Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    1:01:00 PM

  • punjabi boy dies under suspicious circumstances in dubai

    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ!...

  • heavy rain landslide flood

    ਭਾਰੀ ਮੀਂਹ ਕਾਰਨ ਹੋਈ Landslide, ਅਰੁਣਾਚਲ...

  • ravneet singh bittu may get a big responsibility

    ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ...

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 7200mAh ਦੀ ਦਮਦਾਰ ਬੈਟਰੀ ਵਾਲਾ ਇਹ 5G ਸਮਾਰਟਫੋਨ ਹੋਇਆ ਬੇਹੱਦ ਸਸਤਾ, ਜਾਣੋ ਕੀਮਤ ਤੇ ਫੀਚਰਸ

GADGETS News Punjabi(ਗੈਜੇਟ)

7200mAh ਦੀ ਦਮਦਾਰ ਬੈਟਰੀ ਵਾਲਾ ਇਹ 5G ਸਮਾਰਟਫੋਨ ਹੋਇਆ ਬੇਹੱਦ ਸਸਤਾ, ਜਾਣੋ ਕੀਮਤ ਤੇ ਫੀਚਰਸ

  • Edited By Sunaina,
  • Updated: 10 May, 2026 11:40 AM
Gadgets
this 5g smartphone with a powerful battery has become extremely cheap
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਜੇਕਰ ਤੁਸੀਂ 20 ਹਜ਼ਾਰ ਰੁਪਏ ਦੇ ਬਜਟ 'ਚ ਇਕ ਸ਼ਕਤੀਸ਼ਾਲੀ 5G ਸਮਾਰਟਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ ਇੱਕ ਖੁਸ਼ਖਬਰੀ ਹੈ। ਫਲਿੱਪਕਾਰਟ 'ਤੇ ਚੱਲ ਰਹੀ 'SASA LELE Sale' ਦੌਰਾਨ ਹਾਲ ਹੀ 'ਚ ਲਾਂਚ ਹੋਇਆ Vivo T5x 5G ਭਾਰੀ ਡਿਸਕਾਊਂਟ 'ਤੇ ਉਪਲਬਧ ਹੈ। ਬੈਂਕ ਆਫਰਸ ਦੇ ਨਾਲ ਇਹ ਫੋਨ ਤੁਸੀਂ ਸਿਰਫ 19,949 ਰੁਪਏ 'ਚ ਆਪਣਾ ਬਣਾ ਸਕਦੇ ਹੋ।

ਕੀਮਤ ਅਤੇ ਆਕਰਸ਼ਕ ਆਫਰਸ
ਵੈਸੇ ਤਾਂ ਇਸ ਫੋਨ ਦੀ ਅਸਲ ਕੀਮਤ 28,999 ਰੁਪਏ ਹੈ, ਪਰ ਸੇਲ ਦੌਰਾਨ ਇਹ 22,999 ਰੁਪਏ 'ਚ ਲਿਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ, Flipkart Axis Bank ਜਾਂ SBI ਕ੍ਰੈਡਿਟ ਕਾਰਡ ਦੀ ਵਰਤੋਂ ਕਰਨ 'ਤੇ 3,050 ਰੁਪਏ ਤੱਕ ਦੀ ਵਾਧੂ ਛੋਟ ਮਿਲ ਰਹੀ ਹੈ, ਜਿਸ ਨਾਲ ਇਸ ਦੀ ਪ੍ਰਭਾਵੀ ਕੀਮਤ 19,939 ਰੁਪਏ ਰਹਿ ਜਾਂਦੀ ਹੈ। ਗਾਹਕਾਂ ਦੀ ਸਹੂਲਤ ਲਈ ਕੰਪਨੀ 3,500 ਰੁਪਏ ਦੀ 'No-Cost EMI' ਅਤੇ 21,850 ਰੁਪਏ ਤੱਕ ਦਾ ਐਕਸਚੇਂਜ ਆਫਰ ਵੀ ਦੇ ਰਹੀ ਹੈ।

7200mAh ਦੀ ਮੈਗਾ ਬੈਟਰੀ ਅਤੇ ਦਮਦਾਰ ਪ੍ਰੋਸੈਸਰ
ਇਸ ਫੋਨ ਦੀ ਸਭ ਤੋਂ ਵੱਡੀ ਖਾਸੀਅਤ ਇਸ ਦੀ 7200mAh ਦੀ ਵਿਸ਼ਾਲ ਬੈਟਰੀ ਹੈ, ਜੋ ਰਿਵਰਸ ਚਾਰਜਿੰਗ ਦੀ ਸਹੂਲਤ ਅਤੇ 6 ਸਾਲ ਦੀ ਬੈਟਰੀ ਹੈਲਥ ਦੇ ਨਾਲ ਆਉਂਦੀ ਹੈ। ਗੇਮਿੰਗ ਦੇ ਸ਼ੌਕੀਨਾਂ ਲਈ ਇਸ 'ਚ MediaTek Dimensity 7400-Turbo 5G ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ 'ਚ 6.76-ਇੰਚ ਦੀ FHD+ LCD ਡਿਸਪਲੇਅ ਹੈ ਜੋ 120Hz ਰਿਫਰੈਸ਼ ਰੇਟ ਨੂੰ ਸਪੋਰਟ ਕਰਦੀ ਹੈ, ਜਿਸ ਨਾਲ ਵੀਡੀਓ ਅਤੇ ਗੇਮਿੰਗ ਦਾ ਤਜਰਬਾ ਹੋਰ ਵੀ ਬਿਹਤਰ ਹੋ ਜਾਂਦਾ ਹੈ।

ਕੈਮਰਾ ਕੁਆਲਿਟੀ
ਫੋਟੋਗ੍ਰਾਫੀ ਲਈ Vivo T5x 5G 'ਚ 50MP ਦਾ ਮੁੱਖ ਰਿਅਰ ਕੈਮਰਾ ਅਤੇ ਸੈਲਫੀ ਲਈ 32MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਹ ਦੋਵੇਂ ਕੈਮਰੇ 4K ਵੀਡੀਓ ਰਿਕਾਰਡਿੰਗ ਨੂੰ ਸਪੋਰਟ ਕਰਦੇ ਹਨ, ਜੋ ਇਸ ਕੀਮਤ ਦੇ ਫੋਨਾਂ 'ਚ ਬਹੁਤ ਘੱਟ ਦੇਖਣ ਨੂੰ ਮਿਲਦਾ ਹੈ। 

ਜੇਕਰ ਤੁਸੀਂ ਵੀ ਇਕ ਅਜਿਹਾ ਫੋਨ ਲੱਭ ਰਹੇ ਹੋ ਜਿਸ ਦੀ ਬੈਟਰੀ ਲੰਬਾ ਸਮਾਂ ਚੱਲੇ ਅਤੇ ਫੀਚਰਸ ਵੀ ਹਾਈ-ਐਂਡ ਹੋਣ, ਤਾਂ ਇਹ ਡੀਲ ਤੁਹਾਡੇ ਲਈ ਸਭ ਤੋਂ ਵਧੀਆ ਸਾਬਤ ਹੋ ਸਕਦੀ ਹੈ।

  • Vivo T5x 5G
  • 5GSmartphone
  • SmartDeal
  • MobileOffer

ਹੁਣ ਨਹੀਂ ਮਿਲਣਗੇ Aprilia ਦੇ ਇਹ ਸਕੂਟਰ, ਕੰਪਨੀ ਨੇ ਬੰਦ ਕੀਤੇ 3 ਮਾਡਲ

NEXT STORY

Stories You May Like

  • 5g phone with 8 560 mah battery launched
    8,560 mAh ਬੈਟਰੀ ਵਾਲਾ 5G ਫੋਨ ਹੋਇਆ ਲਾਂਚ ! ਕੀਮਤ ਜਾਣ ਉਡਣਗੇ ਹੋਸ਼
  • dhaakad phone launched
    7540mAh ਦੀ ਬੈਟਰੀ ਤੇ 50MP ਕੈਮਰੇ ਵਾਲਾ ਧਾਕੜ Phone ਹੋਇਆ ਲਾਂਚ ! ਜਾਣੋ ਕੀਮਤ ਤੇ ਫੀਚਰਜ਼
  • huge discount is available on 5g phone with 7200 mah battery
    Vivo ਦੇ ਇਸ 7200 mAh ਬੈਟਰੀ ਵਾਲੇ 5G ਫੋਨ 'ਤੇ ਮਿਲ ਰਿਹੈ ਧਾਕੜ Discount ! ਜਾਣੋ ਇਸ ਦੇ ਫੀਚਰਜ਼
  • unlimited 5g data will no longer be available
    ਹੁਣ ਨਹੀਂ ਮਿਲਿਆ ਕਰੇਗਾ ਅਨਲਿਮਿਟਿਡ 5G ਡਾਟਾ ! ਬੰਦ ਹੋ ਸਕਦੈ ਪਲਾਨ, ਜਾਣੋ ਵਜ੍ਹਾ
  • a great phone with a 6000mah battery has become cheaper
    6000mAh ਬੈਟਰੀ ਦਾ ਸ਼ਾਨਦਾਰ ਫੋਨ ਹੋਇਆ ਸਸਤਾ ! ਜਾਣੋ ਕੀ ਹੈ ਆਫਰ
  • samsung will soon launch its 5g flagship phone
    Samsung ਜਲਦ ਲਾਂਚ ਕਰੇਗਾ ਆਪਣਾ 5G ਧਾਕੜ ਫੋਨ ! ਜਾਣੋ ਕੀਮਤ ਅਤੇ ਫੀਚਰਜ਼
  • massive phone launched with 11 000mah battery
    11,000mAh ਬੈਟਰੀ ਨਾਲ ਲਾਂਚ ਹੋਇਆ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
  • amazing discount available on phones with 8000mah battery
    8000mAh ਦੀ ਬੈਟਰੀ ਵਾਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ Discount ! ਕੀਮਤ ਸਿਰਫ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
Trending
Ek Nazar
bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • now it will be very easy to recharge and pay
      ਹੁਣ ਰੀਚਾਰਜ ਤੇ ਪੇਮੈਂਟ ਕਰਨਾ ਹੋਵੇਗਾ ਬੇਹੱਦ ਆਸਾਨ ! UPI ਲਿਆ ਰਿਹਾ ਸ਼ਾਨਦਾਰ ਫੀਚਰ
    • massive phone launched with 11 000mah battery
      11,000mAh ਬੈਟਰੀ ਨਾਲ ਲਾਂਚ ਹੋਇਆ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
    • all the features of the dhaakad phone have been leaked
      ਲਾਂਚ ਤੋਂ ਪਹਿਲਾਂ ਹੀ ਲੀਕ ਹੋ ਗਏ ਧਾਕੜ ਫ਼ੋਨ ਦੇ ਸਾਰੇ ਫੀਚਰਜ਼ ! ਕੀਮਤ ਵੀ ਆਈ...
    • elon musk made a big prediction about ai
      ਐਲਨ ਮਸਕ ਨੇ AI ਨੂੰ ਲੈ ਕੇ ਕਰ'ਤੀ ਵੱਡੀ ਭਵਿੱਖਬਾਣੀ ! 4-5 ਸਾਲਾਂ 'ਚ ਹੀ ਬਦਲ...
    • whatsapp users are about to enter a lottery
      WhatsApp ਯੂਜ਼ਰਸ ਦੀ ਲੱਗਣ ਵਾਲੀ ਹੈ ਲਾਟਰੀ ! iOS ਤੇ Android 'ਚ ਆ ਰਹੇ ਨੇ...
    • ai raises concerns
      AI ਨੇ ਵਧਾਈ ਚਿੰਤਾ ! ਮੈਟਾ, ਐਮਾਜ਼ਾਨ ਕੰਪਨੀਆਂ ਨੇ ਵਰਤੋਂ ਕੀਤੀ ਸੀਮਤ
    • telegram operational for some existing users
      Telegram ਯੂਜ਼ਰਸ ਲਈ Good News ! ਚਾਲੂ ਹੋਈ App, ਪਰ iPhones 'ਚ...
    • after telegram was banned  indians downloaded this app in droves
      ਟੈਲੀਗ੍ਰਾਮ ਬੈਨ ਹੋਣ ਮਗਰੋਂ ਭਾਰਤੀਆਂ ਨੇ ਧੜਾਧੜ ਡਾਊਨਲੋਡ ਕੀਤੀ ਇਹ ਐਪ, ਇੱਕ ਦਿਨ...
    • tuono 457 special edition launched in india
      ਸਪੋਰਟੀ ਲੁੱਕ ਤੇ ਸੁਪਰ ਸਪੀਡ! 3.99 ਲੱਖ ਰੁਪਏ 'ਚ ਲਾਂਚ ਹੋ ਗਈ ਧਾਕੜ ਬਾਈਕ,...
    • this apple phone has become cheaper by up to rs 22 000
      22,000 ਰੁਪਏ ਤੱਕ ਸਸਤਾ ਹੋ ਗਿਆ Apple ਦਾ ਇਹ ਫ਼ੋਨ ! ਛੇਤੀ ਉਠਾ ਲਓ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +