 ਰੁਪਏ ਤੋਂ ਵੀ ਘੱਟ

GADGETS News Punjabi(ਗੈਜੇਟ)

7,000mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਸਮਾਰਟਫੋਨ, ਕੀਮਤ 13000 ਰੁਪਏ ਤੋਂ ਵੀ ਘੱਟ

  • Edited By Rakesh,
  • Updated: 03 Jun, 2021 02:11 PM
Gadgets
tecno pova 2 with helio 85 soc  7 000mah battery launched
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਟੈਕਨੋ ਨੇ ਆਪਣਾ ਨਵਾਂ ਸਮਾਰਟਫੋਨ Tecno Pova 2 ਫਿਲੀਪੀਂਸ ’ਚ ਲਾਂਚ ਕਰ ਦਿੱਤਾ ਹੈ। ਇਹ ਪਿਛਲੇ ਸਾਲ ਦਸੰਬਰ ’ਚ ਹੀ ਭਾਰਤ ’ਚ ਲਾਂਚ ਹੋਏ Tecno Pova ਦਾ ਅਪਗ੍ਰੇਡਿਡ ਮਾਡਲ ਹੈ। Tecno Pova 2 ਨੂੰ ਕਈ ਬਦਲਾਵਾਂ ਨਾਲ ਬਾਜ਼ਾਰ ’ਚ ਉਤਾਰਿਆ ਗਿਆ ਹੈ ਜਿਨ੍ਹਾਂ ’ਚ ਅਪਗ੍ਰੇਡਿਡ ਡਿਸਪਲੇਅ, ਪ੍ਰੋਸੈਸਰ, ਬੈਟਰੀ ਅਤੇ ਕੈਮਰਾ ਆਦਿ ਸ਼ਾਮਲ ਹਨ। Tecno Pova 2 ’ਚ ਮੀਡੀਆਟੈੱਕ ਹੀਲੀਓ ਜੀ85 ਪ੍ਰੋਸੈਸਰ ਨਾਲ 7,000mAh ਦੀ ਬੈਟਰੀ ਹੈ। ਆਓ ਜਾਣਦੇ ਹਾਂ ਇਸ ਫੋਨ ਬਾਰੇ ਵਿਸਤਾਰ ਨਾਲ।

Tecno Pova 2 ਦੀ ਕੀਮਤ
Tecno Pova 2 ਦੀ ਫਿਲੀਪੀਂਸ ’ਚ ਕੀਮਤ 7,990 ਫਿਲੀਪਾਈਨ ਪੈਸੋ (ਕਰੀਬ 12,200 ਰੁਪਏ) ਹੈ। ਇਸ ਕੀਮਤ ’ਚ ਫੋਨ ਦਾ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲਾ ਮਾਡਲ ਮਿਲੇਗਾ। ਫੋਨ ਦੀ ਵਿਕਰੀ ਕਾਲੇ, ਨੀਲੇ ਅਤੇ ਸਿਲਵਰ ਰੰਗ ’ਚ 11 ਜੂਨ ਤੋਂ ਹੋਵੇਗੀ, ਜਦਕਿ ਪ੍ਰੀ-ਬੁਕਿੰਗ 5 ਜੂਨ ਤੋਂ ਸ਼ੁਰੂ ਹੋ ਰਹੀ ਹੈ। ਭਾਰਤ ’ਚ ਇਸ ਫੋਨ ਦੇ ਆਉਣ ਬਾਰੇ ਫਿਲਹਾਲ ਕੋਈ ਖਬਰ ਨਹੀਂ ਹੈ। 

Tecno Pova 2 ਦੇ ਫੀਚਰਜ਼
Tecno Pova 2 ’ਚ ਐਂਡਰਾਇਡ 11 ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਿਚ 6.9 ਇੰਚ ਦੀ ਫੁਲ-ਐੱਚ.ਡੀ. ਪਲੱਸ ਡਿਸਪਲੇਅ ਮਿਲੇਗੀ। ਫੋਨ ’ਚ ਮੀਡੀਆਟੈੱਕ ਹੀਲੀਓ ਜੀ85 ਪ੍ਰੋਸੈਸਰ, 6 ਜੀ.ਬੀ. ਰੈਮ ਅਤੇ 128 ਜੀ.ਬੀ. ਦੀ ਸਟੋਰੇਜ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ ਵਧਾਇਆ ਜਾ ਸਕਦਾ ਹੈ। ਇਹ ਫੋਨ ਇਕ ਹੀ ਸਟੋਰੇਜ ਮਾਡਲ ’ਚ ਮਿਲੇਗਾ। 

ਫੋਨ ਦੇ ਰੀਅਰ ’ਚ 4 ਕੈਮਰੇ ਦਿੱਤੇ ਗਏ ਹਨ ਜਿਨ੍ਹਾਂ ’ਚ ਮੇਨ ਲੈੱਨਜ਼ 48 ਮੈਗਾਪਿਕਸਲ ਦਾ ਹੈ। ਹੋਰ ਤਿੰਨ ਲੈੱਨਜ਼ਾਂ ਬਾਰੇ ਕੰਪਨੀ ਨੇ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ। ਸੈਲਫ਼ੀ ਲਈ ਇਸ ਫੋਨ ’ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਮਿਲੇਗਾ ਜਿਸ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦਾ ਸੁਪੋਰਟ ਹੈ। 

ਫੋਨ ’ਚ 7000mAh ਦੀ ਦਮਦਾਰ ਬੈਟਰੀ ਦਿੱਤੀ ਗਈ ਹੈ ਜੋ ਕਿ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। ਬੈਟਰੀ ਬੈਕਅਪ ਨੂੰ ਲੈ ਕੇ ਦੋ ਦਿਨਾਂ ਦਾ ਦਾਅਵਾ ਕੀਤਾ ਗਿਆ ਹੈ। ਕੁਨੈਕਟੀਵਿਟੀ ਲਈ ਇਸ ਫੋਨ ’ਚ ਬਲੂਟੂਥ, ਵਾਈ-ਫਾਈ, 3.5mm ਦਾ ਆਡੀਓ ਜੈੱਕ ਮਿਲੇਗਾ। ਗੇਮਿੰਗ ਲਈ ਕੰਪਨੀ ਨੇ ਇਸ ਵਿਚ ਟਰਬੋ 2.0 ਦਿੱਤਾ ਹੈ। 

  • Tecno Pova 2
  • Helio 85 SoC
  • 7000mAh Battery
  • Smartphone

10 ਜੂਨ ਨੂੰ ਆ ਰਹੀ ਹੈ ਨਵੀਂ ਸਕੋਡਾ ਓਕਟਾਵੀਆ, ਹੋਣਗੀਆਂ ਇਹ ਖੂਬੀਆਂ

NEXT STORY

Stories You May Like

  • dhaakad 5g smartphone launched
    10,001 mAh ਬੈਟਰੀ ਵਾਲਾ ਧਾਕੜ 5G ਸਮਾਰਟਫੋਨ ਹੋਇਆ ਲਾਂਚ! ਜਾਣੋ ਫੀਚਰਜ਼ ਤੇ ਕੀਮਤ
  • oneplus nord ce6 lite 5g launched with 7000mah battery
    ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ ਦੀ ਛੋਟ
  • this 5g smartphone with a powerful battery has become extremely cheap
    7200mAh ਦੀ ਦਮਦਾਰ ਬੈਟਰੀ ਵਾਲਾ ਇਹ 5G ਸਮਾਰਟਫੋਨ ਹੋਇਆ ਬੇਹੱਦ ਸਸਤਾ, ਜਾਣੋ ਕੀਮਤ ਤੇ ਫੀਚਰਸ
  • city has the cheapest petrol diesel price in india
    ਇਸ ਸ਼ਹਿਰ 'ਚ ਮਿਲਦੈ ਸਭ ਤੋਂ ਸਸਤਾ ਪੈਟਰੋਲ-ਡੀਜ਼ਲ! 10-15 ਰੁਪਏ ਤੱਕ ਘੱਟ ਹੈ ਕੀਮਤ
  • powerful smartphone to be launched soon
    7500mAh ਦੀ Massive ਬੈਟਰੀ ਅਤੇ 144Hz ਡਿਸਪਲੇਅ ਵਾਲਾ 'Powerful' ਸਮਾਰਟਫੋਨ ਜਲਦ ਹੋਵੇਗਾ ਲਾਂਚ!
  • dhaakad phone launched
    50 MP ਕੈਮਰਾ, 6500 mAh ਦੀ ਦਮਦਾਰ ਬੈਟਰੀ ! ਲਾਂਚ ਹੋ ਗਿਆ ਧਾਕੜ ਫੋਨ, ਜਾਣੋ Specifications ਤੇ ਕੀਮਤ
  • this flagship 5g smartphone has seen a big in price
    ਇਸ ਧਾਕੜ 5G ਸਮਾਰਟਫੋਨ ਦੀ ਕੀਮਤ 'ਚ ਆਈ ਵੱਡੀ ਗਿਰਾਵਟ ! ਕੀਮਤ ਨੇ ਉਡਾ'ਤੇ ਸਭ ਦੇ ਹੋਸ਼
  • the price of this powerful phone was leaked before the launch
    ਲਾਂਚ ਤੋਂ ਪਹਿਲਾਂ ਲੀਕ ਹੋਈ ਇਸ ਧਾਕੜ Phone ਦੀ ਕੀਮਤ! ਫੀਚਰਜ਼ ਜਾਣ ਉਡਣਗੇ ਹੋਸ਼
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
Trending
Ek Nazar
famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • end the tension of heating and electricity bills
      ਗਰਮੀ ਅਤੇ ਬਿਜਲੀ ਬਿੱਲ ਦੀ ਟੈਨਸ਼ਨ ਖ਼ਤਮ! ਐਮਾਜ਼ੋਨ 'ਤੇ ਘੱਟ ਕੀਮਤ 'ਤੇ ਮਿਲ...
    • 3gb data will be available daily for 70 days for rs 599
      599 ਰੁਪਏ 'ਚ 70 ਦਿਨਾਂ ਤੱਕ ਰੋਜ਼ ਮਿਲੇਗਾ 3GB ਡਾਟਾ, ਜਾਣੋ ਇਸ ਧਾਕੜ ਪਲਾਨ ਬਾਰੇ
    • google s big decision
      ਗੂਗਲ ਦਾ ਵੱਡਾ ਫੈਸਲਾ: ਹੁਣ ਨਵੇਂ ਯੂਜ਼ਰਸ ਨੂੰ ਨਹੀਂ ਮਿਲੇਗੀ 15GB ਮੁਫਤ ਸਟੋਰੇਜ,...
    • google changes gmail free storage policy
      Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...
    • android 17 advanced privacy
      ਹੁਣ AI ਦੱਸੇਗਾ ਕੌਣ ਦੇਖ ਰਿਹੈ ਤੁਹਾਡਾ ਡਾਟਾ, ਐਂਡਰਾਇਡ 17 'ਚ ਵੱਡਾ ਪ੍ਰਾਈਵੇਸੀ...
    • websites now repeatedly ask for   proof
      ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...
    • powerful smartphone to be launched soon
      7500mAh ਦੀ Massive ਬੈਟਰੀ ਅਤੇ 144Hz ਡਿਸਪਲੇਅ ਵਾਲਾ 'Powerful' ਸਮਾਰਟਫੋਨ...
    • big shock to customers before the launch of iphone 18
      iPhone 18 ਦੇ ਲਾਂਚ ਤੋਂ ਪਹਿਲਾਂ ਗਾਹਕਾਂ ਨੂੰ ਵੱਡਾ ਝਟਕਾ! ਸਸਤੇ ਮਾਡਲ ਹੋ ਸਕਦੇ...
    • big news for paytm users
      Paytm ਯੂਜ਼ਰਸ ਲਈ ਵੱਡੀ ਖ਼ਬਰ! ਹੁਣ ਕੋਈ ਨਹੀਂ ਦੇਖ ਸਕੇਗਾ ਤੁਹਾਡੀਆਂ...
    • this suv proved to be a game changer for the company
      ਕੰਪਨੀ ਲਈ ਗੇਮਚੇਂਜਰ ਸਾਬਿਤ ਹੋਈ ਇਹ SUV, ਤੋੜਿਆ 36 ਮਹੀਨਿਆਂ ਦਾ ਰਿਕਾਰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +