Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    11:01:51 AM

  • ethel caterham

    ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • you have to play good hockey for the entire 60 minutes

    ‘ਕਰੋ ਜਾਂ ਮਰੋ’ ਦਾ ਮੁਕਾਬਲਾ ਹੈ, ਪੂਰੇ 60 ਮਿੰਟ...

  • concerns grow for lakhs of punjab employees waiting for da

    DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਅਨਲਿਮਟਿਡ ਕਾਲਿੰਗ ਨਾਲ ਆਉਂਦੇ ਹਨ ਜੀਓ ਦੇ ਇਹ ਬੈਸਟ ਪ੍ਰੀਪੇਡ ਪਲਾਨ

GADGETS News Punjabi(ਗੈਜੇਟ)

ਅਨਲਿਮਟਿਡ ਕਾਲਿੰਗ ਨਾਲ ਆਉਂਦੇ ਹਨ ਜੀਓ ਦੇ ਇਹ ਬੈਸਟ ਪ੍ਰੀਪੇਡ ਪਲਾਨ

  • Edited By Rakesh,
  • Updated: 04 Feb, 2022 04:59 PM
Gadgets
these are the best prepaid plans of jio to come with unlimited calling
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਰਿਲਾਇੰਸ ਜੀਓ ਆਪਣੇ ਗਾਹਕਾਂ ਨੂੰ ਰੋਜ਼ਾਨਾ 1.5 ਜੀ.ਬੀ. ਡਾਟਾ ਵਾਲੇ ਕਈ ਪਲਾਨ ਆਫਰ ਕਰ ਰਹੀ ਹੈ। ਇਨ੍ਹਾਂ ਸਾਰੇ ਪਲਾਨਾਂ ਦੀ ਕੀਮਤ 500 ਰੁਪਏ ਤੋਂ ਘੱਟ ਹੈ ਅਤੇ ਇਹ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਨਾਲ ਆਉਂਦੇ ਹਨ। ਆਓ ਇਨ੍ਹਾਂ ਬਾਰੇ ਵਿਸਤਾਰ ਨਾਲ ਜਾਣਦੇ ਹਾਂ...

479 ਰੁਪਏ ਵਾਲਾ ਪਲਾਨ
ਜੀਓ ਦੇ 479 ਰੁਪਏ ਵਾਲੇ ਪਲਾਨ ਨੂੰ 56 ਦਿਨਾਂ ਦੀ ਮਿਆਦ ਨਾਲ ਲਿਆਇਆ ਗਿਆ ਹੈ ਜਿਸ ਵਿਚ ਰੋਜ਼ਾਨਾ 1.5 ਜੀ.ਬੀ. ਡਾਟਾ ਮਿਲੇਦਾ ਹੈ। ਇਸਤੋਂ ਇਲਾਵਾ ਇਸ ਪਲਾਨ ’ਚ ਅਨਲਿਮਟਿਡ ਕਾਲਿੰਗ ਅਤੇ ਰੋਜ਼ਾਨਾ 100 SMS ਦੀ ਸੁਵਿਧਾ ਵੀ ਮਿਲਦੀ ਹੈ। ਇਹ ਪਲਾਨ ਜੀਓ ਟੀ.ਵੀ., ਜੀਓ ਸਿਨੇਮਾ, ਜੀਓ ਸਕਿਓਰਿਟੀ ਅਤੇ ਜੀਓ ਕਲਾਊਡ ਦੀ ਫ੍ਰੀ ਸਬਸਕ੍ਰਿਪਸ਼ਨ ਨਾਲ ਆਉਂਦਾ ਹੈ।

ਇਹ ਵੀ ਪੜ੍ਹੋ– WhatsApp ਯੂਜ਼ਰਸ ਲਈ ਖ਼ੁਸ਼ਖ਼ਬਰੀ, ਹੁਣ ਦੋ ਦਿਨ ਪੁਰਾਣੇ ਮੈਸੇਜ ਵੀ ਕਰ ਸਕੋਗੇ ਡਿਲੀਟ

239 ਰੁਪਏ ਵਾਲਾ ਪਲਾਨ
ਜੀਓ ਦੇ ਇਸ ਪਲਾਨ ’ਚ 28 ਦਿਨਾਂ ਦੀ ਮਿਆਦ ਮਿਲਦੀ ਹੈ। ਇਸ ਪਲਾਨ ’ਚ ਵੀ ਰੋਜ਼ਾਨਾ 1.5 ਜੀ.ਬੀ. ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਮਿਲਦੀ ਹੈ। ਇਸਤੋਂ ਇਲਾਵਾ ਗਾਹਕਾਂ ਨੂੰ ਰੋਜ਼ਾਨਾ 100 SMS ਮਿਲਦੇ ਹਨ। ਇਸ ਪਲਾਨ ’ਚ ਵੀ ਜੀਓ ਟੀ.ਵੀ., ਜੀਓ ਸਿਨੇਮਾ, ਜੀਓ ਸਕਿਓਰਿਟੀ ਅਤੇ ਜੀਓ ਕਲਾਊਡ ਦੀ ਫ੍ਰੀ ਸਬਸਕ੍ਰਿਪਸ਼ਨ ਮਿਲਦੀ ਹੈ।

ਇਹ ਵੀ ਪੜ੍ਹੋ– WhatsApp ਦਾ ਵੱਡਾ ਐਕਸ਼ਨ, ਬੈਨ ਕੀਤੇ 20 ਲੱਖ ਤੋਂ ਜ਼ਿਆਦਾ ਭਾਰਤੀ ਅਕਾਊਂਟ

199 ਰੁਪਏ ਵਾਲਾ ਪਲਾਨ
ਜੀਓ ਦਾ 199 ਰੁਪਏ ਵਾਲਾ ਪਲਾਨ ਰੋਜ਼ਾਨਾ 1.5 ਜੀ.ਬੀ. ਡਾਟਾ ਨਾਲ ਆਉਂਦਾ ਹੈ ਅਤੇ ਇਸ ਵਿਚ ਅਨਲਿਮਟਿਡ ਕਾਲਿੰਗ ਅਤੇ ਰੋਜ਼ਾਨਾ 100 SMS ਦੀ ਸੁਵਿਧਾ ਮਿਲਦੀ ਹੈ।

ਇਹ ਵੀ ਪੜ੍ਹੋ– ਸਾਵਧਾਨ! ਇਕ ਛੋਟੀ ਜਿਹੀ ਗਲਤੀ ਨਾਲ ਖਾਲ੍ਹੀ ਹੋ ਸਕਦੈ ਤੁਹਾਡਾ ਬੈਂਕ ਖਾਤਾ, ਇੰਝ ਕਰੋ ਬਚਾਅ

  • Reliance Jio
  • prepaid plans
  • unlimited calling
  • Best Plan

ਭਾਰਤ ’ਚ ਲਾਂਚ ਹੋਏ Oppo Reno 7 5G ਅਤੇ Reno 7 Pro 5G ਸਮਾਰਟਫੋਨ

NEXT STORY

Stories You May Like

  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • 5000gb data will be available with superfast speed of 200mbps
    200Mbps ਦੀ ਸੁਪਰਫਾਸਟ ਸਪੀਡ ਨਾਲ ਮਿਲੇਗਾ 5000GB ਡਾਟਾ ! ਕੰਪਨੀ ਨੇ ਧਾਕੜ ਪਲਾਨ ਕੀਤਾ ਲਾਂਚ
  • girls  wearing jeans delhi high court
    ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ, ਅਸਵੀਕਾਰਯੋਗ : ਦਿੱਲੀ ਹਾਈ ਕੋਰਟ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • these things kept in your purse can become the cause of poverty
    ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • narendra modi  world  students  iit delhi
    ਤੇਜ਼ੀ ਨਾਲ ਬਦਲਦੀ ਦੁਨੀਆ 'ਚ ਸਿੱਖਣ ਵਾਲੇ ਹੀ ਜਿੱਤਦੇ ਹਨ : PM ਮੋਦੀ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • rs 225 plan validity reduced
      ਯੂਜ਼ਰਸ ਨੂੰ ਵੱਡਾ ਝਟਕਾ ! ਘੱਟ ਗਈ 225 ਰੁਪਏ ਵਾਲੇ ਪਲਾਨ ਵੈਲੀਡਿਟੀ, ਹੁਣ ਜੇਬ...
    • the way you use whatsapp will change
      WhatsApp ਵਰਤਣ ਦਾ ਬਦਲ ਜਾਵੇਗਾ ਅੰਦਾਜ਼! ਅੱਜ ਤੋਂ ਹੀ ਵਰਤੋਂ ਇਹ 5 ਧਮਾਕੇਦਾਰ...
    • tata motors  cars  expensive  company
      ਮਹਿੰਗੀਆਂ ਹੋਣਗੀਆਂ TATA ਦੀਆਂ ਕਾਰਾਂ, ਜਾਣੋ ਕਦੋਂ ਤੋਂ ਲਾਗੂ ਹੋਣਗੀਆਂ ਨਵੀਆਂ...
    • elon musk s starlink seeks entry into india
      ਐਲੋਨ ਮਸਕ ਦੀ 'ਸਟਾਰਲਿੰਕ' ਨੇ ਮੁੜ ਮੰਗੀ ਭਾਰਤ 'ਚ ਐਂਟਰੀ!  ਸੈਟੇਲਾਈਟ ਨੈੱਟਵਰਕ...
    • google ai plus plan absolutely free
      ਵਿਦਿਆਰਥੀਆਂ ਨੂੰ ਗੂਗਲ ਦਾ ਵੱਡਾ ਤੋਹਫ਼ਾ; 4,800 ਰੁਪਏ ਵਾਲਾ AI ਪਲਾਨ 1 ਸਾਲ ਲਈ...
    • rules change for purchasing sim cards
      24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ ਨਿਯਮ, ਪੜ੍ਹੋ ਪੂਰੀ ਖ਼ਬਰ
    • sedan  s attempt to return  hyundai honda skoda prepares
      SUV ਦੇ ਦੌਰ ’ਚ ਸੇਡਾਨ ਦੀ ਵਾਪਸੀ ਦੀ ਕੋਸ਼ਿਸ਼, ਹੁੰਡਈ-ਹੋਂਡਾ-ਸਕੋਡਾ ਨੇ ਕੀਤੀ...
    • hyundai cars will become expensive  price hike 1 percent
      ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ, ਕੀਮਤਾਂ ’ਚ 1 ਫੀਸਦੀ ਤੱਕ ਵਾਧੇ ਦਾ ਐਲਾਨ
    • lava  s amazing phone is going to be launched soon
      ਜਲਦ ਲਾਂਚ ਹੋਣ ਵਾਲਾ ਹੈ Lava ਦਾ ਸ਼ਾਨਦਾਰ ਫੋਨ !
    • iqoo  s amazing phone launched in india
      ਭਾਰਤ 'ਚ ਲਾਂਚ ਹੋਇਆ iQOO ਦਾ ਸ਼ਾਨਦਾਰ ਫੋਨ ! 7050mAh ਦੀ ਹੋਵੇਗੀ ਬੈਟਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +