Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    10:27:37 AM

  • danger of power crisis in punjab

    ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ...

  • punjabi truck drivers in australia

    ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰਾਂ 'ਤੇ ਨਸਲੀ...

  • cockroach janata party punjabi singer diljit dosanjh

    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ...

  • ceasefire proposal

    ਤੀਜੇ ਮਹਾਂਯੁੱਧ ਨੂੰ ਟਾਲਣ ਦੀ ਕੋਸ਼ਿਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Vi ਨੇ ਲਾਂਚ ਕੀਤੇ ਦੋ ਨਵੇਂ ਪਲਾਨ, ਮਿਲੇਗਾ Disney+ Hotstar ਦਾ ਮੁਫ਼ਤ ਸਬਸਕ੍ਰਿਪਸ਼ਨ

GADGETS News Punjabi(ਗੈਜੇਟ)

Vi ਨੇ ਲਾਂਚ ਕੀਤੇ ਦੋ ਨਵੇਂ ਪਲਾਨ, ਮਿਲੇਗਾ Disney+ Hotstar ਦਾ ਮੁਫ਼ਤ ਸਬਸਕ੍ਰਿਪਸ਼ਨ

  • Edited By Rakesh,
  • Updated: 29 Mar, 2022 03:11 PM
Gadgets
vi launched prepaid recharge plans
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਆਈ.ਪੀ.ਐੱਲ. ਦਾ ਆਗਾਜ਼ ਹੋ ਚੁੱਕਾ ਹੈ ਅਤੇ ਇਸਦਾ ਲਾਈਵ ਪ੍ਰਸਾਰਣ Disney+ Hotstar ’ਤੇ ਹੋ ਰਿਹਾ ਹੈ। ਅਜਿਹੇ ’ਚ ਕ੍ਰਿਕਟ ਦੇ ਦੀਵਾਨਿਆਂ ਨੂੰ Disney+ Hotstar ਦੇ ਸਬਸਕ੍ਰਿਪਸ਼ਨ ਦੀ ਲੋੜ ਹੈ। ਇਸ ਲੋੜ ਨੂੰ ਵੇਖਦੇ ਹੋਏ ਤਮਾਮ ਟੈਲੀਕਾਮ ਕੰਪਨੀਆਂਨੇ ਆਪਣੇ ਕੁਝ ਪਲਾਨਾਂ ਦੇ ਨਾਲ Disney+ Hotstar ਦਾ ਮੁਫ਼ਤ ਸਬਸਕ੍ਰਿਪਸ਼ਨ ਦੇਣਾ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ’ਚ ਜੀਓ ਨੇ Disney+ Hotstar ਦੇ ਸਬਸਕ੍ਰਿਪਸ਼ਨ ਨਾਲ ਦੋ ਪਲਾਨ ਲਾਂਚ ਕੀਤੇ ਹਨ ਅਤੇ ਹੁਣ ਵੋਡਾਫੋਨ-ਆਈਡੀਆ (Vi) ਨੇ ਵੀ ਦੋ ਨਵੇਂ ਪਲਾਨ ਲਾਂਚ ਕੀਤੇ ਹਨ ਜਿਨ੍ਹਾਂ ਦੇ ਨਾਲ Disney+ Hotstar ਦਾ ਮੁਫ਼ਤ ਸਬਸਕ੍ਰਿਪਸ਼ਨ ਮਿਲ ਰਿਹਾ ਹੈ। 

ਵੋਡਾਫੋਨ-ਆਈਡੀਆ ਨੇ ਜੋ Disney+ Hotstar ਦੇ ਮੁਫ਼ਤ ਸਬਸਕ੍ਰਿਪਸ਼ਨ ਵਾਲੇ ਪਲਾਨ ਲਾਂਚ ਕੀਤੇ ਹਨ ਉਨ੍ਹਾਂ ’ਚੋਂ ਪਹਿਲਾਂ ਪਲਾਨ 499 ਰੁਪਏ ਦਾ ਹੈ ਅਤੇ ਦੂਜਾ ਪਲਾਨ 1,066 ਰੁਪਏ ਦਾ ਹੈ। ਇਨ੍ਹਾਂ ਦੋਵਾਂ ਪਲਾਨਾਂ ਨੂੰ ਕੰਪਨੀ ਨੇ ਖਾਸਤੌਰ ’ਤੇ ਆਈ.ਪੀ.ਐੱਲ. ਦੇ ਦੀਵਾਨਿਆਂ ਲਈ ਲਾਂਚ ਕੀਤਾ ਹੈ। ਫਾਇਦਿਆਂ ਦੀ ਗੱਲ ਕਰੀਏ ਤਾਂ 499 ਰੁਪਏ ਵਾਲੇ ਪਲਾਨ ਦੇ ਨਾਲ ਰੋਜ਼ਾਨਾ 2 ਜੀ.ਬੀ. ਡਾਟਾ ਮਿਲੇਗਾ ਅਤੇ ਪਲਾਨ ਦੀ ਮਿਆਦ 28 ਦਿਨਾਂ ਦੀ ਹੋਵੇਗੀ। 

ਨਾਲ ਹੀ ਅਨਲਿਮਟਿਡ ਕਾਲਿੰਗ ਮਿਲੇਗੀ ਅਤੇ ਰੋਜ਼ਾਨਾ 100 SMS ਵੀ ਮਿਲਣਗੇ। ਇਸ ਪਲਾਨ ਦੇ ਨਾਲ ਇਕ ਸਾਲ ਲਈ Disney+ Hotstar ਦਾ ਸਬਸਕ੍ਰਿਪਸ਼ਨ ਮਿਲੇਗਾ। ਦੂਜੇ 1,066 ਰੁਪਏ ਵਾਲੇ ਪਲਾਨ ਦੀ ਗੱਲ ਕਰੀਏ ਤਾਂ ਇਸ ਪਲਾਨ ’ਚ ਵੀ 499 ਰੁਪਏ ਵਾਲੀਆਂ ਹੀ ਸੁਵਿਧਾਵਾਂ ਮਿਲਣਗੀਆਂ ਪਰ ਇਸ ਪਲਾਨ ਦੀ ਮਿਆਦ 84 ਦਿਨਾਂ ਦੀ ਹੋਵੇਗੀ। ਇਸ ਵਿਚ ਵੀ ਇਕ ਸਾਲ ਲਈ Disney+ Hotstar ਦਾ ਸਬਸਕਿਪਸ਼ਨ ਮਿਲੇਗਾ। 

  • Vi
  • Vodafone Idea
  • prepaid recharge plans
  • Disney Plus
  • Hotstar
  • mobile subscription

200 ਮੈਗਾਪਿਕਸਲ ਕੈਮਰੇ ਵਾਲਾ ਫੋਨ ਲਿਆ ਰਹੀ ਇਹ ਕੰਪਨੀ, ਫੀਚਰਜ਼ ਹੋਏ ਲੀਕ

NEXT STORY

Stories You May Like

  • free wheat mustard oil money
    ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL ਪਰਿਵਾਰਾਂ ਨੂੰ ਵੱਡਾ ਝਟਕਾ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • itel  s two new flagship phones to be launched in india next week
    ਅਗਲੇ ਹਫ਼ਤੇ ਭਾਰਤ 'ਚ ਲਾਂਚ ਹੋਣਗੇ Itel ਦੇ ਦੋ ਨਵੇਂ ਧਾਕੜ ਫੋਨ, ਜਾਣੋ ਫੀਚਰਸ
  • the company launched a massive plan
    107 ਰੁਪਏ 'ਚ ਮਿਲੇਗੀ ਫ੍ਰੀ ਕਾਲਿੰਗ ਤੇ 3GB ਡਾਟਾ ! ਕੰਪਨੀ ਨੇ ਲਾਂਚ ਕੀਤਾ ਧਾਕੜ ਪਲਾਨ
  • the company launched a cheap plan
    ਹੁਣ ਫ੍ਰੀ ਮਿਲੇਗੀ Unlimited calling ਤੇ 300GB ਡਾਟਾ ! ਕੰਪਨੀ ਨੇ ਸਸਤਾ ਪਲਾਨ ਕਰ' ਤਾ ਲਾਂਚ
  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • service societies providing services at punjab kesari free medical camp honored
    ਪੰਜਾਬ ਕੇਸਰੀ ਦੇ ਮੁਫ਼ਤ ਮੈਡੀਕਲ ਕੈਂਪ 'ਚ ਸੇਵਾਵਾਂ ਦੇਣ ਵਾਲੀਆਂ ਸੇਵਾ ਸੁਸਾਇਟੀਆਂ ਦਾ ਸਨਮਾਨ
  • visa in 48 hours
    ਹੁਣ ਨਹੀਂ ਮਾਰਨੇ ਪੈਣਗੇ ਅੰਬੈਸੀਆਂ ਦੇ ਗੇੜੇ ! ਸਿਰਫ਼ 48 ਘੰਟੇ 'ਚ ਮਿਲੇਗਾ ਵੀਜ਼ਾ, ਜਾਣੋ ਸਾਊਦੀ ਦਾ ਪੂਰਾ ਪਲਾਨ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • indian private rocket launched
      ਭਾਰਤ ਦੀ ਸਪੇਸ ਸੈਕਟਰ 'ਚ ਇਤਿਹਾਸਕ ਉਡਾਣ ! ਪਹਿਲਾ ਪ੍ਰਾਈਵੇਟ ਰਾਕੇਟ...
    • infinix  s 8mp camera smartphone will be launched soon
      ਜਲਦ ਲਾਂਚ ਹੋਵੇਗਾ Infinix ਦਾ 8,200mAh ਬੈਟਰੀ ਤੇ 8MP ਕੈਮਰਾ ਆਲਾ Phone
    • redmi  s amazing phone will be launched for less than 13000
      13000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ! ਜਾਣੋ ਫੀਚਰਜ਼
    • oneplus s amazing phone is available for 15 000 rupees cheaper
      15,000 ਸਸਤਾ ਮਿਲ ਰਿਹਾ OnePlus ਦਾ ਸ਼ਾਨਦਾਰ Phone ! ਜਾਣੋ ਕੀ ਹੈ ਪੂਰੀ ਡੀਲ
    • cheapest recharge plan has arrived
      ਆ ਗਿਆ ਸਭ ਤੋਂ ਸਸਤਾ Recharge plan ! ਮਿਲੇਗੀ ਅਨਲਿਮਿਟਿਡ ਕਾਲਿੰਗ, ਡਾਟਾ ਤੇ...
    • iqoo z11 lite to be launched in india next week
      iQOO Z11 Lite ਭਾਰਤ 'ਚ ਅਗਲੇ ਹਫ਼ਤੇ ਹੋਵੇਗਾ ਲਾਂਚ: 20 ਹਜ਼ਾਰ ਤੋਂ ਘੱਟ ਕੀਮਤ...
    • ferraris supercar has arrived in india
      ਭਾਰਤ ਆਈ Ferrari ਦੀ ਸੁਪਰਕਾਰ!ਮਹਿਜ਼ 3.3 ਸੈਕਿੰਡ 'ਚ ਫੜਦੀ ਹੈ 100 ਦੀ ਰਫ਼ਤਾਰ
    • amazing phone launched with 6500mah battery
      6500mAh ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਇਸ ਦੇ ਫੀਚਰਜ਼
    • if children do something wrong on ai parents will get a message
      ਬੱਚਿਆਂ ਨੇ AI 'ਤੇ ਕੀਤਾ 'ਗਲਤ' ਕੰਮ ਤਾਂ ਮਾਪਿਆਂ ਨੂੰ ਜਾਵੇਗਾ Message
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +