Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    2:21:01 PM

  • pseb exams

    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ...

  • 4 deaths in a single day in kot shamir village of bathinda

    ਬਠਿੰਡਾ ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਮੌਤਾਂ,...

  • electricity consumers powercom instructions

    ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ,...

  • former lecturer pleads guilty

    ਨਸ਼ੇ 'ਚ ਟੱਲੀ ਸਾਬਕਾ ਲੈਕਚਰਾਰ ਨੇ ਲਈ ਪੰਜਾਬੀ ਜੋੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਅਜੇ ਵੀ ਪਲੇਅ ਸਟੋਰ ’ਤੇ ਮੌਜੂਦ ਹਨ ਇਹ ਮਸ਼ਹੂਰ ਚੀਨੀ ਐਪਸ, ਸਰਕਾਰ ਕਿਉਂ ਨਹੀਂ ਕਰ ਰਹੀ ਬੈਨ?

GADGETS News Punjabi(ਗੈਜੇਟ)

ਅਜੇ ਵੀ ਪਲੇਅ ਸਟੋਰ ’ਤੇ ਮੌਜੂਦ ਹਨ ਇਹ ਮਸ਼ਹੂਰ ਚੀਨੀ ਐਪਸ, ਸਰਕਾਰ ਕਿਉਂ ਨਹੀਂ ਕਰ ਰਹੀ ਬੈਨ?

  • Edited By Rakesh,
  • Updated: 05 Sep, 2020 12:28 PM
Gadgets
these are popular chinese apps still out of ban
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਭਾਰਤ ਸਰਕਾਰ ਨੇ ਹਾਲ ਹੀ ’ਚ 118 ਚਨੀ ਐਪਸ ਨੂੰ ਬੈਨ ਕੀਤਾ ਹੈ ਜਿਨ੍ਹਾਂ ’ਚ PUBG ਤੋਂ ਲੈ ਕੇ Ludo ਵਰਗੀਆਂ ਮਸ਼ਹੂਰ ਐਪਸ ਵੀ ਸ਼ਾਮਲ ਹਨ। ਪਿਛਲੇ ਕੁਝ ਮਹੀਨਿਆਂ ’ਚ ਇਹ ਤੀਜੀ ਵਾਰ ਹੈ ਜਦੋਂ ਸਰਕਾਰ ਨੇ ਚੀਨੀ ਐਪਸ ਨੂੰ ਬੈਨ ਕੀਤਾ ਹੈ ਪਰ ਅਜੇ ਵੀ ਕੁਝ ਮਸ਼ਹੂਰ ਚੀਨੀ ਐਪਸ ਹਨ ਜੋ ਗੂਗਲ ਪਲੇਅ ਸਟੋਰ ’ਤੇ ਮੌਜੂਦ ਹਨ। ਇਨ੍ਹਾਂ ਨੂੰ ਅਜੇ ਕਿਸੇ ਨੇ ਬੈਨ ਨਹੀਂ ਕੀਤਾ, ਇਹ ਐਪਸ Snack Video, Zili ਅਤੇ Resso ਹਨ।

ਲਗਾਤਾਰ ਵਧ ਰਹੇ Snack Video ਦੇ ਯੂਜ਼ਰਸ

PunjabKesari
ਟਿਕਟੌਕ ਐਪ ਦੇ ਬੈਨ ਹੋਣ ਤੋਂ ਬਾਅਦ ਲੋਕਾਂ ਨੇ Snack Video ਐਪ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਕਿਉਂਕਿ ਫੇਸਬੁੱਕ ’ਤੇ ਇਸ ਦੀ ਕਾਫੀ ਪ੍ਰਮੋਸ਼ਨ ਹੋ ਰਹੀ ਸੀ। ਤੁਸੀਂ ਇਹ ਤਾਂ ਜਾਣਦੇ ਹੋਵੋਗੇ ਕਿ Snack Video ਇਕ ਸਿੰਗਾਪੁਰ-ਬੇਸਡ ਐਪ ਹਨ ਪਰ ਤੁਸੀਂ ਇਹ ਨਹੀਂ ਜਾਣਦੇ ਹੋਵੋਗੇ ਕਿ ਇਸ ਦੀ ਮਲਕੀਅਤ ਵਾਲੀ ਕੰਪਨੀ Kuaishou Technology ਹੈ ਜੋ ਕਿ ਇਕ ਮਸ਼ਹੂਰ ਚੀਨੀ ਸਾਫਟਵੇਅਰ ਕੰਪਨੀ ਹੈ। ਇਸ ’ਤੇ ਦਿੱਗਜ ਚੀਨੀ ਕੰਪਨੀ Tencent ਦੀ ਮਲਕੀਅਤ ਹੈ। ਇਹ ਫਿਲਹਾਲ ਗੂਗਲ ਪਲੇਅ ਸਟੋਰ ’ਤੇ ਟਾਪ ਫ੍ਰੀ ਐਪਸ ਦੀ ਲਿਸਟ ’ਚ ਪਹਿਲੇ ਸਥਾਨ ’ਤੇ ਹੈ। 

ਸ਼ਾਓਮੀ ਦੀ Zili ਐਪ

PunjabKesari
ਇਸ ਸ਼ਾਰਟ ਵੀਡੀਓ ਮੇਕਿੰਗ ਐਪ ਨੂੰ ਲੋਕ ਕਾਫੀ ਇਸਤੇਮਾਲ ਕਰ ਰਹੇ ਹਨ ਜਿਸ ਦੀ ਮਲਕੀਅਤ ਵਾਲੀ ਕੰਪਨੀ ਸ਼ਾਓਮੀ ਹੈ। ਇਹ ਵੀ ਗੂਗਲ ਪਲੇਅ ਸਟੋਰ ’ਤੇ ਟਾਪ 100 ਐਪਸ ’ਚੋਂ ਇਕ ਹੈ। ਹਾਲਾਂਕਿ, ਫਿਰ ਵੀ ਇਸ ਨੂੰ ਪਤਾ ਨਹੀਂ ਕਿਉਂ ਬੈਨ ਤੋਂ ਬਾਹਰ ਰੱਖਿਆ ਜਾ ਰਿਹਾ ਹੈ। 

ਬਾਈਟਡਾਂਸ ਦੀ Rwsso

PunjabKesari
ਟਿਕਟੌਕ ਦੀ ਮਲਕੀਅਤ ਵਾਲੀ ਕੰਪਨੀ ਬਾਈਟਡਾਂਸ ਨੇ ਹੀ ਇਸ ਐਪ ਨੂੰ ਤਿਆਰ ਕੀਤਾ ਹੈ ਜੋ ਕਿ ਇਕ ਮਿਊਜ਼ਿਕ ਸਟਰੀਮਿੰਗ ਐਪ ਹੈ। ਇਸ ਦੀ ਲੋਕ ਕਾਫੀ ਵਰਤੋਂ ਕਰ ਰਹੇ ਹਨ। ਇਸ ਦੀ ਪ੍ਰਸਿੱਧੀ ਦਾ ਅੰਦਾਜ਼ਾ ਤੁਸੀਂ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਇਸ ਨੂੰ ਜੁਲਾਈ ਮਹੀਨੇ ’ਚ ਭਾਰਤ ਤੋਂ 14 ਲੱਖ ਅਤੇ ਅਗਸਤ ’ਚ 15 ਲੱਖ ਡਾਊਨਲੋਡਸ ਮਿਲੇ ਹਨ। ਇਸ ਚੀਨੀ ਐਪ ਨੂੰ ਵੀ ਬੈਨ ਦੀ ਲਿਸਟ ’ਚੋਂ ਹਮੇਸ਼ਾ ਬਾਹਰ ਹੀ ਰੱਖਿਆ ਜਾ ਰਿਹਾ ਹੈ। 

  • chinese apps
  • Snack Video
  • Zili
  • Rwsso

PUBG 'ਤੇ ਪਾਬੰਦੀ ਤੋਂ ਬਾਅਦ ਚੀਨ ਦੀ ਟੈਨਸੈਂਟ ਨੂੰ ਲੱਗਾ ਵੱਡਾ ਝਟਕਾ, ਪਿਆ ਕਰੋੜਾਂ ਦਾ ਘਾਟਾ

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • upi and cash
    ਯੂ. ਪੀ. ਆਈ. ਨਕਦੀ ਦੀ ਵਰਤੋਂ ਨੂੰ ਕਦੇ ਗੈਰ-ਪ੍ਰਚੱਲਿਤ ਕਿਉਂ ਨਹੀਂ ਕਰ ਸਕੇਗਾ ?
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • oracle preparing for another big layoff  india impact
    ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
  • eye on bangladesh  s decisions
    ਚੀਨੀ ਜੰਗੀ ਜਹਾਜ਼ਾਂ ਦੀ ਖ਼ਰੀਦ ਅਤੇ 'ਮੱਕਾ ਸਮਝੌਤਾ'! ਬੰਗਲਾਦੇਸ਼ ਦੇ ਫ਼ੈਸਲਿਆਂ 'ਤੇ ਭਾਰਤ ਦੀ ਤਿੱਖੀ ਨਜ਼ਰ
  • mayawati snatched the post of national convener from akash
    ਮਾਇਆਵਤੀ ਨੇ ਆਕਾਸ਼ ਤੋਂ ਖੋਹਿਆ ਰਾਸ਼ਟਰੀ ਕਨਵੀਨਰ ਦਾ ਅਹੁਦਾ, ਕਿਹਾ- 'ਅਜੇ ਵੱਡੀ ਜ਼ਿੰਮੇਵਾਰੀ ਲਈ ਸਿਆਣੇ ਨਹੀਂ'
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • famous actress gains 14 kilos for film  it  s hard to recognize her
    ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • ai is weighing heavily on meta
      Meta 'ਤੇ AI ਪੈ ਰਿਹੈ ਭਾਰੀ ! ਯੂਜ਼ਰਸ ਨੂੰ ਭਰਨਾ ਪੈ ਸਕਦੈ ਵੱਡਾ ਹਰਜਾਨਾ
    • now 30 types of bills including electricity will be paid through whatsapp
      ਹੁਣ WhatsApp ਰਾਹੀਂ ਭਰੇ ਜਾਣਗੇ ਬਿਜਲੀ ਸਮੇਤ 30 ਤਰ੍ਹਾਂ ਦੇ ਬਿੱਲ ! ਨਵਾਂ ਫੀਚਰ...
    • phone with 8000mah battery is available at a discount of rs 3000
      8000mAh ਦੀ ਬੈਟਰੀ ਆਲਾ ਫੋਨ ਮਿਲ ਰਿਹਾ 3000 ਰੁਪਏ ਸਸਤਾ ! ਜਾਣੋ ਕੀ ਹੈ ਪੂਰੀ ਡੀਲ
    • redmi  s amazing phone with 7900mah battery launched
      7900mAh ਦੀ ਬੈਟਰੀ ਨਾਲ Redmi ਦਾ ਸ਼ਾਨਦਾਰ ਫੋਨ ਹੋਇਆ ਲਾਂਚ ! ਜਾਣੋ ਕੀਮਤ
    • new commercial vehicle buyers to get tax exemption replace old vehicles
      ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ...
    • ban on the use of ai in schools
      ਸਕੂਲਾਂ 'ਚ AI ਦੀ ਵਰਤੋਂ 'ਤੇ ਲੱਗਾ ਬੈਨ ! NY ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ...
    • a powerful phone with a great camera is coming
      ਆ ਰਿਹੈ 10,000mAh ਬੈਟਰੀ ਤੇ ਸ਼ਾਨਦਾਰ ਕੈਮਰੇ ਵਾਲਾ ਧਾਕੜ ਫੋਨ ! ਜਾਣੋ ਫੀਚਰਜ਼ ਤੇ...
    • xiaomi  s amazing phone is coming soon
      ਜਲਦ ਆ ਰਿਹੈ Xiaomi ਦਾ ਸ਼ਾਨਦਾਰ ਫੋਨ ! 6,000mAh ਦੀ ਬੈਟਰੀ ਨਾਲ ਜਾਣੋ ਬਾਕੀ ਦੇ...
    • samsung s flagship phone has become cheaper by rs 49 500
      Samsung ਦਾ ਧਾਕੜ ਫੋਨ 49,500 ਰੁਪਏ ਹੋਇਆ ਸਸਤਾ ! ਜਾਣੋ ਪੂਰੀ ਡੀਲ ਤੇ ਕੀਮਤ
    • two wheeler manufacturer hero motocorp
      ਘਰੇਲੂ ਬਾਜ਼ਾਰ 'ਚ ਹੀਰੋ ਦੀ ਬੱਲੇ-ਬੱਲੇ: ਅਗਸਤ ਮਹੀਨੇ 'ਚ ਵੇਚੇ 5.68 ਲੱਖ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +