Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    10:08:16 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਹਵਾ 'ਚ ਮੰਡਰਾਉਂਦੇ ਹੋਏ ਸਮਾਰਟਫੋਨ ਨੂੰ ਕਰੇਗਾ ਚਾਰਜ ਇਹ ਵਾਇਰਲੈੱਸ ਚਾਰਜਰ (ਵੀਡੀਓ)

GADGETS News Punjabi(ਗੈਜੇਟ)

ਹਵਾ 'ਚ ਮੰਡਰਾਉਂਦੇ ਹੋਏ ਸਮਾਰਟਫੋਨ ਨੂੰ ਕਰੇਗਾ ਚਾਰਜ ਇਹ ਵਾਇਰਲੈੱਸ ਚਾਰਜਰ (ਵੀਡੀਓ)

  • Updated: 30 Jul, 2016 05:28 PM
ਜਲੰਧਰ
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਕਿਸੇ ਫੋਨ ਨੂੰ ਚਾਰਜ ਕਰਨ ਲਈ ਮਾਰਕੀਟ 'ਚ ਕਈ ਤਰ੍ਹਾਂ ਦੇ ਚਾਰਜਰ ਉਪਲੱਬਧ ਹਨ। ਵਾਇਰ ਚਾਰਜਰ ਤੋਂ ਲੈ ਕੇ ਵਾਇਰਲੈੱਸ ਚਾਰਜਰ ਤੱਕ ਪੇਸ਼ ਕੀਤੇ ਜਾ ਚੁੱਕੇ ਹਨ। ਹੁਣ ਅਜਿਹਾ ਚਾਰਜਰ ਵੀ ਆ ਗਿਆ ਹੈ ਜੋ ਹਵਾ 'ਚ ਉੱਡਦੇ ਹੋਏ ਫੋਨ ਨੂੰ ਚਾਰਜ ਕਰੇਗਾ। ਜੀ ਹਾਂ OvRcharge ਹਵਾ 'ਚ ਉੱਡਣ ਵਾਲਾ ਫੋਨ ਚਾਰਜਰ ਹੈ ਜੋ ਸਮਾਰਟਫੋਨ ਦੀ ਅਨੌਖੀ ਐਕਸੈਸਰੀਜ਼ 'ਚੋਂ ਇਕ ਹੈ। ਇਸ 'ਚ ਸਮਾਰਟਫੋਨ ਇਕ ਚੁੰਬਕੀ ਸਸਪੈਨਸ਼ਨ ਜ਼ਰੀਏ ਚਾਰਜਿੰਗ ਸਟੇਸ਼ਨ ਦੇ ਉੱਪਰ ਮੰਡਰਾਉਂਦਾ ਹੈ। ਚਾਰਜਰ ਇਨਵਿਜ਼ੀਬਲ ਮੈਗਨੈਟਿਕ ਫੀਲਡ ਦੀ ਵਰਤੋਂ ਨਾਲ ਆਪਣੇ ਆਪ ਨੂੰ ਹਵਾ ਦੇ ਅੱਧ 'ਚ ਲਟਕਾ ਲੈਂਦਾ ਹੈ। ਇਸ ਦੇ ਨਾਲ ਹੀ ਇਸ ਚਾਰਜਰ ਨਾਲ ਫੋਨ ਚਾਰਜਿੰਗ ਸਟੇਸ਼ਨ ਦੇ ਉੱਪਰ ਘੁੰਮਾਉਂਦਾ ਰਹਿੰਦਾ ਹੈ।
ਫੋਨ ਦੇ ਚਾਰਜ ਹੋਣ 'ਤੇ ਇਹ ਆਪਣੇ ਆਪ ਬੰਦ ਹੋ ਜਾਂਦਾ ਹੈ ਪਰ ਫੋਨ ਹਵਾ 'ਚ ਹੀ ਉੱਡਦਾ ਰਹਿੰਦਾ ਹੈ ਜਦੋਂ ਤੱਕ ਤੁਸੀਂ ਉਸ ਨੂੰ ਚਾਰਜਿੰਗ ਸਟੇਸ਼ਨ ਤੋਂ ਹਟਾਉਂਦੇ ਨਹੀ। ਇਹ OvRcharge ਇਕ ਵਾਇਰਲੈੱਸ ਚਾਰਜਰ ਹੈ ਜੋ ਇਕ ਖਾਸ ਕਿਸਮ ਦੇ ਚਾਰਜਿੰਗ ਕੇਸ ਦੀ ਵਰਤੋਂ ਕਰਦਾ ਹੈ। ਇਸ ਚਾਰਜਿੰਗ ਕੇਸ 'ਚ ਇਕ ਇਲੈਕਟ੍ਰੀਸਿਟੀ ਰਿਸੀਵਰ ਅਤੇ ਇਕ ਮੈਗਨੈਟ ਸ਼ਾਮਿਲ ਹੈ ਜੋ ਡਿਵਾਈਸ ਨੂੰ ਆਡਰਡ ਅਨੁਸਾਰ ਚਾਰਜ ਕਰਦੀ ਹੈ ਉਹ ਵੀ ਬਿਨਾਂ ਕਿਸੇ ਕੇਬਲ ਦੀ ਵਰਤੋਂ ਕੀਤੇ। OvRchage ਕਿੱਕਸਟਾਰਟਰ 'ਤੇ ਉਪਲੱਬਧ ਹੈ ਜਿਸ ਦੀ ਡਿਲਵਰੀ ਦਸੰਬਰ 2016 ਤੱਕ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ਦੀ ਸ਼ੁਰੂਆਤੀ ਕੀਮਤ 209 ਡਾਲਰ ਰੱਖੀ ਗਈ ਹੈ ਜੋ ਵੱਧ ਕੇ 239 ਡਾਲਰ ਤੱਕ ਕੀਤੀ ਜਾ ਸਕਦੀ ਹੈ। ਇਸ ਚਾਰਜਰ ਦੀ ਇਕ ਝਲਕ ਤੁਸੀਂ ਉਪੱਰ ਦਿੱਤੀ ਵੀਡੀਓ 'ਚ ਦੇਖ ਸਕਦੇ ਹੋ।

  • wireless
  • charger
  • OvRcharge
  • ਵਾਇਰਲੈੱਸ
  • ਚਾਰਜਰ
  • Magnetic

ਟੈਲੀਕਾਮ ਕੰਪਨੀਆਂ ਲਈ ਸਿਰ ਦਰਦ ਬਣਿਆ Whatsapp

NEXT STORY

Stories You May Like

  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • bjp  daughter  video viral  cjp  education minister
    CJP ਦੇ ਪ੍ਰਦਰਸ਼ਨਾਂ 'ਚ ਭਾਜਪਾ MP ਦੀ ਧੀ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਸਵਾਲ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • this little alum remedy will make you rich
    ਫਟਕੜੀ ਦਾ ਇਹ ਛੋਟਾ ਜਿਹਾ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰੋ ਇਹ ਕੰਮ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • sunny deol gets emotional about partition 1947
    'ਇਹ ਫ਼ਿਲਮ ਹਰ ਮਾਂ ਨੂੰ ਸਮਰਪਿਤ ਹੈ', 'ਬਟਵਾਰਾ 1947' ਨੂੰ ਲੈ ਕੇ ਸੰਨੀ ਦਿਓਲ ਹੋਏ ਭਾਵੁਕ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • partnership with companies like netflix  youtube is necessary to boost tourism
      ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ Netflix, YouTube ਵਰਗੀਆਂ ਕੰਪਨੀਆਂ ਨਾਲ...
    • dating apps young people face to face meetings
      ‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ...
    • ace 3 heera phone launched
      ਸਿਰਫ਼ 949 ਰੁਪਏ 'ਚ ਲਾਂਚ ਹੋਇਆ Ace 3 Heera ਫੋਨ, ਵੋਇਸ ਅਸਿਸਟੈਂਟ ਸਣੇ...
    • zuckerberg apologizes
      ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ
    • china can create ai but cannot win   trust
      ਚੀਨ AI ਤਾਂ ਬਣਾ ਸਕਦੈ ਪਰ 'ਭਰੋਸਾ' ਨਹੀਂ ਜਿੱਤ ਸਕਦਾ : ਰਿਪੋਰਟ
    • a great phone with a 50mp camera will be launched soon
      50MP ਦੇ ਕੈਮਰੇ ਨਾਲ ਜਲਦ ਲਾਂਚ ਹੋਵੇਗਾ ਸ਼ਾਨਦਾਰ ਫੋਨ !  7000mAh ਦੀ ਹੋਵੇਗੀ...
    • the phone with a massive 8 580 mah battery will be launched on this day
      200MP ਕੈਮਰਾ ਤੇ 8,580 mAh ਦੀ ਬੈਟਰੀ ਆਲਾ ਧਾਕੜ ਫੋਨ ਇਸ ਦਿਨ ਹੋਵੇਗਾ ਲਾਂਚ!...
    • ai has crossed all boundaries
      AI ਨੇ ਪਾਰ ਕੀਤੀਆਂ ਸਾਰੀਆਂ ਹੱਦਾਂ, ਹੁਣ ਆਪੇ ਬਣਾਉਣ ਲੱਗਾ ਕਰਨ ਲੱਗਾ Fake...
    • great discount available on phones with 50mp cameras
      50MP ਕੈਮਰੇ ਆਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਉਂਟ ! ਜਾਣੋ ਫੀਚਰਜ਼ ਤੇ...
    • whatsapp users alert
      WhatsApp ਯੂਜ਼ਰਸ Alert ! ਇਕਨਮ ਟੈਕਸ ਦੇ ਨਾਂ 'ਤੇ ਆਵੇ ਮੈਸੇਜ ਤਾਂ ਹੋ ਜਾਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +