Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    5:36:21 PM

  • new portal launched to find unclaimed money lying in banks insurance companies

    ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ,...

  • bajwa gave clarification during discussions about leaving the meeting

    ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ...

  • bodies of elderly couple found in ludhiana

    ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ...

  • storm wreaks havoc in punjab

    ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਹੋ ਗਿਆ ਖੁਲਾਸਾ, ਅਗਲੇ ਹਫਤੇ ਇਸ ਦਿਨ ਲਾਂਚ ਹੋਵੇਗਾ ਇਹ ਫੋਲਡੇਬਲ ਫੋਨ

GADGETS News Punjabi(ਗੈਜੇਟ)

ਹੋ ਗਿਆ ਖੁਲਾਸਾ, ਅਗਲੇ ਹਫਤੇ ਇਸ ਦਿਨ ਲਾਂਚ ਹੋਵੇਗਾ ਇਹ ਫੋਲਡੇਬਲ ਫੋਨ

  • Edited By Inder Prajapati,
  • Updated: 08 May, 2026 02:12 AM
Gadgets
this foldable phone will be launched on this day next week
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸਮਾਰਟਫੋਨ ਨਿਰਮਾਤਾ ਕੰਪਨੀ ਮੋਟੋਰੋਲਾ ਨੇ ਆਪਣੇ ਪ੍ਰਸ਼ੰਸਕਾਂ ਲਈ ਵੱਡਾ ਐਲਾਨ ਕਰਦੇ ਹੋਏ ਆਪਣੇ ਆਉਣ ਵਾਲੇ ਫੋਲਡੇਬਲ ਫੋਨ, Motorola Razr Fold, ਦੀ ਭਾਰਤ ਵਿੱਚ ਲਾਂਚ ਡੇਟ ਕੰਫਰਮ ਕਰ ਦਿੱਤੀ ਹੈ। ਮੋਟੋਰੋਲਾ ਇੰਡੀਆ ਨੇ ਆਪਣੇ ਅਧਿਕਾਰਤ X ਹੈਂਡਲ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਇਹ ਪ੍ਰੀਮੀਅਮ ਫੋਨ 13 ਮਈ ਨੂੰ ਭਾਰਤ ਵਿੱਚ ਲਾਂਚ ਕੀਤਾ ਜਾਵੇਗਾ।

ਕੰਪਨੀ ਨੇ ਸਪੱਸ਼ਟ ਕੀਤਾ ਹੈ ਕਿ ਲਾਂਚ ਹੋਣ ਤੋਂ ਬਾਅਦ ਇਹ ਹੈਂਡਸੈੱਟ ਈ-ਕਾਮਰਸ ਪਲੇਟਫਾਰਮ Flipkart ਅਤੇ ਮੋਟੋਰੋਲਾ ਦੀ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਵਿਕਰੀ ਲਈ ਉਪਲਬਧ ਹੋਵੇਗਾ। ਦੱਸ ਦੇਈਏ ਕਿ ਇਹ ਫੋਨ ਪਹਿਲਾਂ ਹੀ ਕਈ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਉਪਲਬਧ ਹੈ ਅਤੇ ਮਾਰਚ ਵਿੱਚ MWC 2026 ਦੌਰਾਨ ਪੇਸ਼ ਕੀਤਾ ਗਿਆ ਸੀ।

ਫੋਨ ਦੇ ਖਾਸ ਫੀਚਰਸ:
   ਡਿਸਪਲੇਅ: ਇਸ ਫੋਨ ਵਿੱਚ 8.1 ਇੰਚ ਦੀ ਮੁੱਖ (ਇਨਰ) ਡਿਸਪਲੇਅ ਹੋਵੇਗੀ, ਜਿਸ ਵਿੱਚ ਯੂਜ਼ਰ ਇੱਕੋ ਸਮੇਂ ਤਿੰਨ ਐਪਸ ਚਲਾ ਸਕਣਗੇ। ਫੋਨ ਬੰਦ ਹੋਣ 'ਤੇ 6.6 ਇੰਚ ਦੀ ਬਾਹਰੀ ਡਿਸਪਲੇਅ ਮਿਲੇਗੀ।
   ਪ੍ਰੋਸੈਸਰ ਤੇ ਬੈਟਰੀ: ਤੇਜ਼ ਰਫ਼ਤਾਰ ਲਈ ਇਸ ਵਿੱਚ Snapdragon 8 Gen 5 ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਵਿੱਚ 6000mAh ਦੀ ਵੱਡੀ ਬੈਟਰੀ ਮਿਲੇਗੀ, ਜੋ 80W ਟਰਬੋ-ਪਾਵਰ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।
   ਕੈਮਰਾ: ਫੋਨ ਦੇ ਪਿਛਲੇ ਪਾਸੇ 50 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ (Sony LYTIA 828), 50 ਮੈਗਾਪਿਕਸਲ ਦਾ ਅਲਟਰਾ ਵਾਈਡ ਅਤੇ 50 ਮੈਗਾਪਿਕਸਲ ਦਾ ਤੀਜਾ ਕੈਮਰਾ ਦਿੱਤਾ ਗਿਆ ਹੈ। ਸੈਲਫੀ ਲਈ ਅੰਦਰੂਨੀ ਸਕ੍ਰੀਨ 'ਤੇ 32MP ਅਤੇ ਬਾਹਰੀ ਸਕ੍ਰੀਨ 'ਤੇ 20MP ਦਾ ਕੈਮਰਾ ਮਿਲੇਗਾ।

ਸੰਭਾਵਿਤ ਕੀਮਤ
ਹਾਲਾਂਕਿ ਭਾਰਤੀ ਬਾਜ਼ਾਰ ਲਈ ਕੀਮਤ ਦਾ ਖੁਲਾਸਾ ਅਜੇ ਨਹੀਂ ਕੀਤਾ ਗਿਆ ਹੈ, ਪਰ MWC 2026 ਦੌਰਾਨ ਇਸ ਨੂੰ 1999 ਯੂਰੋ (ਲਗਭਗ 2,14,200 ਰੁਪਏ) ਵਿੱਚ ਲਾਂਚ ਕੀਤਾ ਗਿਆ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਭਾਰਤ ਵਿੱਚ ਵੀ ਇਹ ਇਸੇ ਕੀਮਤ ਦੇ ਆਸ-ਪਾਸ ਉਤਾਰਿਆ ਜਾ ਸਕਦਾ ਹੈ।
 

  • foldable phone
  • Motorola
  • Motorola Razr Fold

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ ਦੀ ਛੋਟ

NEXT STORY

Stories You May Like

  • series   rakh   will premiere on prime video on this day
    ਪ੍ਰਾਈਮ ਵੀਡੀਓ 'ਤੇ ਇਸ ਦਿਨ ਹੋਵੇਗਾ ਸੀਰੀਜ਼ 'ਰਾਖ' ਦਾ ਪ੍ਰੀਮੀਅਰ
  • weather change  next 5 days  rain
    ਹਿਮਾਚਲ 'ਚ ਬਦਲੇਗਾ ਮੌਸਮ! ਅਗਲੇ 5 ਦਿਨ ਪਵੇਗਾ ਮੀਂਹ, ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ
  • heatwave red alert next 5 days
    Heatwave: ਅਗਲੇ 5 ਦਿਨ ਚੱਲੇਗੀ ਅੱਤ ਦੀ 'ਲੂ', ਮੌਸਮ ਵਿਭਾਗ ਵਲੋਂ ਇਨ੍ਹਾਂ 15 ਸੂਬਿਆਂ 'ਚ ਰੈੱਡ ਅਲਰਟ ਜਾਰੀ
  • 200mp camera smartphone
    200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ
  • auto  taxi drivers 3 days strike
    ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਦਿੱਲੀ ਦੇ ਲੋਕ ਪੜ੍ਹਨ ਇਹ ਖ਼ਬਰ
  • rain alert next 3 days weather warning
    Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • oppo  s 2 flagship 5g phones launched
    Oppo ਦੇ 2 ਧਾਕੜ  5G ਫੋਨ ਹੋ ਗਏ ਲਾਂਚ! ਫੀਚਰਜ਼ ਤੇ ਕੀਮਤ ਨੇ ਉਡਾ'ਤੇ ਸਭ ਦੇ ਹੋਸ਼
  • the kerala story 2 world television premiere
    ਇਸ ਦਿਨ ਹੋਵੇਗਾ "ਦਿ ਕੇਰਲ ਸਟੋਰੀ 2" ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
Trending
Ek Nazar
student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • whatsapp logout feature
      WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ
    • now choose the oil mixture according to the engine of your vehicle know rules
      ਹੁਣ ਮਰਜ਼ੀ ਨਾਲ ਚੁਣੋਂ...! ਪੈਟਰੋਲ ਪੰਪਾਂ 'ਤੇ ਮਿਲੇਗੀ ਇਹ ਖਾਸ ਸਹੂਲਤ
    • toyota launches first electric car in india
      ਸਿੰਗਲ ਚਾਰਜ 'ਤੇ ਚੱਲੇਗੀ 543KM! Toyota ਨੇ ਭਾਰਤ 'ਚ ਲਾਂਚ ਕੀਤੀ ਪਹਿਲੀ...
    • cockroach janata party x account refuses to restore
      ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ...
    • ac took the life of an ex ias officer
      AC ਨੇ ਲਈ Ex IAS ਅਧਿਕਾਰੀ ਦੀ ਜਾਨ, ਤੁਸੀਂ ਵੀ Switch ON ਕਰਨ ਤੋਂ ਪਹਿਲਾਂ...
    • great phone launched at a low price
      10,000 ਤੋਂ ਘੱਟ ਕੀਮਤ 'ਤੇ ਲਾਂਚ ਹੋਇਆ 5000mAh ਬੈਟਰੀ ਵਾਲਾ  ਸ਼ਾਨਦਾਰ ਫੋਨ!
    • huge discount of rs 24 000 available on samsung phones
      Samsung ਦੇ ਮਹਿੰਗੇ ਫਲੈਗਸ਼ਿਪ ਫੋਨ 'ਤੇ ਮਿਲ ਰਿਹਾ 24,000 ਰੁਪਏ ਦਾ Huge...
    • america and china are at the forefront in the race for 6g networks
      6G ਨੈੱਟਵਰਕ ਦੀ ਦੌੜ 'ਚ ਅਮਰੀਕਾ ਅਤੇ ਚੀਨ ਸਭ ਤੋਂ ਅੱਗੇ, ਭਾਰਤ ਦੇ ਪਛੜਨ ਦਾ...
    • royal enfield launches bullet 650
      ਬੁਲਟ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ! Royal Enfield ਨੇ ਲਾਂਚ ਕੀਤੀ Bullet...
    • tata motors launches new 2026 tiago ev
      ₹4.69 ਲੱਖ ਦੀ ਕੀਮਤ ਤੇ 285KM ਦੀ ਰੇਂਜ ! ਟਾਟਾ ਮੋਟਰਜ਼ ਨੇ ਲਾਂਚ ਕੀਤੀ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +