Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    10:59:02 AM

  • sirens blow

    ਇਕ ਵਾਰ ਫ਼ਿਰ ਵੱਜ ਗਏ ਸਾਇਰਨ ! ਮਿਜ਼ਾਈਲ ਹਮਲਿਆਂ...

  • post videos now to go viral on instagram

    Instagram 'ਤੇ ਵਾਇਰਲ ਹੋਣ ਲਈ ਇਸ ਸਮੇਂ ਵੀਡੀਓਜ਼...

  • dal khalsa s instagram account was closed by the indian government

    ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਨੇ...

  • there will be big changes in punjab politics

    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਭਾਰਤ 'ਚ ਸੇਲ ਲਈ ਉਪਲੱਬਧ ਹਨ ਇਹ ਸਲਿਮ ਅਤੇ ਫੋਲਡੇਬਲ ਲੈਪਟਾਪਜ਼

GADGETS News Punjabi(ਗੈਜੇਟ)

ਭਾਰਤ 'ਚ ਸੇਲ ਲਈ ਉਪਲੱਬਧ ਹਨ ਇਹ ਸਲਿਮ ਅਤੇ ਫੋਲਡੇਬਲ ਲੈਪਟਾਪਜ਼

  • Updated: 11 Jun, 2017 01:33 PM
Gadgets
top 5 slimmest laptops and convertibles
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅਜੀਹੇ ਸਮੇਂ 'ਚ ਸਮਾਰਟਫੋਨ ਦੇ ਨਾਲ-ਨਾਲ ਲੈਪਟਾਪ ਵੀ ਪਹਿਲਾਂ ਦੇ ਮੁਕਾਬਲੇ ਪਤਲੇ ਅਤੇ ਹਲਕਾ ਲਾਂਚ ਕੀਤੇ ਜਾ ਰਹੇ ਹਨ। ਅਜੋਕੇ ਸਮੇਂ 'ਚ ਭਾਰਤ 'ਚ ਸਾਰੀਆਂ ਕੰਪਨੀਆਂ ਬਿਹਤਰ ਲੁੱਕ ਦੇ ਨਾਲ ਇਸ ਗੱਲ ਦਾ ਵੀ ਧਿਆਨ ਰੱਖ ਰਹੀ ਹਨ ਕਿ ਲੈਪਟਾਪ ਸਲੀਮ ਹਨ। ਇਸ ਤੋਂ ਯੂਜ਼ਰਸ ਨੂੰ ਇਸ ਨੂੰ ਰੱਖਣ 'ਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਏ। ਇਹ ਕਾਫ਼ੀ ਹੈਰਾਨੀਜਨਕ ਹੈ ਕਿ ਅਜੀਹੇ ਸਮੇਂ 'ਚ ਆਉਣ ਵਾਲੇ ਲੈਪਟਾਪ ਸਲਿਮ ਹੋਣ ਦੇ ਨਾਲ ਹੀ ਫੋਲਡੇਬਲ ਵੀ ਹਨ। ਇਸ ਦੇ ਨਾਲ ਹੀ ਇਹ ਲੈਪਟਾਪ ਕਾਫ਼ੀ ਤਕਨੀਕ ਦੇ ਨਾਲ ਆਉਂਦੇ ਹਨ। ਅੱਜ ਅਸੀਂ ਤੁਹਾਨੂੰ ਅਜਿਹੇ ਲੈਪਟਾਪਜ਼ ਬਾਰੇ 'ਚ ਦੱਸ ਰਹੇ ਹਨ ਜੋ ਸਲੀਮ ਹੋਣ ਦੇ ਨਾਲ-ਨਾਲ ਬਿਹਤਰੀਨ ਤਕਨੀਕ ਦੇ ਨਾਲ ਆਉਂਦੇ ਹਨ।

Lenovo Yoga Book
ਇਸ ਨੂੰ ਭਾਰਤੀ ਬਾਜ਼ਾਰ 'ਚ ਇਸ ਸਾਲ 49,990 ਰੁਪਏ ਦੀ ਕੀਮਤ 'ਚ ਲਾਂਚ ਕੀਤਾ ਗਿਆ ਸੀ। ਇਸ 'ਚ 10.1-ਇੰਚ ਦਾ ਆਈ. ਪੀ. ਐੱਸ ਫੁੱਲ ਐੱਚ. ਡੀ ਡਿਸਪਲੇ, 4ਜੀ. ਬੀ ਰੈਮ ਅਤੇ 64ਜੀ. ਬੀ ਇੰਟਰਨਲ ਮੈਮਰੀ ਦਿੱਤੀ ਗਈ ਹੈ। ਇਸ 'ਚ 8,500ਐੱਮ. ਏ. ਐੱਚ ਦੀ ਬੈਟਰੀ ਹੈ। ਇਹ 9.6ਐੱਮ ਐੱਮ ਸਲਿਮ ਹੈ ਅਤੇ ਇਸ ਦਾ ਭਾਰ 690 ਗ੍ਰਾਮ ਹੈ। ਇਸ 'ਚ 8 ਮੈਗਾਪਿਕਸਲ ਰਿਅਰ ਅਤੇ 2-ਮੈਗਾਪਿਕਸਲ ਦਾ ਫਿਕਸਡ ਫੋਕਸ ਕੈਮਰਾ ਹੈ।

Asus Zenbook UX305CA
ਜੈਨਬੁੱਕ ਯੂ. ਐਕਸ305ਸੀ. ਏ 'ਚ ਵੀ ਫੁੱਲ ਐੱਚ. ਡੀ ਰੈਜ਼ੋਲਿਊਸ਼ਨ ਨਾਲ 13.3 ਦਾ ਬੈਕਲਾਈਟ ਡਿਸਪਲੇ, 2.2 ਗੀਗਾਹਰਟਜ਼ ਇੰਟੈੱਲ ਕੋਰ ਐੱਮ-36ਵਾਏ 30 ਪ੍ਰੋਸੈਸਰ ਹੈ। ਲੈਪਟਾਪ 'ਚ ਇੰਟੈੱਲ ਗਰਾਫਿਕਸ 515 ਹੈ ਅਤੇ 8 ਜੀ. ਬੀ ਰੈਮ ਹੈ। ਇਸ ਦੀ ਕੀਮਤ 55,490 ਰੁਪਏ ਹੈ।

Acer 7 Spin
ਇਸ ਲੈਪਟਾਪ ਨੂੰ 1,09,000 ਰੁਪਏ ਦੀ ਕੀਮਤ 'ਚ ਪੇਸ਼ ਕੀਤਾ ਗਿਆ ਸੀ। ਇਸ 'ਚ 14-ਇੰਚ ਦਾ ਫੁੱਲ ਐੱਚ. ਡੀ ਆਈ. ਪੀ. ਐੱਸ ਟੱਚ-ਸਕ੍ਰੀਨ ਡਿਸਪਲੇ, ਸੱਤਵੀਂ ਜਨਰੇਸ਼ਨ ਦਾ ਇੰਟੈੱਲ ਕੋਰ ਆਈ7- 7 ਵਾਈ 75 ਪ੍ਰੋਸੈਸਰ, 8 ਜੀ. ਬੀ ਐੱਲ. ਪੀ. ਡੀ. ਡੀ. ਆਰ 3 ਰੈਮ, 256 ਜੀ. ਬੀ ਸਾਟਾ ਆਈ. ਆਈ. ਆਈ ਐੱਸ. ਐੱਸ. ਡੀ ਅਤੇ ਦੋ ਯੂ. ਐੱਸ. ਬੀ ਟਾਈਪ-ਸੀ (ਯੂ. ਐੱਸ. ਬੀ. ਵੀ 3.1) ਪੋਰਟ ਹਨ। ਇਸ 'ਚ ਵਾਈ-ਪਾਈ 802.11 ਏ. ਸੀ ਕੁਨੈੱਕਟੀਵਿਟੀ, ਇਕ ਮੈਮਰੀ ਕਾਰਡ ਰੀਡਰ ਅਤੇ 2770 ਐੱਮ. ਏ. ਐੱਚ ਦੀ 4 ਸੇਲ ਬੈਟਰੀ ਹੈ ਜੋ 8 ਘੰਟੇ ਤੱਕ ਦੀ ਬੈਟਰੀ ਲਾਈਫ ਦਿੰਦੀ ਹੈ। ਇਸ ਦੇ ਨਾਲ ਹੀ ਇਹ ਲੈਪਟਾਪ ਡਾਲਬੀ ਆਡੀਓ ਪ੍ਰੀਮੀਅਮ ਟੈਕਨਾਲੋਜੀ ਦੇ ਨਾਲ ਪੇਸ਼ ਕੀਤਾ ਗਿਆ ਹੈ।

Asus Zenbook UX330UB
ਇਸ 'ਚ 13.3 ਇੰਚ ਦੀ ਐੱਲ. ਈ. ਡੀ ਬੈੱਕਲਾਈਟ ਦੇ ਨਾਲ ਫੁੱਲ ਐੱਚ. ਡੀ ਡਿਸਪਲੇ, 2.3 ਗੀਗਾਹਰਟਜ਼ 'ਤੇ ਚੱਲਣ ਵਾਲਾ ਇੰਟੈੱਲ ਕੋਰ ਆਈ 5-6200 ਯੂ ਪ੍ਰੋਸੈਸਰ ਨਾਲ ਲੈਸ ਹੈ। ਇੰਟੈੱਲ ਐੱਚ. ਡੀ ਗਰਾਫਿਕਸ ਜੀ. ਪੀ. ਯੂ (2ਜੀ. ਬੀ) ਚਿਪ ਹੈ। 8 ਜੀ. ਬੀ ਰੈਮ, 1.4 ਪੋਰਟ ਅਤੇ 50Whr ਦੀ ਇਕ ਬੈਟਰੀ ਹੈ। ਇਸ ਦੀ ਕੀਮਤ 71,490 ਰੁਪਏ ਨਾਲ ਸ਼ੁਰੂ ਹੁੰਦੀ ਹੈ।

HP Spectre 13
ਐੱਚ. ਪੀ Spectre 13 ਨੂੰ 1,19,990 ਰੁਪਏ 'ਚ ਪੇਸ਼ ਕੀਤਾ ਗਿਆ ਸੀ। ਐੱਚ. ਪੀ ਦਾ ਇਸ ਲੈਪਟਾਪ 'ਚ 64-ਬਿੱਟ ਵਿੰਡੋਜ਼ 10 ਦੇ ਇੰਟੈੱਲ ਦੇ ਛੇਵੀਂ ਜਨਰੇਸ਼ਨ ਕੋਰ ਆਈ 5 ਜਾਂ ਕੋਰ ਆਈ 7 ਪ੍ਰੋਸੈਸਰ 'ਤੇ ਅਧਾਰਿਤ ਹੈ। ਇਸ 'ਚ 512 ਜੀ. ਬੀ ਦੀ ਐੱਸ. ਐੱਸ ਡੀ ਸਟੋਰੇਜ ਹੈ ਅਤੇ 8 ਜੀ. ਬੀ ਐੱਲ ਪੀ. ਡੀ. ਡੀ. ਆਰ. 3-1866 ਮੈਗਾਹਰਟਜ ਰੈਮ ਹੈ।

  • slimmest
  • laptops
  • convertibles

Skype ਦਾ ਨਵਾਂ ਵਰਜ਼ਨ ਲਾਂਚ, ਐਡ ਹੋਏ ਇਹ ਨਵੇਂ ਫੀਚਰਜ਼

NEXT STORY

Stories You May Like

  • katra srinagar vande bharat express record booking
    ਕਟੜਾ-ਸ਼੍ਰੀਨਗਰ ਵੰਦੇ ਭਾਰਤ ਐਕਸਪ੍ਰੈੱਸ 'ਚ ਹੋਈ ਰਿਕਾਰਡ ਬੁਕਿੰਗ, 26 ਜੂਨ ਤੱਕ ਕੋਈ ਸੀਟ ਉਪਲੱਬਧ ਨਹੀਂ
  • the secret of 93  of the wealth of the rich in india has been revealed
    ਖੁੱਲ੍ਹ ਗਿਆ ਭਾਰਤ 'ਚ ਅਮੀਰਾਂ ਦੀ 93% ਦੌਲਤ ਦਾ ਰਾਜ਼, ਇਹ ਹਨ ਕਰੋੜਪਤੀ ਪੈਦਾ ਕਰਨ ਵਾਲੇ ਪ੍ਰਮੁੱਖ ਖੇਤਰ
  • these things kept in the fridge are equal to poison
    ਜ਼ਹਿਰ ਦੇ ਬਰਾਬਰ ਹਨ ਇਹ ਫਰਿਜ 'ਚ ਰੱਖੀਆਂ ਇਹ ਚੀਜ਼ਾਂ
  • farooq abdullah vande bharat train katra jammu
    ਫਾਰੂਕ ਅਬਦੁੱਲਾ ਨੇ ਵੰਦੇ ਭਾਰਤ ਟਰੇਨ 'ਚ ਕੀਤਾ ਸਫ਼ਰ, ਬੋਲੇ- ਇਹ ਸਾਡੇ ਲਈ ਵਰਦਾਨ
  • iran request to india
    ਈਰਾਨ ਦੀ ਗੁਹਾਰ : 'ਈਜ਼ਰਾਈਲ 'ਤੇ ਦਬਾਅ ਬਣਾਏ ਭਾਰਤ...', ਪਾਕਿਸਤਾਨ ਲਈ ਆਖੀ ਇਹ ਗੱਲ
  • after a long wait  tesla is ready to launch in india  know where the first
    ਲੰਬੇ ਇੰਤਜ਼ਾਰ ਤੋਂ ਬਾਅਦ Tesla ਭਾਰਤ 'ਚ ਲਾਂਚ ਨੂੰ ਤਿਆਰ, ਜਾਣੋ ਕਿੱਥੇ ਖੁੱਲ੍ਹੇਗਾ ਪਹਿਲਾ ਸ਼ੋਅਰੂਮ
  • lawrence died in a plane crash
    ਜਹਾਜ਼ ਹਾਦਸੇ 'ਚ ਮਾਰਿਆ ਗਿਆ ਲਾਰੈਂਸ, ਪਿਤਾ ਦੇ ਸਸਕਾਰ ਲਈ ਆਇਆ ਸੀ ਭਾਰਤ
  • pakistan is fighting for indus water  now india has put this condition
    ਸਿੰਧੂ ਦੇ ਪਾਣੀ ਲਈ ਹਾੜੇ ਕੱਢ ਰਿਹਾ ਪਾਕਿਸਤਾਨ, ਹੁਣ ਭਾਰਤ ਨੇ ਸ਼ਾਹਬਾਜ਼ ਸ਼ਰੀਫ ਦੇ ਸਾਹਮਣੇ ਰੱਖੀ ਇਹ ਸ਼ਰਤ
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
Trending
Ek Nazar
eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • vivo s amazing phone launched
      50MP ਕੈਮਰਾ ਤੇ 5500mAh ਦੀ ਬੈਟਰੀ ਨਾਲ Vivo ਦਾ ਸ਼ਾਨਦਾਰ ਫੋਨ ਹੋਇਆ ਲਾਂਚ !...
    • at what temperature should ac be operated in rain
      ਬਾਰਿਸ਼ 'ਚ AC ਨੂੰ 24°C ਤੋਂ 28°C ਵਿਚਕਾਰ ਕਿਸ ਟੈਂਪ੍ਰੇਚਰ 'ਤੇ ਚਲਾਉਣਾ...
    • elon musk planning to launch x super app
      ਸੈਟੇਲਾਈਟ ਇੰਟਰਨੈੱਟ ਮਗਰੋਂ ਡਿਜੀਟਲ ਪੇਮੈਂਟ ਦੀ ਦੁਨੀਆ 'ਚ ਤਹਿਲਕਾ ਮਚਾਉਣਗੇ...
    • samsung 5g phone price drop
      ਅੱਧੇ ਰੇਟ 'ਤੇ ਮਿਲ ਰਿਹੈ Samsung ਦਾ ਇਹ ਫਲੈਗਸ਼ਿਪ ਸਮਾਰਟਫੋਨ!
    • airtel saved 61 lakh people from online fraud
      Airtel ਨੇ ਕਰ'ਤਾ ਕਮਾਲ, 61 ਲੱਖ ਲੋਕਾਂ ਨੂੰ ਔਨਲਾਈਨ ਧੋਖਾਧੜੀ ਤੋਂ ਬਚਾਇਆ
    • 16 billion password leak
      Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ...
    • be careful when downloading play store apps
      Play Store ਤੋਂ Apps ਨੂੰ Downloads ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
    • mercedes benz customers the company has recalled these s
      Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ ਨੇ ਇਨ੍ਹਾਂ ਮਾਡਲਾਂ ਨੂੰ...
    • the iphone will change everything
      iPhone : ਬਦਲ ਜਾਵੇਗਾ ਸਭ ਕੁਝ! ਹੁਣ ਮਿਲੇਗੀ New Look ਤੇ Updated ਕੈਮਰੇ
    • youtube creators   fun
      YouTube Creators ਦੀਆਂ ਲੱਗੀਆਂ ਮੌਜਾਂ! ਹੁਣ ਆਸਾਨ ਤਰੀਕੇ ਨਾਲ ਬਣਾ ਸਕੋਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +