Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    12:12:33 AM

  • the operation to evacuate indians from iran

    ਈਰਾਨ ’ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਕੱਢ...

  • two sisters shot dead for refusing marriage  sister  s brother in law

    ਵਿਆਹ ਤੋਂ ਨਾਂਹ ਕਰਨ 'ਤੇ 2 ਭੈਣਾਂ 'ਤੇ ਚਲਾਈ...

  • virat kohli was love with this actress before marrying anushka

    ਅਨੁਸ਼ਕਾ ਨਾਲ ਵਿਆਹ ਤੋਂ ਪਹਿਲਾਂ ਇਸ ਅਦਾਕਾਰਾ ਦੇ...

  • is there a threat looming over iran  s nuclear sites  6 us b 2 bombers

    ਈਰਾਨ ਦੇ ਪ੍ਰਮਾਣੂ ਟਿਕਾਣਿਆਂ 'ਤੇ ਮੰਡਰਾ ਰਿਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • Nokia 3310 ਦੇ ਇਸ ਵੇਰਿਅੰਟ ਦੀ ਕੀਮਤ ਹੈ ਇਕ ਲੱਖ ਰੁਪਏ ਤੋਂ ਵੀ ਜ਼ਿਆਦਾ, ਜਾਣੋ ਸਪੈਸੀਫਿਕੇਸ਼ਨ

GADGETS News Punjabi(ਗੈਜੇਟ)

Nokia 3310 ਦੇ ਇਸ ਵੇਰਿਅੰਟ ਦੀ ਕੀਮਤ ਹੈ ਇਕ ਲੱਖ ਰੁਪਏ ਤੋਂ ਵੀ ਜ਼ਿਆਦਾ, ਜਾਣੋ ਸਪੈਸੀਫਿਕੇਸ਼ਨ

  • Updated: 07 Mar, 2017 10:52 AM
ਜਲੰਧਰ
variant nokia 3310 is worth more than rs one lakh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਬਾਰਸੀਲੋਨਾ 'ਚ ਐੱਮ. ਡਬਲਯੂ. ਸੀ. 2017 ਟ੍ਰੇਡ ਸ਼ੋਅ 'ਚ ਫਿਨਲੈਂਡ ਦੀ ਹੈਂਡਸੈੱਟ ਨਿਰਮਾਤਾ ਕੰਪਨੀ ਨੋਕੀਆ ਨੇ ਆਪਣੇ ਨੋਕੀਆ 3,5 ਅਤੇ 6 ਫੋਨ ਨਾਲ ਸਮਾਰਟਫੋਨ ਬਾਜ਼ਾਰ 'ਚ ਵਾਪਸੀ ਕੀਤੀ। ਇਸ ਤੋਂ ਇਲਾਵਾ ਗਾਹਕਾਂ ਦੀ ਮੰਗ ਦੇ ਚਲਦੇ ਕੰਪਨੀ ਨੇ ਆਪਣੇ ਪ੍ਰਸਿੱਧ ਫੀਚਰ ਫੋਨ ਨੋਕੀਆ 3310 ਨੂੰ ਵੀ ਨਵੇਂ ਅਵਤਾਰ 'ਚ ਪੇਸ਼ ਕੀਤਾ। ਹੁਣ ਕੋਈ ਸਮਾਰਟਫੋਨ ਦੇ ਲਿਮਟਿਡ ਐਡੀਸ਼ਨ ਬਣਾਉਣ ਹੈ, ਜਿਸ ਦੀ ਕੀਮਤ 99,000 ਰੂਸੀ ਰੂਬਲ (ਕਰੀਬ 1,13,000 ਰੁਪਏ) ਹੈ। ਇਹ ਫੋਨ ਕੰਪਨੀ ਦੀ ਵੈੱਬਸਾਈਟ 'ਤੇ ਪ੍ਰੀ-ਆਰਡਰ ਲਈ ਉਪਲੱਬਧ ਹੈ।
ਅਧਿਕਾਰਿਕ ਲਾਂਚ ਦੇ ਤੁਰੰਤ ਬਾਅਦ ਹੁਣ ਨੋਕੀਆ 3310 ਦਾ ਇਕ ਸਪੈਸ਼ਲ ਐਡੀਸ਼ਨ ਵੀ ਖਰੀਦਣ ਲਈ ਉਪਲੱਬਧ ਹੈ। ਇਹ ਸਪੈਸ਼ਲ ਐਡੀਸ਼ਨ ਰੂਸ ਦੇ ਰਾਸ਼ਟਰਪਤੀ 'ਬਲਾਦੀਮੀਰ ਪੁਤਿਨ' ਪ੍ਰੇਰਿਤ ਹੈ। ਕੇਵੀਅਰ ਨਾਂ ਦੀ ਇਕ ਕੰਪਨੀ , ਜੋ ਕਿ ਐਪਲ ਆਈਫੋਨ ਸਮੇਤ ਕਈ ਮਹਿੰਗੇ ਅਤੇ ਪ੍ਰੀਮੀਅਰ ਸੈਗਸੈਂਟ ਦੇ ਸਮਾਰਟਫੋਨ ਬਣਾਉਂਦੀ ਹੈ। ਇਸ ਕੰਪਨੀ ਨੇ ਸੁਪ੍ਰੀਮੋ ਪੁਤਿਨ ਨਾਂ ਤੋਂ ਨੋਕੀਆ 3310 ਦਾ ਇਕ ਲਿਮਟਿਡ ਐਡੀਸ਼ਨ ਬਣਾਉਣਾ ਹੈ। ਇਸ ਡਿਵਾਈਸ 'ਚ ਰਿਅਰ 'ਤੇ ਬਲਾਦੀਮੀਰ ਪੁਤਿਨ ਦਾ ਸੋਨੇ ਦੀ ਪਲੇਟ ਵਾਲਾ ਇਕ ਚਿੱਤਰ ਹੈ ਅਤੇ ਰੂਸ ਦੇ ਰਾਸ਼ਟਰੀ ਗੀਤ ਦੀ ਇਕ ਪੰਕਤੀ ਨੂੰ ਵੀ ਸੋਨੇ ਨਾਲ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਇਸ 'ਚ ਸੋਨੇ ਦਾ ਇਕ ਬਟਨ ਅੱਗੇ ਵੱਲ ਦਿੱਤਾ ਗਿਆ ਹੈ. ਜਿਸ 'ਚ ਰੂਸ ਦੀ ਸੈਨਾ ਦੀ ਤਸਵੀਰ ਬਣੀ ਹੈ। ਇਸ ਫੋਨ 'ਚ ਬਲੈਕ ਵੇਲਵੇਟ ਨਾਲ ਲੱਕੜੀ ਦੀ ਕਿਨਾਰੀ ਦਿੱਤੀ ਗਈ ਹੈ।
ਇਸ ਫੋਨ ਦੇ ਪ੍ਰੀਮੀਅਰ ਵੇਰਿਅੰਟ ਦੇ ਬਾਕੀ ਸਾਰੇ ਸਪੈਸੀਫਿਕੇਸ਼ਨ ਇਕੋ ਵਰਗੇ ਹਨ। ਨੋਕੀਆ 3310 (2017) ਹੈਂਡਸੈੱਟ 22 ਘੰਟਿਆਂ ਦੇ ਟਾਕ ਟਾਈਮ ਨਾਲ ਆਉਂਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਬੈਟਰੀ ਮਹੀਨੇ ਭਰ ਦਾ ਸਟੈਂਡਬਾਏ ਟਾਈਮ ਦੇਵੇਗੀ। ਨੋਕੀਆ 3310 ਦੇ ਪੁਰਾਣੇ ਵੇਰਿਅੰਟ ਦੀ ਤਰ੍ਹਾਂ ਨਵੇਂ ਵੇਰਿਅੰਟ ਤੋਂ ਵੀ ਜ਼ਬਰਦਸਤ ਸਟੈਂਡਬਾਏ ਟਾਈਮ ਮਿਲੇਗਾ, ਜੋ ਇਸ ਸਮਾਰਟਫੋਨ ਦੀਆਂ ਅਹਿਮ ਖਾਸੀਅਤਾਂ 'ਚੋਂ ਇਕ ਹੈ, ਇਸ 'ਚ ਤੁਹਾਨੂੰ ਰੈਗੂਲਰ ਮਾਈਕ੍ਰੋ-ਯੂ. ਐੱਸ. ਬੀ. ਪੋਰਟ ਮਿਲੇਗਾ, ਮਤਲਬ ਪਿਨ ਚਾਰਜਰ ਦੀ ਛੁੱਟੀ ਹੋ ਗਈ ਹੈ।
ਨੋਕੀਆ 3310 ਨਾਲ ਪ੍ਰਸਿੱਧ ਸਨੇਕ ਗੇਮ ਮੈਸੇਂਜਰ ਐਪ ਦੇ ਰਾਹੀ ਵੀ ਉਪਲੱਬਧ ਹੋਵੇਗਾ। ਨੋਕੀਆ 3310 'ਚ ਐੱਲ. ਈ. ਡੀ. ਫਲੈਸ਼ ਨਾਲ 2 ਮੈਗਾਪਿਕਸਲ ਦਾ ਰਿਅਰ ਕੈਮਰਾ ਹੈ। ਇਸ 'ਚ 2.4 ਇੰਚ ਦਾ ਕਿਉ. ਵੀ. ਜੀ. ਏ. ਡਿਸਪਲੇ ਹੈ। ਹੈਂਡਸੈੱਟ 2 ਜੀ ਕਨੈਕਟੀਵਿਟੀ ਨਾਲ ਆਉਂਦਾ ਹੈ ਨੋਕੀਆ 30+ ਓ. ਐੱਸ. 'ਤੇ ਚੱਲੇਗਾ। ਇਨਬਿਲਟ ਸਟੋਰੇਜ 16 ਐੱਮ. ਬੀ. ਹੈ ਅਤੇ 32 ਜੀਬੀ ਤੱਕ ਦਾ ਮਾਈਕ੍ਰੋ ਐੱਸ. ਡੀ. ਕਾਰਡ ਇਸਤੇਮਾਲ ਕਰ ਸਕਣਗੇ। ਇਸ ਦੀ ਬੈਟਰੀ 1200 ਐੱਮ. ਏ. ਐੱਚ. ਦੀ ਹੈ।

  • ਨੋਕੀਆ
  • ਬਾਰਸੀਲੋਨਾ
  • ਐੱਮ ਡਬਲਯੂ ਸੀ
  • Nokia
  • Barcilona
  • MWC

ਇਸ ਸਾਲ ਐਪਲ iPhone8, iPhone 7s ਅਤੇ iPhone 7s Plus ਆਈਫੋਨਜ਼ ਕਰੇਗੀ ਲਾਂਚ, ਜਾਣੋ ਖਾਸ ਫੀਚਰਸ

NEXT STORY

Stories You May Like

  • will 500 rupee notes also be banned after 2000
    2000 ਤੋਂ ਬਾਅਦ 500 ਰੁਪਏ ਦੇ ਨੋਟ ਵੀ ਹੋ ਜਾਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
  • gold becomes costlier by rs 23 211  know silver rate
    23,211 ਰੁਪਏ ਮਹਿੰਗਾ ਹੋ ਗਿਆ Gold, ਜਾਣੋ ਸਾਲ ਦੇ ਅੰਤ ਤੱਕ ਕਿੱਥੇ ਜਾਵੇਗੀ ਕੀਮਤ
  • rs 1 5 lakh and gold ornaments stolen from house
    ਘਰ ’ਚੋਂ ਡੇਢ ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ, ਕੇਸ ਦਰਜ
  • vivo  s amazing phone launched
    50MP ਕੈਮਰਾ ਤੇ 5500mAh ਦੀ ਬੈਟਰੀ ਨਾਲ Vivo ਦਾ ਸ਼ਾਨਦਾਰ ਫੋਨ ਹੋਇਆ ਲਾਂਚ ! ਜਾਣੋ ਕੀ ਹੈ ਇਸ ਦੀ ਕੀਮਤ
  • silver price falls from record level  gold prices also fall
    ਰਿਕਾਰਡ ਪੱਧਰ ਤੋਂ ਡਿੱਗੀ ਚਾਂਦੀ ਦੀ ਕੀਮਤ, Gold ਦੇ ਭਾਅ ਵੀ ਟੁੱਟੇ
  • launches massive 5g phone
    ਦੇਸੀ ਕੰਪਨੀ ਨੇ ਲਾਂਚ ਕੀਤੇ ਧਾਕੜ 5G ਫੋਨ, ਕੀਮਤ 10000 ਰੁਪਏ ਤੋਂ ਵੀ ਘੱਟ
  • 14 lakh rupees withdrawn from account  bank message
    ਖਾਤੇ 'ਚੋਂ ਨਿਕਲੇ 14 ਲੱਖ ਰੁਪਏ, ਅਚਾਨਕ ਬੈਂਕ ਤੋਂ ਆਏ ਮੈਸੇਜ ਨੇ ਉਡਾਏ ਹੋਸ਼...
  • this amazing phone has been launched
    10,000 ਤੋਂ ਵੀ ਘੱਟ ਕੀਮਤ 'ਤੇ ਲਾਂਚ ਹੋਇਆ ਇਹ ਸ਼ਾਨਦਾਰ Phone! ਜਾਣੋ Features
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
Trending
Ek Nazar
eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • at what temperature should ac be operated in rain
      ਬਾਰਿਸ਼ 'ਚ AC ਨੂੰ 24°C ਤੋਂ 28°C ਵਿਚਕਾਰ ਕਿਸ ਟੈਂਪ੍ਰੇਚਰ 'ਤੇ ਚਲਾਉਣਾ...
    • elon musk planning to launch x super app
      ਸੈਟੇਲਾਈਟ ਇੰਟਰਨੈੱਟ ਮਗਰੋਂ ਡਿਜੀਟਲ ਪੇਮੈਂਟ ਦੀ ਦੁਨੀਆ 'ਚ ਤਹਿਲਕਾ ਮਚਾਉਣਗੇ...
    • samsung 5g phone price drop
      ਅੱਧੇ ਰੇਟ 'ਤੇ ਮਿਲ ਰਿਹੈ Samsung ਦਾ ਇਹ ਫਲੈਗਸ਼ਿਪ ਸਮਾਰਟਫੋਨ!
    • airtel saved 61 lakh people from online fraud
      Airtel ਨੇ ਕਰ'ਤਾ ਕਮਾਲ, 61 ਲੱਖ ਲੋਕਾਂ ਨੂੰ ਔਨਲਾਈਨ ਧੋਖਾਧੜੀ ਤੋਂ ਬਚਾਇਆ
    • 16 billion password leak
      Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ...
    • be careful when downloading play store apps
      Play Store ਤੋਂ Apps ਨੂੰ Downloads ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
    • mercedes benz customers the company has recalled these s
      Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ ਨੇ ਇਨ੍ਹਾਂ ਮਾਡਲਾਂ ਨੂੰ...
    • the iphone will change everything
      iPhone : ਬਦਲ ਜਾਵੇਗਾ ਸਭ ਕੁਝ! ਹੁਣ ਮਿਲੇਗੀ New Look ਤੇ Updated ਕੈਮਰੇ
    • youtube creators   fun
      YouTube Creators ਦੀਆਂ ਲੱਗੀਆਂ ਮੌਜਾਂ! ਹੁਣ ਆਸਾਨ ਤਰੀਕੇ ਨਾਲ ਬਣਾ ਸਕੋਗੇ...
    • bsnl launches 5g service
      BSNL ਨੇ ਲਾਂਚ ਕੀਤੀ 5G Service! ਬਿਨਾਂ SIM ਚੱਲੇਗਾ ਧੜਾਧੜ ਇੰਟਰਨੈਟ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +