Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    1:44:14 PM

  • economic crisis increases 4 8 crore people became unemployed in china

    ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ...

  • vehicle driver punjab vehicle traffic police

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਇਨ੍ਹਾਂ...

  • punjab police constable dies in road accident

    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ...

  • 16 metro station closed

    ਦਿੱਲੀ ਜਾਣ ਵਾਲੇ ਦੇਣ ਧਿਆਨ ! 16 ਮੈਟਰੋ ਸਟੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਹਜ਼ਾਰਾਂ ਰੁਪਏ ਸਸਤਾ ਹੋ ਗਿਆ ਇਹ ਸਭ ਤੋਂ ਮਹਿੰਗਾ ਸਮਾਰਟਫੋਨ, ਜਾਣੋ ਕਿਵੇ ਪਹੁੰਚੇਗਾ ਤੁਹਾਡੀ ਜ਼ੇਬ 'ਚ

GADGETS News Punjabi(ਗੈਜੇਟ)

ਹਜ਼ਾਰਾਂ ਰੁਪਏ ਸਸਤਾ ਹੋ ਗਿਆ ਇਹ ਸਭ ਤੋਂ ਮਹਿੰਗਾ ਸਮਾਰਟਫੋਨ, ਜਾਣੋ ਕਿਵੇ ਪਹੁੰਚੇਗਾ ਤੁਹਾਡੀ ਜ਼ੇਬ 'ਚ

  • Edited By SATPAL,
  • Updated: 23 Apr, 2026 02:20 PM
Gadgets
this most expensive smartphone has become cheaper by thousands of rupees
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜਲੰਧਰ : ਜੇਕਰ ਤੁਸੀਂ ਸੈਮਸੰਗ ਦਾ ਪ੍ਰੀਮੀਅਮ ਫਲੈਗਸ਼ਿਪ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਇੱਕ ਬਹੁਤ ਹੀ ਸ਼ਾਨਦਾਰ ਮੌਕਾ ਆ ਗਿਆ ਹੈ। ਪਾਵਰਫੁੱਲ ਫੀਚਰਸ ਅਤੇ ਪ੍ਰੀਮੀਅਮ ਲੁੱਕ ਵਾਲਾ Galaxy S25 Ultra ਇਸ ਸਮੇਂ ਹਜ਼ਾਰਾਂ ਰੁਪਏ ਸਸਤਾ ਹੋ ਗਿਆ ਹੈ। ਐਮਾਜ਼ਾਨ 'ਤੇ ਇਹ ਫੋਨ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ 'ਤੇ ਲਿਸਟ ਕੀਤਾ ਗਿਆ ਹੈ, ਜਿਸ ਨਾਲ ਗਾਹਕਾਂ ਨੂੰ ਵੱਡੀ ਬਚਤ ਕਰਨ ਦਾ ਮੌਕਾ ਮਿਲ ਰਿਹਾ ਹੈ। 

ਇਸ ਏਅਰਪੋਰਟ ਤੋਂ ਅਗਲੇ ਮਹੀਨੇ ਸ਼ੁਰੂ ਹੋਣਗੀਆਂ ਉਡਾਣਾਂ, 17 ਸ਼ਹਿਰਾਂ ਲਈ ਹੋਣਗੀਆਂ ਸਿੱਧੀਆਂ ਫਲਾਈਟਾਂ

ਦੱਸ ਦੇਈਏ ਕਿ S26 Ultra ਦੇ ਲਾਂਚ ਹੋਣ ਤੋਂ ਬਾਅਦ ਵੀ ਇਹ ਫੋਨ ਆਊਟਡੇਟਡ ਨਹੀਂ ਹੋਇਆ ਹੈ ਅਤੇ ਹੁਣ ਮਿਲ ਰਹੀ ਛੋਟ ਨਾਲ ਇਹ ਇੱਕ ਬੈਸਟ ਡੀਲ ਸਾਬਤ ਹੋ ਸਕਦਾ ਹੈ।
ਐਮਾਜ਼ਾਨ 'ਤੇ ਮਿਲ ਰਹੀ ਹੈ ਧਮਾਕੇਦਾਰ ਡੀਲ ਭਾਰਤ ਵਿੱਚ Galaxy S25 Ultra ਨੂੰ 1,29,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਲਾਂਚ ਕੀਤਾ ਗਿਆ ਸੀ, ਪਰ ਹੁਣ ਇਹ ਹਜ਼ਾਰਾਂ ਰੁਪਏ ਦੀ ਛੋਟ ਨਾਲ ਉਪਲਬਧ ਹੈ। ਐਮਾਜ਼ਾਨ 'ਤੇ ਇਸ ਫੋਨ ਦਾ Titanium Whitesilver (12GB+256GB) ਵੇਰੀਐਂਟ ਸਿਰਫ 1,09,999 ਰੁਪਏ ਵਿੱਚ ਲਿਸਟ ਕੀਤਾ ਗਿਆ ਹੈ। ਇਸ 20,000 ਰੁਪਏ ਦੀ ਸਿੱਧੀ ਛੋਟ ਤੋਂ ਇਲਾਵਾ, ਫੋਨ 'ਤੇ ਲਗਭਗ 3,300 ਰੁਪਏ ਦਾ ਕੈਸ਼ਬੈਕ ਅਤੇ EMI 'ਤੇ 5,200 ਰੁਪਏ ਤੋਂ ਵੱਧ ਦੀ ਬਚਤ ਦਾ ਮੌਕਾ ਵੀ ਮਿਲ ਰਿਹਾ ਹੈ। ਇਸ ਤੋਂ ਇਲਾਵਾ, ਗਾਹਕ ਐਕਸਚੇਂਜ ਆਫਰ ਦਾ ਫਾਇਦਾ ਉਠਾ ਕੇ ਇਸ ਨੂੰ ਹੋਰ ਵੀ ਸਸਤਾ ਖਰੀਦ ਸਕਦੇ ਹਨ।

ਅੱਜ ਆਹਮੋ-ਸਾਹਮਣੇ ਹੋਣਗੇ 5-5 ਵਾਰ ਦੇ ਚੈਂਪੀਅਨ MI ਤੇ CSK ! ਇਨ੍ਹਾਂ 2 ਦਿੱਗਜਾਂ 'ਤੇ ਰਹਿਣਗੀਆਂ ਨਜ਼ਰਾਂ

ਫੋਨ ਦੇ ਦਮਦਾਰ ਸਪੈਸੀਫਿਕੇਸ਼ਨਸ
ਡਿਸਪਲੇਅ:
6.9 ਇੰਚ ਦੀ QHD+ Dynamic AMOLED 2X ਸਕਰੀਨ, ਜੋ 120Hz ਰਿਫ੍ਰੈਸ਼ ਰੇਟ ਨੂੰ ਸਪੋਰਟ ਕਰਦੀ ਹੈ।

ਪ੍ਰੋਸੈਸਰ: ਕੁਆਲਕਾਮ ਦਾ ਪਾਵਰਫੁੱਲ Snapdragon 8 Elite ਚਿਪਸੈੱਟ।

ਕੈਮਰਾ: ਰੀਅਰ ਵਿੱਚ 200MP ਪ੍ਰਾਇਮਰੀ ਸੈਂਸਰ, 50MP ਅਲਟਰਾਵਾਈਡ, 50MP ਟੈਲੀਫੋਟੋ ਅਤੇ 10MP ਦਾ ਵਾਧੂ 3x ਟੈਲੀਫੋਟੋ ਲੈਂਸ। ਫਰੰਟ ਵਿੱਚ 12MP ਦਾ ਸੈਂਸਰ ਹੈ।

ਬੈਟਰੀ: 5,000mAh ਬੈਟਰੀ ਪੈਕ, ਜੋ 45W ਫਾਸਟ ਚਾਰਜਿੰਗ ਨੂੰ ਸਪੋਰਟ ਕਰਦਾ ਹੈ।

Google Pixel 10 'ਤੇ ਵੀ ਕਰੋ ਹਜ਼ਾਰਾਂ ਦੀ ਬਚਤ Galaxy S25 Ultra ਦੀ ਤਰ੍ਹਾਂ ਗੂਗਲ ਦੇ ਫਲੈਗਸ਼ਿਪ ਡਿਵਾਈਸ Pixel 10 'ਤੇ ਵੀ ਭਾਰੀ ਬਚਤ ਦਾ ਮੌਕਾ ਹੈ। ਪਿਛਲੇ ਸਾਲ ਅਗਸਤ ਵਿੱਚ 79,999 ਰੁਪਏ ਵਿੱਚ ਲਾਂਚ ਹੋਇਆ ਇਹ ਫੋਨ ਹੁਣ ਐਮਾਜ਼ਾਨ 'ਤੇ 13 ਫੀਸਦੀ ਡਿਸਕਾਊਂਟ ਤੋਂ ਬਾਅਦ 69,444 ਰੁਪਏ ਵਿੱਚ ਉਪਲਬਧ ਹੈ। ਬੈਂਕ ਆਫਰਸ ਅਤੇ ਕੈਸ਼ਬੈਕ ਤੋਂ ਬਾਅਦ ਇਸ ਦੀ ਪ੍ਰਭਾਵੀ ਕੀਮਤ 68,000 ਰੁਪਏ ਤੋਂ ਵੀ ਘੱਟ ਰਹਿ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Samsung
  • smartphone
  • Galaxy
  • ਸੈਮਸੰਗ
  • ਸਮਾਰਟਫੋਨ
  • ਗਲੈਕਸੀ

ਹੋਵੇਗਾ Internet Blackout ! 'ਖਿਡੌਣਾ' ਬਣ ਕੇ ਰਹਿ ਜਾਣਗੇ ਫ਼ੋਨ, ਇਰਾਨ ਦੇ ਨਿਸ਼ਾਨੇ 'ਤੇ Digital ਦੁਨੀਆ

NEXT STORY

Stories You May Like

  • this flags has become cheaper by rs 21 000
    21,000 ਰੁਪਏ ਸਸਤਾ ਹੋ ਗਿਆ ਇਹ Flagship ਫ਼ੋਨ ! ਮਿਲੇਗਾ ਜ਼ਬਰਦਸਤ ਕੈਮਰਾ ਤੇ ਧਾਕੜ ਪਰਫਾਰਮੈਂਸ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • diesel price hike
    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ ਪੈਟਰੋਲ ! ਗੁਆਂਢੀ ਮੁਲਕ 'ਚ ਨਵੀਆਂ ਦਰਾਂ ਲਾਗੂ
  • iphone 18 pro max may become expensive by rs 28 600
    28600 ਰੁਪਏ ਮਹਿੰਗਾ ਹੋ ਸਕਦੈ iPhone 18 Pro Max ! ਜਾਣੋ ਕੀ ਹੈ ਕਾਰਨ
  • cheapest recharge plan has arrived
    ਆ ਗਿਆ ਸਭ ਤੋਂ ਸਸਤਾ Recharge plan ! ਮਿਲੇਗੀ ਅਨਲਿਮਿਟਿਡ ਕਾਲਿੰਗ, ਡਾਟਾ ਤੇ Free SMS
  • gold has become expensive silver prices have taken a long jump
    ਸਰਾਫ਼ਾ ਬਾਜ਼ਾਰ 'ਚ ਪਰਤੀ ਰੌਣਕ : ਸੋਨਾ ਹੋ ਗਿਆ ਮਹਿੰਗਾ, ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
Trending
Ek Nazar
hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • your bank account will be empty as soon as you open the file on whatsapp
      WhatsApp 'ਤੇ ਫਾਈਲ ਖੋਲ੍ਹਦੇ ਹੀ ਖਾਲੀ ਹੋ ਜਾਵੇਗਾ ਤੁਹਾਡਾ Bank account ,...
    • tvs are going to be shut down cable and dth charges will increase
      Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH...
    • samsung gave a strong blow to the employees
      ਸੈਂਕੜੇ ਕਰਮਚਾਰੀਆਂ ਨੂੰ ਨੌਕਰੀਓਂ ਕੱਢਿਆ ! ਇਸ ਕੰਪਨੀ ਨੇ ਅਚਾਨਕ ਲਿਆ ਵੱਡਾ ਫੈਸਲਾ
    • two wheeler sales in june
      ਇਨ੍ਹਾਂ ਧਾਕੜ ਬਾਈਕਾਂ ਨੂੰ ਟੁੱਟ ਕੇ ਪੈ ਗਏ ਲੋਕ ! ਇਕ ਮਹੀਨੇ 'ਚ ਵਿਕ ਗਏ 18 ਲੱਖ...
    • facebook is down users around the world are getting upset
      ਠੱਪ ਹੋ ਗਈ Facebook ! ਦੁਨੀਆ ਭਰ 'ਚ ਪਰੇਸ਼ਾਨ ਹੋ ਰਹੇ ਯੂਜ਼ਰਸ
    • inverter battery  rain water  pollution  dirt  ro water
      ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ...
    • the phone  s features and price have been leaked even before its launch
      ਲਾਂਚਿੰਗ ਤੋਂ ਪਹਿਲਾਂ ਹੀ ਧਾਕੜ ਫੋਨ ਦੇ ਫੀਚਰਜ਼ ਤੇ ਕੀਮਤ ਹੋਈ ਲੀਕ ! ਪੜ੍ਹੋ ਪੂਰੀ...
    • keep these things in mind when selling your old phone
      ਪੁਰਾਣਾ ਫੋਨ ਵੇਚਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ...
    • why is ac often white in color
      ਅਕਸਰ ਚਿੱਟੇ ਰੰਗ ਦਾ ਹੀ ਕਿਉਂ ਹੁੰਦੈ AC ? ਕਾਲਾ-ਲਾਲ-ਪੀਲਾ ਕਿਉਂ ਨਹੀਂ, ਜਾਣੋ...
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +