Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:50:52 AM

  • gold and silver prices increase  know the prices

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • new zealand work visa

    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ...

  • trump help isarel

    ਇਜ਼ਰਾਈਲ ਨੂੰ ਦੇਵਾਂਗੇ 2,000 ਪੌਂਡ ਦੇ ਸ਼ਕਤੀਸ਼ਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 1000 ਰੁਪਏ ਤੋਂ ਸਸਤੇ ਇਹ ਬ੍ਰਾਂਡੇਡ ਹੈੱਡਫੋਨ, 50 ਘੰਟੇ ਤਕ ਸੁਣੋ NONSTOP MUSIC

GADGETS News Punjabi(ਗੈਜੇਟ)

1000 ਰੁਪਏ ਤੋਂ ਸਸਤੇ ਇਹ ਬ੍ਰਾਂਡੇਡ ਹੈੱਡਫੋਨ, 50 ਘੰਟੇ ਤਕ ਸੁਣੋ NONSTOP MUSIC

  • Edited By Sunaina,
  • Updated: 22 Nov, 2024 02:49 PM
Gadgets
these branded headphones are cheap from rs 1000
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ  - Noise ਨੇ ਭਾਰਤ ’ਚ ਆਪਣੇ ਈਅਰਬਡਸ ਪੋਰਟਫੋਲੀਓ ਦਾ ਵਿਸਤਾਰ ਕੀਤਾ ਹੈ। ਕੰਪਨੀ ਨੇ ਕ੍ਰੋਮ ਫਿਨਿਸ਼ ਡਿਜ਼ਾਈਨ ਦੇ ਨਾਲ Noise Buds Connect 2 ਲਿਆਂਦਾ ਹੈ। ਨਵੀਨਤਮ ਬਡਸ ਇਕ ਸਿੰਗਲ ਚਾਰਜ 'ਤੇ 50 ਘੰਟੇ ਦਾ ਬੈਕਅਪ ਦੇਣ ਦਾ ਦਾਅਵਾ ਕਰਦੇ ਹਨ। ਈਅਰਬਡਸ ’ਚ ਇਨ-ਈਅਰ ਡਿਟੈਕਸ਼ਨ, ਐਨਵਾਇਰਮੈਂਟਲ ਨੌਇਸ ਕੈਂਸਲੇਸ਼ਨ (ENC), InstaCharge ਚਾਰਜਿੰਗ ਸਪੋਰਟ ਵਰਗੇ ਫੀਚਰਸ ਦਿੱਤੇ ਗਏ ਹਨ। ਕੰਪਨੀ ਇਨ੍ਹਾਂ ਨੂੰ ਸਸਤੇ ਰੇਟਾਂ 'ਤੇ ਲੈ ਕੇ ਆਈ ਹੈ। ਇਨ੍ਹਾਂ ’ਚ ਕਿਹੜੀਆਂ ਵਿਸ਼ੇਸ਼ਤਾਵਾਂ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਨੂੰ ਕਿੱਥੋਂ ਖਰੀਦਿਆ ਜਾ ਸਕਦਾ ਹੈ? ਇੱਥੇ ਸਭ ਕੁਝ ਦੱਸਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - Google 'ਤੇ ਲੱਗੇ 5 ਸਾਲ ਦਾ ਬੈਨ! ਜਾਣੋ ਕਿਵੇਂ ਚੱਲੇਗਾ ਇੰਟਰਨੈੱਟ

ਕੀਮਤ
Noise Buds Connect 2 TWS ਈਅਰਬਡਸ ਦੀ ਕੀਮਤ 999 ਰੁਪਏ ਹੈ। ਇਨ੍ਹਾਂ ਨੂੰ ਨੇਵੀ ਬਲੂ, ਚਾਰਕੋਲ ਬਲੈਕ, ਟਰੂ ਪਰਪਲ ਅਤੇ ਪੁਦੀਨੇ ਹਰੇ ਰੰਗਾਂ ’ਚ ਖਰੀਦਿਆ ਜਾ ਸਕਦਾ ਹੈ। ਈਅਰਬਡਸ ਦੀ ਵਿਕਰੀ ਐਮਾਜ਼ਾਨ, ਫਲਿੱਪਕਾਰਟ ਅਤੇ ਗੋਨੋਇਸ ਵੈੱਬਸਾਈਟ 'ਤੇ ਲਾਈਵ ਹੋ ਚੁੱਕੀ ਹੈ।

ਸਪੈਸੀਫਿਕੇਸ਼ਨ ਅਤੇ ਫੀਚਰ
Noise Buds Connect 2 TWS ਈਅਰਬਡਸ ’ਚ ਇਕ 10mm ਡਾਇਨਾਮਿਕ ਡਰਾਈਵਰ ਹੈ, ਜਿਸ ਦਾ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਇਮਰਸਿਵ ਸਾਊਂਡ ਪ੍ਰਦਾਨ ਕਰਦਾ ਹੈ। ਇਨ੍ਹਾਂ ’ਚ ਬਾਹਰੀ ਸ਼ੋਰ ਨੂੰ ਰੋਕਣ ਲਈ ਕਵਾਡ ਮਾਈਕ ਐਨਵਾਇਰਮੈਂਟਲ ਨੌਇਜ਼ ਕੈਂਸਲੇਸ਼ਨ (ENC) ਦੀ ਸਹੂਲਤ ਦਿੱਤੀ ਗਈ ਹੈ, ਜਿਸ ਕਾਰਨ ਕਾਲਾਂ ਅਤੇ ਮੀਟਿੰਗਾਂ ਦੌਰਾਨ ਇਕਦਮ ਕਲੀਅਰ ਵਾਇਸ ਆਉਂਦੀ ਹੈ। ਇਹ ਕਿਸੇ ਵੀ ਬੈਕਗ੍ਰਾਊਂਡ ਸ਼ੋਰ ਨੂੰ ਫਿਲਟਰ ਕਰਦਾ ਹੈ।

ਪੜ੍ਹੋ ਇਹ ਵੀ ਖਬਰ -  ਆ ਗਿਆ Xiaomi ਦਾ ਨਵਾਂ ਫੋਨ, ਐਨੇ ਧਾਕੜ ਫੀਚਰਜ਼ ਹਰ ਕੋਈ ਪੁੱਛੇਗਾ ਕਿੰਨੇ ਦਾ ਲਿਆ

ਇਨ-ਈਅਰ ਡਿਟੈਕਸ਼ਨ
ਈਅਰਬਡਸ ’ਚ ਇਨ-ਈਅਰ ਡਿਟੈਕਸ਼ਨ ਦੀ ਸਹੂਲਤ ਵੀ ਮਿਲਦੀ ਹੈ, ਜੋ ਬਡਸ ਨੂੰ ਹਟਾਏ ਜਾਣ 'ਤੇ ਆਪਣੇ ਆਪ ਸੰਗੀਤ ਨੂੰ ਰੋਕ ਦਿੰਦਾ ਹੈ ਅਤੇ ਜਦੋਂ ਉਨ੍ਹਾਂ ਨੂੰ ਵਾਪਸ ਅੰਦਰ ਰੱਖਿਆ ਜਾਂਦਾ ਹੈ ਤਾਂ ਪਲੇਬੈਕ ਮੁੜ ਸ਼ੁਰੂ ਹੋ ਜਾਂਦਾ ਹੈ।

ਦੂਜੇ ਫੀਚਰਜ਼ : ਈਅਰਬਡਸ ਰੀਅਲ-ਟਾਈਮ ਆਡੀਓ ਸਿੰਕ ਲਈ 40ms ਤੱਕ ਦੇ ਘੱਟ ਲੇਟੈਂਸੀ ਮੋਡ ਦੀ ਪੇਸ਼ਕਸ਼ ਕਰਦੇ ਹਨ, ਇਸ ’ਚ ਦੋਹਰੀ-ਡਿਵਾਈਸ ਪੇਅਰਿੰਗ ਹੈ, ਜਿਸ ਨਾਲ ਤੁਸੀਂ ਕਿਸੇ ਵੀ ਦੋ ਡਿਵਾਈਸਾਂ ਜਿਵੇਂ ਕਿ ਸਮਾਰਟਫ਼ੋਨ, ਟੈਬਲੇਟ ਅਤੇ ਲੈਪਟਾਪ ’ਚ ਸਵਿਚ ਕਰ ਸਕਦੇ ਹੋ। ਬਡਸ ਕਨੈਕਟ 2 ਵੀ IPX5 ਵਾਟਰ ਰਜਿਸਟੈਂਸ ਨਾਲ ਲੈਸ ਹਨ।

ਪੜ੍ਹੋ ਇਹ ਵੀ ਖਬਰ -  Mukesh Ambani ਨੂੰ ਲੱਗਾ ਵੱਡਾ ਝਟਕਾ! Jio ਦੀ ਹਾਲਤ Vi-Airtel ਤੋਂ ਵੀ ਮਾੜੀ

ਕਨੈਕਟੀਵਿਟੀ ਅਤੇ ਬੈਟਰੀ
ਈਅਰਬਡ ਬਲੂਟੁੱਥ v5.3 ਰਾਹੀਂ ਕਨੈਕਟ ਹੁੰਦੇ ਹਨ ਅਤੇ iOS ਅਤੇ Android ਆਪਰੇਟਿੰਗ ਦੋਵੇਂ ਆਪ੍ਰੇਟਿੰਗ ਸਿਸਟਮ ਦੇ ਨਾਲ ਕੰਪੈਟਿਬਲ ਹੈ। ਬਲੂਟੁੱਥ-ਸਪੋਰਟਿਡ ਪ੍ਰੋਫਾਈਲਾਂ ’ਚ A2DP, AVCTP, AVDTP, AVRCP ਅਤੇ HFP ਸ਼ਾਮਲ ਹਨ। ਇਹ 50 ਘੰਟੇ ਦਾ ਮਿਊਜ਼ਿਕ ਪਲੇਬੈਕ ਪ੍ਰਦਾਨ ਕਰ ਸਕਦਾ ਹੈ।

ਪੜ੍ਹੋ ਇਹ ਵੀ ਖਬਰ - Facebook, Twitter ਦੀ ਟੱਕਰ ’ਚ ਆ ਗਿਆ Bluesky

ਚਾਰਜਿੰਗ
ਇਸ 'ਚ ਇੰਸਟਾਚਾਰਜ ਚਾਰਜਿੰਗ ਸਪੋਰਟ ਹੈ, ਜੋ ਸਿਰਫ 10 ਮਿੰਟ ਦੀ ਚਾਰਜਿੰਗ 'ਚ 120 ਮਿੰਟ ਦਾ ਪਲੇਟਾਈਮ ਦਿੰਦਾ ਹੈ। ਉਹ USB ਟਾਈਪ-ਸੀ ਰਾਹੀਂ ਚਾਰਜ ਹੁੰਦੇ ਹਨ। ਇਨ੍ਹਾਂ ਨੂੰ ਪੂਰੀ ਤਰ੍ਹਾਂ ਚਾਰਜ ਹੋਣ ’ਚ 90 ਮਿੰਟ ਲੱਗਦੇ ਹਨ। 

ਪੜ੍ਹੋ ਇਹ ਵੀ ਖਬਰ - Audi ਦੀ ਧਾਕੜ SUV Q7 Facelift ਦੀ ਬੁਕਿੰਗ ਹੋਈ ਸ਼ੁਰੂ, ਸ਼ਾਨਦਾਰ Features ਦੇ ਨਾਲ ਇਸ ਦਿਨ ਹੋਵੇਗੀ ਲਾਂਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Gadget
  • Technology
  • Electronics
  • Earbuds
  • Noise
  • Cheap Earbuds

17,000 ਤੋਂ ਵੱਧ Whatsapp ਖਾਤਿਆਂ 'ਤੇ ਵੱਡਾ Action, ਤੋੜਿਆ Cyber Crime Network

NEXT STORY

Stories You May Like

  • private school  50 lakh rupees  ransom
    ਬਿਹਾਰ 'ਚ ਵੱਡੀ ਵਾਰਦਾਤ: ਪ੍ਰਾਈਵੇਟ ਸਕੂਲ ਦੇ ਸਾਹਮਣੇ ਚਲਾ 'ਤੀਆਂ ਗੋਲੀਆਂ, 50 ਲੱਖ ਰੁਪਏ ਦੀ ਮੰਗੀ ਫਿਰੌਤੀ
  • 50 thousand  railway coaches pm modi
    ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ
  • apple watch ultra 4  featuring a 50 hour battery life
    50 ਘੰਟੇ ਦੀ ਬੈਟਰੀ ਲਾਈਫ ਵਾਲੇ Apple Watch Ultra 4 ਦੀ ਕੀਮਤ ਜਾਣ ਉੱਡ ਜਾਣਗੇ ਹੋਸ਼
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • 50 000 swiggy delivery boys file itr  claim refund of rs 6 5 crore
    Swiggy ਦੇ 50 ਹਜ਼ਾਰ ਡਿਲੀਵਰੀ ਬੁਆਏਜ਼ ਨੇ ਭਰਿਆ ITR, 6.5 ਕਰੋੜ ਦੇ ਰਿਫੰਡ ਦਾ ਕੀਤਾ ਦਾਅਵਾ
  • protein and fiber are very important for the body even after the age of 50
    50 ਦੀ ਉਮਰ ਤੋਂ ਬਾਅਦ ਵੀ ਸਰੀਰ ਲਈ ਪ੍ਰੋਟੀਨ ਤੇ ਫਾਈਬਰ ਹੈ ਬਹੁਤ ਜ਼ਰੂਰੀ, ਜਾਣੋ ਸਹੀ ਖੁਾਕ
  • licenses of 50 drug manufacturing firms cancelled in gujarat
    ਗੁਜਰਾਤ 'ਚ ਨਕਲੀ ਦਵਾਈਆਂ ਤੇ ਮਿਲਾਵਟਖੋਰੀ ਖ਼ਿਲਾਫ਼ ਵੱਡੀ ਕਾਰਵਾਈ, 50 ਫਰਮਾਂ ਦੇ ਲਾਈਸੈਂਸ ਰੱਦ
  • musical journey of  ramayana  begins with  jai jai ram
    'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਰਿਲੀਜ਼
  • punjab  ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • a major challenge for china in the digital world
      ਡਿਜੀਟਲ ਦੁਨੀਆ 'ਚ ਚੀਨ ਲਈ ਵੱਡੀ ਚੁਣੌਤੀ ! ਤਕਨੀਕ ਬਾਰੇ ਨਿਯਮ ਨਹੀਂ ਬਣਾ ਪਾ ਰਿਹਾ...
    • all the phones sold out in a few hours
      ਕੁਝ ਹੀ ਘੰਟਿਆਂ 'ਚ ਵਿਕੇ ਸਾਰੇ ਫੋਨ, ਮੁੜ ਸ਼ੁਰੂ ਹੋਈ Boltt ACE 5G ਤੇ EVO ਦੀ...
    • motorola s powerful phone available at a price cut of 3 600
      3,600 ਰੁਪਏ ਘੱਟ ਕੀਮਤ 'ਤੇ ਮਿਲ ਰਿਹਾ Motorola ਦਾ ਧਾਕੜ ਫੋਨ ! ਜਾਣੋ ਫੀਚਰਜ਼...
    • iqoo  s impressive phone will launch on september 29
      29 ਸਤੰਬਰ ਨੂੰ ਲਾਂਚ ਹੋਵੇਗਾ iQOO ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • vivo  s impressive phone to launch soon
      7,200 mAh ਦੀ ਬੈਟਰੀ ਤੇ 50MP ਕੈਮਰੇ ਨਾਲ ਜਲਦ ਲਾਂਚ ਹੋਵੇਗਾ Vivo ਦਾ ਸ਼ਾਨਦਾਰ...
    • lava  s impressive phone is set to launch soon
      ਲਾਵਾ ਦਾ 6000mAh ਬੈਟਰੀ ਆਲਾ ਸ਼ਾਨਦਾਰ ਫੋਨ ਜਲਦ ਹੋਣ ਵਾਲੈ ਲਾਂਚ !
    • sale of new iphones to start soon
      ਜਲਦ ਸ਼ੁਰੂ ਹੋਵੇਗੀ ਨਵੇਂ iPhones ਦੀ ਸੇਲ ! ਪੁਰਾਣੇ ਅਤੇ Refurbished ਆਈਫੋਨਾਂ...
    • major action by the government of india
      ਭਾਰਤ ਸਰਕਾਰ ਦਾ ਵੱਡਾ ਐਕਸ਼ਨ! 'Meta' ਹੁਣ ਭਾਰਤੀ ਏਜੰਸੀਆਂ ਨਾਲ ਸਾਂਝੀ ਕਰੇਗਾ...
    • honor  s impressive phone launched
      8300mAh ਦੀ ਬੈਟਰੀ ਨਾਲ ਲਾਂਚ ਹੋਇਆ Honor ਦਾ ਸ਼ਾਨਦਾਰ ਫੋਨ ! ਜਾਣੋ ਕੀਮਤ
    • samsung launches affordable version of galaxy s26 in india
      ਸੈਮਸੰਗ ਨੇ ਭਾਰਤ 'ਚ ਲਾਂਚ ਕੀਤਾ Galaxy S26 ਦਾ ਸਸਤਾ ਵਰਜਨ, ਮਿਲਣਗੇ ਗਲੈਕਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +