ਜਲੰਧਰ- ਜੇਕਰ ਤੁਸੀਂ ਸੈਮਸੰਗ ਦਾ ਬਿਹਤਰੀਨ ਸਮਾਰਟਫੋਨ ਖਰੀਦਣਾ ਚਾਹੁੰਦੇ ਹੋ ਅਤੇ ਕੀਮਤ ਘੱਟ ਹੋਣ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਹੁਣ ਤੁਹਾਡੇ ਕੋਲ ਸ਼ਾਨਦਾਰ ਮੌਕਾ ਹੈ। ਦੇਸ਼ ਦੀ ਸਬ ਤੋਂ ਵੱਡੀ ਈ-ਕਾਮਰਸ ਕੰਪਨੀ ਫਲਿੱਪਕਾਰਟ 'ਤੇ ਗਲੈਕਸੀ ਜੇ5 (2016) ਮਾਡਲ 1333 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ।
Galaxy j5 ਦੇ ਖਾਸ ਫੀਚਰਸ-
ਗਲੈਕਸੀ ਜੇ5 'ਚ 5.2-ਇੰਚ ਦੀ ਫੁੱਲ-ਐੱਚ.ਡੀ. ਡਿਸਪਲੇ ਦਿੱਤੀ ਗਈ ਹੈ। ਐਂਡ੍ਰਾਇਡ ਮਾਰਸ਼ਮੈਲੋ 'ਤੇ ਚੱਲਣ ਵਾਲੇ ਇਸ ਸਮਾਰਟਫੋਨ 'ਚ 2ਜੀ.ਬੀ. ਰੈਮ ਅਤੇ 16ਜੀ.ਬੀ. ਇੰਟਰਨਲ ਮੈਮਰੀ ਹੈ। ਫੋਟੋਗ੍ਰਾਫੀ ਲਈ ਇਸ ਵਿਚ 13 ਮੈਗਾਪਿਕਸਲ ਦਾ ਰਿਅਰ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਕੁਨੈਕਟੀਵਿਟੀ ਲਈ 4ਜੀ ਐੱਲ.ਟੀ.ਈ., ਵਾਈ-ਫਾਈ 802.11 ਏਸੀ/ਬੀ/ਜੀ/ਐੱਨ, ਬਲੂਟੁਥ 4.1, ਜੀ.ਪੀ.ਐੱਸ., ਏ-ਜੀ.ਪੀ.ਐੱਸ., ਯੂ.ਐੱਸ.ਬੀ. ਟਾਈਪ-ਸੀ ਵਰਗੇ ਫੀਚਰ ਉਪਲੱਬਧ ਹਨ। ਇਸ ਦੀ ਬੈਟਰੀ 3100ਐੱਮ.ਏ.ਐੱਚ. ਦੀ ਹੈ।
iOS 10 ਅਪਡੇਟ ਤੋਂ ਬਾਅਦ iPhones ਅਤੇ iPads 'ਚ ਆਈ ਸਮੱਸਿਆ
NEXT STORY