Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    12:02:00 PM

  • upi will be charged know who will make the payment

    UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ...

  • the skies of punjab  meteor village  mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • bjp in election mode pm narendra modi s second visit to punjab this year

    ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ...

  • tariff bill

    ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਮਹਿੰਗੀ ਹੋ ਗਈ ਇਹ ਧਾਕੜ ਕਾਰ ! 50 ਹਜ਼ਾਰ ਤੱਕ ਚੜ੍ਹ ਗਈਆਂ ਕੀਮਤਾਂ, ਗਾਹਕਾਂ ਨੂੰ ਲੱਗਾ ਵੱਡਾ ਝਟਕਾ

GADGETS News Punjabi(ਗੈਜੇਟ)

ਮਹਿੰਗੀ ਹੋ ਗਈ ਇਹ ਧਾਕੜ ਕਾਰ ! 50 ਹਜ਼ਾਰ ਤੱਕ ਚੜ੍ਹ ਗਈਆਂ ਕੀਮਤਾਂ, ਗਾਹਕਾਂ ਨੂੰ ਲੱਗਾ ਵੱਡਾ ਝਟਕਾ

  • Edited By Shubam Kumar,
  • Updated: 16 Apr, 2026 02:50 PM
Gadgets
this expensive car has become expensive
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ : ਸਕੋਡਾ ਆਟੋ ਇੰਡੀਆ ਨੇ ਆਪਣੀ ਪ੍ਰੀਮੀਅਮ SUV ਕੋਡੀਆਕ (Kodiaq) ਦੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕੰਪਨੀ ਨੇ ਇਸ ਧਾਕੜ ਗੱਡੀ ਦੀਆਂ ਕੀਮਤਾਂ 'ਚ 53,267 ਰੁਪਏ ਤੱਕ ਦਾ ਵਾਧਾ ਕਰ ਦਿੱਤਾ ਹੈ। ਇਹ ਵਧੀਆਂ ਹੋਈਆਂ ਕੀਮਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ।

ਜਾਣੋ ਕਿਹੜਾ ਵੇਰੀਐਂਟ ਹੋਇਆ ਕਿੰਨਾ ਮਹਿੰਗਾ
ਸਕੋਡਾ ਨੇ ਕੋਡੀਆਕ ਦੇ ਵੱਖ-ਵੱਖ ਵੇਰੀਐਂਟਸ ਦੀਆਂ ਕੀਮਤਾਂ 'ਚ ਵੱਖ-ਵੱਖ ਵਾਧਾ ਕੀਤਾ ਹੈ:
•ਲਾਉਂਜ (Lounge): ਕੰਪਨੀ ਨੇ ਇਸ ਐਂਟਰੀ-ਲੈਵਲ ਵੇਰੀਐਂਟ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਹ ਅਜੇ ਵੀ 39.99 ਲੱਖ ਰੁਪਏ (ਐਕਸ-ਸ਼ੋਰੂਮ) 'ਤੇ ਉਪਲਬਧ ਹੈ।
•ਸਪੋਰਟਲਾਈਨ (Sportline): ਇਸ ਵੇਰੀਐਂਟ ਦੀ ਕੀਮਤ 'ਚ 22,600 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਸ ਦੀ ਨਵੀਂ ਕੀਮਤ 43.99 ਲੱਖ ਰੁਪਏ ਹੋ ਗਈ ਹੈ।
•ਐੱਲ ਐਂਡ ਕੇ (L&K): ਟਾਪ ਮਾਡਲ 'ਤੇ ਸਭ ਤੋਂ ਵੱਧ ਮਾਰ ਪਈ ਹੈ। ਇਸ ਦੀ ਕੀਮਤ 53,267 ਰੁਪਏ ਵਧਾ ਦਿੱਤੀ ਗਈ ਹੈ, ਜਿਸ ਨਾਲ ਹੁਣ ਇਹ 46.49 ਲੱਖ ਰੁਪਏ (ਐਕਸ-ਸ਼ੋਰੂਮ) 'ਚ ਮਿਲੇਗੀ।
    
ਦਮਦਾਰ ਇੰਜਣ ਤੇ ਸ਼ਾਨਦਾਰ ਫੀਚਰਸ
ਸਕੋਡਾ ਕੋਡੀਆਕ 'ਚ 2.0-ਲੀਟਰ ਦਾ ਟਰਬੋ ਪੈਟਰੋਲ ਇੰਜਣ ਦਿੱਤਾ ਗਿਆ ਹੈ, ਜੋ 201 BHP ਦੀ ਪਾਵਰ ਤੇ 320 Nm ਦਾ ਟਾਰਕ ਜਨਰੇਟ ਕਰਦਾ ਹੈ। ਇਹ SUV 7-ਸਪੀਡ DSG ਗੀਅਰਬਾਕਸ ਅਤੇ ਆਲ-ਵੀਲ ਡਰਾਈਵ (AWD) ਸਿਸਟਮ ਨਾਲ ਲੈਸ ਹੈ। ਕੰਪਨੀ ਮੁਤਾਬਕ ਇਹ 14.86 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦਿੰਦੀ ਹੈ।
ਇਸ ਦੇ ਫੀਚਰਸ ਦੀ ਗੱਲ ਕਰੀਏ ਤਾਂ ਇਸ 'ਚ 12.9 ਇੰਚ ਦਾ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, 10 ਇੰਚ ਦਾ ਡਿਜੀਟਲ ਇੰਸਟਰੂਮੈਂਟ ਕਲਸਟਰ, 360-ਡਿਗਰੀ ਕੈਮਰਾ ਅਤੇ ਤਿੰਨ-ਜ਼ੋਨ ਕਲਾਈਮੇਟ ਕੰਟਰੋਲ ਮਿਲਦਾ ਹੈ। ਟਾਪ ਵੇਰੀਐਂਟ ਵਿੱਚ ਵੈਂਟੀਲੇਟਿਡ ਅਤੇ ਮਸਾਜ ਫੰਕਸ਼ਨ ਵਾਲੀਆਂ ਸੀਟਾਂ ਵੀ ਦਿੱਤੀਆਂ ਗਈਆਂ ਹਨ।

ਇਨ੍ਹਾਂ ਗੱਡੀਆਂ ਨਾਲ ਹੈ ਮੁਕਾਬਲਾ
ਭਾਰਤੀ ਬਾਜ਼ਾਰ 'ਚ ਸਕੋਡਾ ਕੋਡੀਆਕ ਦਾ ਸਿੱਧਾ ਮੁਕਾਬਲਾ ਟੋਇਟਾ ਫਾਰਚੂਨਰ, ਐਮਜੀ ਗਲੌਸਟਰ, ਜੀਪ ਮੈਰੀਡੀਅਨ ਅਤੇ ਫੋਕਸਵੈਗਨ ਟਿਗੁਆਨ ਵਰਗੀਆਂ ਦਿੱਗਜ SUVs ਨਾਲ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Skoda Kodiaq
  • Skoda India
  • SUV Price Hike
  • Automobile News
  • Skoda Kodiaq Price

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

NEXT STORY

Stories You May Like

  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • new renault kwid launched
    ਇੰਤਜ਼ਾਰ ਖ਼ਤਮ! ਲਾਂਚ ਹੋ ਗਈ ਨਵੀਂ ਧਾਕੜ ਕਾਰ, SUV ਵਰਗੀ ਲੁੱਕ ਤੇ ਕੀਮਤ ਵੀ ਸਿਰਫ...
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • ind vs eng  big blow to india  big batsman injured  video
    IND vs ENG: ਭਾਰਤ ਨੂੰ ਵੱਡਾ ਝਟਕਾ, ਧਾਕੜ ਬੱਲੇਬਾਜ਼ ਨੂੰ ਲੱਗੀ ਸੱਟ (ਵੀਡੀਓ)
  • this star bowler is out of the odi series
    IND vs ENG: ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਵਨਡੇ ਸੀਰੀਜ਼ ਤੋਂ ਬਾਹਰ ਹੋਇਆ ਇਹ ਸਟਾਰ ਗੇਂਦਬਾਜ਼
  • samsung  s flagship phone prices reduced by up to rs 7 000
    7,000 ਰੁਪਏ ਤੱਕ ਘਟੀਆਂ Samsung ਦੇ ਧਾਕੜ ਫ਼ੋਨ ਦੀਆਂ ਕੀਮਤਾਂ ! ਜਾਣੋ ਕੀ ਹੈ ਨਵਾਂ Offer
  • google suffers setback
    Google ਨੂੰ ਲੱਗਾ 47,000,000,00 ਡਾਲਰ ਦਾ ਝਟਕਾ ! ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
Trending
Ek Nazar
indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • smartphones will be cheaper
      ਸਸਤੇ ਹੋਣਗੇ Smartphone ! ਸਰਕਾਰ ਨੇ MPMS ਨੂੰ ਦਿੱਤੀ ਮਨਜ਼ੂਰੀ, ਜਾਣੋ ਕੀ ਹੈ...
    • big news for whatsapp telegram users
      WhatsApp-Telegram ਯੂਜ਼ਰਸ ਲਈ ਵੱਡੀ ਖ਼ਬਰ ; ਇਸ 'ਫੀਚਰ' 'ਤੇ ਮੁਕੰਮਲ ਪਾਬੰਦੀ...
    • strict on advertisements made with ai asci releases draft rules will apply
      AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ...
    • realme  s budget friendly phone launched
      Realme ਦਾ ਬਜਟ ਫ੍ਰੈਂਡਲੀ ਫੋਨ ਹੋਇਆ ਲਾਂਚ! ਕੀਮਤ ਸਿਰਫ ...
    • big allegation on meta  doing the job through ai
      Meta 'ਤੇ ਵੱਡਾ ਦੋਸ਼ ! AI ਰਾਹੀਂ ਕਰ ਰਿਹਾ ਛਾਂਟੀ, ਬਿਮਾਰ ਮੁਲਾਜ਼ਮ ਤੇ ਗਰਭਵਤੀ...
    • samsung s flagship phone prices reduced by up to rs 7 000
      7,000 ਰੁਪਏ ਤੱਕ ਘਟੀਆਂ Samsung ਦੇ ਧਾਕੜ ਫ਼ੋਨ ਦੀਆਂ ਕੀਮਤਾਂ ! ਜਾਣੋ ਕੀ ਹੈ...
    • 5g dhaakad phone to be launched soon
      9,000mAh ਦੀ ਬੈਟਰੀ ਤੇ 200MP ਕੈਮਰੇ ਨਾਲ ਜਲਦ ਲਾਂਚ ਹੋਵੇਗਾ 5G ਧਾਕੜ Phone !
    • the biggest tension of iphone users is over
      iPhone ਯੂਜ਼ਰਸ ਦੀ ਸਭ ਤੋਂ ਵੱਡੀ ਟੈਂਸ਼ਨ ਖ਼ਤਮ ! ਹੁਣ ਬਿਨਾਂ iCloud ਸਟੋਰੇਜ ਦੇ...
    • world  s first agent thinking ai smartphone launched
      ਲਾਂਚ ਹੋਇਆ ਦੁਨੀਆ ਦਾ ਪਹਿਲਾ ਏਜੇਂਟਿੰਕ AI ਸਮਾਰਟਫੋਨ, ਜਾਣੋ ਫੀਚਰਜ਼
    • a massive phone with 3 cameras of 200 200mp is about to be launched
      ਫੋਟੋਆਂ ਖਿੱਚਣ ਦੇ ਸ਼ੌਕੀਨਾਂ ਲਈ Good News ; ਲਾਂਚ ਹੋਣ ਜਾ ਰਿਹੈ 200-200MP ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +