Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:42:15 AM

  • gold and silver prices increase  know the prices

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • new zealand work visa

    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ...

  • trump help isarel

    ਇਜ਼ਰਾਈਲ ਨੂੰ ਦੇਵਾਂਗੇ 2,000 ਪੌਂਡ ਦੇ ਸ਼ਕਤੀਸ਼ਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • ਹੁਣ ਟਵਿਟਰ ਯੂਜ਼ਰਸ ਨੂੰ ਡੈਸਕਟਾਪ 'ਤੇ ਮਿਲੇਗਾ ਇਹ ਬਦਲਾਅ

GADGETS News Punjabi(ਗੈਜੇਟ)

ਹੁਣ ਟਵਿਟਰ ਯੂਜ਼ਰਸ ਨੂੰ ਡੈਸਕਟਾਪ 'ਤੇ ਮਿਲੇਗਾ ਇਹ ਬਦਲਾਅ

  • Updated: 22 Apr, 2020 11:57 PM
Jalandhar
these changes will now twitter users desktop
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਮਾਈਕ੍ਰੋ ਬਲਾਗਿੰਗ ਸਾਈਟ ਟਵਿਟਰ ਨੇ ਡੈਸਕਟਾਪ ਵਰਜ਼ਨ ਦੀ ਲੇਆਊਟ ਬਦਲ ਦਿੱਤੀ ਹੈ। ਪਹਿਲਾਂ ਜਿਥੇ ਯੂਜ਼ਰਸ ਦੀ ਪ੍ਰੋਫਾਈਲ ਫੋਟੋ ਖੱਬੇ ਪਾਸੇ ਟਵਿਟ ਬਟਨ ਦੇ ਉੱਤੇ ਮੀਨੂ ਬਾਰ 'ਚ ਦਿਖਦੀ ਸੀ, ਉੱਥੇ ਹੁਣ ਇਸ ਨੂੰ ਪ੍ਰੋਫਾਈਲ ਫੋਟੋ ਦੇ ਹੇਠਾਂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੰਪਨੀ ਨੇ ਦੋ ਅਕਾਊਂਟ ਨੂੰ ਜੋੜਨ ਦਾ ਵੀ ਵਿਕਲਪ ਦੇ ਦਿੱਤਾ ਹੈ। ਨਵੀਂ ਅਪਡੇਟ ਤੋਂ ਬਾਅਦ ਪ੍ਰੋਫਾਈਲ ਫੋਟੋ 'ਤੇ ਕਲਿੱਕ ਕਰਨ 'ਤੇ ਤੁਹਾਨੂੰ ਤੁਹਾਡਾ ਟਵਿਟਰ ਹੈਂਡਲ ਦਿਖੇਗਾ ਅਤੇ ਉਸ ਦੇ ਹੇਠਾਂ  Add an existing account ਅਤੇ ਲਾਗ ਆਊਟ ਦੇ ਵਿਕਲਪ ਨਜ਼ਰ ਆਉਣਗੇ।

ਇਸ ਤੋਂ ਇਲਾਵਾ ਹੋਰ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟਵਿਟਰ ਇੰਡੀਆ ਨੇ ਭਾਰਤੀਆਂ ਦੀ ਮਦਦ ਲਈ ਸਪੈਸ਼ਲ ਟਵਿਟਰ ਅਕਾਊਂਟ @CovidIndiaSeva ਬਣਾਇਆ ਹੈ। ਇਸ ਅਕਾਊਂਟ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾਕਟਰ ਹਰਸ਼ ਵਰਧਨ ਨੇ ਇਕ ਟਵਿਟ ਕਰਕੇ ਲਾਂਚ ਕੀਤਾ ਹੈ। ਕੋਵਿਡ ਇੰਡੀਆ ਸੇਵਾ ਟਵਿਟਰ 'ਤੇ ਯੂਜ਼ਰਸ ਨੂੰ ਰਿਅਲ ਟਾਈਮ 'ਚ ਕੋਰੋਨਾ ਦੀ ਅਪਡੇਟ ਮਿਲੇਗੀ।

ਇਸ ਤੋਂ ਇਲਾਵਾ ਯੂਜ਼ਰਸ ਇਸ ਹੈਂਡਲ ਨੂੰ ਟੈਗ ਕਰਦੇ ਹੋਏ ਆਪਣੇ ਸਵਾਲ ਵੀ ਪੁੱਛ ਸਕਦੇ ਹਨ। ਇਸ ਦੀ ਲਾਂਚਿੰਗ 'ਤੇ ਡਾਕਟਰ ਹਰਸ਼ ਵਰਧਨ ਨੇ ਕਿਹਾ ਕਿ ਪਿਛਲੇ ਸਮੇਂ ਦੇ ਨਾਲ ਟਵਿਟਰ ਸਰਕਾਰ ਅਤੇ ਨਾਗਰਿਕਾਂ ਲਈ ਇਕ ਜ਼ਰੂਰੀ ਸੇਵਾ ਦੇ ਰੂਪ 'ਚ ਸਾਬਤ ਹੋਇਆ ਹੈ ਜਿਥੇ ਗੱਲਬਾਤ ਕੀਤੀ ਜਾ ਸਕਦੀ ਹੈ ਅਤੇ ਸੂਚਨਾ ਦਾ ਪ੍ਰਸਾਰ ਹੋ ਸਕਦਾ ਹੈ, ਖਾਸ ਕਰਕੇ ਜ਼ਰੂਰਤ ਦੇ ਸਮੇਂ 'ਚ। ਸੋਸ਼ਲ ਡਿਸਟੈਂਸਿੰਗ ਨਾਲ #IndiaFightsCorona ਨੂੰ ਦੇਖਦੇ ਹੋਏ ਅਸੀਂ ਟਵਿਟਰ ਦੇ ਕੰਮ ਨਾਲ ਕਾਫੀ ਪ੍ਰਭਾਵਿਤ ਹਾਂ।

  • changes
  • Twitter
  • desktop
  • ਬਦਲਾਅ
  • ਟਵਿਟਰ
  • ਡੈਸਕਟਾਪ

ਸਰਕਾਰ ਨੇ ਜਾਰੀ ਕੀਤਾ ਚੈਲੰਜ, ਬਣਾਓ ਜ਼ੂਮ ਵਰਗੀ ਐਪ ਤਾਂ ਮਿਲੇਗਾ 1 ਕਰੋੜ ਰੁਪਏ ਦਾ ਇਨਾਮ

NEXT STORY

Stories You May Like

  • bsnl users complaints
    BSNL ਯੂਜ਼ਰਸ ਦੀ ਬੱਲੇ-ਬੱਲੇ ! 1 ਮਹੀਨੇ ਲਈ ਮਿਲੇਗਾ ਬੰਪਰ ਡਾਟਾ ਤੇ ਅਨਲਿਮਟਿਡ ਕਾਲਿੰਗ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • this oneplus phone will not be launched in india
    ਮੋਬਾਈਲ ਯੂਜ਼ਰਸ ਨੂੰ ਵੱਡਾ ਝਟਕਾ ! ਭਾਰਤ 'ਚ ਨਹੀਂ ਹੋਵੇਗਾ ਲਾਂਚ OnePlus ਦਾ ਇਹ ਫੋਨ, ਜਾਣੋ ਕਾਰਨ
  • congress high command s new plan for punjab
    ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
  • usa eu express concern over india s trade policies  demand
    ਭਾਰਤ ਦੀਆਂ ਵਪਾਰ ਨੀਤੀਆਂ 'ਤੇ USA-EU ਨੇ ਜ਼ਾਹਰ ਕੀਤੀ ਚਿੰਤਾ, ਨਿਯਮਾਂ 'ਚ ਬਦਲਾਅ ਦੀ ਮੰਗ
  • ai is weighing heavily on meta
    Meta 'ਤੇ AI ਪੈ ਰਿਹੈ ਭਾਰੀ ! ਯੂਜ਼ਰਸ ਨੂੰ ਭਰਨਾ ਪੈ ਸਕਦੈ ਵੱਡਾ ਹਰਜਾਨਾ
  • experts support change in sebi  s   expiration   day rules
    ਸੇਬੀ ਦੇ ‘ਐਕਸਪਾਇਰੀ’ ਵਾਲੇ ਦਿਨ ਦੇ ਨਿਯਮਾਂ ’ਚ ਬਦਲਾਅ ਦਾ ਮਾਹਿਰਾਂ ਨੇ ਕੀਤਾ ਸਮਰਥਨ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • punjab  ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • a major challenge for china in the digital world
      ਡਿਜੀਟਲ ਦੁਨੀਆ 'ਚ ਚੀਨ ਲਈ ਵੱਡੀ ਚੁਣੌਤੀ ! ਤਕਨੀਕ ਬਾਰੇ ਨਿਯਮ ਨਹੀਂ ਬਣਾ ਪਾ ਰਿਹਾ...
    • all the phones sold out in a few hours
      ਕੁਝ ਹੀ ਘੰਟਿਆਂ 'ਚ ਵਿਕੇ ਸਾਰੇ ਫੋਨ, ਮੁੜ ਸ਼ੁਰੂ ਹੋਈ Boltt ACE 5G ਤੇ EVO ਦੀ...
    • motorola s powerful phone available at a price cut of 3 600
      3,600 ਰੁਪਏ ਘੱਟ ਕੀਮਤ 'ਤੇ ਮਿਲ ਰਿਹਾ Motorola ਦਾ ਧਾਕੜ ਫੋਨ ! ਜਾਣੋ ਫੀਚਰਜ਼...
    • iqoo  s impressive phone will launch on september 29
      29 ਸਤੰਬਰ ਨੂੰ ਲਾਂਚ ਹੋਵੇਗਾ iQOO ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • vivo  s impressive phone to launch soon
      7,200 mAh ਦੀ ਬੈਟਰੀ ਤੇ 50MP ਕੈਮਰੇ ਨਾਲ ਜਲਦ ਲਾਂਚ ਹੋਵੇਗਾ Vivo ਦਾ ਸ਼ਾਨਦਾਰ...
    • lava  s impressive phone is set to launch soon
      ਲਾਵਾ ਦਾ 6000mAh ਬੈਟਰੀ ਆਲਾ ਸ਼ਾਨਦਾਰ ਫੋਨ ਜਲਦ ਹੋਣ ਵਾਲੈ ਲਾਂਚ !
    • sale of new iphones to start soon
      ਜਲਦ ਸ਼ੁਰੂ ਹੋਵੇਗੀ ਨਵੇਂ iPhones ਦੀ ਸੇਲ ! ਪੁਰਾਣੇ ਅਤੇ Refurbished ਆਈਫੋਨਾਂ...
    • major action by the government of india
      ਭਾਰਤ ਸਰਕਾਰ ਦਾ ਵੱਡਾ ਐਕਸ਼ਨ! 'Meta' ਹੁਣ ਭਾਰਤੀ ਏਜੰਸੀਆਂ ਨਾਲ ਸਾਂਝੀ ਕਰੇਗਾ...
    • honor  s impressive phone launched
      8300mAh ਦੀ ਬੈਟਰੀ ਨਾਲ ਲਾਂਚ ਹੋਇਆ Honor ਦਾ ਸ਼ਾਨਦਾਰ ਫੋਨ ! ਜਾਣੋ ਕੀਮਤ
    • samsung launches affordable version of galaxy s26 in india
      ਸੈਮਸੰਗ ਨੇ ਭਾਰਤ 'ਚ ਲਾਂਚ ਕੀਤਾ Galaxy S26 ਦਾ ਸਸਤਾ ਵਰਜਨ, ਮਿਲਣਗੇ ਗਲੈਕਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +