Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    4:13:32 PM

  • ed officer ravi tiwari who summoned captain amarinder singh transferred

    ਵੱਡੀ ਕਾਰਵਾਈ: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ...

  • rbi enhances security features of notes

    100 ਅਤੇ 500 ਰੁਪਏ ਦੇ ਆਉਣਗੇ ਨਵੇਂ ਨੋਟ! ਪੁਰਾਣੇ...

  • stock market  sensex falls 1048 points and nifty closes at 25 471

    ਸ਼ੇਅਰ ਬਾਜ਼ਾਰ 'ਚ ਭੂਚਾਲ ! ਸੈਂਸੈਕਸ 1048 ਅੰਕ...

  • hungama in marriton hotel in jalandhar

    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 8000mAh ਬੈਟਰੀ ਵਾਲਾ ਦੁਨੀਆ ਦਾ ਸਭ ਤੋਂ ਪਤਲਾ ਕਰਵਡ ਫੋਨ ਅੱਜ ਹੋਵੇਗਾ ਲਾਂਚ

GADGETS News Punjabi(ਗੈਜੇਟ)

8000mAh ਬੈਟਰੀ ਵਾਲਾ ਦੁਨੀਆ ਦਾ ਸਭ ਤੋਂ ਪਤਲਾ ਕਰਵਡ ਫੋਨ ਅੱਜ ਹੋਵੇਗਾ ਲਾਂਚ

  • Edited By Sunaina,
  • Updated: 13 Feb, 2026 02:19 PM
Gadgets
the world  s thinnest curved phone will be launched today
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਸਮਾਰਟਫੋਨ ਨਿਰਮਾਤਾ ਕੰਪਨੀ ਟੈਕਨੋ (Tecno) ਭਾਰਤ 'ਚ ਆਪਣਾ ਨਵਾਂ ਧਮਾਕੇਦਾਰ ਸਮਾਰਟਫੋਨ Tecno Pova Curve 2 ਲਾਂਚ ਕਰਨ ਦੀ ਤਿਆਰੀ ਕਰ ਚੁੱਕੀ ਹੈ। ਇਹ ਫੋਨ 13 ਫਰਵਰੀ ਨੂੰ ਭਾਰਤੀ ਬਾਜ਼ਾਰ 'ਚ ਦਸਤਕ ਦੇਵੇਗਾ। ਇਸ ਫੋਨ ਦੀ ਸਭ ਤੋਂ ਵੱਡੀ ਖਾਸੀਅਤ ਇਸ ਦੀ ਵੱਡੀ ਬੈਟਰੀ ਅਤੇ ਬੇਹੱਦ ਪਤਲਾ ਡਿਜ਼ਾਈਨ ਹੈ।

ਸਰੋਤਾਂ ਅਨੁਸਾਰ, ਟੈਕਨੋ ਦਾ ਦਾਅਵਾ ਹੈ ਕਿ Pova Curve 2 5G ਦੁਨੀਆ ਦਾ ਸਭ ਤੋਂ ਪਤਲਾ ਫੋਨ ਹੈ ਜਿਸ 'ਚ 8000mAh ਦੀ ਦਮਦਾਰ ਬੈਟਰੀ ਅਤੇ ਕਰਵਡ ਡਿਸਪਲੇਅ ਦਿੱਤੀ ਗਈ ਹੈ। ਇਸ ਫੋਨ ਦੀ ਮੋਟਾਈ ਸਿਰਫ 7.42mm ਹੈ ਅਤੇ ਇਸ ਦਾ ਵਜ਼ਨ 195 ਗ੍ਰਾਮ ਹੈ, ਜੋ ਇਸ ਨੂੰ ਸਲਿਮ ਅਤੇ ਹਲਕਾ ਬਣਾਉਂਦਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਕ ਵਾਰ ਫੁੱਲ ਚਾਰਜ ਕਰਨ 'ਤੇ ਇਹ ਫੋਨ ਲਗਾਤਾਰ ਦੋ ਦਿਨ ਤੱਕ ਚੱਲਣ ਦੇ ਸਮਰੱਥ ਹੈ।

ਇਸ ਫੋਨ 'ਚ 6.78 ਇੰਚ ਦੀ ਕਰਵਡ AMOLED ਡਿਸਪਲੇਅ ਮਿਲਣ ਦੀ ਉਮੀਦ ਹੈ, ਜੋ 144Hz ਰਿਫ੍ਰੈਸ਼ ਰੇਟ ਦੇ ਨਾਲ ਆਵੇਗੀ। ਡਿਜ਼ਾਈਨ ਦੀ ਗੱਲ ਕਰੀਏ ਤਾਂ ਇਸ ਦੇ ਪਿਛਲੇ ਹਿੱਸੇ ਵਿਚ ਇਕ ਯੂਨੀਕ ਟ੍ਰਾਈਐਂਗੁਲਰ (ਤਿਕੋਣਾ) ਰੀਅਰ ਕੈਮਰਾ ਮੋਡਿਊਲ ਦਿੱਤਾ ਗਿਆ ਹੈ, ਜਿਸ ਵਿਚ ਟ੍ਰਿਪਲ ਸੈਂਸਰ ਸੈੱਟਅੱਪ ਹੈ। ਫੋਨ ਦੇ ਪਿਛਲੇ ਪੈਨਲ ਦੇ ਹੇਠਲੇ ਸੱਜੇ ਕੋਨੇ 'ਤੇ ਟ੍ਰਾਂਸਪੇਰੈਂਟ ਐਕਸੈਂਟ ਵੀ ਦੇਖਣ ਨੂੰ ਮਿਲੇਗਾ।

ਬਿਹਤਰ ਪਰਫਾਰਮੈਂਸ ਲਈ ਇਸ ਵਿਚ ਮੀਡੀਆਟੈੱਕ ਡਾਇਮੈਂਸਿਟੀ 7100 SoC ਚਿਪਸੈੱਟ ਦਿੱਤਾ ਜਾ ਸਕਦਾ ਹੈ। ਫੋਟੋਗ੍ਰਾਫੀ ਲਈ ਫੋਨ ਵਿਚ 50MP ਦਾ ਮੁੱਖ ਰਿਅਰ ਸੈਂਸਰ ਹੋਣ ਦੀ ਗੱਲ ਕਹੀ ਗਈ ਹੈ। ਇਹ ਫੋਨ 12GB ਰੈਮ ਅਤੇ 256GB ਸਟੋਰੇਜ ਵੇਰੀਐਂਟ ਵਿਚ ਆ ਸਕਦਾ ਹੈ।

Tecno Pova Curve 2 ਤਿੰਨ ਆਕਰਸ਼ਕ ਰੰਗਾਂ ਬਲੈਕ, ਸਿਲਵਰ ਅਤੇ ਵਾਇਲਟ 'ਚ ਉਪਲਬਧ ਹੋਵੇਗਾ। ਗਾਹਕ ਇਸ ਫੋਨ ਨੂੰ ਈ-ਕਾਮਰਸ ਸਾਈਟ ਫਲਿੱਪਕਾਰਟ ਰਾਹੀਂ ਖਰੀਦ ਸਕਣਗੇ, ਜਿੱਥੇ ਇਸ ਲਈ ਇਕ ਸਮਰਪਿਤ ਮਾਈਕਰੋਸਾਈਟ ਪਹਿਲਾਂ ਹੀ ਲਾਈਵ ਹੋ ਚੁੱਕੀ ਹੈ। ਫਿਲਹਾਲ ਇਸ ਦੀ ਕੀਮਤ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

  • Tecno Pova Curve 2
  • 8000mAh battery
  • launch
  • features

ਵੈਲੇਨਟਾਈਨ ਡੇਅ 'ਤੇ ਇੰਸਟਾਗ੍ਰਾਮ ਦਾ ਵੱਡਾ ਤੋਹਫ਼ਾ: ਹੁਣ ਰੋਮਾਂਟਿਕ ਹੋਵੇਗੀ ਤੁਹਾਡੀ ਚੈਟ ਅਤੇ ਸਟੋਰੀ, ਆਏ ਕਈ ਜਾਦੂਈ ਫ

NEXT STORY

Stories You May Like

  • a powerful phone coming with a powerful 8000mah battery
    8000mAh ਦੀ ਦਮਦਾਰ ਬੈਟਰੀ ਨਾਲ ਆ ਰਿਹਾ ਧਾਕੜ ਫੋਨ ! ਇਸ ਦਿਨ ਹੋਵੇਗਾ ਲਾਂਚ
  • not kohli dhoni but this indian is the richest cricketer in the world
    ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ
  • motorola signature sale begins on flipkart
    Motorola ਦੇ ਸਭ ਤੋਂ ਪ੍ਰੀਮੀਅਮ ਫੋਨ ਦੀ ਸੇਲ ਸ਼ੁਰੂ, ਮਿਲ ਰਿਹੈ 5,500 ਰੁਪਏ ਤੱਕ ਦਾ ਡਿਸਕਾਊਂਟ
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • mahakumbh  s   viral girl   monalisa to launch film trailer in prayagraj
    ਮੋਨਾਲੀਸਾ ਦਾ 'ਮਹਾਕੁੰਭ' ਤੋਂ 'ਮੂਵੀ' ਤੱਕ ਦਾ ਸਫਰ; ਅੱਜ ਰਿਲੀਜ਼ ਹੋਵੇਗਾ ਉਸਦੀ ਪਹਿਲੀ ਫਿਲਮ ਦਾ ਟ੍ਰੇਲਰ
  • narendra modi  rajya sabha  economy  prime minister
    ਜਲਦੀ ਹੀ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ: ਪ੍ਰਧਾਨ ਮੰਤਰੀ ਮੋਦੀ
  • steve smith becomes the league  s most expensive player in psl auction
    PSL ਨੀਲਾਮੀ 'ਚ ਸਟੀਵ ਸਮਿਥ ਨੇ ਰਚਿਆ ਇਤਿਹਾਸ; ਬਣੇ ਲੀਗ ਦੇ ਸਭ ਤੋਂ ਮਹਿੰਗੇ ਖਿਡਾਰੀ
  • amit shah  naxal  march 31  bastar  chhattisgarh
    ਅਮਿਤ ਸ਼ਾਹ ਦਾ ਵੱਡਾ ਦਾਅਵਾ: 31 ਮਾਰਚ ਤੱਕ ਦੇਸ਼ 'ਚੋਂ ਨਕਸਲਵਾਦ ਦਾ ਹੋਵੇਗਾ ਸਫਾਇਆ, ਬਸਤਰ ਬਣੇਗਾ ਸਭ ਤੋਂ ਵਿਕਸਿਤ...
  • ed officer ravi tiwari who summoned captain amarinder singh transferred
    ਵੱਡੀ ਕਾਰਵਾਈ: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਤਬਾਦਲਾ
  • hungama in marriton hotel in jalandhar
    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ ਬਾਜਵਾ
  • major incident in jalandhar driver brutally murdered
    ਪੰਜਾਬ 'ਚ ਵੱਡੀ ਵਾਰਦਾਤ! ਹਾਈਵੇਅ 'ਤੇ ਡਰਾਈਵਰ ਨੂੰ ਮਾਰ ਕੇ ਖੇਤਾਂ 'ਚ ਸਾੜਿਆ,...
  • captain amarinder singh son raninder singh fails to appear before ed jalandhar
    ਜਲੰਧਰ ਵਿਖੇ ਈ. ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ...
Trending
Ek Nazar
bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • tata sierra explodes  more than 7 thousand vehicles sold
      ਟਾਟਾ ਸਿਏਰਾ ਦਾ ਧਮਾਕਾ ! ਪਹਿਲੇ ਮਹੀਨੇ ਹੀ ਵਿਕੀਆਂ 7 ਹਜ਼ਾਰ ਤੋਂ ਵੱਧ ਗੱਡੀਆਂ,...
    • this amazing phone is available at a price of less than 8000
      8000 ਤੋਂ ਘੱਟ ਵੀ ਕੀਮਤ 'ਤੇ ਮਿਲ ਰਿਹਾ ਇਹ ਸ਼ਾਨਦਾਰ phone ! ਜਾਣੋ ਫੀਚਰਜ਼
    • india has become a new hub for scammers
      ਸਾਵਧਾਨ! ਭਾਰਤ ਬਣਿਆ ਸਕੈਮਰਾਂ ਦਾ ਨਵਾਂ ਅੱਡਾ: 1 ਸਾਲ 'ਚ ਆਈਆਂ 4168 ਕਰੋੜ ਸਪੈਮ...
    • electric vehicle retail sales surge in january
      ਇਲੈਕਟ੍ਰਿਕ ਵਾਹਨਾਂ ਦੀ ਪ੍ਰਚੂਨ ਵਿਕਰੀ ’ਚ ਜਨਵਰੀ ’ਚ ਤੇਜ਼ ਵਾਧਾ
    • maruti car discount these maruti cars
      ਮਾਰੂਤੀ ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ!
    • social media deepfakes crackdown
      AI ਨਾਲ ਬਣੀ ਵੀਡੀਓ ਪਾਉਣੀ ਪੈ ਸਕਦੀ ਭਾਰੀ! ਕੇਂਦਰ ਨੇ ਕੱਸਿਆ ਸ਼ਿਕੰਜਾ, 3 ਘੰਟੇ...
    • realme company hikes smartphone prices
      Realme ਯੂਜ਼ਰਸ ਨੂੰ ਵੱਡਾ ਝਟਕਾ: ਕੰਪਨੀ ਨੇ ਸਮਾਰਟਫੋਨਾਂ ਦੀਆਂ ਕੀਮਤਾਂ 'ਚ ਕੀਤਾ...
    • why are all gadgets black
      ਕਾਲੇ ਰੰਗ ਦੇ ਹੀ ਕਿਉਂ ਹੁੰਦੇ ਹਨ 'ਗੈਜੇਟਸ'! ਕੀ ਹੈ ਇਸ ਦੇ ਪਿੱਛੇ ਦੀ ਅਸਲੀ ਵਜ੍ਹਾ
    • whatsapp  s empire will end
      WhatsApp ਦੀ ਬਾਦਸ਼ਾਹਤ ਹੋਵੇਗੀ ਖ਼ਤਮ ! ਐਲਨ ਮਸਕ ਲਿਆ ਰਹੇ ਨਵੀਂ ਐਪ, ਮਿਲੇਗੀ...
    • this amazing feature of whatsapp has arrived
      ਹੁਣ ਬਿਨਾਂ ਐਪ ਡਾਊਨਲੋਡ ਕੀਤੇ ਹੋਵੇਗੀ Voice ਤੇ Video Calling! ਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +