Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    12:06:53 PM

  • a 16 year old boy died after being bitten by a poisonous snake

    ਮੋਬਾਇਲ 'ਤੇ ਗੱਲ ਕਰਦਿਆਂ ਮੁੰਡੇ ਨੂੰ ਜ਼ਹਿਰੀਲੇ ਸੱਪ...

  • punjab teachers transfers cancelled

    ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ...

  • gang linked to foreign handlers busted in jalandhar

    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼!...

  • indians dubai s real estate has changed luxury homes

    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 50MP ਕੈਮਰੇ ਨਾਲ ਲਾਂਚ ਹੋਵੇਗਾ Tecno Spark 8P, ਕੰਪਨੀ ਨੇ ਜਾਰੀ ਕੀਤਾ ਟੀਜ਼ਰ

GADGETS News Punjabi(ਗੈਜੇਟ)

50MP ਕੈਮਰੇ ਨਾਲ ਲਾਂਚ ਹੋਵੇਗਾ Tecno Spark 8P, ਕੰਪਨੀ ਨੇ ਜਾਰੀ ਕੀਤਾ ਟੀਜ਼ਰ

  • Edited By Rakesh,
  • Updated: 02 Jul, 2022 05:06 PM
Gadgets
tecno spark 8p launch in india teased
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਟੈਕਨੋ ਦੇ ਅਪਕਮਿੰਗ ਸਮਾਰਟਫੋਨ Tecno Spark 8P ਨੂੰ ਲੈ ਕੇ ਕੰਪਨੀ ਨੇ ਟੀਜ਼ਰ ਜਾਰੀ ਕੀਤਾ ਹੈ। ਟੀਜ਼ਰ ਮੁਤਾਬਕ, Tecno Spark 8P ਦੇ ਨਾਲ 50 ਮੈਗਾਪਿਕਸਲ ਦਾ ਰੀਅਰ ਕੈਮਰਾ ਮਿਲੇਗਾ। ਇਸ ਤੋਂ ਇਲਾਵਾ ਟੈਕਨੋ ਦੇ ਇਸ ਫੋਨ ’ਚ 7 ਜੀ.ਬੀ. ਤਕ ਰੈਮ ਮਿਲੇਗੀ ਜਿਸ ਵਿਚ ਵਰਚੁਅਲ ਰੈਮ ਵੀ ਸ਼ਾਮਿਲ ਹੋਵੇਗੀ। ਦੱਸ ਦੇਈਏ ਕਿ ਇਹ ਫੋਨ ਗਲੋਬਲ ਬਾਜ਼ਾਰ ’ਚ ਲਾਂਚ ਹੋ ਚੁੱਕਾ ਹੈ। 

Tecno Spark 8P ਨੂੰ ਭਾਰਤੀ ਬਾਜ਼ਾਰ ’ਚ 10 ਹਜ਼ਾਰ ਰੁਪਏ ਤੋਂ ਘੱਟ ਕੀਮਤ ’ਚ ਲਾਂਚ ਕੀਤਾ ਜਾ ਸਕਦਾ ਹੈ। ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਫੋਨ ਨਾਲ 3 ਜੀ.ਬੀ. ਦੀ ਵਰਚੁਅਲ ਰੈਮ ਮਿਲੇਗੀ। ਅਸਲ ’ਚ ਇਸ ਫੋਨ ’ਚ 4 ਜੀ.ਬੀ. ਰੈਮ ਹੋਵੇਗੀ। ਫੋਨ ’ਚ 50 ਮੈਗਾਪਿਕਸਲ ਦਾ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੋਵੇਗਾ। 

Tecno Spark 8P ’ਚ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਮਿਲੇਗੀ ਜਿਸ ਦਾ ਰੈਜ਼ੋਲਿਊਸ਼ਨ 1080x2408 ਪਿਕਸਲ ਹੈ। ਫੋਨ ’ਚ ਮੀਡੀਆਟੈੱਕ ਹੀਲੀਓ ਜੀ85 ਪ੍ਰੋਸੈਸਰ ਮਿਲੇਗਾ। ਟੈਕਨੋ ਦੇ ਇਸ ਫੋਨ ’ਚ ਫਰੰਟ ’ਚ 8 ਮੈਗਾਪਿਕਸਲ ਦਾ ਕੈਮਰਾ ਮਿਲੇਗਾ। ਫਰੰਟ ਕੈਮਰੇ ਨਾਲ ਵੀ ਡਿਊਲ ਫਲੈਸ਼ ਲਾਈਟ ਮਿਲੇਗੀ। ਫੋਨ ’ਚ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਮਿਲੇਗਾ। ਇਸ ਵਿਚ ਡੀ.ਟੀ.ਐੱਸ. ਸਟੀਰੀਓ ਸਾਊਂਟ ਇਫੈਕਟ ਵੀ ਮਿਲੇਗਾ। ਫੋਨ ’ਚ 5000mAh ਦੀ ਬੈਟਰੀ ਅਤੇ 33 ਵਾਟ ਦੀ ਫਾਸਟ ਚਾਰਜਿੰਗ ਦਿੱਤੀ ਗਈ ਹੈ। 

  • Tecno
  • Tecno Spark 8P
  • Smartphone
  • teased

ਯੂਟਿਊਬ ਨੇ ਕੀਤੇ ਵੱਡੇ ਬਦਲਾਅ, ਹੁਣ ਨਹੀਂ ਕਰ ਸਕੋਗੇ ਇਹ ਕੰਮ ! ਯੂਜ਼ਰਸ ਤੇ ਕ੍ਰਿਏਟਰਸ ’ਤੇ ਪਵੇਗਾ ਅਸਰ

NEXT STORY

Stories You May Like

  • tecno  s amazing phone will be launched in india soon
    ਭਾਰਤ 'ਚ ਜਲਦੀ ਲਾਂਚ ਹੋਵੇਗਾ Tecno ਦਾ ਸ਼ਾਨਦਾਰ ਫੋਨ! ਪ੍ਰੀਮੀਅਮ ਡਿਜ਼ਾਈਨ ਨਾਲ ਮਿਲਣਗੇ ਦਮਦਾਰ ਫੀਚਰਜ਼
  • samsung  s flagship phone with 50mp camera launched
    Samsung ਦਾ 50MP ਕੈਮਰੇ ਵਾਲਾ ਧਾਕੜ ਫੋਨ ਹੋਇਆ ਲਾਂਚ ! 6 ਸਾਲਾਂ ਤਕ Updates ਦੀ No Tension
  • dhaakad phone launched
    7540mAh ਦੀ ਬੈਟਰੀ ਤੇ 50MP ਕੈਮਰੇ ਵਾਲਾ ਧਾਕੜ Phone ਹੋਇਆ ਲਾਂਚ ! ਜਾਣੋ ਕੀਮਤ ਤੇ ਫੀਚਰਜ਼
  • samsung s flagship phone is being launched soon
    50MP ਕੈਮਰੇ ਤੇ 8GB RAM ਦੀ ਰੈਮ ਨਾਲ ਜਲਦ ਲਾਂਚ ਹੋ ਰਿਹੈ Samsung ਦਾ ਧਾਕੜ ਫੋਨ! ਕੀਮਤ ਤੇ ਫੀਚਰਜ਼ ਨੇ ਉਡਾ'ਤੇ ਹੋਸ਼
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • vivo launches a massive phone with a 6 500mah battery
    Vivo ਨੇ ਲਾਂਚ ਕੀਤਾ 6,500mAh ਬੈਟਰੀ ਵਾਲਾ ਧਾਕੜ ਫੋਨ ! ਸ਼ਾਨਦਾਰ ਕੈਮਰੇ ਤੇ ਕੀਮਤ ਨੇ ਉਡਾ'ਤੇ ਹੋਸ਼
  • iphone air 2 to be launched next year
    ਅਗਲੇ ਸਾਲ ਲਾਂਚ ਹੋਵੇਗਾ iPhone Air 2 ! ਕੈਮਰੇ ਤੋਂ ਲੈ ਕੇ ਫੀਚਰਜ਼ ਤੱਕ ਮਿਲਣਗੇ ਇਹ ਧਾਕੜ ਫੀਚਰਜ਼
  • airpods with camera to be launched with foldable iphone
    Foldable iPhone ਨਾਲ ਲਾਂਚ ਹੋਣਗੇ ਕੈਮਰੇ ਵਾਲੇ AirPods ! ਜਾਣੋ ਕਦੋਂ ਦੇਵੇਗਾ ਦਸਤਕ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
  • bjp national president nitin naveen s roadshow in jalandhar tomorrow
    ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ...
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ...
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
  •   maha scam   of street light tenders in jalandhar corporation
    ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ...
  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ...
  • servant of famous dera in adampur arrested in rape case
    ਆਦਮਪੁਰ ਦੇ ਨਾਮੀ ਡੇਰੇ ਦਾ ਸੇਵਾਦਾਰ ਜਬਰ-ਜ਼ਨਾਹ ਮਾਮਲੇ 'ਚ ਗ੍ਰਿਫ਼ਤਾਰ, ਉੜੀਸਾ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • iphone air 2 to be launched next year
      ਅਗਲੇ ਸਾਲ ਲਾਂਚ ਹੋਵੇਗਾ iPhone Air 2 ! ਕੈਮਰੇ ਤੋਂ ਲੈ ਕੇ ਫੀਚਰਜ਼ ਤੱਕ ਮਿਲਣਗੇ...
    • phonepe users beware
      PhonePe ਯੂਜ਼ਰਸ ਹੋ ਜਾਣ ਸਾਵਧਾਨ ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਖਾਤਾ ਹੋ...
    • porsche  s new car launched in india
      ਬੁਲੇਟ ਟ੍ਰੇਨ ਵਰਗੀ ਰਫ਼ਤਾਰ! ਭਾਰਤ 'ਚ Porsche ਦੀ ਨਵੀਂ ਕਾਰ ਲਾਂਚ
    • maruti is bringing 5 new cars
      ਬਾਜ਼ਾਰ 'ਚ ਤਹਿਲਕਾ ਮਚਾਉਣ ਦੀ ਤਿਆਰੀ, ਮਾਰੂਤੀ ਲਿਆ ਰਹੀ 5 ਨਵੀਂ ਕਾਰਾਂ
    • google pixel 10 discount upto rs15500
      15,500 ਰੁਪਏ ਸਸਤਾ ਮਿਲ ਰਿਹੈ Google Pixel 10
    • social media ban in uae
      ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ
    • elon musk becomes a follower of a 25 year old young man
      25 ਸਾਲਾ ਨੌਜਵਾਨ ਦੇ ਮੁਰੀਦ ਹੋਏ Elon Musk ! ਕਾਰਨਾਮਾ ਦੇਖ ਦੇ'ਤਾ 60 ਅਰਬ ਡਾਲਰ...
    • new electric scooter launched for just 69499
      ਸਿਰਫ ₹69,499 'ਚ ਆਇਆ ਨਵਾਂ ਇਲੈਕਟ੍ਰਿਕ ਸਕੂਟਰ ! ਫੁੱਲ ਚਾਰਜ 'ਚ ਚਲਾਓ 80KM
    • after cars  trucks and buses also became expensive
      ਕਾਰਾਂ ਤੋਂ ਬਾਅਦ ਟਰੱਕ-ਬੱਸਾਂ ਵੀ ਹੋ ਗਈਆਂ ਮਹਿੰਗੀਆਂ ! ਇਸ ਕੰਪਨੀ ਨੇ ਲਿਆ ਵੱਡਾ...
    • bmw mini countryman c launched
      BMW MINI Countryman C ਹੋ ਗਈ ਲਾਂਚ, ਕੀਮਤ ₹47.50 ਸਿਰਫ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +