Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    2:21:16 PM

  • venezuela quake death toll

    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ...

  • air india  plane  turbulence  passenger  injured

    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ...

  • poster war in punjab congress

    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ...

  • punjab congress obc wing congress high command

    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • iPhone X 'ਚ ਆਈ ਕੈਮਰਾ ਲੈਂਸ ਦੇ ਕਰੇਕ ਹੋਣ ਦੀ ਸਮੱਸਿਆ, ਯੂਜ਼ਰਸ ਪ੍ਰੇਸ਼ਾਨ

GADGETS News Punjabi(ਗੈਜੇਟ)

iPhone X 'ਚ ਆਈ ਕੈਮਰਾ ਲੈਂਸ ਦੇ ਕਰੇਕ ਹੋਣ ਦੀ ਸਮੱਸਿਆ, ਯੂਜ਼ਰਸ ਪ੍ਰੇਸ਼ਾਨ

  • Updated: 24 May, 2018 07:58 PM
ਜਲੰਧਰ
the problem of camera lenses in iphone x is the problem
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਐਪਲ ਦੇ ਆਈਫੋਨ ਐਕਸ ਨਾਲ ਸੰਬੰਧੀ ਇਕ ਨਵੀਂ ਖਬਰ ਸਾਹਮਣੇ ਆਈ ਹੈ ਅਤੇ ਇਸ 'ਚ ਦੱਸਿਆ ਗਿਆ ਹੈ ਕਿ ਯੂਜ਼ਰਸ ਨੂੰ ਇਸ ਦੇ ਕੈਮਰੇ ਲੈਂਸ ਦੇ ਕਰੇਕ ਹੋਣ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਯੂਜ਼ਰਸ ਆਈਫੋਨ ਐਕਸ ਦੇ ਕੈਮਰੇ ਦੇ ਲੈਂਸ ਦੇ ਕਰੇਕ ਹੋਣ ਨੂੰ ਲੈ ਕੇ ਸ਼ਿਕਾਇਤ ਕਰ ਰਹੇ ਹਨ ਅਤੇ ਅਜਿਹੀ ਸ਼ਿਕਾਇਤਾਂ ਨਾਲ ਆਨਲਾਈਨ ਪਲੇਟਫਾਰਮ ਭਰਿਆ ਹੋਇਆ ਹੈ। ਆਈਫੋਨ ਐਕਸ ਦੇ ਕੈਮਰੇ ਨੂੰ ਲੈ ਕੇ ਰੇਡਿਟ ਅਤੇ ਐਪਲ ਰਿਪੋਰਟ ਸਪੋਰਟ ਫੋਰਮ 'ਚ ਕਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਯੂਜ਼ਰਸ ਦਾ ਕਹਿਣਾ ਹੈ ਕਿ ਇਸ ਆਈਫੋਨ ਦੇ ਕੈਮਰੇ ਦਾ ਲੈਂਸ ਆਪਣੇ-ਆਪ ਹੀ ਕਰੇਕ ਹੋ ਰਿਹਾ ਹੈ। ਇਸ ਨੂੰ ਲੈ ਕੇ ਹੁਣ ਤਕ ਐਪਲ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। 

PunjabKesari
ਕੰਪਨੀ ਨੇ ਮੰਗੇ ਪੈਸੇ
ਆਈਫੋਨ ਐਕਸ 'ਚ ਇਸ ਪ੍ਰੇਸ਼ਾਨੀ ਦੇ ਬਾਰੇ 'ਚ ਇਕ ਰੇਡਿਟ ਯੂਜ਼ਰ ਦਾ ਕਹਿਣਾ ਹੈ ਕਿ ਬਿਨ੍ਹਾਂ ਕਿਸੇ ਕਾਰਨ ਉਸ ਦੇ ਆਈਫੋਨ ਐਕਸ ਦੇ ਕੈਮਰੇ ਦਾ ਲੈਂਸ ਕਰੇਕ ਹੋ ਰਿਹਾ ਹੈ। ਯੂਜ਼ਰਸ ਦਾ ਕਹਿਣਾ ਹੈ ਕਿ ਉਹ ਇਸ ਸ਼ਿਕਾਇਤ ਨੂੰ ਲੈ ਕੇ ਐਪਲ ਪਲੇਅ ਸਟੋਰ ਗਿਆ ਅਤੇ ਉਸ ਦੀ ਇਸ ਸਮੱਸਿਆ ਨੂੰ ਫਿਕਸ ਕਰਨ ਲਈ ਪੈਸੇ ਮੰਗੇ ਗਏ। ਯੂਜ਼ਰਸ ਨੇ ਲਿਖਿਆ ਕਿ ਐਪਲ ਪਲੇਟ ਸਟੋਰ ਨੇ ਇਸ ਸਮੱਸਿਆ ਨੂੰ ਦੂਰ ਕਰਨ ਲਈ ਉਸ ਕੋਲੋਂ 37 ਹਜ਼ਾਰ ਰੁਪਏ ਦੀ ਮੰਗ ਕੀਤੀ। ਹਾਲਾਂਕਿ ਕਈ ਯੂਜ਼ਰਸ ਨੇ ਲਿਖਿਆ ਹੈ ਕਿ ਐਪਲ ਆਈਫੋਨ ਐਕਸ ਦਾ ਲੈਂਸ ਮੌਸਮ ਕਾਰਨ ਟੁੱਟ ਰਿਹਾ ਹੈ। ਜਦਕਿ ਦੂਜੇ ਕਈ ਯੂਜ਼ਰਸ ਨੇ ਇਸ ਲਾਜਿਕ ਨੂੰ ਖਾਰਜ ਕਰ ਦਿੱਤਾ ਹੈ ਅਤੇ ਕਿਹਾ ਕਿ ਮਲੇਸ਼ੀਆ ਵਰਗੇ ਦੇਸ਼ 'ਚ ਤਾਪਮਾਨ 32 ਤੋਂ 36 ਸੈਲਸੀਅਸ ਹੈ ਉੱਥੇ ਵੀ ਆਈਫੋਨ 'ਚ ਇਹ ਸਮੱਸਿਆ ਸਾਹਮਣੇ ਆ ਰਹੀ ਹੈ। ਦੱਸਣਯੋਗ ਹੈ ਕਿ ਆਈਫੋਨ ਐਕਸ ਨੂੰ ਕੰਪਨੀ ਨੇ ਪਿਛਲੇ ਸਾਲ ਯਾਨੀ 2017 'ਚ ਲਾਂਚ ਕੀਤਾ ਸੀ ਅਤੇ ਕੰਪਨੀ ਦਾ ਹੁਣ ਤਕ ਦਾ ਸਭ ਤੋਂ ਮਹਿੰਗਾ ਆਈਫੋਨ ਹੈ। ਉੱਥੇ ਉਮੀਦ ਕੀਤੀ ਜਾ ਰਹੀ ਹੈ ਕਿ ਯੂਜ਼ਰਸ ਦੁਆਰਾ ਆਈਫੋਨ ਐਕਸ ਦੇ ਕੈਮਰੇ ਲੈਂਸ ਸੰਬੰਧੀ ਦੀਤੀਆਂ ਗਈਆਂ ਸ਼ਿਕਾਇਤਾਂ 'ਤੇ ਐਪਲ ਜਲਦ ਆਪਣੀ ਪ੍ਰਤਿਕਿਰਿਆ ਦੇਵੇਗੀ।

  • problem
  • camera
  • ਸਮੱਸਿਆ
  • ਕੈਮਰਾ

ਹੁਣ ਠੀਕ ਸਾਈਜ਼ ਦੇ Shoes ਪਸੰਦ ਕਰਣ 'ਚ ਨਹੀਂ ਹੋਵੇਗੀ ਪਰੇਸ਼ਾਨੀ (ਵੇਖੋ ਵੀਡੀਓ)

NEXT STORY

Stories You May Like

  • this iphone is going to be expensive
    ਮਹਿੰਗਾ ਹੋਣ ਜਾ ਰਿਹੈ iPhone ਦਾ ਇਹ ਮਾਡਲ ! 12,000 ਤੱਕ ਵਧਣਗੀਆਂ ਕੀਮਤਾਂ
  • good news for iphone users
    iPhone ਯੂਜ਼ਰਸ ਲਈ Good News ! ਬਦਲ ਜਾਵੇਗਾ Whatsapp ਚਲਾਉਣ ਦਾ Experience
  • bumper discount available on this iphone
    iPhone ਦੇ ਇਸ ਮਾਡਲ 'ਤੇ ਮਿਲ ਰਿਹਾ ਬੰਪਰ Discount ! ਜਾਣੋ ਕੀ ਹੈ ਪੂਰੀ ਡੀਲ ਤੇ ਫੀਚਰਜ਼
  • now you can rent an iphone
    ਹੁਣ ਕਿਰਾਏ 'ਤੇ ਲੈ ਕੇ ਚਲਾ ਸਕੋਗੇ iPhone ! Apple ਲਿਆਇਆ ਸ਼ਾਨਦਾਰ ਪਲਾਨ
  • the experience of using x will change
    ਬਦਲ ਜਾਏਗਾ X ਨੂੰ ਯੂਜ਼ ਕਰਨ ਦਾ Experience ! ਮਿਲੇਗੀ ਨਵੀਂ Look ਤੇ ਸੁਪਰਫਾਸਟ ਸਪੀਡ
  • iphone 20 pro max will be launched before iphone 18
    iPhone 18 ਤੋਂ ਪਹਿਲਾਂ ਹੀ ਲਾਂਚ ਹੋ ਜਾਵੇਗਾ iPhone 20 Pro Max ! ਹੋਇਆ ਵੱਡਾ ਖ਼ੁਲਾਸਾ
  • iphone security will be further strengthened
    ਹੋਰ ਮਜ਼ਬੂਤ ਹੋਵੇਗੀ iPhone ਦੀ Security ! ਕੰਪਨੀ ਕਰਨ ਜਾ ਰਹੀ ਸਭ ਤੋਂ ਵੱਡੀ ਅਪਡੇਸ਼ਨ
  • the problem of obesity growing among indian children is worrying
    ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • google took a big decision
      ਗੂਗਲ ਨੇ ਲਿਆ ਵੱਡਾ ਫੈਸਲਾ ! ਗਲਤ ਅਤੇ ਫੇਕ ਸੈਟੇਲਾਈਟ ਤਸਵੀਰਾਂ ਦੇ ਮਾਮਲੇ 'ਚ AI...
    • now you can rent an iphone
      ਹੁਣ ਕਿਰਾਏ 'ਤੇ ਲੈ ਕੇ ਚਲਾ ਸਕੋਗੇ iPhone ! Apple ਲਿਆਇਆ ਸ਼ਾਨਦਾਰ ਪਲਾਨ
    • samsung s massive 5g phone with 6000mah battery is about to be launched
      Samsung ਦਾ 6000mAh ਬੈਟਰੀ ਆਲਾ ਧਾਕੜ 5G ਫੋਨ ਹੋਣ ਵਾਲਾ ਹੈ ਲਾਂਚ ! ਜਾਣੋ...
    • ai is eating people  s jobs
      AI ਖਾ ਰਿਹਾ ਲੋਕਾਂ ਦੀਆਂ ਨੌਕਰੀਆਂ ! ਚੀਨ ਦੇ ਮਜ਼ਦੂਰਾਂ ਦੀ ਵਧੀ ਚਿੰਤਾ
    • if you want to protect your phone from hackers  then do this immediately
      ਫੋਨ ਨੂੰ ਹੈਕਰੋਂ ਤੋਂ ਚਾਹੁੰਦੇ ਹੋ ਬਚਾਉਣਾ ਤਾਂ ਤੁਰੰਤ ਕਰ ਲਓ ਇਹ ਕੰਮ ! ਨਹੀਂ...
    • a powerful phone with a 7000mah battery is being launched soon
      ਜਲਦ ਲਾਂਚ ਹੋ ਰਿਹਾ 7000mAh ਬੈਟਰੀ ਵਾਲਾ ਧਾਕੜ ਫੋਨ ! 13 MP ਦਾ ਹੋਵੇਗਾ ਕੈਮਰਾ
    • people got injured after breaking suv cars of this company
      ਇਸ ਕੰਪਨੀ ਦੀਆਂ SUV ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! ਮਹੀਨੇ 'ਚ ਹੀ ਵਿੱਕ ਗਈਆਂ...
    • japan  ntt data  india  new payment platform  launch
      ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
    • now small and large payments will be instant in google pay
      ਹੁਣ Google Pay 'ਚ ਛੋਟੇ-ਵੱਡੇ ਹਿਸਾਬ ਹੋਣਗੇ ਤੁਰੰਤ ! ਆ ਗਿਆ Gemini AI,...
    • motorola s phone with 5200mah battery gets cheaper
      Motorola ਦਾ 5200mAh ਬੈਟਰੀ ਆਲਾ ਫੋਨ ਹੋਇਆ ਸਸਤਾ ! ਮਿਲ ਰਿਹਾ ਸ਼ਾਨਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +