Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    8:51:09 PM

  • hoshiarpur  two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • TRAI ਦੀ ਇਸ ਐਪ ਨਾਲ ਖੁੱਲ੍ਹੇਗੀ ਟੈਲੀਕਾਮ ਆਪ੍ਰੇਟਰਾਂ ਦੀ ਪੋਲ

GADGETS News Punjabi(ਗੈਜੇਟ)

TRAI ਦੀ ਇਸ ਐਪ ਨਾਲ ਖੁੱਲ੍ਹੇਗੀ ਟੈਲੀਕਾਮ ਆਪ੍ਰੇਟਰਾਂ ਦੀ ਪੋਲ

  • Updated: 31 Jul, 2016 10:30 AM
ਜਲੰਧਰ
trai s myspeed app will reveal telecom operator s real face
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ ਇੰਡਿਆ (ਟ੍ਰਾਈ) ਨੇ ਮਾਈਸਪੀਡ ਨਾਮਕ ਨਵੇਂ ਐਪ ਨੂੰ ਲਾਂਚ ਕੀਤਾ ਹੈ। ਇਹ ਐਪ ਯੂਜ਼ਰਜ਼ ਦੁਆਰਾ ਇਸਤੇਮਾਲ ਕੀਤੇ ਜਾ ਰਹੇ ਇੰਟਰਨੈਟ ਦੀ ਸਪੀਡ ਨੂੰ ਟੈਸਟ ਕਰੇਗਾ ਅਤੇ ਇਸ ਦਾ ਨਤੀਜਾ ਟ੍ਰਾਈ ਨੂੰ ਸੈਂਡ ਕਰੇਗਾ । ਇਸ ਤੋਂ ਟੈਲੀਕਾਮ ਆਪ੍ਰੇਟਰਾਂ ਦੀ ਪੋਲ ਖੁੱਲ੍ਹੇਗੀ ਅਤੇ ਲੋਕਾਂ ਨੂੰ ਪਤਾ ਚੱਲੇਗਾ ਕਿ ਕੰਪਨੀਆਂ ਕਿੰਨੀ ਇੰਟਰਨੈੱਟ ਸਪੀਡ ਦੱਸ ਕੇ ਕਿੰਨੀ ਇੰਟਰਨੈੱਟ ਸਪੀਡ ਦੇ ਰਹੀਆਂ ਹਨ । ਇਹ ਐਪ ਐਂਡ੍ਰਾਇਡ ਸਮਾਰਟਫੋਂਸ ਅਤੇ ਆਈਫੋਨ ਆਪ੍ਰੇਟਿੰਗ ਸਿਸਟਮ (ਆਈ. ਓ. ਐੱਸ.) ਉੱਤੇ ਫ੍ਰੀ ਵਿਚ ਉਪਲੱਬਧ ਹੈ। ਮਾਈਸਪੀਡ ਐਪ ਦੀ ਮਦਦ ਨਾਲ ਐਂਡ੍ਰਾਇਡ ਅਤੇ ਆਈ. ਓ. ਐੱਸ. ਡਿਵਾਇਸ ਇਸਤੇਮਾਲ ਕਰਨ ਵਾਲਾ ਯੂਜ਼ਰ ਸੈਲਿਊਲਰ ਡਾਟਾ ਅਤੇ ਵਾਈ-ਫਾਈ ਦੇ ਜ਼ਰੀਏ ਮਿਲਣ ਵਾਲੀ ਇੰਟਰਨੈੱਟ ਸਪੀਡ ਦੇ ਬਾਰੇ ਵਿਚ ਠੀਕ ਜਾਣਕਾਰੀ ਪ੍ਰਦਾਨ ਕਰ ਪਾਵੇਗਾ।

3ਜੀ ਦੇ ਬਦਲੇ ਮਿਲ ਰਹੀ 2ਜੀ ਸਪੀਡ

ਇਸ ਨੂੰ ਟੈਸਟ ਕਰਨ ਦੇ ਦੌਰਾਨ ਟ੍ਰਾਈ ਨੇ ਪਾਇਆ ਹੈ ਕਿ ਦੇਸ਼ ਦੇ ਚੁਨਿੰਦਾ ਸ਼ਹਿਰਾਂ ਵਿਚ ਕੁਝ ਉਪਭੋਕਤਾਵਾਂ ਨੂੰ 3ਜੀ ਸਰਵਿਸ ਦੇ ਬਦਲੇ 2ਜੀ ਦੀ ਸਪੀਡ ਮਿਲ ਰਹੀ ਹੈ । ਨਿਊਜ਼ ਰਿਪੋਰਟ ਦੇ ਮੁਤਾਬਕ ਟ੍ਰਾਈ ਦਾ ਕਹਿਣਾ ਹੈ ਕਿਉ ਪਭੋਕਤਾਵਾਂ ਨੂੰ ਮਿਲ ਰਹੀ ਇੰਟਰਨੈੱਟ ਸਪੀਡ ਨਾਲ ਉਹ ਸੰਤੁਸ਼ਟ ਨਹੀਂ ਹੈ ਅਤੇ ਇਸ ਦਾ ਕਾਰਨ ਇਹ ਹੈ ਕਿ ਇੰਟਰਨੈੱਟ ਪੈਕ ਐਕਟੀਵੇਟ ਕਰਵਾਉਂਦੇ ਸਮੇਂ ਦੱਸੀ ਗਈ ਨੈੱਟ ਸਪੀਡ ਅਤੇ ਅਸਲ ਸਪੀਡ ਵਿਚ ਕਾਫ਼ੀ ਫਰਕ ਹੈ।

ਇਸ ਤਰ੍ਹਾਂ ਕੰਮ ਕਰੇਗਾ ਇਹ ਐਪ

-ਐਪ ਨੂੰ ਡਾਊਨਲੋਡ ਕਰਨ ਦੇ ਬਾਅਦ ਓਪਨ ਕਰੋ।

-ਐਪ ਨੂੰ ਓਪਨ ਕਰਨ ਦੇ ਬਾਅਦ ਮਾਈਸਪੀਡ ਐਪ ਵਾਈ-ਫਾਈ ਜਾਂ ਸੈਲਿਊਲਰ ਡਾਟਾ ਦੇ ਬਾਰੇ ਵਿਚ ਦੱਸੇਗਾ ਅਤੇ ਹੇਠਾਂ ਦੀ ਤਰਫ ਬਿਗਨ ਟੈਸਟ ਦਾ ਆਈਕਨ ਦਿਖਾਏਗਾ।

-ਬਿਗਨ ਟੈਸਟ 'ਤੇ ਕਲਿਕ ਕਰਨ ਦੇ ਬਾਅਦ ਇਹ ਐਪ ਯੂਜ਼ਰ ਨੂੰ ਲੋਕੇਸ਼ਨ ਸਰਵਿਸ ਇਸਤੇਮਾਲ ਕਰਨ ਲਈ ਹਾਂ ਜਾਂ ਨਾ ਦਾ ਵਿਕਲਪ ਚੁਣਨ ਲਈ ਕਹੇਗਾ।

-ਲੋਕੇਸ਼ਨ ਸਰਵਿਸ ਸਲੈਕਟ ਹੋਣ ਤੋਂ ਬਾਅਦ ਇਹ ਐਪ ਸੈਲਿਊਲਰ ਡਾਟਾ ਜਾਂ ਵਾਈ-ਫਾਈ ਦੀ ਡਾਊਨਲੋਡਿੰਗ ਸਪੀਡ ਅਤੇ ਅਪਡੋਟ ਸਪੀਡ ਦਾ ਵਿਸ਼ਲੇਸ਼ਣ ਕਰ ਕੇ ਯੂਜ਼ਰ ਦੇ ਸਾਹਮਣੇ ਸਾਰੀ ਜਾਣਕਾਰੀ ਰੱਖ ਦੇਵੇਗੀ ।

-ਅੰਤ ਵਿਚ 2 ਆਪਸ਼ੰਸ ਵਿਖਾਈ ਦੇਣਗੀਆਂ ਜਿਨ੍ਹਾਂ ਵਿਚੋਂ ਇਕ ਟੈਸਟ ਅਗੇਨ ਅਤੇ ਦੂਜਾ ਸੈਂਡ ਟੂ ਟ੍ਰਾਈ ਦਾ ਆਪਸ਼ਨ ਹੋਵੇਗਾ। ਸੈਂਡ ਟੂ ਟ੍ਰਾਈ ਉੱਤੇ ਕਲਿੱਕ ਕਰ ਕੇ ਯੂਜ਼ਰ ਇੰਟਰਨੈੱਟ ਸਪੀਡ ਦੀ ਜਾਣਕਾਰੀ ਟ੍ਰਾਈ ਨੂੰ ਸੈਂਡ ਕਰ ਸਕਦਾ ਹੈ।

ਜ਼ਿਕਰਯੋਗ ਹੈ ਕਿ ਸ਼ਿਕਾਇਤ ਸਿੱਧੇ ਟ੍ਰਾਈ ਦੇ ਕੋਲ ਜਾਵੇਗੀ ਅਤੇ ਪ੍ਰੋਸੈੱਸ ਵਿਚ ਸਰਵਿਸ ਪ੍ਰੋਵਾਈਡਰ ਕੰਪਨੀਆਂ ਦਾ ਕੋਈ ਰੋਲ ਨਹੀਂ ਹੋਵੇਗਾ। ਡਿਜੀਟਲ ਇੰਡਿਆ ਦੇ ਤਹਿਤ ਇਹ ਅਜਿਹਾ ਪਹਿਲਾ ਐਪ ਹੈ ਜੋ ਲੋ-ਡਾਟਾ ਸਪੀਡ ਨੂੰ ਸੁਧਾਰਣ ਵਿਚ ਮਦਦਗਾਰ ਸਾਬਿਤ ਹੋ ਸਕਦਾ ਹੈ।

  • TRAI
  • India
  • myspeed app
  • telecom
  • ਟੈਲੀਕਾਮ

1 ਅਗਸਤ ਨੂੰ ਲਾਂਚ ਹੋਵੇਗਾ Xiaomi ਦਾ ਇਹ ਡਿਵਾਈਜ਼ : ਗੂਗਲ, ਸੋਨੀ ਵਰਗੀਆਂ ਕੰਪਨੀਆਂ ਨੂੰ ਦਵੇਗਾ ਟੱਕਰ

NEXT STORY

Stories You May Like

  • jalandhar municipal council nagar panchayat election results
    ਜਲੰਧਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਨਤੀਜੇ : ਅੱਜ ਖੁੱਲ੍ਹੇਗੀ 341 ਉਮੀਦਵਾਰਾਂ ਦੀ ਕਿਸਮਤ
  • iit pass baba 24 girls relationships mobile videos
    IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ ਮਿਲੀਆਂ ਅਸ਼ਲੀਲ ਵੀਡੀਓਜ਼!
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • high speed thar  thar collision  youth dies
    ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • bakrid holiday date changed in punjab
    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ
  • man dies after being hit by train
    ਰੇਲਵੇ ਲਾਈਨ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • good news for creators
      Creators ਲਈ ਖੁਸ਼ਖਬਰੀ! ਹੁਣ ਗੂਗਲ ਉਤੇ ਦਿਖੇਗਾ ਤੁਹਾਡਾ ਹਰ Content
    • electricity bill will be halved even in the scorching heat
      ਬਿਜਲੀ ਦੇ ਬਿਲ ਦੀ ਟੈਨਸ਼ਨ ਖਤਮ! ਸਮਾਰਟ ਫੀਚਰਜ਼ ਨਾਲ ਆਇਆ ਇਹ AC
    • vivo s flagship phone with 8000mah battery is coming soon
      ਜਲਦ ਆ ਰਿਹੈ 8000mAh ਬੈਟਰੀ ਨਾਲ Vivo ਦਾ ਧਾਕੜ ਫੋਨ! ਜਾਣੋ ਇਸ ਦੇ ਫੀਚਰਜ਼
    • maybe your whatsapp has been hacked too
      ਕਿਤੇ ਤੁਹਾਡਾ WhatsApp ਵੀ ਤਾਂ ਨਹੀਂ ਹੋ ਗਿਆ ਹੈਕ! ਤੁਰੰਤ ਬਦਲੋ ਇਹ ਸੈਟਿੰਗ,...
    • big news for siri users
      Siri ਯੂਜ਼ਰਸ ਲਈ ਵੱਡੀ ਖ਼ੁਸ਼ਖ਼ਬਰੀ! Google ਅਤੇ Nvidia ਨਾਲ ਹੱਥ ਮਿਲਾ ਕੇ ਐਪਲ...
    • ios 27 update
      ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...
    • relief from expensive petrol e85 fuel will soon be available in india
      ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ...
    • oppo s big blast
      Oppo ਦਾ ਵੱਡਾ ਧਮਾਕਾ! ਲਿਆ ਰਿਹੈ 10,000mAh ਦੀ ਦਮਦਾਰ ਬੈਟਰੀ ਵਾਲਾ ਫੋਨ, ਲੀਕ...
    • the first car running on ethanol launched in the country
      ਦੇਸ਼ 'ਚ ਲਾਂਚ ਹੋਈ 85% ਈਥਾਨੌਲ ਨਾਲ ਚੱਲਣ ਵਾਲੀ ਪਹਿਲੀ ਕਾਰ, ਦੇਖੋ ਕੀ ਹੈ ਖ਼ਾਸ
    • this powerful car became number 1 in may 2026
      ਮਈ 2026 'ਚ ਨੰਬਰ-1 ਬਣੀ ਇਹ ਧਾਕੜ ਕਾਰ ! ਇਕ ਮਹੀਨੇ 'ਚ ਕਰ 'ਤੀ ਰਿਕਾਰਡ ਤੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +