Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    1:02:46 PM

  • trident group gets big relief from punjab haryana highcourt

    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ...

  • employment opportunities increased in america

    ਅਮਰੀਕਾ 'ਚ ਰੁਜ਼ਗਾਰ ਦੇ ਮੌਕੇ ਵਧੇ! ਪਿਛਲੇ ਮਹੀਨੇ...

  • election turmoil in punjab politics

    ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ...

  • punjab businessman father

    ਪੰਜਾਬ: ਛੁੱਟੀ ਮਗਰੋਂ ਘਰਦਿਆਂ ਨੂੰ ਉਡੀਕਦੀ ਰਹਿ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਹੋਲੀ ਦੇ ਇਸ ਤਿਓਹਾਰ ਨੂੰ ਹੋਰ ਰੰਗੀਨ ਬਣਾ ਦੇਣਗੀਆਂ ਇਹ ਬਿਤਰਤੀਨ ਐਂਡ੍ਰਾਇਡ ਐਪਸ

GADGETS News Punjabi(ਗੈਜੇਟ)

ਹੋਲੀ ਦੇ ਇਸ ਤਿਓਹਾਰ ਨੂੰ ਹੋਰ ਰੰਗੀਨ ਬਣਾ ਦੇਣਗੀਆਂ ਇਹ ਬਿਤਰਤੀਨ ਐਂਡ੍ਰਾਇਡ ਐਪਸ

  • Updated: 12 Mar, 2017 01:13 PM
ਜਲੰਧਰ
these android apps makes your holi more colourful
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਵਰਤਮਾਨ ਸਮੇਂ 'ਚ ਸਮਾਰਟਫੋਨਸ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਬਣ ਚੁੱਕੇ ਹਨ। ਅਕਸਰ ਵੇਖਿਆ ਜਾਂਦਾ ਹੈ ਕਿ ਜ਼ਿਆਦਾਤਰ ਲੋਕ ਸਮਾਰਟਫੋਨਸ ਦੀ ਐਪ ਜਰੀਏ ਆਪਣੇ ਰੋਜ਼ ਦੇ ਸਾਰੇ ਕੰਮ ਕਰਣ ਲਗੇ ਹਨ ਇਹ ਕੰਮ ਕਰਨ ਤੋਂ ਇਲਾਵਾ ਇਹ ਐਪ ਤੁਹਾਡੇ ਤਿਓਹਾਰਾਂ ਨੂੰ ਚਾਰ ਚੰਨ ਲਗਾਉਣ 'ਚ ਵੀ ਮਦਦ ਕਰਦੀਆਂ ਹਨ। ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਅੱਜ ਅਸੀਂ ਤੁਹਾਨੂੰ ਅਜਿਹੀ ਐਪਸ ਦੇ ਬਾਰੇ 'ਚ ਦੱਸਣ ਜਾ ਰਹੇ ਹੈ ਜੋ ਹੋਲੀ ਦੇ ਤਿਉਹਾਰ ਨੂੰ ਹੋਰ ਵੀ ਮਜ਼ੇਦਾਰ ਬਣਾ ਦੇਣਗੀਆਂ। ਇਨ੍ਹਾਂ ਐਪਸ ਨਾਲ ਤੁਸੀਂ ਆਪਣੀਆਂ ਫੋਟਜ਼ੋ ਨੂੰ ਰੰਗਦਾਰ ਫੋਟੋਫਰੇਮ 'ਚ ਡਿਜ਼ਾਇਨ ਕਰ ਸਕਦੇ ਹੋ। ਗੂਗਲ ਪਲੇ ਸਟੋਰ 'ਤੇ ਉਪਲੱਬਧ ਇਸ ਐਂਡ੍ਰਾਇਡ ਐਪਸ ਨੂੰ ਤੁਸੀਂ ਅਸਾਨੀ ਨਾਲ ਡਾਊਨਲੋਡ ਕਰ ਸਕਦੇ ਹਨ।

ਹੋਲੀ ਫੋਟੋ ਇਫੈਕਟਸ - ਇਸ ਐਪ ਨਾਲ ਤੁਸੀਂ ਚਾਹੋ ਹੋਲੀ ਖੇਡਦੇ ਵੀ ਨਹੀਂ ਹੋ ਤਾਂ ਵੀ ਤੁਸੀਂ ਆਪਣੀ ਫੋਟੋ ਨੂੰ ਹੋਲੀ ਦੇ ਰੰਗਾਂ ਨਾਲ ਭਰ ਸਕਦੇ ਹੋ। ਇਹ ਐਪ ਤੁਹਾਡੀਆਂ ਤਸਵੀਰਾਂ ਨੂੰ ਇਕ ਨਵਾਂ ਰੂਪ ਦੇਵੇਗੀ।

ਹੋਲੀ ਫੋਟੋ ਫਰੇਮਸ- ਇਸ ਐਪ ਰਾਹੀ ਤੁਸੀਂ ਆਪਣੀ ਤਸਵੀਰ ਨੂੰ ਰੰਗ-ਬਿਰੰਗੇ ਫੋਟੋ ਫਰੇਮ ਨਾਲ ਡਿਜ਼ਾਇਨ ਕਰ ਸਕਦੇ ਹੋ ਅਤੇ ਆਪਣੇ ਦੋਸਤਾਂ ਦੇ ਨਾਲ ਇਸ ਨੂੰ ਸ਼ੇਅਰ ਵੀ।

ਹੈਪੀ ਹੋਲੀ 2017 ਸ਼ੁਭਕਾਮਨਾਵਾਂ - ਇਸ ਐਪ ਰਾਹੀਂ ਤੁਸੀਂ ਆਪਣੇ ਦੋਸਤਾਂ ਨੂੰ ਹੋਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਵੱਡੀ ਅਸਾਨੀ ਨਾਲ ਭੇਜ ਸਕਦੇ ਹੋ। ਜੋ ਕਿ ਤੁਹਾਡੇ ਦੋਸਤਾਂ ਨੂੰ ਇਕ ਸ਼ਾਨਦਾਰ ਢੰਗ ਨਾਲ ਨਜ਼ਰ ਆਏਗੀ।

  • ਹੋਲੀ
  • ਐਂਡ੍ਰਾਇਡ
  • ਐਪਸ
  • android
  • apps
  • holi
  • colourful
  • holi

ਰਾਇਲ ਐਨਫੀਲਡ ਨੇ ਲਾਂਚ ਦੀ BS4 ਇੰਜਣ ਦੇ ਨਾਲ ਬੁਲੇਟ ਦੀ ਨਵੀਂ ਰੇਂਜ, ਜਾਣੋ ਕੀਮਤਾਂ

NEXT STORY

Stories You May Like

  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • theft incident by holding a school sanitation worker hostage
    ਸਕੂਲ ਦੇ ਸਫਾਈ ਕਰਮਚਾਰੀ ਨੂੰ ਬੰਦੀ ਬਣਾ ਕੇ ਨਕਾਬਪੋਸ਼ਾਂ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ
  • ban on lawrence of punjab series raja warring
    ਮੂਸੇਵਾਲਾ ਦੇ ਕਾਤਲਾਂ ਨੂੰ 'ਹੀਰੋ' ਬਣਾ ਕੇ ਪੇਸ਼ ਕਰਨਾ ਚਿੰਤਾਜਨਕ: ਰਾਜਾ ਵੜਿੰਗ
  • drug traffickers  schools  colleges  students
    ਨਸ਼ਾ ਤਸਕਰਾਂ ਦੇ ਨਿਸ਼ਾਨੇ 'ਤੇ ਹੁਣ ਸਕੂਲ-ਕਾਲਜ, ਵਿਦਿਆਰਥੀਆਂ ਨੂੰ ਬਣਾ ਰਹੇ ਮੋਹਰਾ : ਸੁਪਰੀਮ ਕੋਰਟ
  • iran on usa
    'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ ਲੁਟੇਰਾ ਦੱਸ ਦੇ'ਤੀ ਚਿਤਾਵਨੀ
  • these things will fulfill the deficiency of vitamin d in the body
    ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • tamil nadu  assembly elections  1 vote  mla  tvk
    ਸਿਰਫ਼ 1 ਵੋਟ ਨੇ ਬਣਾ'ਤਾ MLA ! ਤਾਮਿਲਨਾਡੂ 'ਚ ਇਸ ਸੀਟ 'ਤੇ ਹੋਇਆ ਸਭ ਤੋਂ ਫਸਵਾਂ ਮੁਕਾਬਲਾ
  • this hybrid car will run 84 km without oil
    ਬਿਨਾਂ ਤੇਲ ਤੋਂ 84 ਕਿਲੋਮੀਟਰ ਚੱਲੇਗੀ ਇਹ ਹਾਈਬ੍ਰਿਡ ਕਾਰ, ਜਾਣੋ ਕੀ ਹਨ ਇਸ ਦੇ ਦਮਦਾਰ ਫੀਚਰਜ਼
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • yamaha r15 price hike
      Yamaha R15 ਦੇ ਸ਼ੌਕੀਨਾਂ ਨੂੰ ਲੱਗਿਆ ਝਟਕਾ: ਕੀਮਤਾਂ 'ਚ ਹੋਇਆ ਵਾਧਾ, ਜਾਣੋ...
    • iqube s electric scooter launched
      TVS ਦਾ ਨਵਾਂ ਧਮਾਕਾ: iQube S ਇਲੈਕਟ੍ਰਿਕ ਸਕੂਟਰ ਲਾਂਚ, ਸਿੰਗਲ ਚਾਰਜ 'ਤੇ...
    • sales of electric passenger vehicles rose by 75 percent
      ਦੇਸ਼ 'ਚ EV ਦੀ ਵਿਕਰੀ 'ਚ ਵੱਡਾ ਉਛਾਲ! ਅਪ੍ਰੈਲ 'ਚ 75 ਫੀਸਦੀ ਵਧੀ ਇਲੈਕਟ੍ਰਿਕ...
    • there will be a lottery for iphone users
      IPhone ਯੂਜ਼ਰਸ ਦੀ ਲੱਗੇਗੀ ਲਾਟਰੀ; ਕੰਪਨੀ ਨੂੰ ਮੋੜਣੇ ਪੈਣਗੇ 2377 ਕਰੋੜ ਰੁਪਏ
    • vodafone  s big bang  largest foreign mobile company bought for  5 8 billion
      Vodafone ਦਾ ਵੱਡਾ ਧਮਾਕਾ: 5.8 ਬਿਲੀਅਨ ਡਾਲਰ 'ਚ ਖਰੀਦੀ ਵਿਦੇਸ਼ ਦੀ ਸਭ ਤੋਂ...
    • iphone users lottery draw
      iPhone ਯੂਜ਼ਰਸ ਲਈ ਖੁਸ਼ਖਬਰੀ! ਨਵੀਂ ਅਪਡੇਸ਼ਨ ਨੇ ਉਡਾਏ ਸਭ ਦੇ ਹੋਸ਼, ਇਨ੍ਹਾਂ...
    • these 2 smartphones will wake up the sleep of giant companies
      ਦਿੱਗਜ ਕੰਪਨੀਆਂ ਦੀ ਨੀਂਦ ਉਡਾਉਣਗੇ ਇਹ 2 ਸਮਾਰਟਫ਼ੋਨ ! ਮਿੰਟਾਂ 'ਚ ਹੋਣਗੇ ਚਾਰਜ...
    • unlimited calling and 3gb data per day for 70 days for rs 599
      599 ਰੁਪਏ 'ਚ 70 ਦਿਨ ਤੱਕ ਅਨਲਿਮਿਟਿਡ ਕਾਲਿੰਗ ਤੇ ਰੋਜ਼ਾ 3GB ਡਾਟਾ ! ਲਾਂਚ ਹੋਇਆ...
    • india spam calls rank
      ਸਭ ਤੋਂ ਵੱਧ ਸਪੈਮ ਕਾਲ ਪ੍ਰਭਾਵਿਤ ਦੇਸ਼ਾਂ ’ਚ ਭਾਰਤ 5ਵੇਂ ਸਥਾਨ ’ਤੇ: ਟਰੂਕਾਲਰ...
    • no more hassle of recharging for the whole year
      ਪੂਰਾ ਸਾਲ ਰੀਚਾਰਜ ਦਾ ਝੰਜਟ ਖ਼ਤਮ! ਇਸ ਕੰਪਨੀ ਨੇ ਲਾਂਚ ਕਰ 'ਤਾ ‘Hybrid’...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +