Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    3:37:20 PM

  • domestic gas cylinder consumers

    ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ...

  • imran khan met his sister and wife

    ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ...

  • charanjit channi will not attend the working committee meeting in delhi

    ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ...

  • water level rises in ravi river crisis in villages on the other side

    ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਅੱਜ ਖਤਮ ਹੋ ਜਾਵੇਗੀ ਮਾਈਕ੍ਰੋਸਾਫਟ ਵਿੰਡੋਜ਼ 10 ਦੀ ਇਹ ਸ਼ਾਨਦਾਰ ਆਫਰ

GADGETS News Punjabi(ਗੈਜੇਟ)

ਅੱਜ ਖਤਮ ਹੋ ਜਾਵੇਗੀ ਮਾਈਕ੍ਰੋਸਾਫਟ ਵਿੰਡੋਜ਼ 10 ਦੀ ਇਹ ਸ਼ਾਨਦਾਰ ਆਫਰ

  • Updated: 29 Jul, 2016 02:57 PM
ਜਲੰਧਰ
today is the last day of windows 10 free upgrade
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਵਿੰਡੋਜ਼ ਯੂਜ਼ਰਜ਼ ਨੇ ਜੇਕਰ ਹੁਣ ਤੱਕ Windows 10 ਅਪਗ੍ਰੇਡ ਨਹੀਂ ਕੀਤਾ ਹੈ ਤਾਂ ਹੁਣ ਵੀ ਸਮਾਂ ਹੈ ਇਸ ਨੂੰ ਛੇਤੀ ਹੀ ਅਪਗ੍ਰੇਡ ਕਰ ਸਕਦੇ ਹਨ, ਕਿਉਂਕਿ ਜਲਦ ਹੀ Windows 10 ਲਈ ਤੁਹਾਨੂੰ $119 (ਲਗਭਗ 7,926 ਰੁਪਏ) ਦੇਣੇ ਹੋਣਗੇ, ਮਾਈਕ੍ਰੋਸਾਫਟ ਨੇ ਪਿਛਲੇ ਸਾਲ Windows 10 ਲਾਂਚ ਕੀਤਾ ਸੀ ਅਤੇ ਇਤਿਹਾਸਿਕ ਐਲਾਨ ਕਰਦੇ ਹੋਏ ਇਸ ਨੂੰ ਸਾਰਿਆਂ ਨੂੰ ਮੁਫਤ ਦੇਣ ਲਈ ਕਿਹਾ ਗਿਆ ਸੀ। ਤੁਹਾਨੂੰ ਦਸ ਦਈਏ ਕਿ ਮਾਈਕ੍ਰੋਸਾਫਟ ਨੇ ਐਲਾਨ ਕੀਤਾ ਹੈ ਕਿ ਵਿੰਡੋਜ਼ ਆਪ੍ਰੇਟਿੰਗ ਸਿਸਟਮ ਨੂੰ ਲੈਪਟਾਪਸ, ਡੈਸਕਟਾਪ, ਸਮਾਰਟਫੋਂਸ, ਐਕਸਬਾਕਸ ਵਾਈਲਡ ਕੰਸੋਲ ਲਈ ਡਿਜ਼ਾਇਨ ਕੀਤਾ ਗਿਆ ਹੈ ਅਤੇ 300 ਮਿਲੀਅਨ ਡਿਵਾਈਸਿਜ਼ 'ਚ ਵਿੰਡੋਜ਼ 10 ਕੰਮ ਕਰ ਰਹੀ ਹੈ।

ਜ਼ਿਆਦਾਤਰ ਲੋਕ ਵਿੰਡੋਜ 10 ਨੂੰ ਹੀ ਪਸੰਦ ਕਰ ਰਹੇ ਹਨ ਪਰ ਹੁਣ Windows 10 ਦਾ ਅਪਗ੍ਰੇਡ ਵਰਜਨ 29 ਜੁਲਾਈ ਤੱਕ ਭਾਵ ਅੱਜ ਦੇ ਦਿਨ ਲਈ ਹੀ ਫਰੀ 'ਚ ਉਪਲੱਬਧ ਕੀਤਾ ਜਾਵੇਗਾ । Windows 8 ਨੂੰ ਬਾਜ਼ਾਰ ਵਿੱਚ ਇੰਨੀ ਸਫਲਤਾ ਨਹੀ ਮਿਲੀ ਸੀ ਉੱਤੇ Windows 10 ਨੂੰ ਚੰਗੀ ਸਫਲਤਾ ਮਿਲੀ ਹੈ। ਹੁਣ ਇਹ ਆਪ੍ਰੇਟਿੰਗ ਸਿਸਟਮ ਐਂਡ੍ਰਾਇਡ ਅਤੇ iOS ਆਪ੍ਰੇਟਿੰਗ ਸਿਸਟਮ ਤੋਂ ਪਿੱਛੇ ਹੈ । ਬੇਹੱਦ ਘੱਟ ਸਮਾਰਟਫੋਨ 'ਚ ਹੀ ਵਿੰਡੋਜ਼ ਆਪ੍ਰੇਟਿੰਗ ਸਿਸਟਮ ਦਾ ਇਸਤੇਮਾਲ ਕੀਤਾ ਜਾਂਦਾ ਹੈ । ਮਾਈਕ੍ਰੋਸਾਫਟ ਕੰਪਨੀ 2018 ਤੱਕ 100 ਕਰੋੜ ਡਿਵਾਈਸਿਜ਼ 'ਚ ਆਪਣਾ ਆਪ੍ਰੇਟਿੰਗ ਸਿਸਟਮ ਦੇਣ ਵਾਲੀ ਹੈ ।

  • ਮਾਈਕ੍ਰੋਸਾਫਟ
  • ਵਿੰਡੋਜ਼ 10
  • ਅੱਪਗ੍ਰੇਡ
  • Windows 10
  • Microsoft
  • Free upgrade

ਧਰਤੀ ਜਿਹੇ ਗ੍ਰਹਿਆਂ ਦੀ ਖੋਜ ਹੋਵੇਗਾ ਨਾਸਾ ਦਾ ਅਗਲਾ ਮਿਸ਼ਨ

NEXT STORY

Stories You May Like

  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • 10 kg heroin seized in amritsar
    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • anil vij  10 thousand crore scam  investigation  big action
    10 ਹਜ਼ਾਰ ਕਰੋੜ ਦੇ ਘਪਲੇ ਦੀ ਜਾਂਚ 'ਤੇ ਅਨਿਲ ਵਿਜ ਦਾ ਵੱਡਾ ਐਕਸ਼ਨ
  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • amazing  10 batsmen were dismissed for 0
    ਹੈਰਾਨੀਜਨਕ! 0 'ਤੇ ਆਊਟ ਹੋ ਗਏ 10 ਬੱਲੇਬਾਜ਼, ਇਸ ਟੀਮ ਨੇ ਸਿਰਫ 2 ਗੇਂਦਾਂ 'ਚ ਜਿੱਤਿਆ T20 ਮੈਚ
  • molbio diagnostics ipo to open on august 10  price per share
    ਮੋਲਬੀਓ ਡਾਇਗਨੋਸਟਿਕਸ ਦਾ IPO 10 ਅਗਸਤ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਕੀਮਤ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • views on youtube will change from august 24
      24 ਅਗਸਤ ਤੋਂ ਬਦਲ ਜਾਵੇਗਾ YouTube 'ਤੇ ਵੀਊਜ਼ ਦਾ ਖੇਡ; ਕਰਿਏਟਰਾਂ 'ਤੇ ਪਵੇਗਾ...
    • yamaha launches two new scooters
      1.42 ਰੁਪਏ ਰਨਿੰਗ ਕਾਸਟ ਤੇ 79,000 ਕੀਮਤ... ਯਾਮਾਹਾ ਦੇ ਦੋ ਨਵੇਂ ਸਕੂਟਰ ਲਾਂਚ
    • worries of expensive recharges for a year at 300 are over
      Jio Prime: 300 ਰੁਪਏ 'ਚ ਇੱਕ ਸਾਲ ਤੱਕ ਰੀਚਾਰਜ ਮਹਿੰਗਾ ਹੋਣ ਦੀ ਚਿੰਤਾ ਖ਼ਤਮ
    • new rules for commercial vehicles  government notification
      ਇਨ੍ਹਾਂ ਵਪਾਰਕ ਵਾਹਨਾਂ ਲਈ ਲਾਗੂ ਹੋਣਗੇ ਨਵੇਂ ਨਿਯਮ, ਸਰਕਾਰ ਨੇ ਜਾਰੀ ਕੀਤਾ...
    • three maruti s top passenger vehicle exports in june quarter
      ਵਿਦੇਸ਼ੀ ਬਾਜ਼ਾਰਾਂ 'ਚ ਛਾਈ 'ਮੇਡ ਇਨ ਇੰਡੀਆ' SUV ! ਇਸ ਕੰਪਨੀ ਨੇ ਤੋੜ 'ਤੇ...
    • vivo s phone is going to be launched soon
      ਜਲਦ ਲਾਂਚ ਹੋਣ ਵਾਲਾ ਹੈ Vivo ਦਾ ਧਾਕੜ 5G ਫੋਨ !
    • tecno  s 6500mah battery gaming phone launched
      Tecno ਦਾ 6500mAh ਬੈਟਰੀ ਆਲਾ ਗੇਮਿੰਗ ਫੋਨ ਭਾਰਤ 'ਚ ਹੋਇਆ ਲਾਂਚ ! ਜਾਣੋ ਫੀਚਰਜ਼
    • know this important thing before charging the phone to 100
      ਫੋਨ ਨੂੰ 100% ਤੱਕ ਚਾਰਜ ਕਰਨ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲ, ਨਹੀਂ ਤਾਂ...
    • a great phone with an 8560mah battery is about to be launched soon
      8560mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! ਕੀਮਤ ਜਾਣ ਉਡਣਗੇ...
    • 5g phone with 6 000 mah battery to be launched soon
      ਜਲਦ ਲਾਂਚ ਹੋਣ ਵਾਲਾ ਹੈ 6,000 mAh ਬੈਟਰੀ ਆਲਾ 5G ਫੋਨ ! ਕੀਮਤ ਸਿਰਫ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +