Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    1:15:58 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

  • shopping mall incident

    ਸ਼ਾਪਿੰਗ ਮਾਲ 'ਚ ਲੱਗੀ ਭਿਆਨਕ ਅੱਗ ! 8 ਲੋਕਾਂ ਦੀ...

  • american experts warning

    ਭਾਰਤ-ਪਾਕਿ ਵਿਚਾਲੇ ਛਿੜੇਗੀ ਸਭ ਤੋਂ ਖ਼ਤਰਨਾਕ ਜੰਗ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਦਿੱਗਜ ਕੰਪਨੀਆਂ ਦੀ ਨੀਂਦ ਉਡਾਉਣਗੇ ਇਹ 2 ਸਮਾਰਟਫ਼ੋਨ ! ਮਿੰਟਾਂ 'ਚ ਹੋਣਗੇ ਚਾਰਜ ਤੇ DSLR ਵਰਗਾ ਕੈਮਰਾ

GADGETS News Punjabi(ਗੈਜੇਟ)

ਦਿੱਗਜ ਕੰਪਨੀਆਂ ਦੀ ਨੀਂਦ ਉਡਾਉਣਗੇ ਇਹ 2 ਸਮਾਰਟਫ਼ੋਨ ! ਮਿੰਟਾਂ 'ਚ ਹੋਣਗੇ ਚਾਰਜ ਤੇ DSLR ਵਰਗਾ ਕੈਮਰਾ

  • Edited By Sunaina,
  • Updated: 06 May, 2026 12:57 PM
Gadgets
these 2 smartphones will wake up the sleep of giant companies
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਤਕਨਾਲੋਜੀ ਦੇ ਖੇਤਰ 'ਚ ਵੱਡਾ ਧਮਾਕਾ ਕਰਦਿਆਂ ਵੀਵੋ ਅੱਜ ਭਾਰਤੀ ਬਾਜ਼ਾਰ 'ਚ ਆਪਣੇ ਦੋ ਨਵੇਂ ਅਤੇ ਸ਼ਕਤੀਸ਼ਾਲੀ ਸਮਾਰਟਫੋਨ Vivo X300 Ultra ਅਤੇ Vivo X300 FE ਲਾਂਚ ਕਰਨ ਜਾ ਰਿਹਾ ਹੈ। ਇਹ ਦੋਵੇਂ ਸਮਾਰਟਫੋਨ ਅੱਜ ਦੁਪਹਿਰ 2 ਵਜੇ ਭਾਰਤੀ ਗਾਹਕਾਂ ਲਈ ਪੇਸ਼ ਕੀਤੇ ਜਾਣਗੇ। ਲਾਂਚਿੰਗ ਤੋਂ ਪਹਿਲਾਂ ਹੀ ਈ-ਕਾਮਰਸ ਵੈੱਬਸਾਈਟ ਫਲਿੱਪਕਾਰਟ 'ਤੇ ਬਣੀ ਮਾਈਕ੍ਰੋਸਾਈਟ ਰਾਹੀਂ ਇਨ੍ਹਾਂ ਫੋਨਾਂ ਦੇ ਦਮਦਾਰ ਫੀਚਰਸ ਦੀ ਪੁਸ਼ਟੀ ਹੋ ਚੁੱਕੀ ਹੈ।

Vivo X300 Ultra: 200MP ਕੈਮਰਾ ਅਤੇ 7 ਸਾਲ ਦੇ ਅਪਡੇਟਸ

ਕੈਮਰਾ
- ਇਸ ਫੋਨ ਦਾ ਸਭ ਤੋਂ ਖਾਸ ਫੀਚਰ ਇਸ ਦਾ 200 ਮੈਗਾਪਿਕਸਲ ਦਾ Sony LYTIA 901 ਸੈਂਸਰ ਹੈ। ਇਸ ਤੋਂ ਇਲਾਵਾ, ਇਸ 'ਚ 50 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਸੈਂਸਰ ਵੀ ਮਿਲੇਗਾ।

ਪ੍ਰੋਸੈਸਰ
- ਬਿਹਤਰੀਨ ਕਾਰਗੁਜ਼ਾਰੀ ਲਈ ਫੋਨ 'ਚ ਸਨੈਪਡ੍ਰੈਗਨ 8 ਐਲਾਈਟ ਜਨਰੇਸ਼ਨ 5 ਚਿਪਸੈੱਟ ਦਿੱਤਾ ਗਿਆ ਹੈ।

ਬੈਟਰੀ ਅਤੇ ਚਾਰਜਿੰਗ
- ਡਿਵਾਈਸ 'ਚ 6600 mAh ਦੀ ਵੱਡੀ ਬੈਟਰੀ ਹੈ, ਜੋ 100 ਵਾਟ ਫਾਸਟ ਚਾਰਜਿੰਗ ਅਤੇ 40 ਵਾਟ ਵਾਇਰਲੈੱਸ ਫਲੈਸ਼ ਚਾਰਜ ਨੂੰ ਸਪੋਰਟ ਕਰਦੀ ਹੈ।

ਸੁਰੱਖਿਆ
- ਕੰਪਨੀ ਨੇ ਵਾਅਦਾ ਕੀਤਾ ਹੈ ਕਿ ਇਸ ਹੈਂਡਸੈੱਟ ਨੂੰ 7 ਸਾਲ ਤੱਕ ਸੁਰੱਖਿਆ ਅਪਡੇਟ ਦਿੱਤੇ ਜਾਣਗੇ।

Vivo X300 FE: 100x ਡਿਜੀਟਲ ਜ਼ੂਮ ਅਤੇ ਸ਼ੇਕ ਐਂਡ ਸ਼ੇਅਰ ਫੀਚਰ

ਕੈਮਰਾ ਸੈੱਟਅੱਪ
- ਇਸ ਫੋਨ ਦੇ ਪਿਛਲੇ ਹਿੱਸੇ 'ਚ 50 ਮੈਗਾਪਿਕਸਲ ਦਾ ZEISS ਪ੍ਰਾਇਮਰੀ ਕੈਮਰਾ ਅਤੇ 50 ਮੈਗਾਪਿਕਸਲ ਦਾ ਟੈਲੀਫੋਟੋ ਕੈਮਰਾ ਹੈ, ਜੋ 100x ਡਿਜੀਟਲ ਜ਼ੂਮ ਦੀ ਸਹੂਲਤ ਦਿੰਦਾ ਹੈ। ਸੈਲਫੀ ਲਈ ਵੀ 50 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।

ਪ੍ਰਦਰਸ਼ਨ
- ਸਪੀਡ ਅਤੇ ਮਲਟੀਟਾਸਕਿੰਗ ਲਈ ਇਸ 'ਚ ਸਨੈਪਡ੍ਰੈਗਨ 8 ਜਨਰੇਸ਼ਨ 5 ਚਿਪਸੈੱਟ ਵਰਤਿਆ ਗਿਆ ਹੈ।

ਬੈਟਰੀ
- ਇਸ 'ਚ 6500 mAh ਦੀ ਦਮਦਾਰ ਬੈਟਰੀ ਅਤੇ 90 ਵਾਟ ਫਾਸਟ ਚਾਰਜਿੰਗ ਦੇ ਨਾਲ ਬਾਈਪਾਸ ਚਾਰਜਿੰਗ ਅਤੇ ਓਵਰਹੀਟ ਪ੍ਰੋਟੈਕਸ਼ਨ ਵਰਗੇ ਫੀਚਰ ਮਿਲਣਗੇ।

ਖਾਸ ਫੀਚਰ
- ਇਸ ਡਿਵਾਈਸ 'ਚ ਇਕ ਨਵਾਂ 'ਸ਼ੇਕ ਐਂਡ ਸ਼ੇਅਰ' ਫੀਚਰ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਦੋਵੇਂ ਫੋਨ ਕੈਮਰਾ, ਬੈਟਰੀ ਅਤੇ ਪ੍ਰਦਰਸ਼ਨ ਦਾ ਇੱਕ ਸ਼ਾਨਦਾਰ ਸੁਮੇਲ ਸਾਬਤ ਹੋ ਸਕਦੇ ਹਨ। ਗਾਹਕਾਂ ਦੀ ਸਹੂਲਤ ਲਈ ਇਨ੍ਹਾਂ ਫੋਨਾਂ ਦੀ ਵਧੇਰੇ ਜਾਣਕਾਰੀ ਫਲਿੱਪਕਾਰਟ 'ਤੇ ਉਪਲਬਧ ਹੈ।

  • Vivo X300 Ultra
  • Vivo X300 FE
  • SmartphoneLaunch
  • Features

ਸਭ ਤੋਂ ਵੱਧ ਸਪੈਮ ਕਾਲ ਪ੍ਰਭਾਵਿਤ ਦੇਸ਼ਾਂ ’ਚ ਭਾਰਤ 5ਵੇਂ ਸਥਾਨ ’ਤੇ: ਟਰੂਕਾਲਰ ਰਿਪੋਰਟ

NEXT STORY

Stories You May Like

  • openai launches chatgpt images 2 0
    ਹੁਣ ਮਿੰਟਾਂ 'ਚ ਤਿਆਰ ਹੋਣਗੇ ਪ੍ਰੋਫੈਸ਼ਨਲ ਪੋਸਟਰ ਤੇ ਡਿਜ਼ਾਈਨ! OpenAI ਨੇ ਲਾਂਚ ਕੀਤਾ ChatGPT Images 2.0
  • crisis in it sector  many giant companies reduce the number of employees
    IT ਸੈਕਟਰ 'ਚ ਵੱਡਾ ਸੰਕਟ: TCS ਸਮੇਤ ਕਈ ਦਿੱਗਜ ਕੰਪਨੀਆਂ ਨੇ ਘਟਾਈ ਕਰਮਚਾਰੀਆਂ ਦੀ ਗਿਣਤੀ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • 2 people injured in fight and accident
    ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • pm modi 2 lakh compensation
    ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • this iphone became the world  s number 1 smartphone
      ਇਹ iPhone ਬਣਿਆ ਦੁਨੀਆ ਦਾ ਨੰਬਰ 1 ਸਮਾਰਟਫੋਨ, ਸੈਮਸੰਗ ਦਾ ਇਹ ਫੋਨ ਵੀ ਨਹੀਂ...
    • mobile recharge  cheap plan  mobile users  data
      ਕਰੋੜਾਂ ਮੋਬਾਈਲ Users ਲਈ Good News ! ਰੋਜ਼ਾਨਾ 2.5 GB ਡਾਟਾ, ਅਨਲਿਮਿਟਿਡ...
    • a big scam is happening in the name of facebook blue tick
      ਸਾਵਧਾਨ! ਫੇਸਬੁੱਕ 'Blue Tick' ਦੇ ਨਾਮ 'ਤੇ ਹੋ ਰਿਹਾ ਵੱਡਾ ਸਕੈਮ; 30 ਹਜ਼ਾਰ...
    • whatsapps big decision
      WhatsApp ਦਾ ਵੱਡਾ ਫੈਸਲਾ ! ਕੰਪਨੀ ਨੇ ਚੁੱਪ-ਚਪੀਤੇ ਹਟਾਇਆ ਇਹ ਫੀਚਰ
    • rules of online gaming changed in india
      ਭਾਰਤ 'ਚ ਆਨਲਾਈਨ ਗੇਮਿੰਗ ਦੇ ਨਿਯਮ ਬਦਲੇ, ਗਲਤੀ ਕਰਨ 'ਤੇ ਹੋ ਸਕਦੀ ਹੈ ਜੇਲ੍ਹ
    • mamata banerjee 3 watches on both her hands
      ਚੋਣਾਂ 'ਚ ਹਾਰ ਰਹੀ ਮਮਤਾ ਬੈਨਰਜੀ ਦੇ ਦੋਵੇਂ ਹੱਥਾਂ 'ਚ 3 ਘੜੀਆਂ, ਜਾਣੋ ਕੀ ਹੈ...
    • pressure on auto sector   loss up to rs 25 000 crore
      ਵਾਹਨ ਨਿਯਮ ਨਾਲ ਆਟੋ ਸੈਕਟਰ ’ਤੇ ਦਬਾਅ : 25,000 ਕਰੋੜ ਰੁਪਏ ਤੱਕ ਮੁਨਾਫ਼ਾ ਘਟਣ...
    • are you planning to buy a new phone
      ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ ਹਫਤੇ ਲਾਂਚ ਹੋਣਗੇ ਇਹ ਧਾਕੜ...
    • the wonder of google gemini
      Google Gemini ਦਾ ਕਮਾਲ ! ਹੁਣ ਚੈਟ ਦੇ ਅੰਦਰ ਹੀ ਬਣਾ ਸਕੋਗੇ PDF, Word ਤੇ...
    • venue madness more than 12 000 cars sold in april
      ਵੈਨਿਊ ਦੀ ਦੀਵਾਨਗੀ! ਅਪ੍ਰੈਲ 'ਚ ਵਿਕੀਆਂ 12,000 ਤੋਂ ਵੱਧ ਕਾਰਾਂ, ਕ੍ਰੇਟਾ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +