Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    3:40:57 PM

  • punjab bjp appointments

    ਪੰਜਾਬ ਸਣੇ 5 ਸੂਬਿਆਂ 'ਚ ਚੋਣਾਂ ਨੂੰ ਲੈ ਕੇ ਭਾਜਪਾ...

  • snapchat  friendship  love  girlfriend

    ਪੰਜਾਬ : ਸਨੈਪਚੈਟ ’ਤੇ ਦੋਸਤੀ ਤੋਂ ਬਾਅਦ ਪਿਆਰ,...

  • news for those going to diljit dosanjh  s concert  advisory issued

    Diljit Dosanjh ਦੇ Concert 'ਚ ਜਾਣ ਵਾਲਿਆਂ ਲਈ...

  • karwa chauth night moon time punjab

    Karwa Chauth Moonrise: ਪੰਜਾਬ ਸਣੇ ਦੇਸ਼ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਘਰੇਲੂ ਕੰਪਨੀ ਨੇ ਲਾਂਚ ਕੀਤਾ ਵਾਇਰਲੈੱਸ ਈਅਰਫੋਨ, ਚੀਨੀ ਬ੍ਰਾਂਡਸ ਨੂੰ ਮਿਲੇਗੀ ਟੱਕਰ

GADGETS News Punjabi(ਗੈਜੇਟ)

ਘਰੇਲੂ ਕੰਪਨੀ ਨੇ ਲਾਂਚ ਕੀਤਾ ਵਾਇਰਲੈੱਸ ਈਅਰਫੋਨ, ਚੀਨੀ ਬ੍ਰਾਂਡਸ ਨੂੰ ਮਿਲੇਗੀ ਟੱਕਰ

  • Edited By Rakesh,
  • Updated: 10 Jul, 2020 12:05 PM
Gadgets
ui launched airplane wireless earphone
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਭਾਰਤ ਦੀ ਪ੍ਰਮੁੱਖ ਗੈਜੇਟ ਐਕਸੈਸਰੀ ਅਤੇ ਕੰਜ਼ਿਊਮਰ ਇਲੈਕਟ੍ਰੋਨਿਕਸ ਕੰਪਨੀ U&i ਨੇ ਆਪਣਾ ਨਵਾਂ ਵਾਇਰਲੈੱਸ ਈਅਰਫੋਨ ਏਅਰਪਲੇਨ ਲਾਂਚ ਕੀਤਾ ਹੈ। U&i ਦਾ TWS-3330 ਏਅਰਪਲੇਨ ਪ੍ਰੀਮੀਅਮ ਡਿਜ਼ਾਇਨ ਅਤੇ ਕਈ ਲੇਟੈਸਟ ਫੀਚਰਜ਼ ਨਾਲ ਲੈਸ ਹੈ। U&i U&i TWS-3330 ਏਅਰਪਲੇਨ, ਨੈਕਸਟ ਜਨਰੇਸ਼ਨ ਵਾਇਰਲੈੱਸ ਈਅਰਫੋਨ ਹੈ ਜਿਸ ਨੂੰ ਕਾਲ ਕਰਨ, ਸੁਣਨ ਅਤੇ ਮਿਊਜ਼ਿਕ ਸੁਣਨ ਲਈ ਖ਼ਾਸ ਤੌਰ ’ਤੇ ਡਿਜ਼ਾਇਨ ਕੀਤਾ ਗਿਆ ਹੈ। ਆਓ ਜਾਣਦੇ ਹਾਂ ਇਸ ਦੀ ਕੀਮਤ ਅਤੇ ਖੂਬੀਆਂ।

ਇਹ ਡਿਵਾਈਸ 12 ਘੰਟਿਆਂ ਦੇ ਬੈਟਰੀ ਬੈਕਅਪ ਅਤੇ ਸੰਗੀਤ ਸਮੇਂ ਨਾਲ ਆਉਂਦਾ ਹੈ। ਵਾਇਰਲੈੱਸ ਈਅਰਫੋਨ ’ਚ ਚਾਰਜਿੰਗ ਵੇਖਣ ਲਈ ਇਕ ਐੱਲ.ਈ.ਡੀ. ਇੰਡੀਕੇਟਰ ਹੈ। ਇਹ ਈਅਰਫੋਨ ਬਲੂਟੂਥ 5.0 ਨਾਲ ਆਉਂਦਾ ਹੈ ਜੋ ਇਸ ਨਾਲ 15 ਮੀਟਰ ਦੀ ਦੂਰੀ ਤਕ ਦੀ ਕਵਰੇਜ ਦਿੰਦਾ ਹੈ। ਚਾਰਜਿੰਗ ਮਾਮਲੇ ’ਚ ਬੈਟਰੀ ਦੀ ਸਮਰੱਥਾ 300mAh ਅਤੇ ਈਅਰਫੋਨ ਦੀ ਖੁਦ ਦੀ ਬੈਟਰੀ ਸਮਰੱਥਾ 25mAh ਦੀ ਹੈ। U&i ਦੇ ਫਾਊਂਡਰ ਅਤੇ ਡਾਇਰੈਕਟਰ ਪਰੇਸ਼ ਵਿਜ ਨੇ ਕਿਹਾ ਕਿ ਇਸ ਲਾਂਚ ਰਾਹੀਂ ਅਸੀਂ ਆਪਣੇ ਵਾਇਰਲੈੱਸ ਈਅਰਫੋਨ ਰੇਂਜ ਦਾ ਵਿਸਤਾਰ ਕਰ ਰਹੇ ਹਾਂ ਅਤੇ ਆਉਣ ਵਾਲੇ ਦਿਨਾਂ ’ਚ ਜ਼ਿਆਦਾ ਤੋਂ ਜ਼ਿਆਦਾ ਨਵੇਂ ਉਤਪਾਦਾਂ ਨੂੰ ਲਾਂਚ ਕਰਨ ਦੀ ਉਮੀਦ ਕਰ ਰਹੇ ਹਾਂ। 

ਫੀਚਰਜ਼
- ਬਲੂਟੂਥ 5.0
- ਬੈਟਰੀ ਬੈਕਅਪ ਅਤੇ ਸੰਗੀਤ ਦਾ ਸਮਾਂ: 12 ਘੰਟੇ
- ਚਾਰਜਿੰਗ ਕੇਸ ਸਮਰੱਥਾ: 300mAh
- ਐੱਲ.ਈ.ਡੀ. ਬੈਟਰੀ ਇੰਡੀਕੇਟਰ
- ਕਵਰੇਜ ਦੂਰੀ: 15 ਮੀਟਰ

ਕੀਮਤ ਤੇ ਉਪਲੱਬਧਤਾ
U&i ਏਅਰਪਲੇਨ ਵਾਇਰਲੈੱਸ ਈਅਰਫੋਨ (ਚਿੱਟੇ ਰੰਗ ’ਚ) ਸਾਰੇ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਅਤੇ ਰਿਟੇਲ ਸਟੋਰਾਂ ਤੋਂ 2,999 ਰੁਪਏ ’ਚ ਖਰੀਦਿਆ ਜਾ ਸਕਦਾ ਹੈ। ਇਸ ਦਾ ਡਿਜ਼ਾਇਨ ਪ੍ਰੀਮੀਅਮਹੈ ਅਤੇ ਸਾਊਂਡ ਕੁਆਲਿਟੀ ਗਾਹਕਾਂ ਨੂੰ ਪਸੰਦ ਆ ਸਕਦੀ ਹੈ। 

  • Ui
  • wireless earphone
  • airplane
  • ਵਾਇਰਲੈੱਸ ਈਅਰਫੋਨ

ਲਾਂਚ ਹੋਇਆ CamScanner ਦਾ ਭਾਰਤੀ ਬਦਲ Bharat Scanner, ਮਿਲਣਗੀਆਂ ਇਹ ਸੁਵਿਧਾਵਾਂ

NEXT STORY

Stories You May Like

  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • mahindra first cng car launched offers a bold look and cost savings
    ਇਸ ਕੰਪਨੀ ਨੇ ਲਾਂਚ ਕਰ 'ਤੀ ਪਹਿਲੀ CNG SUV ! ਕੀਮਤ ਸਿਰਫ...
  • mobile users hit the jackpot
    ਮੋਬਾਈਲ ਯੂਜ਼ਰਸ ਦੀ ਹੋਈ ਬੱਲੇ-ਬੱਲੇ ! ਇਸ ਕੰਪਨੀ ਨੇ ਲਾਂਚ ਕੀਤੇ 3 ਧਾਕੜ ਸਸਤੇ ਪਲਾਨ
  • hiding illness  insurance company to pay rs 4 71 lakh with interest
    ਬੀਮਾਰੀ ਲੁਕਾਉਣ ਦੇ ਦੋਸ਼ ਤੋਂ ਬਜ਼ੁਰਗ ਨੂੰ ਰਾਹਤ, ਬੀਮਾ ਕੰਪਨੀ ਵਿਆਜ ਸਮੇਤ ਦੇਵੇਗੀ 4.71 ਲੱਖ
  • microsoft to lay off 60 000 employees  company gives this offer
    ਆਪਣੇ 60,000 ਮੁਲਾਜ਼ਮਾਂ ਨੂੰ ਨੌਕਰਿਓਂ ਕੱਢੇਗੀ Microsoft, ਕੰਪਨੀ ਨੇ ਦਿੱਤਾ ਇਹ ਆਫ਼ਰ
  • pcb grants permission to mohammad rizwan to play domestic cricket
    ਪੀ.ਸੀ.ਬੀ. ਨੇ ਮੁਹੰਮਦ ਰਿਜ਼ਵਾਨ ਨੂੰ ਘਰੇਲੂ ਕ੍ਰਿਕਟ ਖੇਡਣ ਦੀ ਦਿੱਤੀ ਇਜਾਜ਼ਤ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
Trending
Ek Nazar
hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • redmi  s big blast
      Redmi ਦਾ ਧਮਾਕਾ! 72Wh ਦੀ ਤਗੜੀ ਬੈਟਰੀ ਨਾਲ ਨਵਾਂ ਲੈਪਟਾਪ ਕੀਤਾ ਲਾਂਚ
    • motorola s new flagship smartphone will be launched soon
      Motorola ਦਾ ਨਵਾਂ ਫਲੈਗਸ਼ਿਪ ਸਮਾਰਟਫੋਨ ਜਲਦ ਹੋਵੇਗਾ ਲਾਂਚ ! ਜਾਣੋ ਇਸ ਦੇ ਧਾਕੜ...
    • this company will soon launch a powerful phone
      8000mAh ਦੀ ਬੈਟਰੀ ਨਾਲ ਇਹ ਕੰਪਨੀ ਜਲਦ ਲਾਂਚ ਕਰੇਗੀ ਧਾਕੜ ਫੋਨ ! ਜਾਣੋ ਫੀਚਰਜ਼
    • this company will soon launch a powerful phone
      8000mAh ਦੀ ਬੈਟਰੀ ਨਾਲ ਇਹ ਕੰਪਨੀ ਜਲਦ ਲਾਂਚ ਕਰੇਗੀ ਧਾਕੜ ਫੋਨ ! ਜਾਣੋ ਫੀਚਰਜ਼
    • trai preparing to tighten the reins on ott apps
      OTT Apps 'ਤੇ ਲਗਾਮ ਕੱਸਣ ਦੀ ਤਿਆਰੀ 'ਚ TRAI ! ਲੈ ਸਕਦੀ ਵੱਡਾ ਫੈਸਲਾ
    • redmi has launched a fantastic phone
      10000mAh ਦੀ ਬੈਟਰੀ ਨਾਲ Redmi ਨੇ ਲਾਂਚ ਕਰ'ਤਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • impressive phone launched with a 7500mah battery
      7500mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਬਾਕੀ ਫੀਚਰਜ਼ ਤੇ ਕੀਮਤ
    • impressive phone launched with a 108mp camera and a 7000mah battery
      108MP ਕੈਮਰੇ ਤੇ 7000mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਕੀਮਤ ਸਿਰਫ...
    • samsung  s new bombshell
      Samsung ਦਾ ਨਵਾਂ ਧਮਾਕਾ: ਲਾਂਚ ਕੀਤਾ ਧਾਕੜ ਬਜਟ-ਫ੍ਰੈਂਡਲੀ ਫੋਨ ! ਕੀਮਤ ਜਾਣ ਹੋ...
    • production of defender car begins in india
      ‘ਡਿਫੈਂਡਰ’ ਕਾਰ ਦਾ ਭਾਰਤ ’ਚ ਉਤਪਾਦਨ ਸ਼ੁਰੂ, 34 ਲੱਖ ਤੱਕ ਘਟਣਗੀਆਂ ਕੀਮਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +