Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    11:09:31 AM

  • big relief from powercom to thousands of families in punjab

    ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ...

  • a terrible fire engulfed the son in front of the parents eyes

    ਪੰਜਾਬ: ਦੇਖਦੇ ਹੀ ਦੇਖਦੇ ਮਾਪਿਆਂ ਦੀਆਂ ਅੱਖਾਂ...

  • sukhbir singh badal met chandumajra

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸੁਖਬੀਰ ਬਾਦਲ...

  • ferozepur court police force

    ਫਿਰੋਜ਼ਪੁਰ ਅਦਾਲਤ "ਚ ਵੱਡੀ ਗਿਣਤੀ ਪੁਲਸ ਫੋਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਘਰ ਦੀ ਸੁਰੱਖਿਆ ਨੂੰ ਵਧਾਉਣ 'ਚ ਮਦਦ ਕਰੇਗਾ ਇਹ ਸਕਿਓਰਿਟੀ ਕੈਮਰਾ

GADGETS News Punjabi(ਗੈਜੇਟ)

ਘਰ ਦੀ ਸੁਰੱਖਿਆ ਨੂੰ ਵਧਾਉਣ 'ਚ ਮਦਦ ਕਰੇਗਾ ਇਹ ਸਕਿਓਰਿਟੀ ਕੈਮਰਾ

  • Updated: 16 Feb, 2017 12:01 PM
ਜਲੰਧਰ
this security camera will help in protecting your home
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਘਰ ਦੀ ਸੁਰੱਖਿਆ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਬ੍ਰਿਟਿਸ਼ ਕੰਪਨੀ ਨੇ ਇਕ ਅਜਿਹਾ ਪੋਰਟੇਬਲ ਆਊਟਡੋਰ ਸਕਿਓਰਿਟੀ ਕੈਮਰਾ ਵਿਕਸਿਤ ਕੀਤਾ ਹੈ ਜੋ ਘਰ ਦੀ ਲਾਈਵ ਵੀਡੀਓ ਨੂੰ ਕੈਪਚਰ ਕਰਕੇ ਯੂਜ਼ਰ ਦੇ ਸਮਾਰਟਫੋਨ 'ਤੇ ਸਟਰੀਮ ਕਰੇਗਾ। ਇਸ ਬਲਿੰਕ ਐਕਸ.ਟੀ. ਨਾਂ ਦੇ ਕੈਮਰੇ ਨੂੰ ਵੀਡੀਓ ਹੋਮ ਸਕਿਓਰਿਟੀ ਅਤੇ ਮਾਨੀਟਰਿੰਗ ਸਿਸਟਮ ਬਣਾਉਣ ਵਾਲੀ ਕੰਪਨੀ ਬਲਿੰਕ (Blink) ਨੇ ਵਿਕਸਿਤ ਕੀਤਾ ਹੈ ਜੋ ਦਿਨ ਅਤੇ ਰਾਤ ਦੇ ਸਮੇਂ ਘਰ ਦੀ ਸੁਰੱਖਿਅਤ ਕਰਨ 'ਚ ਸਮਰੱਥ ਹੈ।
ਬਲਿੰਕ ਐਕਸ.ਟੀ. ਕੈਮਰੇ ਨੂੰ ਦੋ 11 ਬੈਟਰੀਜ਼ ਦੀ ਮਦਦ ਨਾਲ ਚਲਾਇਆ ਜਾ ਸਕਦਾ ਹੈ, ਮਤਲਬ ਕਿ ਇਸ ਨੂੰ ਵਰਤੋਂ 'ਚ ਲਿਆਉਣ ਲਈ ਤੁਹਾਨੂੰ ਕਿਸੇ ਵੀ ਪਾਵਰ ਆਊਟਲੈਟ ਦੀ ਲੋੜ ਨਹੀਂ ਹੋਵੇਗੀ। ਇਸ ਨੂੰ ਬਣਾਉਣ ਵਾਲੀ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਹ ਕੈਮਰਾ ਨਵੀਂ ਬੈਟਰੀ ਨੂੰ ਯੂਜ਼ ਕਰਨ 'ਤੇ ਘੱਟੋ-ਘੱਟ ਦੋ ਸਾਲ ਦਾ ਬੈਕਅਪ ਦੇਵੇਗਾ।
ਬਲਿੰਗ ਐਕਸ.ਟੀ. ਕੈਮਰੇ 'ਚ ਸਿੰਕ ਮਡਿਊਲ ਦੀ ਸਪੋਰਟ ਮੌਜੂਦ ਹੈ, ਮਤਲਬ ਕਿ ਤੁਸੀਂ ਵਾਈ-ਫਾਈ ਰਾਹੀਂ ਇਸ ਨੂੰ ਘਰ 'ਚ ਮੌਜੂਦ ਕੈਮਰਿਆਂ ਅਤੇ ਡਿਵਾਈਸਿਸ ਦੇ ਨਾਲ ਆਸਾਨੀ ਨਾਲ ਅਟੈਚ ਕਰ ਸਕਦੇ ਹੋ। ਇਸ ਕੈਮਰੇ ਨੂੰ ਘਰ 'ਚੋਂ ਬਾਹਰ ਲਗਾਉਣ ਲਈ ਇਸ 'ਤੇ ਖਾਸ ਵੈਦਰਪਰੂਫ ਸ਼ੈਲ ਵੀ ਦਿੱਤੀ ਗਈ ਹੈ ਜੋ ਜਲਵਾਯੁ 'ਚ ਤਬਦੀਲੀ ਹੋਣ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਇਸ ਨੂੰ ਬਚਾਏਗੀ। ਇਸ ਤੋਂ ਇਲਾਵਾ ਕੈਮਰੇ 'ਚ ਇੰਫਰਾਰੈੱਡ ਸੈਂਸਰ ਵੀ ਲੱਗਾ ਹੈ ਜੋ ਰਾਤ ਦੇ ਸਮੇਂ ਕਲੀਅਰ ਵੀਡੀਓ ਬਣਾਉਣ 'ਚ ਮਦਦ ਕਰੇਗਾ।

  • ਸਕਿਓਰਿਟੀ ਕੈਮਰਾ
  • ਬਲਿੰਕ
  • security camera
  • protecting your home
  • Blink

ਏਅਰਸੈੱਲ ਦੀ ਫੇਸਬੁੱਕ ਮੈਸੇਂਜਰ ਤੋਂ ਡਾਇਲਰ ਟਿਊਨ ਬਣਾਉਣ ਦੀ ਪੇਸ਼ਕਸ਼

NEXT STORY

Stories You May Like

  • the government  s   door to door service   scheme has been a hit
    ਸਰਕਾਰ ਦੀ 'ਘਰ-ਘਰ ਸੇਵਾ' ਸਕੀਮ ਦੀ ਨਿਕਲੀ ਫੂਕ, ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
  • canada temples seek protection
    ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !
  • egg  chick  z plus security
    ਆਂਡੇ 'ਚੋਂ ਨਿਕਲਦੇ ਹੀ ਚੂਚੇ ਨੂੰ ਮਿਲ ਗਈ 'Z+ ਸਕਿਓਰਟੀ', ਸੁਰੱਖਿਆ 'ਚ ਤਾਇਨਾਤ 50 ਜਵਾਨ
  • naib saini  help  house  cylinder  om kumar  haryana
    6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ ਮਗਰੋਂ ਘਰ ਪਹੁੰਚ ਗਈ ਮਦਦ
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • canada provide aid to ukraine
    ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢਿਆ
  • after gagandeep randhawa s death wife rupinder kaur makes serious allegations
    DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ ਸੁਰੱਖਿਆ ਦੀ ਮੰਗ, ਪਤਨੀ ਨੇ ਲਾਏ ਗੰਭੀਰ ਦੋਸ਼
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • there will be a big change in punjab s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
Trending
Ek Nazar
famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • royal enfield launches cheapest bike
      ਰੋਇਲ ਐਨਫੀਲਡ ਨੇ ਲਾਂਚ ਕੀਤੀ ਸਭ ਤੋਂ ਸਸਤੀ ਬਾਈਕ, ਘੱਟ ਕੀਮਤ 'ਚ ਮਿਲਣਗੇ...
    • airtel launches family plan
      Airtel ਨੇ ਲਾਂਚ ਕੀਤਾ Family Plan ! ਕਾਲਿੰਗ-ਇੰਟਰਨੈੱਟ ਦੇ ਨਾਲ-ਨਾਲ ਮਿਲੇਗਾ...
    • this is how to cook without a cylinder and induction
      ਗੈਸ ਖਤਮ ਹੋ ਗਈ ਤਾਂ ਨਾ ਹੋਵੋ ਪਰੇਸ਼ਾਨ! ਬਿਨਾਂ ਸਿਲੰਡਰ ਅਤੇ ਇੰਡਕਸ਼ਨ ਤੋਂ ਇੰਝ...
    • get rid of the heavy smart meter bill
      ਸਮਾਰਟ ਮੀਟਰ ਦੇ ਭਾਰੀ ਬਿੱਲ ਤੋਂ ਪਾਓ ਛੁਟਕਾਰਾ; ਇਨ੍ਹਾਂ 5 ਤਰੀਕਿਆਂ ਨਾਲ ਅੱਧਾ ਹੋ...
    • fta range rover
      1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA ਲਾਗੂ ਹੁੰਦਿਆਂ ਹੀ ਭਾਰਤੀਆਂ...
    • oppo will soon launch two explosive phones from the find x9 series
      Oppo ਜਲਦ ਲਾਂਚ ਕਰੇਗਾ Find X9 ਸੀਰੀਜ਼ ਦੇ ਦੋ ਧਮਾਕੇਦਾਰ phone! ਜਾਣੋ ਕੀ...
    • tafe is in for a treat tractor sales increase record 23 percent
      TAFE ਨੂੰ ਲੱਗੀਆਂ ਮੌਜਾਂ,  ਟਰੈਕਟਰਾਂ ਦੀ ਵਿਕਰੀ 'ਚ 23 ਫੀਸਦੀ ਦਾ ਰਿਕਾਰਡ ਵਾਧਾ
    • buying a smartphone has become difficult
      Smartphone ਖਰੀਦਣਾ ਹੋਇਆ ਔਖਾ: 22 ਕਰੋੜ ਭਾਰਤੀਆਂ ਦੀ ਪਹੁੰਚ ਤੋਂ ਬਾਹਰ ਹੋਈਆਂ...
    • huge discount is available on the phone
      7300mAh ਬੈਟਰੀ ਅਤੇ 50MP ਕੈਮਰੇ ਵਾਲੇ ਫੋਨ 'ਤੇ ਮਿਲ ਰਿਹੈ ਭਾਰੀ Discount!...
    • buying mahindra cars will be expensive
      ਮਹਿੰਦਰਾ ਦੀਆਂ ਗੱਡੀਆਂ ਖਰੀਦਣਾ ਹੋਵੇਗਾ ਮਹਿੰਗਾ! ਇਸ ਤਰੀਕ ਤੋਂ ਵਧਣਗੀਆਂ ਕੀਮਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +