Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    9:07:36 AM

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

  • 300 crores property dsp house raid

    '27 ਸਾਲਾਂ 'ਚ 300 ਕਰੋੜ ਦੀ ਜਾਇਦਾਦ...', DSP...

  • 40 days 70 times theft cctv footage ram temple case

    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ',...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • UPI ਫੇਲ੍ਹ ਹੋਣ 'ਤੇ ਕੱਟੇ ਗਏ ਪੈਸੇ ਵਾਪਸ ਲਿਆਉਣ ਦਾ ਸਭ ਤੋਂ ਆਸਾਨ ਤਰੀਕਾ, ਬੈਂਕ ਚੱਕਰ ਕੱਟਣ ਦੀ ਲੋੜ ਨਹੀਂ!

GADGETS News Punjabi(ਗੈਜੇਟ)

UPI ਫੇਲ੍ਹ ਹੋਣ 'ਤੇ ਕੱਟੇ ਗਏ ਪੈਸੇ ਵਾਪਸ ਲਿਆਉਣ ਦਾ ਸਭ ਤੋਂ ਆਸਾਨ ਤਰੀਕਾ, ਬੈਂਕ ਚੱਕਰ ਕੱਟਣ ਦੀ ਲੋੜ ਨਹੀਂ!

  • Edited By Sunaina,
  • Updated: 31 May, 2026 11:39 AM
Gadgets
the easiest way to get back the money deducted when upi fails
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਅੱਜ-ਕੱਲ੍ਹ ਡਿਜੀਟਲ ਪੇਮੈਂਟ ਦਾ ਜ਼ਮਾਨਾ ਹੈ ਅਤੇ ਅਸੀਂ ਅਕਸਰ Paytm, Google Pay (GPay), PhonePe ਅਤੇ BHIM ਵਰਗੀਆਂ UPI ਐਪਸ ਦੀ ਵਰਤੋਂ ਕਰਦੇ ਹਾਂ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਪੇਮੈਂਟ ਕਰਦੇ ਸਮੇਂ ਟ੍ਰਾਂਜੈਕਸ਼ਨ ਫੇਲ੍ਹ ਹੋ ਜਾਂਦੀ ਹੈ ਪਰ ਬੈਂਕ ਖਾਤੇ 'ਚੋਂ ਪੈਸੇ ਕੱਟ ਲਏ ਜਾਂਦੇ ਹਨ। ਜੇਕਰ ਤੁਹਾਡੇ ਨਾਲ ਵੀ ਅਜਿਹਾ ਹੋਇਆ ਹੈ, ਤਾਂ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਕੁਝ ਖਾਸ ਤਰੀਕਿਆਂ ਨਾਲ ਤੁਸੀਂ ਆਪਣਾ ਪੈਸਾ ਵਾਪਸ ਪਾ ਸਕਦੇ ਹੋ।

ਕਿਉਂ ਹੁੰਦੀ ਹੈ ਇਹ ਸਮੱਸਿਆ?
ਸਰੋਤਾਂ ਅਨੁਸਾਰ, ਕਈ ਵਾਰ ਐਪ ਜਾਂ ਬੈਂਕ ਦੇ ਸਰਵਰ 'ਤੇ ਜ਼ਿਆਦਾ ਲੋਡ ਹੋਣ ਕਾਰਨ ਪੇਮੈਂਟ ਪ੍ਰੋਸੈਸ ਨਹੀਂ ਹੋ ਪਾਉਂਦੀ। ਅਜਿਹੀ ਸਥਿਤੀ 'ਚ ਪੇਮੈਂਟ ਕਰਨ ਤੋਂ ਪਹਿਲਾਂ ਥੋੜਾ ਇੰਤਜ਼ਾਰ ਕਰਨਾ ਚਾਹੀਦਾ ਹੈ।

ਪੈਸੇ ਕੱਟਣ 'ਤੇ ਕੀ ਕਰੀਏ?

ਇੰਤਜ਼ਾਰ ਕਰੋ
- ਜੇਕਰ ਟ੍ਰਾਂਜੈਕਸ਼ਨ ਫੇਲ੍ਹ ਹੋਣ 'ਤੇ ਪੈਸੇ ਕੱਟੇ ਗਏ ਹਨ, ਤਾਂ ਘੱਟੋ-ਘੱਟ 24 ਘੰਟੇ ਉਡੀਕ ਕਰੋ। ਆਮ ਤੌਰ 'ਤੇ ਫੇਲ੍ਹ ਹੋਈ ਟ੍ਰਾਂਜੈਕਸ਼ਨ ਦਾ ਪੈਸਾ 24 ਤੋਂ 72 ਘੰਟਿਆਂ ਦੇ ਅੰਦਰ ਆਪਣੇ ਆਪ ਬੈਂਕ ਖਾਤੇ 'ਚ ਵਾਪਸ ਆ ਜਾਂਦਾ ਹੈ।

ਕਸਟਮਰ ਕੇਅਰ ਨਾਲ ਸੰਪਰਕ
- ਜੇਕਰ ਤੈਅ ਸਮੇਂ 'ਚ ਪੈਸੇ ਵਾਪਸ ਨਹੀਂ ਆਉਂਦੇ, ਤਾਂ ਤੁਹਾਨੂੰ ਸਬੰਧਤ UPI ਐਪ ਦੇ ਕਸਟਮਰ ਕੇਅਰ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਉਣੀ ਚਾਹੀਦੀ ਹੈ। ਉਹ ਤੁਹਾਡੀ ਟ੍ਰਾਂਜੈਕਸ਼ਨ ਦੀ ਜਾਂਚ ਕਰਨਗੇ ਅਤੇ ਪੈਸੇ ਵਾਪਸ ਭੇਜਣ 'ਚ ਮਦਦ ਕਰਨਗੇ।

ਬੈਂਕ ਜਾਂ NPCI ਤੱਕ ਪਹੁੰਚ
- ਜੇਕਰ ਐਪ ਤੋਂ ਕੋਈ ਮਦਦ ਨਹੀਂ ਮਿਲਦੀ, ਤਾਂ ਤੁਸੀਂ ਆਪਣੇ ਬੈਂਕ ਜਾਂ NPCI (ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ) ਨਾਲ ਸੰਪਰਕ ਕਰ ਸਕਦੇ ਹੋ।

ਕੀ ਹੈ NPCI ਦੀ ਭੂਮਿਕਾ?
NPCI ਭਾਰਤੀ ਰਿਜ਼ਰਵ ਬੈਂਕ (RBI) ਦੇ ਅਧੀਨ ਕੰਮ ਕਰਨ ਵਾਲੀ ਸੰਸਥਾ ਹੈ, ਜੋ ਡਿਜੀਟਲ ਪੇਮੈਂਟ ਦਾ ਪੂਰਾ ਹਿਸਾਬ-ਕਿਤਾਬ ਰੱਖਦੀ ਹੈ। ਇਹ ਬੈਂਕਾਂ ਅਤੇ UPI ਐਪਸ ਦੇ ਵਿਚਕਾਰ ਇੱਕ ਕੜੀ ਵਜੋਂ ਕੰਮ ਕਰਦੀ ਹੈ ਅਤੇ ਹਰ ਟ੍ਰਾਂਜੈਕਸ਼ਨ ਨੂੰ ਮੈਨੇਜ ਕਰਦੀ ਹੈ।

  • UPITransactionFailed
  • UPIRefund
  • OnlinePaymentFailed
  • CyberSecurity

Triumph 400 ਸੀਰੀਜ਼ ਹੋਈ ਮਹਿੰਗੀ! ਬਾਈਕ ਦੀਆਂ ਕੀਮਤਾਂ 'ਚ 5,000 ਰੁਪਏ ਤੱਕ ਦਾ ਵਾਧਾ

NEXT STORY

Stories You May Like

  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • haryana inspector dismissed from job after becoming a smuggler
    ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ ਨੌਕਰੀ ਤੋਂ ਡਿਸਮਿਸ
  • snatching in mansa
    ਬੈਂਕ ਤੋਂ ਪੈਸੇ ਕਢਵਾ ਕੇ ਆ ਰਹੀ ਔਰਤ ਨਾਲ ਲੁੱਟ! ਬੈਗ ਖੋਹ ਕੇ ਲੈ ਗਏ ਲੁਟੇਰੇ
  • now it will be very easy to recharge and pay
    ਹੁਣ ਰੀਚਾਰਜ ਤੇ ਪੇਮੈਂਟ ਕਰਨਾ ਹੋਵੇਗਾ ਬੇਹੱਦ ਆਸਾਨ ! UPI ਲਿਆ ਰਿਹਾ ਸ਼ਾਨਦਾਰ ਫੀਚਰ
  • bike  challan  fine  police
    1.50 ਲੱਖ ਦੀ ਬਾਈਕ 'ਤੇ 2.36 ਲੱਖ ਦਾ ਜੁਰਮਾਨਾ ! ਕੱਟੇ ਗਏ 107 ਚਾਲਾਨ
  • how to make crispy arabic vegetables
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਕੁਰਕੁਰੀ ਅਰਬੀ ਦੀ ਸਬਜ਼ੀ , ਜਾਣੋ ਤਰੀਕਾ
  • boy dies due to electrocution while bathing
    ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • after meta and amazon  now microsoft has cut jobs
      4800 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ! AI 'ਤੇ ਅਰਬਾਂ ਰੁਪਏ ਨਿਵੇਸ਼ ਕਰੇਗੀ...
    • mobile users will face a big setback recharge charges may increase
      Mobile Users ਨੂੰ ਲੱਗੇਗਾ ਵੱਡਾ ਝਟਕਾ ! ਵੱਧ ਸਕਦੀਆਂ ਹਨ Recharge ਦੀਆਂ ਕਮੀਤਾਂ
    • auto companies and government clarify e20 petrol after receiving complaints
      ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ...
    • data transfer from iphone to android will now be done in minutes
      iPhone ਤੋਂ Android 'ਤ ਹੁਣ ਮਿੰਟਾਂ 'ਚ ਹੋਵੇਗਾ ਡਾਟਾ ਟ੍ਰਾਂਸਫਰ, ਐਪਲ ਨੇ...
    • apple  s iphone air 2 will cause havoc
      48MP ਦੇ ਦੋ ਵੱਖ-ਵੱਖ ਕੈਮਰਿਆਂ ਨਾਲ ਐਪਲ ਦਾ iPhone Air 2 ਮਚਾਏਗਾ ਤਬਾਹੀ
    • government expresses concern over whatsapp username
      WhatsApp Username 'ਤੇ ਸਰਕਾਰ ਨੇ ਪ੍ਰਗਟਾਈ ਚਿੰਤਾ ! ਮੈਟਾ ਨੂੰ 9 ਜੁਲਾਈ ਤੱਕ...
    • follow these tips to stay safe from inverters during monsoon
      ਮਾਨਸੂਨ ਦੇ ਸੀਜ਼ਨ 'ਚ ਇਨਵਰਟਰ ਤੋਂ ਸੁਰੱਖਿਅਤ ਰਹਿਣ ਲਈ ਅਪਣਾਓ ਇਹ ਢੰਗ, ਨਹੀਂ...
    • golden opportunity to buy a new phone
      ਨਵਾਂ ਫ਼ੋਨ ਖਰੀਦਣ ਦਾ ਸੁਨਹਿਰੀ ਮੌਕਾ ! ਕੁਝ ਦੇਰ ਬਾਅਦ ਹੀ ਖ਼ਤਮ ਹੋ ਜਾਏਗਾ Offer
    • truecaller will be banned
      TrueCaller 'ਤੇ ਲੱਗੇਗਾ Ban ! TRAI ਨੇ ਇਨ੍ਹਾਂ Apps ਖ਼ਿਲਾਫ਼ ਸਖ਼ਤ ਕਾਰਵਾਈ...
    • this change will be in iphone 18 pro
      Apple ਲਵਰਜ਼ ਲਈ ਅਹਿਮ ਖਬਰ ! iPhone 18 Pro 'ਚ ਹੋਵੇਗਾ ਇਹ ਬਦਲਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +