Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:41:47 AM

  • delhi capitals defeated kolkata

    ਦਿੱਲੀ ਕੈਪੀਟਲਸ ਨੇ ਜਿੱਤ ਨਾਲ ਲਈ ਵਿਦਾਈ! ਕੋਲਕਾਤਾ...

  • vikramjit aujla becomes a judge in canada

    ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ...

  • delhi capitals set a target of runs for kolkata

    KKR vs DC: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨੂੰ...

  • change in the timings of sewa kendras

    ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • ਪਾਪ-ਅਪ ਸੈਲਫੀ ਕੈਮਰੇ ਨਾਲ ਲਾਂਚ ਹੋਇਆ ਇਹ ਸਮਾਰਟਫੋਨ, ਜਾਣੋ ਕੀਮਤ

GADGETS News Punjabi(ਗੈਜੇਟ)

ਪਾਪ-ਅਪ ਸੈਲਫੀ ਕੈਮਰੇ ਨਾਲ ਲਾਂਚ ਹੋਇਆ ਇਹ ਸਮਾਰਟਫੋਨ, ਜਾਣੋ ਕੀਮਤ

  • Updated: 07 Mar, 2020 02:06 AM
Jalandhar
this smartphone launched with a pop up selfie camera is well worth the price
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਪਾਪ-ਅਪ ਸੈਲਫੀ ਕੈਮਰੇ ਵਾਲਾ ਸਭ ਤੋਂ ਅਫੋਰਡੇਬਲ ਸਮਾਰਟਫੋਨ Infinix S5 Pro ਭਾਰਤ 'ਚ ਲਾਂਚ ਹੋ ਗਿਆ ਹੈ ਅਤੇ ਇਸ ਨੂੰ ਬਜਟ ਸੈਗਮੈਂਟ 'ਚ ਪੇਸ਼ ਕੀਤਾ ਗਿਆ ਹੈ। ਇਨਫਿਨਿਕਸ ਐੱਸ5 ਪ੍ਰੋ ਸਮਾਰਟਫੋਨ 'ਚ ਐਂਡ੍ਰਾਇਡ 10 ਬੇਸਡ XOS 6.0 ਸਕਿਨ ਦਿੱਤਾ ਗਿਆ ਹੈ। ਡਿਜ਼ਾਈਨ ਦੇ ਮਾਮਲੇ 'ਚ ਇਹ ਸਮਾਰਟਫੋਨ ਵੀਵੋ ਵਾਈ15 ਤੋਂ ਇਨਸਪਾਇਰ ਹੈ ਅਤੇ ਇਸ 'ਚ ਰੀਅਰ ਪੈਨਲ 'ਤੇ 3ਡੀ ਗਲਾਸ ਫਿਨਿਸ਼ ਦਿੱਤਾ ਗਿਆ ਹੈ। ਸਮਾਰਟਫੋਨ ਦੇ ਰੀਅਰ ਪੈਨਲ 'ਤੇ ਟ੍ਰਿਪਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ ਅਤੇ ਪ੍ਰਾਈਮਰੀ ਸੈਂਸਰ 48 ਮੈਗਾਪਿਕਸਲ ਦਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਡਿਵਾਈਸ 'ਚ DTS-HD ਸਰਾਊਂਡ ਸਾਊਂਡ ਤਕਨਾਲੋਜੀ ਦਿੱਤੀ ਗਈ ਹੈ ਅਤੇ ਇਹ 14 ਘੰਟੇ ਤਕ ਲੰਬਾ ਬੈਕਅਪ ਦੇ ਸਕਦੀ ਹੈ।

PunjabKesari

ਕੀਮਤ
ਕੀਮਤ ਦੀ ਗੱਲ ਕਰੀਏ ਤਾਂ ਇਸ ਨੂੰ 9,999 ਰੁਪਏ ਦੇ ਪ੍ਰਾਈਸ ਟੈਗ ਨਾਲ ਲਾਂਚ ਕੀਤਾ ਗਿਆ ਹੈ। ਇਸ ਸਮਾਰਟਫੋਨ ਦੀ ਸੇਲ 13 ਮਾਰਚ ਤੋਂ ਸ਼ੁਰੂ ਹੋਵੇਗੀ ਅਤੇ ਇਸ ਨੂੰ ਮਸ਼ਹੂਰ ਈ-ਕਾਮਰਸ ਸਾਈਟ ਫਲਿੱਪਕਾਰਟ ਤੋਂ ਖਰੀਦਿਆ ਜਾ ਸਕਦਾ ਹੈ। ਇਸ ਸਮਾਰਟਫੋਨ ਨੂੰ ਦੋ ਕਲਰ ਆਪਸ਼ਨ ਫਾਰੇਸਟ ਗ੍ਰੀਨ ਅਤੇ ਵਾਇਲੇਟ 'ਚ ਪੇਸ਼ ਕੀਤਾ ਗਿਆ ਹੈ।

PunjabKesari

ਸਪੈਸੀਫਿਕੇਸ਼ਨਸ
ਫੋਨ 'ਚ 6.53 ਇੰਚ ਦੀ ਫੁਲ ਐੱਚ.ਡੀ. ਦਿੱਤੀ ਗਈ ਹੈ ਜਿਸ ਦਾ ਸਕਰੀਨ ਰੈਜੋਲਿਉਸ਼ਨ 1080x2220 ਪਿਕਸਲ ਹੈ। ਸਮਾਰਟਫੋਨ 'ਚ ਮੀਡੀਆਟੇਕ ਦਾ ਆਕਟਾਕੋਰ ਹੀਲੀਓ ਪੀ35 ਚਿਪਸੈਟ ਦਿੱਤਾ ਗਿਆ ਹੈ। ਰੀਅਰ ਪੈਨਲ 'ਤੇ 48 ਮੈਗਾਪਿਕਸਲ ਦੇ ਪ੍ਰਾਈਮਰੀ ਸੈਂਸਰ ਤੋਂ ਇਲਾਵਾ 2 ਮੈਗਾਪਿਕਸਲ ਦਾ ਪੋਟਰੇਟ ਕੈਮਰਾ ਅਤੇ ਡੈਡੀਕੇਟੇਡ ਲੋ-ਲਾਈਟ ਸੈਂਸਰ ਦਿੱਤਾ ਗਿਆ ਹੈ।

PunjabKesari

ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਪਾਪ-ਕੈਮਰਾ ਦੇ ਚੱਲਦੇ ਫੋਨ 'ਚ ਯੂਜ਼ਰਸ ਨੂੰ ਫੁਲ ਡਿਸਪਲੇਅ ਮਿਲਦੀ ਹੈ। ਫੋਨ 'ਚ ਕੋਈ ਕਟ-ਆਊਟ ਜਾਂ ਨੌਚ ਨਹੀਂ ਹੈ। ਸੈਲਫੀ ਕੈਮਰੇ 'ਚ ਏ.ਆਈ. ਪੋਟਰੇਟ ਅਤੇ 3ਡੀ ਫੇਸ ਬਿਊਟੀ ਮੋਡ ਵਰਗੇ ਫੀਚਰਸ ਦਿੱਤੇ ਗਏ ਹਨ ਅਤੇ ਪਾਪ-ਅਪ ਮਾਡਿਊਲ ਦੇ ਡੱਸਟ ਅਤੇ ਸਪਲੈਸ਼ ਪਰੂਫ ਹੋਣ ਦਾ ਦਾਅਵਾ ਵੀ ਕੀਤਾ ਗਿਆ ਹੈ। ਫੋਨ 4ਜੀ.ਬੀ. ਰੈਮ ਅਤੇ 64ਜੀ.ਬੀ. ਇੰਟਰਨਲ ਸਟੋਰੇਜ਼ ਨਾਲ ਆਉਂਦਾ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 4,000 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ।

 

ਇਹ ਵੀ ਪੜ੍ਹੋ

ਹਰ 5 ’ਚੋਂ ਇਕ ਯੂਰਪੀ ਵਿਅਕਤੀ ਧੁਨੀ ਪ੍ਰਦੂਸ਼ਣ ਤੋਂ ਪ੍ਰਭਾਵਿਤ 

ਬਜ਼ੁਰਗਾਂ ਲਈ ਲੋੜ ਤੋਂ ਵੱਧ ਨੀਂਦ ਹਾਨੀਕਾਰਕ 

ਟਵਿਟਰ 'ਤੇ ਇਸ ਫੀਚਰ ਰਾਹੀਂ 24 ਘੰਟਿਆਂ 'ਚ ਆਪਣੇ-ਆਪ ਗਾਇਬ ਹੋ ਜਾਣਗੇ ਟਵੀਟਸ

  • smartphone
  • launched
  • pop-up selfie camera
  • ਸਮਾਰਟਫੋਨ
  • ਲਾਂਚ
  • ਪਾਪ-ਅਪ ਸੈਲਫੀ ਕੈਮਰੇ

ਸਮਾਰਟਫੋਨ ਨੇ ਬਚਾਈ ਮਹਿਲਾ ਦੀ ਜਾਨ, ਲੰਬਾ ਬੈਟਰੀ ਬੈਕਅਪ ਆਇਆ ਕੰਮ

NEXT STORY

Stories You May Like

  • this 5g smartphone with a powerful battery has become extremely cheap
    7200mAh ਦੀ ਦਮਦਾਰ ਬੈਟਰੀ ਵਾਲਾ ਇਹ 5G ਸਮਾਰਟਫੋਨ ਹੋਇਆ ਬੇਹੱਦ ਸਸਤਾ, ਜਾਣੋ ਕੀਮਤ ਤੇ ਫੀਚਰਸ
  • a powerful phone with 8000mah battery and 50mp camera launched
    ਲਾਂਚ ਹੋਇਆ 8000mAh ਬੈਟਰੀ ਤੇ 50MP ਕੈਮਰੇ ਵਾਲਾ ਧਾਕੜ Phone! ਕੀਮਤ ਸਿਰਫ ...
  • motorola launches a powerful smartphone
    7000mAh ਬੈਟਰੀ ਤੇ 50MP ਕੈਮਰਾ ! Motorola ਨੇ ਲਾਂਚ ਕੀਤਾ ਧਾਕੜ ਸਮਾਰਟਫੋਨ, ਜਾਣੋ ਕੀਮਤ ਤੇ ਖੂਬੀਆਂ
  • acer aspire 5 ai laptop launched in india
    ਭਾਰਤ 'ਚ ਲਾਂਚ ਹੋਇਆ Acer ਦਾ ਨਵਾਂ AI ਲੈਪਟਾਪ, ਜਾਣੋ ਕੀਮਤ ਤੇ ਫੀਚਰਜ਼
  • 200mp camera smartphone
    200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ
  • oppo s flagship phone with 5 cameras launched
    5 ਕੈਮਰਿਆਂ ਵਾਲਾ ਓਪੋ ਦਾ ਧਾਕੜ Phone ਹੋਇਆ ਲਾਂਚ! ਫੀਚਰਸ ਤੇ ਕੀਮਤ ਜਾਣ ਉੱਡਣਗੇ ਹੋਸ਼
  • motorola razr fold
    ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ
  • sun airplane photo captured after 17 lakh shots
    17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ (Video)
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • the craze for chinese smartphones has decreased in india
      ਭਾਰਤ 'ਚ ਚੀਨੀ ਸਮਾਰਟਫੋਨਾਂ ਦਾ ਕ੍ਰੇਜ਼ ਘਟਿਆ ! ਇਨ੍ਹਾਂ ਕੰਪਨੀਆਂ ਨੇ ਸੈਂਕੜੇ...
    • new byd atto 3 enters the fray to compete with tesla
      ਟੇਸਲਾ ਨੂੰ ਟੱਕਰ ਦੇਣ ਲਈ ਨਵੀਂ BYD Atto 3 ਮੈਦਾਨ 'ਚ ! 630KM ਰੇਂਜ ਤੇ...
    • buying solar panels   electric vehicles will be cheaper  buses and trucks
      ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ...
    • old upi id can empty your bank account
      ਸਾਵਧਾਨ! ਪੁਰਾਣੀ UPI ID ਤੁਹਾਡੇ ਬੈਂਕ ਖਾਤੇ ਨੂੰ ਕਰ ਸਕਦੀ ਹੈ ਖਾਲੀ, ਵਰਤੋ ਇਹ...
    • 60gb data and unlimited calls for rs 51
      ਸਿਰਫ਼ 51 ਰੁਪਏ 'ਚ 60GB ਡਾਟਾ ਅਤੇ ਅਨਲਿਮਟਿਡ ਕਾਲਾਂ! ਇਸ ਸਰਕਾਰੀ ਕੰਪਨੀ ਨੇ...
    • is your ac also turning off repeatedly in this scorching heat
      ਭਿਆਨਕ ਗਰਮੀ 'ਚ ਕੀ ਤੁਹਾਡਾ AC ਵੀ ਹੋ ਰਿਹਾ ਹੈ ਵਾਰ-ਵਾਰ ਬੰਦ? ਜਾਣੋ ਇਹ 5 ਵੱਡੇ...
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • explosion in the electric car market
      ਇਲੈਕਟ੍ਰਿਕ ਕਾਰ ਬਾਜ਼ਾਰ 'ਚ ਧਮਾਕਾ! 500Km ਰੇਂਜ ਵਾਲੀ ਗੱਡੀ ਲਾਂਚ, ਡਿਜ਼ਾਈਨ...
    • realme watch s5
      ਲਾਂਚ ਹੋਈ AMOLED ਡਿਸਪਲੇਅ ਵਾਲੀ ਨਵੀਂ ਸਮਾਰਟਵਾਚ, 20 ਦਿਨਾਂ ਤਕ ਚੱਲੇਗੀ ਬੈਟਰੀ
    • big relief for aadhaar card holders
      ਆਧਾਰ ਕਾਰਡ ਧਾਰਕਾਂ ਲਈ ਵੱਡੀ ਰਾਹਤ! ਇਸ ਤਰੀਕ ਤੱਕ ਵਧੀ ਮੁਫ਼ਤ ਦਸਤਾਵੇਜ਼ ਅਪਡੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +