Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    7:46:52 PM

  • big incident in barnala

    ਵੱਡੀ ਖ਼ਬਰ: ਪੰਜਾਬ 'ਚ ਇਕ ਹੋਰ ਨਸ਼ਾ ਵਿਰੋਧੀ...

  • ayodhya illuminated with lights ahead of diwali

    ਦੀਵਾਲੀ ਤੋਂ ਪਹਿਲਾਂ ਰੌਸ਼ਨੀ ਨਾਲ ਜਗਮਗਾਇਆ...

  • the great khali reached mansa protest site shared grief parwinder jhota mother

    ਮਾਨਸਾ ਮੋਰਚੇ 'ਚ ਪਹੁੰਚੇ The Great Khali,...

  • punjab vidhan sabha elections

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਕਮਾਲ ਦੇ ਫੀਚਰਜ਼ ਨਾਲ ਲਾਂਚ ਹੋਇਆ UC ਬਰਾਊਜ਼ਰ ਦਾ ਮੇਡ ਇਨ ਇੰਡੀਆ ਬਦਲ iC Browser

GADGETS News Punjabi(ਗੈਜੇਟ)

ਕਮਾਲ ਦੇ ਫੀਚਰਜ਼ ਨਾਲ ਲਾਂਚ ਹੋਇਆ UC ਬਰਾਊਜ਼ਰ ਦਾ ਮੇਡ ਇਨ ਇੰਡੀਆ ਬਦਲ iC Browser

  • Edited By Cherry,
  • Updated: 27 Sep, 2020 02:15 PM
Gadgets
uc browser  made in india  ic browser  launch  features
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ : ਜੇਕਰ ਤੁਸੀਂ ਚੀਨੀ ਐਪ UC ਬਰਾਊਜ਼ਰ ਦੇ ਬੰਦ ਹੋਣ ਤੋਂ ਦੁਖੀ ਹੋ ਅਤੇ ਇਸ ਦੇ ਵਰਗੀ ਕਿਸੇ ਐਪ ਦੀ ਭਾਲ ਕਰ ਰਹੇ ਹੋ ਤਾਂ ਤੁਹਾਡੀ ਭਾਲ ਹੁਣ ਖ਼ਤਮ ਹੋ ਗਈ ਹੈ। UC ਬਰਾਊਜ਼ਰ ਦੇ ਬਦਲ ਦੇ ਤੌਰ 'ਤੇ ਹੁਣ ਮੇਡ ਇਨ ਇੰਡੀਆ UC ਬਰਾਊਜ਼ਰ ਨੂੰ ਲਾਂਚ ਕਰ ਦਿੱਤਾ ਗਿਆ ਹੈ। ਇਸ ਨੂੰ ਇੰਡੀਅਨ ਬਰਾਊਜ਼ਰ ਐਪ ਵੀ ਕਿਹਾ ਜਾ ਰਿਹਾ ਹੈ।  iC Browser ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਇਸ ਵਿਚ ਤੁਹਾਨੂੰ ਟਰਬੋ ਮੋਡ ਦੇ ਨਾਲ ਹਾਈ ਇੰਟਰਨੈਟ ਸਪੀਡ ਮਿਲੇਗੀ। ਇਸ ਦੇ ਇਲਾਵਾ ਤੁਸੀਂ ਸਕਿਓਰ ਇੰਟਰਨੈਟ ਬਰਾਊਜਿੰਗ ਵੀ ਕਰ ਪਾਓਗੇ।

ਇਸ ਐਪ ਨੂੰ ਉੱਤਰ ਪ੍ਰਦੇਸ਼ ਦੇ ਕਾਸ਼ੀ ਦੇ ਸਾਫਟਵੇਅਰ ਇੰਜੀਨੀਅਰ ਅਰਪਿਤ ਸੇਠ ਨੇ ਤਿਆਰ ਕੀਤਾ ਹੈ। ਅਰਪਿਤ ਨੇ ਦਾਅਵਾ ਕੀਤਾ ਹੈ ਕਿ ਇਸ ਐਪ ਨੂੰ 4 ਦਿਨਾਂ ਵਿਚ 4 ਲੱਖ ਤੋਂ ਜ਼ਿਆਦਾ ਲੋਕਾਂ ਨੇ ਡਾਊਨਲੋਡ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਰਪਿਤ ਟਾਟਾ ਕੰਸਲਟੈਂਸੀ ਵਿਚ ਸਾਫਟਵੇਅਰ ਇੰਜੀਨੀਅਰ ਦੇ ਤੌਰ 'ਤੇ ਕੰਮ ਕਰ ਚੁੱਕੇ ਹਨ।

iC 2rowser  ਦੇ ਫੀਚਰਜ਼

  • ਇਸ ਐਪ ਜ਼ਰੀਏ ਤੁਹਾਨੂੰ ਮਿਨੀ ਨਿਊਜ਼, ਵੀਡੀਓ ਅਪਡੇਟ, ਸਟੇਟਸ ਸ਼ੇਅਰ ਅਤੇ ਬਰੇਕਿੰਗ ਸਟੋਰੀਜ਼ ਪੜ੍ਹਣ ਨੂੰ ਮਿਲਣਗੀਆਂ । ਮਲਟੀ ਟੈਬ ਦਾ ਆਪਸ਼ਨ ਇਸ ਵਿਚ ਮਿਲੇਗਾ ਅਤੇ ਤੁਸੀਂ ਇਸ ਜ਼ਰੀਏ ਫਾਸਟ ਬਰਾਊਜਿੰਗ ਕਰ ਸਕੋਗੇ।
  • ਇਸ ਵਿਚ ਐਡ ਬਲਾਕਰ ਦਾ ਵੀ ਇਸਤੇਮਾਲ ਕੀਤਾ ਗਿਆ ਹੈ, ਜੋ ਤੁਹਾਨੂੰ ਐਡ ਫਰੀ ਬਰਾਊਜਿੰਗ ਐਕਸਰੀਰਿਐਂਸ ਕਰਵਾਏਗਾ ।
  • ਪ੍ਰਾਈਵੇਟ ਮੋਡ ਨਾਲ ਆਉਣ ਵਾਲੀ ਇਸ ਐਪ ਵਿਚ ਤੁਹਾਡੀ ਹਿਸਟਰੀ ਨੂੰ ਸੇਵ ਨਹੀਂ ਰੱਖਿਆ ਜਾਵੇਗਾ।
  • ਨਾਈਟ ਮੋਡ ਦੀ ਸਹੂਲਤ ਵੀ ਇਸ ਵਿਚ ਦਿੱਤੀ ਗਈ ਹੈ। ਇਸ ਦੇ ਇਲਾਵਾ ਇਸ ਵਿਚ ਕੀਵਰਡ ਫਾਇੰਡਰ ਅਤੇ ਡੈਸਕਟਾਪ ਮੋਡ ਵਰਗੇ ਫੀਚਰਜ਼ ਵੀ ਮਿਲਣਗੇ।

  • UC Browser
  • Made in India
  • IC Browser
  • Launch
  • Features
  • ਯੂ ਸੀ ਬਰਾਊਜ਼ਰ
  • ਮੇਡ ਇਨ ਇੰਡੀਆ
  • ਆਈ ਸੀ ਬ੍ਰਾਊਜਰ
  • ਲਾਂਚ
  • ਫੀਚਰਜ਼

ਗੂਗਲ ਅੱਜ ਮਨ੍ਹਾ ਰਿਹੈ ਆਪਣਾ 22ਵਾਂ ਬਰਥਡੇਅ, ਖਾਸ ਅੰਦਾਜ਼ 'ਚ ਬਣਾਇਆ 'Doodle'

NEXT STORY

Stories You May Like

  • iqoo  s impressive phone launched
    9000mAh ਦੀ ਬੈਟਰੀ ਨਾਲ ਲਾਂਚ ਹੋਇਆ iQOO ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • new 5g phone launched
    8,400 mAh ਬੈਟਰੀ ਨਾਲ ਲਾਂਚ ਹੋਇਆ ਨਵਾਂ 5G ਫੋਨ ! ਮਿਲਣਗੇ ਧਾਕੜ ਫੀਚਰਜ਼
  • impressive phone launched with a 7500mah battery
    7500mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਬਾਕੀ ਫੀਚਰਜ਼ ਤੇ ਕੀਮਤ
  • powerful phone launched
    8560mAh ਦੀ ਬੈਟਰੀ ਨਾਲ ਲਾਂਚ ਹੋਇਆ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
  • the way of using google has changed
    ਬਦਲ ਗਿਆ Google ਚਲਾਉਣ ਦਾ ਤਰੀਕਾ! ਲਾਂਚ ਹੋਇਆ ਸ਼ਾਨਦਾਰ ਐਪ, ਜਾਣੋ ਖਾਸੀਅਤ
  • redmi  s impressive phone will launch soon
    ਜਲਦ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • honor  s impressive phone is set to launch soon
    9,000mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਜਾ ਰਿਹੈ Honor ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • amazing phone launched at low price
    20,000 ਤੋਂ ਵੀ ਘੱਟ ਕੀਮਤ 'ਤੇ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • weather pattern to change in punjab after november 10
    ਪੰਜਾਬ 'ਚ 10 ਨਵੰਬਰ ਤੋਂ ਬਾਅਦ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ...
  • typewriter found outside sub tehsil  along with a love letter packed in a box
    ਡੱਬੇ 'ਚ ਪੈਕ ਲਵ ਲੈਟਰ ਸਣੇ ਮਿਲੀ ਸਬ ਤਹਿਸੀਲ ਦੇ ਬਾਹਰ ਟਾਈਪਿੰਗ ਮਸ਼ੀਨ, ਪੂਰਾ...
  • action of jalandhar ed in punjab
    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ...
  • two robbers fled after snatching a gold locket from an elderly person
    ਬਜ਼ੁਰਗ ਤੋਂ ਸੋਨੇ ਦਾ ਲਾਕੇਟ ਖੋਹ ਕੇ 2 ਲੁਟੇਰੇ ਹੋਏ ਫ਼ਰਾਰ
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • accident near workshop chowk in jalandhar
    ਜਲੰਧਰ ਵਿਖੇ ਵਰਕਸ਼ਾਪ ਚੌਕ ਨੇੜੇ ਵਾਪਰਿਆ ਹਾਦਸਾ! ਕੰਮ 'ਤੇ ਜਾ ਰਹੇ ਸਾਈਕਲ ਸਵਾਰ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • jio launches a new recharge plan
      10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...
    • airtel has started cheap recharge again it was discontinued
      Airtel ਨੇ ਫਿਰ ਸ਼ੁਰੂ ਕੀਤਾ 1GB ਰੋਜ਼ਾਨਾ ਡੇਟਾ ਵਾਲਾ ਸਭ ਤੋਂ ਸਸਤਾ ਰੀਚਾਰਜ,...
    • this festive season nissan has made cng mobility even more convenient
      ਇਸ ਤਿਉਹਾਰੀ ਸੀਜ਼ਨ ’ਚ ਨਿਸਾਨ ਨੇ ਸੀ. ਐੱਨ. ਜੀ. ਮੋਬੀਲਿਟੀ ਨੂੰ ਬਣਾਇਆ ਹੋਰ ਵੀ...
    • no more worrying about carrying a charger
      ਚਾਰਜਰ ਚੁੱਕਣ ਦੀ ਚਿੰਤਾ ਖ਼ਤਮ! ਇਸ ਕੰਪਨੀ ਦੇ ਲੈਪਟਾਪ 'ਚ ਮਿਲੇਗੀ 33 ਘੰਟਿਆਂ ਦੀ...
    • toyota becomes the world s largest car brand
      Tesla ਦੀ ਚਮਕ ਪਈ ਫਿੱਕੀ, Toyota ਬਣੀ ਦੁਨੀਆ ਦੀ ਸਭ ਤੋਂ ਵੱਡੀ ਕਾਰ ਬ੍ਰਾਂਡ
    • fir registered on  meta
      ‘Meta’ ’ਤੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਨੂੰ ਲੈ ਕੇ FIR ਦਰਜ
    • this company laid off its employees
      'ਆਹ ਚੱਕੋ 6 ਮਹੀਨਿਆਂ ਦੀ ਤਨਖ਼ਾਹ ਤੇ Macbook ! ਕੱਲ ਤੋਂ ਨਾ ਆਇਓ...' ਇਸ...
    • siri has become even more impressive
      Siri ਹੋਈ ਹੋਰ ਵੀ ਸ਼ਾਨਦਾਰ! iOS 27.3 ਅਪਡੇਟ ਨਾਲ ਮਿਲੇ ਇਹ ਨਵੇਂ ਫੀਚਰ
    • a major change is coming to google
      Google 'ਚ ਹੋਣ ਜਾ ਰਿਹੈ ਵੱਡਾ ਬਦਲਾਅ !  Search Bar ਤੋਂ ਹਟਾਇਆ ਜਾ ਰਿਹਾ AI...
    • new 5g phone launched
      8,400 mAh ਬੈਟਰੀ ਨਾਲ ਲਾਂਚ ਹੋਇਆ ਨਵਾਂ 5G ਫੋਨ ! ਮਿਲਣਗੇ ਧਾਕੜ ਫੀਚਰਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +