Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:26:29 PM

  • new zealand moga youth

    ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ...

  • storm wreaks havoc in punjab

    ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ...

  • sbi gives a shock to customers loans become expensive

    SBI ਨੇ ਗਾਹਕਾਂ ਨੂੰ ਦਿੱਤਾ ਝਟਕਾ, ਮਹਿੰਗਾ ਹੋ ਗਿਆ...

  • parvinder jhota punjab bandh

    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Vi ਦੇ ਰੋਜ਼ਾਨਾ 4GB ਡਾਟਾ ਵਾਲੇ ਪਲਾਨ, ਮੁਫ਼ਤ ਕਾਲਿੰਗ ਨਾਲ ਮਿਲਣਗੇ ਹੋਰ ਵੀ ਕਈ ਫਾਇਦੇ

GADGETS News Punjabi(ਗੈਜੇਟ)

Vi ਦੇ ਰੋਜ਼ਾਨਾ 4GB ਡਾਟਾ ਵਾਲੇ ਪਲਾਨ, ਮੁਫ਼ਤ ਕਾਲਿੰਗ ਨਾਲ ਮਿਲਣਗੇ ਹੋਰ ਵੀ ਕਈ ਫਾਇਦੇ

  • Edited By Rakesh,
  • Updated: 14 Apr, 2021 06:15 PM
Gadgets
vi prepaid plan offering 4gb daily data
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਟੈਲੀਕਾਮ ਕੰਪਨੀ ਵੋਡਾਫੋਨ-ਆਈਡੀਆ ਆਪਣੇ ਗਾਹਕਾਂ ਨੂੰ ਕਈ ਸ਼ਾਨਦਾਰ ਪਲਾਨ ਆਫਰ ਕਰ ਰਹੀ ਹੈ। ਕੰਪਨੀ ਕੋਲ ਕੁਝ ਅਜਿਹੇ ਪਲਾਨ ਵੀ ਹਨ ਜਿਨ੍ਹਾਂ ’ਚ ਗਾਹਕਾਂ ਨੂੰ ਡਬਲ ਡਾਟਾ ਦਾ ਫਾਇਦਾ ਮਿਲਦਾ ਹੈ। ਇਨ੍ਹਾਂ ਪਲਾਨਾਂ ’ਚ ਕੰਪਨੀ ਰੋਜ਼ਾਨਾ 2 ਜੀ.ਬੀ. ਡਾਟਾ ਦੇ ਨਾਲ 2 ਜੀ.ਬੀ. ਵਾਧੂ ਡਾਟਾ ਯਾਨੀ ਕੁਲ 4 ਜੀ.ਬੀ. ਡਾਟਾ ਆਫਰ ਕਰ ਰਹੀ ਹੈ। ਇਸ ਤੋਂ ਇਲਾਵਾ ਇਨ੍ਹਾਂ ਪਲਾਨਾਂ ’ਚ ਅਨਲਿਮਟਿਡ ਕਾਲਿੰਗ, ਰੋਜ਼ਾਨਾ ਮੁਫਤ ਐੱਸ.ਐੱਮ.ਐੱਸ. ਦੇ ਨਾਲ ਕਈ ਐਡੀਸ਼ਨਲ ਫਾਇਦੇ ਵੀ ਦਿੱਤੇ ਜਾ ਰਹੇ ਹਨ। ਆਓ ਵਿਸਤਾਰ ਨਾਲ ਜਾਣਦੇ ਹਾਂ ਇਨ੍ਹਾਂ ਪਲਾਨਾਂ ਬਾਰੇ। 

299 ਰੁਪਏ ਵਾਲਾ ਪਲਾਨ
28 ਦਿਨਾਂ ਦੀ ਮਿਆਦ ਨਾਲ ਆਉਣ ਵਾਲੇ ਇਸ ਪਲਾਨ ’ਚ ਤੁਹਾਨੂੰ ਰੋਜ਼ਾਨਾ 4 ਜੀ.ਬੀ. ਡਾਟਾ ਮਿਲੇਗਾ। ਪਲਾਨ ’ਚ ਦੇਸ਼ ਭਰ ’ਚ ਕਿਸੇ ਵੀ ਨੈੱਟਵਰਕ ਲਈ ਅਨਲਿਮਟਿਡ ਕਾਲਿੰਗ ਦਿੱਤੀ ਜਾ ਰਹੀ ਹੈ। ਰੋਜ਼ਾਨਾ 100 ਮੁਫਤ ਐੱਸ.ਐੱਮ.ਐੱਸ. ਆਫਰ ਕਰਨ ਵਾਲੇ ਇਸ ਪਲਾਨ ’ਚ ਤੁਹਾਨੂੰ ਬਿੰਜ਼ ਆਲ ਨਾਈਟ ਅਤੇ ਵੀਕੈਂਡ ਡਾਟਾ ਰੋਲਓਵਰ ਦਾ ਵੀ ਫਾਇਦਾ ਮਿਲਦਾ ਹੈ। ਇਸ ਤੋਂ ਇਲਾਵਾ ਪਲਾਨ ’ਚ Vi Movies & TV ਐਪ ਦਾ ਵੀ ਮੁਫ਼ਤ ਸਬਸਕ੍ਰਿਪਸ਼ਨ ਮਿਲਦਾ ਹੈ। 

449 ਰੁਪਏ ਵਾਲਾ ਪਲਾਨ
ਇਸ ਪਲਾਨ ’ਚ ਵੀ ਕੰਪਨੀ ਰੋਜ਼ਾਨਾ 4 ਜੀ.ਬੀ. ਡਾਟਾ ਦਿੰਦੀ ਹੈ. ਪਲਾਨ ਦੀ ਖਾਸੀਅਤ ਹੈ ਕਿ ਇਸ ਵਿਚ 56 ਦਿਨਾਂ ਦੀ ਮਿਆਦ ਅਤੇ ਦੇਸ਼ ਭਰ ’ਚ ਕਿਸੇ ਵੀ ਨੈੱਟਵਰਕ ਲਈ ਅਨਲਿਮਟਿਡ ਕਾਲਿੰਗ ਦੀ ਵੀ ਸੁਵਿਧਾ ਮਿਲ ਜਾਂਦੀ ਹੈ। ਰੋਜ਼ਾਨਾ 100 ਮੁਫਤ ਐੱਸ.ਐੱਮ.ਐੱਸ. ਵਾਲੇ ਇਸ ਪਲਾਨ ’ਚ ਐਡੀਸ਼ਨਲ ਫਾਇਦਿਆਂ ਦੇ ਤੌਰ ’ਤੇ ਬਿੰਜ਼ ਆਲ ਨਾਈਟ ਅਤੇ ਵੀਕੈਂਡ ਡਾਟਾ ਰੋਲਓਵਰ ਵੀ ਦਿੱਤਾ ਜਾ ਰਿਹਾ ਹੈ। ਪਲਾਨ ਦੇ ਸਬਸਕ੍ਰਾਈਬਰਾਂ ਨੂੰ Vi Movies & TV ਐਪ ਦਾ ਮੁਫ਼ਤ ਐਕਸੈਸ ਮਿਲਦਾ ਹੈ। 

699 ਰੁਪਏ ਵਾਲਾ ਪਲਾਨ
84 ਦਿਨਾਂ ਦੀ ਮਿਆਦ ਵਾਲੇ ਇਸ ਪਲਾਨ ’ਚ ਵੀ ਤੁਹਾਨੂੰ 2 ਜੀ.ਬੀ. ਰੋਜ਼ਾਨਾ ਡਾਟਾ ਦੇ ਨਾਲ 2 ਜੀ.ਬੀ. ਵਾਧੂ ਡਾਟਾ ਮਿਲੇਗਾ। ਬਿੰਜ਼ ਆਲ ਨਾਈਟ ਅਤੇ ਵੀਕੈਂਡ ਡਾਟਾ ਰੋਲਓਵਰ ਫਾਇਦਿਆਂ ਵਾਲੇ ਇਸ ਪਲਾਨ ’ਚ ਕਿਸੇ ਵੀ ਨੈੱਟਵਰਕ ਲਈ ਅਨਲਿਮਟਿਡ ਕਾਲਿੰਗ ਦਿੱਤੀ ਜਾ ਰਹੀ ਹੈ। ਰੋਜ਼ਾਨਾ 100 ਐੱਸ.ਐੱਮ.ਐੱਸ. ਵਾਲੇ ਇਸ ਪਲਾਨ ’ਚ ਗਾਹਕਾਂ ਨੂੰ Vi Movies & TV ਐਪਸ ਦਾ ਵੀ ਮੁਫਤ ਸਬਸਕ੍ਰਿਪਸ਼ਨ ਮਿਲਦਾ ਹੈ। 

  • Vi
  • unlimited calling
  • 4gb daily data

20 ਅਪ੍ਰੈਲ ਨੂੰ ਹੋਵੇਗਾ ਐਪਲ ਦਾ ਈਵੈਂਟ, ਲਾਂਚ ਹੋ ਸਕਦੈ ਨਵਾਂ ਆਈਪੈਡ

NEXT STORY

Stories You May Like

  • it s a win win for mobile users
    ਮੋਬਾਈਲ ਯੂਜ਼ਰਸ ਦੀ ਹੋਈ ਬੱਲੇ-ਬੱਲੇ ! ਫ੍ਰੀ ਮਿਲੇਗਾ 150GB ਡਾਟਾ ਤੇ ਕਾਲਿੰਗ, ਜਾਣੋ ਕੀ ਹੈ ਪੂਰਾ ਪਲਾਨ
  • epfo  pf money will be released quickly
    EPFO ਦਾ ਵੱਡਾ ਪਲਾਨ, UPI ਨਾਲ ਫਟਾਫਟ ਨਿਕਲੇਗਾ PF ਦਾ ਪੈਸਾ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • punjab government schools students  free coaching
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ 11ਵੀਂ-12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਮਿਲੇਗੀ ਮੁਫ਼ਤ ਕੋਚਿੰਗ
  • two free lpg cylinders for holi and diwali
    ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਦਾ ਐਲਾਨ
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • case registered against man for uprooting eucalyptus trees
    ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • election commission  sir data  protests  delhi
    ਵਿਰੋਧ ਪ੍ਰਦਰਸ਼ਨ ਵਿਚਾਲੇ ਚੋਣ ਕਮਿਸ਼ਨ ਨੇ ਜਾਰੀ ਕੀਤਾ SIR ਡਾਟਾ
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • bs 7 standards set to be implemented from april 2029
      BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ...
    • redmi  s new tablet to launch soon
      ਜਲਦ ਲਾਂਚ ਹੋਵੇਗਾ Redmi ਦਾ ਨਵਾਂ ਟੈਬਲੇਟ ! ਪੜ੍ਹੋ ਪੂਰੀ ਖਬਰ
    • great news for parents
      ਮਾਪਿਆਂ ਲਈ ਵੱਡੀ ਖ਼ੁਸ਼ਖ਼ਬਰੀ! ਬੱਚਿਆਂ ਦੇ iPhone 'ਚ ਹੁਣ ਨਹੀਂ ਚੱਲੇਗੀ ਹਰ...
    • whatsapp  scam  bank account  police  message
      ਸਿਰਫ਼ 'No' ਲਿਖਣ ਨਾਲ ਉੱਡ ਸਕਦੇ ਹਨ ਪੈਸੇ ! Whatsapp ਦੇ ਇਸ ਨਵੇਂ ਸਕੈਮ ਤੋਂ...
    • airtel users fun
      Airtel ਯੂਜ਼ਰਸ ਦੀਆਂ ਲੱਗੀਆਂ ਮੌਜਾਂ ! ₹348 ਵਾਲੇ ਧਮਾਕੇਦਾਰ ਪਲਾਨ 'ਚ ਮਿਲੇਗਾ...
    • 5g smartphone launched with a 5000 mah battery
      120Hz ਦੀ ਡਿਸਪਲੇਅ ਤੇ 5000 mAh ਦੀ ਬੈਟਰੀ ਨਾਲ ਲਾਂਚ ਹੋਇਆ 5G ਸਮਾਰਟਫੋਨ !...
    • big blow to users before diwali
      ਦਿਵਾਲੀ ਤੋਂ ਪਹਿਲਾਂ ਯੂਜ਼ਰਸ ਨੂੰ ਵੱਡਾ ਝਟਕਾ ! ਵਧੀਆਂ ਇਸ ਧਾਕੜ ਫੋਨ ਦੀਆਂ ਕੀਮਤਾਂ
    • openai meeting room recording device engineer arrested
      OpenAI ਦੇ ਮੀਟਿੰਗ ਰੂਮ 'ਚ ਰਿਕਾਰਡਿੰਗ ਡਿਵਾਇਸ ਮਿਲਣ ਮਗਰੋਂ ਇਕ ਇੰਜੀਨੀਅਰ...
    • apple launches homepod mini 2 and apple tv 4k
      ਐਪਲ ਨੇ ਭਾਰਤ 'ਚ ਲਾਂਚ ਕੀਤੇ HomePod mini 2 ਤੇ Apple TV 4K, ਕੀਮਤ ਬਹੁਤ ਘੱਟ
    • apple launches first ai smart display homeview
      ਐਪਲ ਨੇ ਲਾਂਚ ਕੀਤਾ ਪਹਿਲਾ AI ਸਮਾਰਟ ਡਿਸਪਲੇ 'HomeView', ਜਾਣੋ ਫੀਚਰਸ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +