Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:12:56 PM

  • minister sanjeev arora arrest enforcement directorate raid house

    ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED...

  • power outage in many areas of punjab on sunday

    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ...

  • vijay to form government tamilnadu

    ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ, ਹੁਣ...

  • big related to punjab weather

    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਜਲਦ ਹੀ ਲਾਂਚ ਹੋ ਸਕਦਾ ਹੈ ਭਾਰਤ 'ਚ ਇਹ ਪਹਿਲਾਂ ਥਰਮਲ ਕੈਮਰਾ ਸਮਾਰਟਫੋਨ

GADGETS News Punjabi(ਗੈਜੇਟ)

ਜਲਦ ਹੀ ਲਾਂਚ ਹੋ ਸਕਦਾ ਹੈ ਭਾਰਤ 'ਚ ਇਹ ਪਹਿਲਾਂ ਥਰਮਲ ਕੈਮਰਾ ਸਮਾਰਟਫੋਨ

  • Updated: 11 Mar, 2017 11:00 AM
ਜਲੰਧਰ
this first thermal camera smartphone in india can be launched soon
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸਮਾਰਟਫੋਨ ਨਿਰਮਾਤਾ ਕੰਪਨੀ Cat ਜਲਦ ਹੀ ਭਾਰਤ 'ਚ ਥਰਮਲ ਕੈਮਰਾ ਸਮਾਰਟਫੋਨ ਲਾਂਚ ਕਰ ਸਕਦੀ ਹੈ। ਜਾਣਕਾਰੀ ਦੇ ਮੁਤਾਬਕ Cat S60 ਨਾਂ ਦਾ ਇਹ ਸਮਾਰਟਫੋਨ ਆਉਣ ਵਾਲੇ ਦੋ ਜਾਂ ਤਿੰਨ ਹਫਤਿਆਂ 'ਚ ਲਾਂਚ ਹੋ ਸਕਦਾ ਹੈ। ਇਹ ਭਾਰਤ 'ਚ ਲਾਂਚ ਹੋਣ ਵਾਲਾ ਪਹਿਲਾਂ ਥਰਮਲ ਕੈਮਰਾ ਸਮਾਰਟਫੋਨ ਹੋਵੇਗਾ, ਜੋ ਕਿ ਆਨਲਾਈਨ ਅਤੇ ਆਫਲਾਈਨ ਦੋਵੇਂ ਪਲੇਟਫਾਰਮ 'ਤੇ ਸੇਲ ਲਈ ਉਪਲੱਬਧ ਹੋ ਸਕਦਾ ਹੈ, ਜਦ ਕਿ ਹੁਣ ਤੱਕ ਇਸ ਸਮਾਰਟਫੋਨ ਦੀ ਕੀਮਤ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਇਸ ਸਮਾਰਟਫੋਨ 'ਚ ਉਪਯੋਗ ਕੀਤੇ ਗਏ ਥਰਮਲ ਕੈਮਰਾ ਫੀਚਰ ਦੀ ਗੱਲ ਕਰੀਏ ਤਾਂ ਇਹ MSX ਤਕਨੀਕ 'ਤੇ ਆਧਾਰਿਤ ਹੈ, ਜਿਸ ਨੂੰ Flir ਕੰਪਨੀ ਵੱਲੋਂ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਕੰਪਨੀ Flir One ਨੂੰ ਵੀ ਸੇਲ ਕਰ ਰਹੀ ਹੈ, ਜੋ ਕਿ ਕਿਸੇ ਸਮਾਰਟਫੋਨ 'ਚ ਅਟੈਚ ਇਕ ਥਰਮਲ ਕੈਮਰਾ ਡੋਂਗਲ ਹੈ। Cat S60 ਸਮਾਰਟਫੋਨ 'ਚ ਦਿੱਤਾ ਗਿਆ ਥਰਮਲ ਕੈਮਰਾ ਵੀ. ਡੀ. ਏ. ਰੈਜ਼ੋਲਿਊਸ਼ਨ 'ਚ ਥਰਮਲ ਇਮੇਜ਼ ਕੈਪਚਰ ਕਰਦਾ ਹੈ। ਇਸ 'ਚ ਪੈਨੋਰਮਾ ਅਤੇ ਟਾਈਮ ਲੈਪਸ ਮੋਡ 'ਚ ਵੀ ਸ਼ੂਟ ਕੀਤਾ ਜਾ ਸਕਦਾ ਹੈ।
ਕੰਪਨੀ ਦੇ ਅਨੁਸਾਰ ਇਹ ਥਰਮਲ ਕੈਮਰਾ 30 ਮੀਟਰ ਤੋਂ 100 ਮੀਟਰ ਤੱਕ ਦੀ ਉਚਾਈ 'ਤੇ ਪਹੁੰਚ ਸਕਦਾ ਹੈ ਅਤੇ ਇਸ ਨਾਲ 20 ਡਿਗਰੀ ਸੈਲਸੀਅਸ ਤੋਂ ਲੈ ਕੇ 120 ਡਿਗਰੀ ਸੈਲਸੀਅਸ ਤੱਕ ਦੇ ਤਾਪਮਾਨ 'ਚ ਵੀ ਇਮੇਜ਼ ਕੈਪਚਰ ਕੀਤੀ ਜਾ ਸਕਦੀ ਹੈ। ਇਸ ਸਮਾਰਟਫੋਨ ਦੀ ਬਾਕੀ ਸਪੈਸੀਫਿਕੇਸ਼ਨ 'ਤੇ ਨਜ਼ਰ ਮਾਰੀਏ ਤਾਂ ਇਸ 'ਚ 4.7 ਇੰਚ ਦੀ ਫੁੱਲ ਐੱਚ. ਡੀ. ਡਿਸਪਲੇ,ਕਵਾਲਕਮ ਸਨੈਪਡ੍ਰੈਗਨ 617 ਆਕਟਾ-ਕੋਰ ਪ੍ਰੋਸੈਸਰ, 3GB ਰੈਮ, 32GB ਦੀ ਇੰਟਰਨਲ ਮੈਮਰੀ, 13MP ਦਾ ਰਿਅਰ ਅਤੇ 5MP ਦਾ ਫਰੰਟ ਕੈਮਰਾ, ਐਂਡਰਾਇਡ 6.0 ਮਾਰਸ਼ਮੈਲੋ ਓਪਰੇਟਿੰਗ ਸਿਸਟਮ ਅਤੇ 3800 ਐੱਮ. ਏ. ਐੱਚ. ਦੀ ਬੈਟਰੀ ਦਿੱਤੀ ਜਾ ਸਕਦੀ ਹੈ।

  • ਭਾਰਤ
  • ਸਮਾਰਟਫੋਨ
  • India
  • smartphone

ਮੈਟ ਬਲੈਕ ਵੇਰਿਅੰਟ 'ਚ ਲਾਂਚ ਹੋਇਆ Vivo ਦਾ ਇਹ ਸਮਾਰਟਫੋਨ

NEXT STORY

Stories You May Like

  • are you planning to buy a new phone
    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ ਹਫਤੇ ਲਾਂਚ ਹੋਣਗੇ ਇਹ ਧਾਕੜ ਸਮਾਰਟਫੋਨ
  • this powerful phone with 6 000mah battery has been launched
    6,000mAh ਬੈਟਰੀ ਵਾਲਾ ਇਹ ਧਾਕੜ ਫੋਨ ਹੋਇਆ ਲਾਂਚ, ਜਾਣੋ ਕਿੰਨ੍ਹੀ ਹੈ ਕੀਮਤ
  • a great phone with a powerful battery is being launched
    ਲਾਂਚ ਹੋ ਰਿਹੈ 200MP ਕੈਮਰਾ ਤੇ 7000mAh ਦੀ ਦਮਦਾਰ ਬੈਟਰੀ ਵਾਲਾ ਸ਼ਾਨਦਾਰ ਫੋਨ!
  • dhaakad phone launched
    50 MP ਕੈਮਰਾ, 6500 mAh ਦੀ ਦਮਦਾਰ ਬੈਟਰੀ ! ਲਾਂਚ ਹੋ ਗਿਆ ਧਾਕੜ ਫੋਨ, ਜਾਣੋ Specifications ਤੇ ਕੀਮਤ
  • do these settings immediately after buying a new phone
    ਨਵਾਂ ਫੋਨ ਖਰੀਦਣ ਤੋਂ ਬਾਅਦ ਤੁਰੰਤ ਕਰੋ ਇਹ 5 ਸੈਟਿੰਗਜ਼, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • petrol and diesel prices may increase
    ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ ਕਿੰਨਾ ਵਧੇਗਾ ਭਾਅ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
Trending
Ek Nazar
visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • bike discontinued in india
      ਭਾਰਤ 'ਚ ਖ਼ਤਮ ਹੋਇਆ ਇਸ ਬਾਈਕ ਦਾ ਸਫ਼ਰ! ਕੰਪਨੀ ਨੇ ਇਸ ਕਾਰਨ ਲਿਆ ਵੱਡਾ ਫੈਸਲਾ
    • watch can now predict fainting 5 minutes in advance
      ਬੇਹੋਸ਼ ਹੋਣ ਤੋਂ ਪਹਿਲਾਂ ਹੀ ਅਲਰਟ ਕਰੇਗੀ ਘੜੀ, ਇਹ ਕੰਪਨੀ ਤਿਆਰ ਕਰ ਰਹੀ ਨਵੀਂ...
    • swift will run with this technology
      ਹੁਣ ਪੈਟਰੋਲ ਦੀ ਲੋੜ ਨਹੀਂ! ਇਸ ਤਕਨੀਕ ਨਾਲ ਚੱਲੇਗੀ 'ਸਵਿਫਟ'
    • this powerful car has seen a huge increase in demand in the market
      ਕੀਮਤ ਸਿਰਫ ₹6.26 ਲੱਖ ਪਰ ਫੀਚਰਸ ਲਗਜ਼ਰੀ! ਇਸ ਧਾਕੜ ਕਾਰ ਦੀ ਮਾਰਕੀਟ 'ਚ ਵਧੀ...
    • huge reduction in smartphone prices
      Samsung ਦਾ ਵੱਡਾ ਧਮਾਕਾ, ਸਮਾਰਟਫੋਨਾਂ ਦੀਆਂ ਕੀਮਤਾਂ 'ਚ ਕੀਤੀ ਭਾਰੀ ਕਟੌਤੀ
    • google rolls out pixel update
      Pixel ਯੂਜ਼ਰਜ਼ ਲਈ ਗੂਗਲ ਨੇ ਜਾਰੀ ਕੀਤੀ ਨਵੀਂ ਅਪਡੇਟ, ਦੂਰ ਹੋਣਗੀਆਂ ਇਹ...
    • are you bothered by the smell of the cooler
      ਕੂਲਰ ਦੀ ਬਦਬੂ ਤੋਂ ਹੋ ਪਰੇਸ਼ਾਨ? ਇਨ੍ਹਾਂ ਆਸਾਨ ਘਰੇਲੂ ਨੁਸਖਿਆਂ ਨਾਲ ਮਿੰਟਾਂ 'ਚ...
    • water is constantly leaking from the ac don t ignore it
      AC 'ਚੋਂ ਲਗਾਤਾਰ ਨਿਕਲ ਰਿਹੈ ਪਾਣੀ ਤਾਂ ਨਾ ਕਰੋ ਇਗਨੋਰ ! ਜਾਣੋ ਇਸ ਦੇ ਕਾਰਨਅਤੇ...
    • whatsapp users fun
      WhatsApp ਯੂਜ਼ਰਸ ਦੀਆਂ ਲੱਗੀਆਂ ਮੌਜਾਂ ! ਧਾਕੜ ਫੀਚਰ ਹੋਇਆ ਲਾਂਚ
    • this foldable phone will be launched on this day next week
      ਹੋ ਗਿਆ ਖੁਲਾਸਾ, ਅਗਲੇ ਹਫਤੇ ਇਸ ਦਿਨ ਲਾਂਚ ਹੋਵੇਗਾ ਇਹ ਫੋਲਡੇਬਲ ਫੋਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +