Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    10:24:15 PM

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • us will attack iran if talks fail warns defense secretary pete hegseth

    'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ...

  • big revelation in rti activist simranjit murder case main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Triumph 400 ਸੀਰੀਜ਼ ਹੋਈ ਮਹਿੰਗੀ! ਬਾਈਕ ਦੀਆਂ ਕੀਮਤਾਂ 'ਚ 5,000 ਰੁਪਏ ਤੱਕ ਦਾ ਵਾਧਾ

GADGETS News Punjabi(ਗੈਜੇਟ)

Triumph 400 ਸੀਰੀਜ਼ ਹੋਈ ਮਹਿੰਗੀ! ਬਾਈਕ ਦੀਆਂ ਕੀਮਤਾਂ 'ਚ 5,000 ਰੁਪਏ ਤੱਕ ਦਾ ਵਾਧਾ

  • Edited By Rakesh,
  • Updated: 30 May, 2026 08:42 PM
Gadgets
triumph 400
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ- ਪ੍ਰਸਿੱਧ ਬਾਈਕ ਨਿਰਮਾਤਾ ਕੰਪਨੀ ਟਰਾਈਅੰਫ ਨੇ ਭਾਰਤੀ ਬਾਜ਼ਾਰ ਵਿੱਚ ਆਪਣੇ ਗਾਹਕਾਂ ਨੂੰ ਝਟਕਾ ਦਿੰਦਿਆਂ ਆਪਣੀਆਂ 350cc ਅਤੇ 400cc ਮੋਟਰਸਾਈਕਲ ਰੇਂਜ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਨੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਵਿੱਚ 2,000 ਰੁਪਏ ਤੋਂ ਲੈ ਕੇ 5,000 ਰੁਪਏ ਤੱਕ ਦਾ ਇਜ਼ਾਫਾ ਕੀਤਾ ਹੈ, ਜਿਸ ਤੋਂ ਬਾਅਦ ਹੁਣ ਇਨ੍ਹਾਂ ਬਾਈਕਸ ਨੂੰ ਖਰੀਦਣ ਲਈ ਗਾਹਕਾਂ ਨੂੰ ਜ਼ਿਆਦਾ ਜੇਬ ਢਿੱਲੀ ਕਰਨੀ ਪਵੇਗੀ।

ਨਵੀਂ ਕੀਮਤਾਂ ਦਾ ਵੇਰਵਾ (ਐਕਸ-ਸ਼ੋਅਰੂਮ, ਦਿੱਲੀ)

ਕੰਪਨੀ ਵੱਲੋਂ ਜਾਰੀ ਕੀਤੀ ਗਈ ਨਵੀਂ ਪ੍ਰਾਈਸ ਲਿਸਟ ਅਨੁਸਾਰ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਇਸ ਤਰ੍ਹਾਂ ਹਨ:
   
ਸਪੀਡ 400 (Speed 400): ਇਸ ਮਾਡਲ ਦੀ ਕੀਮਤ ਵਿੱਚ 2,000 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਹ ਹੁਣ 2.34 ਲੱਖ ਰੁਪਏ (ਪਹਿਲਾਂ 2.32 ਲੱਖ) ਵਿੱਚ ਮਿਲੇਗੀ।
   
ਸਪੀਡ ਟੀ4 (Speed T4): ਇਸ ਦੀ ਕੀਮਤ 4,000 ਰੁਪਏ ਵਧ ਕੇ 1.99 ਲੱਖ ਰੁਪਏ ਹੋ ਗਈ ਹੈ। ਜ਼ਿਕਰਯੋਗ ਹੈ ਕਿ ਲਾਂਚ ਹੋਣ ਤੋਂ ਬਾਅਦ ਇਸ ਮਾਡਲ ਦੀ ਕੀਮਤ ਵਿੱਚ ਇਹ ਪਹਿਲਾ ਬਦਲਾਅ ਹੈ।
   
ਸਕ੍ਰੈਂਬਲਰ 400 ਐਕਸਸੀ (Scrambler 400 XC): ਇਸ ਮਾਡਲ ਦੀ ਕੀਮਤ ਵਿੱਚ ਸਭ ਤੋਂ ਵੱਧ 5,000 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਹੁਣ ਇਸ ਦੀ ਕੀਮਤ 2.94 ਲੱਖ ਰੁਪਏ ਹੋ ਗਈ ਹੈ।
   
ਥ੍ਰਕਸਟਨ 400 (Thruxton 400): ਇਸ ਦੀ ਕੀਮਤ ਵੀ 5,000 ਰੁਪਏ ਦੇ ਵਾਧੇ ਨਾਲ 2.70 ਲੱਖ ਰੁਪਏ ਤੱਕ ਪਹੁੰਚ ਗਈ ਹੈ।

ਟਰਾਈਅੰਫ ਦੀ ਇਹ ਰੇਂਜ ਆਪਣੇ ਸ਼ਾਨਦਾਰ ਡਿਜ਼ਾਈਨ ਅਤੇ ਦਮਦਾਰ ਪ੍ਰਦਰਸ਼ਨ ਲਈ ਭਾਰਤ ਵਿੱਚ ਕਾਫੀ ਪ੍ਰਸਿੱਧ ਹੈ। ਇਹ ਸਾਰੇ ਮਾਡਲ ਕੰਪਨੀ ਦੇ 350cc ਪਲੇਟਫਾਰਮ 'ਤੇ ਅਧਾਰਿਤ ਹਨ। ਜੇਕਰ ਪਾਵਰ ਦੀ ਗੱਲ ਕਰੀਏ ਤਾਂ ਸਪੀਡ ਟੀ4 29 hp ਦੀ ਪਾਵਰ ਅਤੇ 31 Nm ਦਾ ਟਾਰਕ ਪੈਦਾ ਕਰਦੀ ਹੈ, ਜਦਕਿ ਸਪੀਡ 400 ਅਤੇ ਸਕ੍ਰੈਂਬਲਰ 400 ਐਕਸਸੀ 37 hp ਦੀ ਪਾਵਰ ਅਤੇ 32 Nm ਦਾ ਟਾਰਕ ਜਨਰੇਟ ਕਰਦੀਆਂ ਹਨ। ਰੇਂਜ ਵਿੱਚ ਸਭ ਤੋਂ ਉੱਪਰ ਥ੍ਰਕਸਟਨ 400 ਹੈ ਜੋ 40 hp ਦੀ ਪਾਵਰ ਦਿੰਦੀ ਹੈ।

ਕੰਪਨੀ ਦੇ ਇਸ ਫੈਸਲੇ ਦਾ ਅਸਰ ਉਨ੍ਹਾਂ ਗਾਹਕਾਂ 'ਤੇ ਪਵੇਗਾ ਜੋ ਆਉਣ ਵਾਲੇ ਸਮੇਂ ਵਿੱਚ ਟਰਾਈਅੰਫ ਦੀਆਂ ਇਹ ਪ੍ਰੀਮੀਅਮ ਬਾਈਕਸ ਖਰੀਦਣ ਦੀ ਯੋਜਨਾ ਬਣਾ ਰਹੇ ਸਨ। ਕੀਮਤਾਂ ਵਧਣ ਦੇ ਬਾਵਜੂਦ, ਮਾਹਿਰਾਂ ਦਾ ਮੰਨਣਾ ਹੈ ਕਿ ਆਪਣੇ ਬ੍ਰਾਂਡ ਮੁੱਲ ਅਤੇ ਫੀਚਰਸ ਕਾਰਨ ਇਹ ਬਾਈਕਸ ਅਜੇ ਵੀ ਬਾਜ਼ਾਰ ਵਿੱਚ ਇੱਕ ਮਜ਼ਬੂਤ ਵਿਕਲਪ ਬਣੀਆਂ ਹੋਈਆਂ ਹਨ।

  • Triumph 400
  • automobile

7 ਸਾਲਾਂ ਬਾਅਦ Pajero ਦੀ ਹੋ ਰਹੀ ਹੈ ਧਮਾਕੇਦਾਰ ਵਾਪਸੀ ! 2026 'ਚ ਹੋਵੇਗਾ ਗਲੋਬਲ ਡੈਬਿਊ

NEXT STORY

Stories You May Like

  • gold silver  price increase
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ ! ਲੱਖਾਂ ਰੁਪਏ ਤੱਕ ਚੜ੍ਹ ਜਾਣਗੇ ਰੇਟ
  • gold and silver prices surge  silver rose by rs 5 000 and gold also shone
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ: ਚਾਂਦੀ 5,000 ਰੁਪਏ ਚੜ੍ਹੀ ਤੇ ਸੋਨਾ ਵੀ ਚਮਕਿਆ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • return of   liquor syndicate   in amritsar
    ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ : ਠੇਕੇਦਾਰਾਂ ਦੇ ਸਮਝੌਤੇ ਨਾਲ 40 ਫ਼ੀਸਦੀ ਤੱਕ ਮਹਿੰਗੀ ਹੋਈ ਸ਼ਰਾਬ
  • cng expensive after petrol diesel price hike
    ਪੈਟਰੋਲ-ਡੀਜ਼ਲ ਤੋਂ ਬਾਅਦ ਮਹਿੰਗੀ ਹੋਈ CNG, 15 ਦਿਨਾਂ ਤੋਂ ਘੱਟ ਸਮੇਂ 'ਚ ਚੌਥੀ ਵਾਰ ਵਧੀਆਂ ਕੀਮਤਾਂ
  • petrol and diesel companies earned rs 12 400 crore
    ਪੈਟਰੋਲ-ਡੀਜ਼ਲ ’ਚ ਵਾਧਾ ਅਤੇ ਕੰਪਨੀਆਂ ਨੇ ਬਾਜ਼ਾਰ ਤੋਂ ਕਮਾਏ 12,400 ਕਰੋੜ ਰੁਪਏ
  • cng prices in punjab rise again  for the second time in 48 hours
    ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ 'ਚ ਮੁੜ ਵਾਧਾ, 48 ਘੰਟਿਆਂ 'ਚ ਦੂਜੀ ਵਾਰ ਵਧੇ ਭਾਅ
  • oneplus nord 6 price hike
    OnePlus ਯੂਜ਼ਰਸ ਨੂੰ ਵੱਡਾ ਝਟਕਾ! Nord 6 ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
Trending
Ek Nazar
ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • smartphones have become expensive
      ਸਮਾਰਟਫੋਨ ਹੋਏ ਮਹਿੰਗੇ, 54 ਫ਼ੀਸਦੀ ਗਾਹਕਾਂ ਨੇ ਨਵਾਂ ਫੋਨ ਖ਼ਰੀਦਣ ਦਾ ਆਪਣਾ...
    • this car has become the first choice over 14 lakh families
      14 ਲੱਖ ਤੋਂ ਵੱਧ ਪਰਿਵਾਰਾਂ ਦੀ ਪਹਿਲੀ ਪਸੰਦ ਬਣੀ ਇਹ 7 ਸੀਟਰ ਕਾਰ, ਜਾਣੋ ਕੀਮਤ ਤੇ...
    • whatsapp logout feature
      WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ
    • now choose the oil mixture according to the engine of your vehicle know rules
      ਹੁਣ ਮਰਜ਼ੀ ਨਾਲ ਚੁਣੋਂ...! ਪੈਟਰੋਲ ਪੰਪਾਂ 'ਤੇ ਮਿਲੇਗੀ ਇਹ ਖਾਸ ਸਹੂਲਤ
    • toyota launches first electric car in india
      ਸਿੰਗਲ ਚਾਰਜ 'ਤੇ ਚੱਲੇਗੀ 543KM! Toyota ਨੇ ਭਾਰਤ 'ਚ ਲਾਂਚ ਕੀਤੀ ਪਹਿਲੀ...
    • cockroach janata party x account refuses to restore
      ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ...
    • ac took the life of an ex ias officer
      AC ਨੇ ਲਈ Ex IAS ਅਧਿਕਾਰੀ ਦੀ ਜਾਨ, ਤੁਸੀਂ ਵੀ Switch ON ਕਰਨ ਤੋਂ ਪਹਿਲਾਂ...
    • great phone launched at a low price
      10,000 ਤੋਂ ਘੱਟ ਕੀਮਤ 'ਤੇ ਲਾਂਚ ਹੋਇਆ 5000mAh ਬੈਟਰੀ ਵਾਲਾ  ਸ਼ਾਨਦਾਰ ਫੋਨ!
    • huge discount of rs 24 000 available on samsung phones
      Samsung ਦੇ ਮਹਿੰਗੇ ਫਲੈਗਸ਼ਿਪ ਫੋਨ 'ਤੇ ਮਿਲ ਰਿਹਾ 24,000 ਰੁਪਏ ਦਾ Huge...
    • america and china are at the forefront in the race for 6g networks
      6G ਨੈੱਟਵਰਕ ਦੀ ਦੌੜ 'ਚ ਅਮਰੀਕਾ ਅਤੇ ਚੀਨ ਸਭ ਤੋਂ ਅੱਗੇ, ਭਾਰਤ ਦੇ ਪਛੜਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +