Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 20, 2025

    6:19:35 PM

  • doctor threatens to crash air india flight

    ਫਲਾਈਟ 'ਚ ਤੱਤੀ ਹੋਈ ਡਾਕਟਰ ਬੀਬੀ ਨੇ ਦੇ'ਤੀ...

  • today  s top 10 news

    ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ...

  • punjab government  water  bhagwant mann

    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ...

  • both accused who threatened influencer deepika sent to judicial custody

    ਇਨਫਲੂਐਂਸਰ ਦੀਪਿਕਾ ਨੂੰ ਧਮਕੀ ਦੇਣ ਵਾਲੇ ਦੋਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਤੁਹਾਡੇ ਆਈਫੋਨ ਤੇ ਆਈਪੈਡ ਲਈ ਵਧਣ ਵਾਲਾ ਹੈ ਖਤਰਾ

GADGETS News Punjabi(ਗੈਜੇਟ)

ਤੁਹਾਡੇ ਆਈਫੋਨ ਤੇ ਆਈਪੈਡ ਲਈ ਵਧਣ ਵਾਲਾ ਹੈ ਖਤਰਾ

  • Updated: 13 Dec, 2015 08:51 PM
ਜਲੰਧਰ
the growing threat to your iphone and ipad
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਇਸ ਗੱਲ 'ਚ ਕੋਈ ਸ਼ੱਕ ਨਹੀਂ ਹੈ ਕਿ ਐਪਲ ਡਿਵਾਈਸ ਨੂੰ ਭਾਰਤੀ ਲੋਕ ਪਸੰਦ ਕਰਦੇ ਹਨ ਅਤੇ ਖਾਸ ਕਰਕੇ ਆਈਫੋਨ। ਹਾਲ ਹੀ ਦੀ ਰਿਪੋਰਟ ਮੁਤਾਬਕ ਐਪਲ ਨੇ ਸਤੰਬਰ 2014 ਤੋਂ ਸਤੰਬਰ 2015 ਤਕ 1.7 ਮਿਲੀਅਨ ਆਈਫੋਨਜ਼ ਨੂੰ ਭਾਰਤ 'ਚ ਵੇਚਿਆ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਅਗਲੇ ਸਾਲ ਐਪਲ ਡਿਵਾਈਸ 'ਤੇ ਹੈਕਰਾਂ ਦਾ ਖਤਰਾ ਵੱਧ ਜਾਵੇਗਾ।
ਹਾਲ ਹੀ 'ਚ ਜਾਰੀ Symantec whitepaper 'ਚ ਕਿਹਾ ਗਿਆ ਹੈ ਕਿ ਹੈਕਰਾਂ ਦੀ ਗਿਣਤੀ ਪਿਛਲੇ ਦੋ ਸਾਲਾਂ 'ਚ ਵਧੀ ਹੈ ਅਤੇ ਵਾਇਰਸ ਅਤੇ ਨਵੇਂ ਮਾਲਵੇਅਰ ਦਾ ਖਤਰਾ ਵੀ ਪਿਛਲੇ ਦੋ ਸਾਲਾਂ 'ਚ ਵੱਧ ਗਿਆ ਹੈ। ਪਿਛਲੇ ਸਾਲ 3 ਵਾਇਰਸ ਲੱਭੇ ਗਏ ਸਨ ਅਤੇ 2015 'ਚ ਆਈ.ਓ.ਐੱਸ. 'ਚ ਮਾਲਵੇਅਰ ਦੀ ਗਿਣਤੀ 7 ਤਕ ਪਹੁੰਚ ਗਈ। ਇਸੇ ਦੇ ਨਾਲ Symantec ਦੇ ਦਸਤਾਵੇਜ਼ 'ਚ 13 ਆਈ.ਓ.ਐੱਸ. ਵਾਇਰਸ ਦਾ ਪਤਾ ਹੈ ਜਿਨ੍ਹਾਂ 'ਚੋਂ 9 ਜੈਲਬ੍ਰੇਕ ਆਈ.ਓ.ਐੱਸ. ਡਿਵਾਈਸ ਲਈ ਖਤਰਾ ਹੈ।
ਮੈਕ ਓ.ਐੱਸ. ਐੱਕਸ 'ਚ ਜਿੱਥੇ ਸਾਲ 2014 'ਚ 15 ਫੀਸਦੀ ਦਾ ਵਾਧਾ ਦੇਖਿਆ ਗਿਆ ਉਥੇ ਹੀ ਆਈ.ਓ.ਐੱਸ. 'ਚ ਇਸ ਸਾਲ ਵਾਇਰਸ ਦੀ ਗਿਣਤੀ ਦੁਗਣੀ ਹੋ ਗਈ। ਬਹੁਤ ਸਾਰੇ ਵੱਖ-ਵੱਖ ਓ.ਐੱਸ. ਐੱਕਸ ਕੰਪਿਊਟਰ ਮਾਲਵੇਅਰ ਦੇ ਕਾਰਨ ਇਫੈਕਟ ਹੋਏ ਅਤੇ ਉਹ ਸਭ 2015 ਦੇ ਪਹਿਲੇ 9 ਮਹੀਨਿਆਂ 'ਚ ਹੀ ਹੋਇਆ ਜੋ 2014 ਤੋਂ 7 ਗੁਣਾ ਜ਼ਿਆਦਾ ਹੈ। ਇਸ ਲਈ ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਸਾਲ 2016 ਐਪਲ ਡਿਵਾਈਸਿਸ ਲਈ ਖਤਰਾ ਪੈਦਾ ਕਰੇਗਾ ਅਤੇ ਆਈਫੋਨ, ਆਈਪੈਡ, ਮੈਕ ਆਦਿ ਡਿਵਾਈਸਿਸ ਨੂੰ ਇਫੈਕਟ ਕਰਨ ਵਾਲੇ ਮਾਲਵੇਅਰ ਦੀ ਗਿਣਤੀ ਹੋਰ ਵਧੇਗੀ।

  • ਆਈਫੋਨ
  • ਆਈਪੈਡ
  • Apple
  • iPhone
  • iPad
  • Security

ਇਨ੍ਹਾਂ ਆਸਾਨ ਤਰੀਕਿਆਂ ਨਾਲ ਵਧਾਓ ਆਪਣੇ ਕਾਰ ਦੀ ਮਾਈਲੇਜ

NEXT STORY

Stories You May Like

  • protesters attack apple store in los angeles  loot all iphones
    ਲਾਸ ਏਂਜਲਸ 'ਚ Apple Store 'ਤੇ ਪ੍ਰਦਰਸ਼ਨਕਾਰੀਆਂ ਦਾ ਹਮਲਾ, ਲੁੱਟ ਲੈ ਗਏ ਸਾਰੇ ਆਈਫੋਨ
  • 2025 aadha abhi baaki hai viral rap
    '2025 ਅੱਧਾ ਅਜੇ ਬਾਕੀ ਹੈ...' ਇਸ ਰੈਪ ਨੂੰ ਸੁਣ ਖੜ੍ਹੇ ਹੋ ਜਾਣਗੇ ਤੁਹਾਡੇ ਰੌਂਗਟੇ
  • sbi credit card holder be careful  important rules are about to change
    ਤੁਹਾਡੇ ਕੋਲ ਹੈ  SBI ਕ੍ਰੈਡਿਟ ਕਾਰਡ ਤਾਂ ਹੋ ਜਾਓ ਸਾਵਧਾਨ, ਬਦਲਣ ਵਾਲੇ ਹਨ ਅਹਿਮ ਨਿਯਮ
  • gang leader involved in train thefts arrested
    ਰੇਲ ਗੱਡੀਆਂ ’ਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਸਰਗਣਾ ਕਾਬੂ, ਆਈਫੋਨ ਤੇ ਨਕਦੀ ਬਰਾਮਦ
  • another big shock  there will be a direct impact on the budget
    ਆਮ ਜਨਤਾ ਨੂੰ ਲੱਗਣ ਵਾਲਾ ਹੈ ਇੱਕ ਹੋਰ ਵੱਡਾ ਝਟਕਾ, ਬਜਟ 'ਤੇ ਪਵੇਗਾ ਸਿੱਧਾ ਪ੍ਰਭਾਵ
  • causes of increased cholesterol
    Cholesterol ਵਧਣ ਦੇ ਕੀ ਹਨ ਕਾਰਨ!
  • government issued security alert lakhs of android user
    ਲੱਖਾਂ Android Users ਤੇ ਖਤਰਾ ! ਭਾਰਤ ਸਰਕਾਰ ਨੇ ਜਾਰੀ ਕੀਤੀ ਵੱਡੀ ਸਕਿਓਰਿਟੀ ਚਿਤਾਵਨੀ
  • government employees 8th pay commission salary pension employees
    ਲਾਗੂ ਹੋਣ ਵਾਲਾ ਹੈ 8ਵਾਂ ਤਨਖਾਹ ਕਮਿਸ਼ਨ! ਲੈਵਲ 6 ਦੇ ਮੁਲਾਜ਼ਮਾਂ ਦੀ ਤਨਖਾਹ 1.2 ਲੱਖ ਤੇ ਪੈਨਸ਼ਨ 59,000 ਤੋਂ ਪਾਰ
  • today  s top 10 news
    ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ...
  • meteorological department has made a big forecast for 5 days
    ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ 'ਤੀ...
  • farmer leader dies in tragic road accident
    ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
  • woman arrested at delhi airport for slapping sc sarpanch
    ਐੱਸ. ਸੀ. ਸਰਪੰਚ ਦੇ ਚਪੇੜਾਂ ਮਾਰਨ ਦੇ ਮਾਮਲੇ 'ਚ ਦਿੱਲੀ ਏਅਰਪੋਰਟ ਤੋਂ ਮਹਿਲਾ...
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
  • accused arrested in rape case sent to jail
    ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • 3 thieves towed activa parked outside house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਟੋਅ ਕਰਕੇ ਲੈ ਗਏ 3 ਚੋਰ, ਵਾਰਦਾਤ ਕੈਮਰੇ ’ਚ ਕੈਦ
Trending
Ek Nazar
meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ 'ਤੀ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • when is the folding iphone being launched
      Folding iPhone ਕਦੋਂ ਹੋ ਰਿਹਾ ਲਾਂਚ? ਸਾਹਮਣੇ ਆਈ ਜਾਣਕਾਰੀ, ਕੀਮਤ ਜਾਣ ਉਡ...
    • google is using youtube videos to train its ai video generator
      Google ਆਪਣੇ AI ਵੀਡੀਓ ਜਨਰੇਟਰ ਨੂੰ Train ਕਰਨ ਲਈ ਵਰਤ ਰਿਹੈ Youtube ਦੀਆਂ...
    • don t make these mistakes using ac in summer blast
      ਗਰਮੀਆਂ 'ਚ AC ਦੀ ਵਰਤੋਂ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ...
    • honeymoon sonam call details 125 times call
      ਹਨੀਮੂਨ 'ਤੇ ਪਤੀ ਦਾ ਕਤਲ ਕਰਨ ਵਾਲੀ ਸੋਨਮ ਨੂੰ ਲੈ ਕੇ ਇਕ ਹੋਰ ਸਨਸਨੀਖੇਜ਼ ਖ਼ੁਲਾਸਾ
    • indian careers in danger
      ਖਤਰੇ 'ਚ ਭਾਰਤੀਆਂ ਦਾ ਕਰੀਅਰ! AI ਕਰ ਰਿਹਾ Microsoft 'ਚ ਦਖਲ
    • big blow to elon musk
      ਟੈਸਟਿੰਗ ਦੌਰਾਨ ਫਟਿਆ SpaceX Starship Rocket, Elon Musk ਨੂੰ ਵੱਡਾ ਝਟਕਾ!...
    • whatsapp users fun
      WhatsApp Users ਦੀਆਂ ਮੌਜਾਂ! ਆ ਰਿਹਾ ਇਹ ਧਾਕੜ Features
    • the mega 5g smartphone will be launched on this day
      50MP ਕੈਮਰਾ ਤੇ ਸ਼ਾਨਦਾਰ AI ਫੀਚਰਜ਼ ! ਧਾਕੜ 5G Smartphone ਇਸ ਦਿਨ ਹੋਵੇਗਾ...
    • ai has done a miracle
      AI ਨੇ ਕਰ 'ਤਾ ਚਮਤਕਾਰ! 19 ਸਾਲਾਂ ਬਾਅਦ ਮਹਿਲਾ ਹੋਈ Pregnant
    • facebook has changed its style
      Facebook ਨੇ ਬਦਲਿਆ ਆਪਣਾ ਅੰਦਾਜ਼! ਲਿਆ ਰਿਹਾ ਇਹ Awesome features
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +