Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:12:24 PM

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਇਸ ਸਾਲ ਟਵਿਟਰ 'ਤੇ ਸਭ ਤੋਂ ਲੋਕਪ੍ਰਿਯ ਰਹੇ ਇਹ ਹੈਸ਼ਟੈਗ

GADGETS News Punjabi(ਗੈਜੇਟ)

ਇਸ ਸਾਲ ਟਵਿਟਰ 'ਤੇ ਸਭ ਤੋਂ ਲੋਕਪ੍ਰਿਯ ਰਹੇ ਇਹ ਹੈਸ਼ਟੈਗ

  • Updated: 27 Dec, 2015 11:52 AM
ਜਲੰਧਰ
this year s the most popular hashtag on twitter
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਅੱਜਕਲ ਕਿਸੇ ਚੀਜ਼ ਦਾ ਮਸ਼ਹੂਰ ਹੋਣਾ ਜਾਂ ਨਾ ਹੋਣਾ ਸਭ ਸੋਸ਼ਲ ਮੀਡੀਆ ਦੇ ਹੱਥਾਂ ਵਿਚ ਹੈ। ਕੀ ਟ੍ਰੈਂਡ ਵਿਚ ਹੈ ਅਤੇ ਕੀ ਨਹੀਂ, ਇਸ ਬਾਰੇ ਟਵਿਟਰ ਓਪਨ ਕਰਦੇ ਹੀ ਪਤਾ ਚੱਲ ਜਾਂਦਾ ਹੈ । ਕਿਸੇ ਸ਼ਖਸੀਅਤ, ਚੀਜ਼ ਜਾਂ ਜਗ੍ਹਾ ਦੇ ਮਸ਼ਹੂਰ ਹੋਣ ਪਿੱਛੇ ਹੈਸ਼ਟੈਗ ਬਹੁਤ ਵੱਡਾ ਰੋਲ ਅਦਾ ਕਰਦਾ ਹੈ । ਜਿੰਨੇ ਲੋਕ ਖਾਸ ਸ਼ਖਸੀਅਤ, ਚੀਜ਼ ਆਦਿ ਬਾਰੇ ਹੈਸ਼ਟੈਗ ਲਗਾ ਕੇ ਟਵੀਟ ਕਰਦੇ ਜਾਂ ਖਾਸ ਟਵੀਟ ਨੂੰ ਰੀਟਵੀਟ ਕਰਦੇ ਹਨ, ਉਹ ਮਸ਼ਹੂਰ ਹੋ ਜਾਂਦੇ ਹਨ। ਇਸ ਸਾਲ ਬਹੁਤ ਕੁਝ ਟਵਿਟਰ 'ਤੇ ਟ੍ਰੈਂਡ ਵਿਚ ਰਿਹਾ ਹੈ, ਜਿਸ ਵਿਚ ਇਸ ਸਾਲ ਦੇ ਟਾਪ ਟਵਿਟਰ ਟ੍ਰੈਂਡਸ ਇਸ ਪ੍ਰਕਾਰ ਹੈ-


#JeSuisParis
ਪਿਛਲੇ ਮਹੀਨੇ ਪੈਰਿਸ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ JeSuisParis ਹੈਸ਼ਟੈਗ ਲਗਾਤਾਰ ਟ੍ਰੈਂਡ ਵਿਚ ਰਿਹਾ। ਪੈਰਿਸ ਹਮਲੇ 'ਤੇ ਆਪਣੀ ਹਮਦਰਦੀ ਵਿਖਾਉਣ ਲਈ ਲੋਕਾਂ ਨੇ ਇਸ ਹੈਸ਼ਟੈਗ ਦਾ ਇਸਤੇਮਾਲ ਕੀਤਾ। ਇਸ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕਾਂ ਨੇ ਪੈਰਿਸ ਹਮਲੇ ਦੀ ਨਿੰਦਾ ਵੀ ਕੀਤੀ ਸੀ।
#BlackLivesMatter
ਪੈਰਿਸ ਹਮਲੇ ਤੋਂ ਬਾਅਦ BlackLivesMatter ਹੈਸ਼ਟੈਗ ਦੂਜਾ ਸਭ ਤੋਂ ਟ੍ਰੈਂਡਿੰਗ ਹੈਸ਼ਟੈਗ ਰਿਹਾ, ਜਿਸ ਵਿਚ ਲੋਕਾਂ ਨੇ ਕਾਲੇ ਲੋਕਾਂ 'ਤੇ ਫਰਗਿਊਸਨ, ਚਾਰਲਸਟਨ ਅਤੇ ਬਾਲਟੀਮੋਰ ਵਿਚ ਹੋਏ ਹਮਲਿਆਂ ਅਤੇ ਰੰਗ-ਭੇਦ ਖਿਲਾਫ ਆਪਣਾ ਗੁੱਸਾ ਪ੍ਰਗਟਾਉਣ ਲਈ ਇਸ ਹੈਸ਼ਟੈਗ ਦਾ ਪ੍ਰਯੋਗ ਕੀਤਾ। ਇਸ ਸਾਲ 9 ਮਿਲੀਅਨ ਤੋਂ ਜ਼ਿਆਦਾ ਵਾਰ ਇਸ ਹੈਸ਼ਟੈਗ ਦਾ ਟਵਿਟਰ 'ਤੇ ਪ੍ਰਯੋਗ ਕੀਤਾ ਗਿਆ ਹੈ।
#MarriageEquality
ਆਇਰਲੈਂਡ ਅਤੇ ਅਮਰੀਕਾ 'ਚ ਸਮਲਿੰਗੀ ਵਿਆਹ ਨੂੰ ਲੈ ਕੇ ਬਹੁਤ ਸਾਰੇ ਵਿਵਾਦ ਚੱਲ ਰਹੇ ਹਨ। ਲੋਕਾਂ ਵੱਲੋਂ ਸਮਲਿੰਗੀ ਵਿਆਹ ਦੇ ਹੱਕ 'ਚ MarriageEquality ਹੈਸ਼ਟੈਗ ਦਾ ਪ੍ਰਯੋਗ ਕਰਕੇ ਆਪਣੀ ਰਾਏ ਦੁਨੀਆ ਦੇ ਸਾਹਮਣੇ ਰੱਖੀ ਗਈ।
#HomeToVote
ਆਇਰਿਸ਼ ਨਾਗਰਿਕਾਂ ਨੇ ਆਪਣੇ ਦੇਸ਼ ਆ ਕੇ ਵੋਟ ਪਾਉਣ ਲਈ ਆਪਣਾ ਸਪੋਰਟ HomeToVote ਹੈਸ਼ਟੈਗ ਵੱਲੋਂ ਵਿਖਾਇਆ। ਇਸ ਤੋਂ ਬਾਅਦ 26 ਜੂਨ ਨੂੰ ਅਮਰੀਕੀ ਸੁਪਰੀਮ ਕੋਰਟ ਵੱਲੋਂ ਇਸ ਨੂੰ ਅਧਿਕਾਰਿਕਤਾ ਦਿੱਤੇ ਜਾਣ 'ਤੇ #LoveWins ਦਾ ਪ੍ਰਯੋਗ ਕੀਤਾ ਜੋ ਕਿ ਟ੍ਰੈਂਡ ਵਿਚ ਰਿਹਾ।
#IStandWithAhmed
RefugeesWelcome ਹੈਸ਼ਟੈਗ ਨਾਲ ਮਸ਼ਹੂਰ ਹੋਏ ਅਹਿਮਦ ਨੂੰ ਦੁਨੀਆ ਭਰ ਵਿਚ ਉਦੋਂ ਇਕ ਵੱਖਰੀ ਪਛਾਣ ਮਿਲੀ ਜਦੋਂ ਬਰਾਕ ਓਬਾਮਾ ਨੇ ਇਸ 'ਤੇ ਟਵੀਟ ਕੀਤਾ। ਜਦੋਂ ਲੋਕਾਂ ਨੇ ਅਹਿਮਦ ਨੂੰ ਹੱਥਕੜੀਆਂ 'ਚ ਵੇਖਿਆ ਤਾਂ ਉਨ੍ਹਾਂ ਨੇ #IStandWithAhmed ਨਾਲ ਇਸ ਗੱਲ ਦੀ ਸਖਤ ਨਿੰਦਾ ਕੀਤੀ। ਇਸ 'ਤੇ ਓਬਾਮਾ ਵੱਲੋਂ ਕੀਤੇ ਗਏ ਟਵੀਟ ਨੂੰ 4 ਲੱਖ ਤੋਂ ਜ਼ਿਆਦਾ ਵਾਰ ਰੀਟਵੀਟ ਕੀਤਾ ਗਿਆ।
#Election2015
ਯੂ. ਕੇ., ਕੈਨੇਡਾ ਅਤੇ ਭਾਰਤ 'ਚ ਹੋਣ ਵਾਲੀਆਂ ਕੌਮੀ ਚੋਣਾਂ ਨੂੰ ਲੈ ਕੇ Election2015 ਹੈਸ਼ਟੈਗ ਸਰਕਾਰੀ ਗਲਿਆਰਿਆਂ ਵਿਚ ਬਹੁਤ ਟ੍ਰੈਂਡ 'ਚ ਰਿਹਾ।
#FifaWW3
FifaWW3 (ਲੜਕੀਆਂ ਦਾ ਵਿਸ਼ਵ ਕੱਪ) ਇਸ ਸਾਲ ਸਭ ਤੋਂ ਮਸ਼ਹੂਰ ਟ੍ਰੈਂਡਸ 'ਚੋਂ ਇਕ ਰਿਹਾ। #FifaWW3 ਨਾਲ ਸੰਬੰਧਿਤ ਵੱਖ-ਵੱਖ ਸਬਜੈਕਟਸ ਨੂੰ 9 ਬਿਲੀਅਨ ਵਾਰ ਵੇਖਿਆ ਗਿਆ। ਇਸ ਤੋਂ ਇਹ ਟੂਰਨਾਮੈਂਟ ਇਸ ਸਾਲ ਦਾ ਸਭ ਤੋਂ ਮਸ਼ਹੂਰ ਸਪੋਰਟਸ ਈਵੈਂਟ ਬਣ ਗਿਆ।
#PlutoFlyby
ਜੁਲਾਈ 'ਚ ਨਾਸਾ ਨੇ Pluto Fly-by ਸਪੇਸਕ੍ਰਾਫਟ ਵੱਲੋਂ ਪਲੂਟੋ ਦੀਆਂ ਸਭ ਤੋਂ ਨਜ਼ਦੀਕੀ ਅਤੇ ਸਾਫ਼ ਤਸਵੀਰਾਂ PlutoFlyby ਹੈਸ਼ਟੈਗ ਨਾਲ ਟਵੀਟ ਕੀਤੀਆਂ ਅਤੇ ਇਸ ਨੂੰ ਜੁਲਾਈ ਵਿਚ 1 ਮਿਲੀਅਨ ਟਵੀਟਸ ਮਿਲੇ।
#RefugeesWelcome
ਮਿਡਲ ਈਸਟ ਤੋਂ ਭੱਜੇ ਸ਼ਰਨਾਰਥੀਆਂ ਨੂੰ ਯੂਰਪ ਵੱਲੋਂ ਪਨਾਹ ਦਿੱਤੇ ਜਾਣ ਨੂੰ ਲੋਕਾਂ ਵੱਲੋਂ ਸਲਾਹੁੰਦੇ ਹੋਏ RefugeesWelcome ਹੈਸ਼ਟੈਗ ਨਾਲ ਟਵੀਟ ਕੀਤਾ ਗਿਆ। ਇਸ ਹੈਸ਼ਟੈਗ ਨੂੰ ਪ੍ਰਯੋਗ ਕਰਦੇ ਹੋਏ ਲੋਕਾਂ ਵੱਲੋਂ ਇਕ ਸਕੂਲ 'ਚ ਪੜ੍ਹਨ ਵਾਲੇ ਅਹਿਮਦ ਮੁਹੰਮਦ ਨੂੰ ਮਸ਼ਹੂਰ ਬਣਾਇਆ ਗਿਆ ਜੋ ਆਪਣੇ ਬੈਗ ਵਿਚ ਅਲਾਰਮ ਕਲਾਕ ਲੈ ਗਿਆ ਸੀ, ਜਿਸ ਨੂੰ ਬੰਬ ਸਮਝ ਲਿਆ ਗਿਆ। ਅੰਤ ਵਿਚ ਟਵਿਟਰ ਤੇ ਗਿਨੀਜ਼ ਵਰਲਡ ਰਿਕਾਰਡ ਬਣਾਉਣ ਵਾਲੇ @Caitlyn_Jenner ਦਾ ਨਾਂ ਆਉਂਦਾ ਹੈ, ਜਿਸ ਨੇ 4 ਘੰਟੇ ਅਤੇ 3 ਮਿੰਟ ਵਿਚ 10 ਤੋਂ ਵੱਧ ਪ੍ਰਸ਼ੰਸਕ ਬਣਾ ਕੇ ਇਕ ਨਵਾਂ ਵਿਸ਼ਵ ਰਿਕਾਰਡ ਬਣਾ ਦਿੱਤਾ।

  • Tags
  • Tiwetter
  • Hashtag
  • BlackLivesMatter
  • Marriage Equality
  • ਹੈਸ਼ਟੈਗ

ਮਰਸਿਡੀਜ਼ ਅਗਲੇ ਮਹੀਨੇ ਭਾਰਤ 'ਚ ਲਾਂਚ ਕਰੇਗੀ GLE 450 AMG

NEXT STORY

Stories You May Like

  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • saudi arabia young man dies in road accident
    ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • harmanpreet  s 10 years of captaincy have been magnificent  smriti mandhana
    ਹਰਮਨਪ੍ਰੀਤ ਦੀ ਕਪਤਾਨੀ ਦੇ 10 ਸਾਲ ਸ਼ਾਨਦਾਰ ਰਹੇ : ਸਮ੍ਰਿਤੀ ਮੰਧਾਨਾ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • burden of upi mdr may fall on customers  warns iit bombay report
      ਸਰਚਾਰਜਾਂ 'ਤੇ ਰੋਕ ਦੇ ਬਾਵਜੂਦ ਗਾਹਕਾਂ 'ਤੇ  ਪੈ ਸਕਦੈ UPI MDR ਦਾ ਬੋਝ, IIT...
    • this company is soon going to start the sale of a powerful phone
      ਇਹ ਕੰਪਨੀ ਜਲਦ ਸ਼ੁਰੂ ਕਰਨ ਜਾ ਰਹੀ ਧਾਕੜ ਫੋਨ ਦੀ ਸੇਲ ! ਕੀਮਤ ਜਾਣ ਉਡਣਗੇ ਹੋਸ਼
    • kamal haasan gives a sharp reply to elon musk
      Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ Elon Musk ਨੂੰ ਦਿੱਤਾ ਠੋਕਵਾਂ...
    • explosive start to the amazon   great indian festival
      ਐਮਾਜ਼ਾਨ 'ਗ੍ਰੇਟ ਇੰਡੀਅਨ ਫੈਸਟੀਵਲ' ਦੀ ਧਮਾਕੇਦਾਰ ਸ਼ੁਰੂਆਤ! ਪਹਿਲੇ ਹੀ ਦਿਨ...
    • india may be among the first countries to launch 6g services  reliance jio
      ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ :...
    • acer has launched an impressive tablet
      7400mAh ਦੀ ਬੈਟਰੀ ਨਾਲ Acer ਨੇ ਲਾਂਚ ਕੀਤਾ ਸ਼ਾਨਦਾਰ ਟੈਬਲੇਟ ! ਜਾਣੋ ਫੀਚਰਜ਼ ਤੇ...
    • this megaphone will be launched soon
      200MP ਕੈਮਰੇ ਨਾਲ ਜਲਦ ਲਾਂਚ ਹੋਵੇਗਾ ਇਹ ਧਾਕੜ ਫੋਨ !
    • great news for oppo users
      Oppo ਯੂਜ਼ਰਸ ਦੀ ਬੱਲੇ-ਬੱਲੇ! ਨਵੇਂ Android 17 ਨਾਲ 2 ਧਮਾਕੇਦਾਰ ਗੈਜੇਟਸ ਦੀ...
    • oneplus ace 7 series coming soon
      Snapdragon 8 Elite Gen 5 ਚਿਪ ਨਾਲ ਜਲਦ ਆ ਰਹੀ OnePlus Ace 7 ਸੀਰੀਜ਼ !...
    • motorola  s big blast
      Motorola  ਦਾ ਵੱਡਾ ਧਮਾਕਾ : ਧਾਕੜ ਫੋਨ 'ਚ ਮਿਲ ਰਿਹੈ 20,000 ਦਾ ਡਿਸਕਾਉਂਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +