Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    5:29:27 AM

  • earthquake hits china  s tibet

    ਭਿਆਨਕ ਭੂਚਾਲ ਦਾ ਕਹਿਰ: 16 ਲੋਕਾਂ ਦੀ ਮੌਤ ਤੇ 32...

  • nepali servant drugges family  flees with jewelry and cash

    ਪੰਜਾਬ 'ਚ ਵੱਡੀ ਵਾਰਦਾਤ: ਪਰਿਵਾਰ ਨੂੰ ਬੇਹੋਸ਼ ਕਰ...

  • field parvinder jhota s wife in the assembly elections

    ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ...

  • punjabi boy usa

    ਅਮਰੀਕਾ 'ਚ ਪੰਜਾਬੀ ਮੁੰਡੇ ਨਾਲ ਵਾਪਰ ਗਈ ਅਣਹੋਣੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲਦ ਲਾਂਚ ਹੋਣ ਵਾਲਾ ਹੈ Vivo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ

GADGETS News Punjabi(ਗੈਜੇਟ)

ਜਲਦ ਲਾਂਚ ਹੋਣ ਵਾਲਾ ਹੈ Vivo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ

  • Edited By Sunaina,
  • Updated: 27 Sep, 2026 03:28 PM
Gadgets
vivo  s impressive phone is set to launch soon
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਗਲੋਬਰ ਮਾਰਕੀਟ ਅਤੇ ਭਾਰਤ 'ਚ ਵੀਵੋ ਜਲਦ ਹੀ ਇਕ ਨਵਾਂ ਸਮਾਰਟਫੋਨ ਪੇਸ਼ ਕਰਨ ਦੀ ਤਿਆਰੀ ਕਰ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਵੀਵੋ ਦਾ ਨਵਾਂ ਫੋਲਡੇਬਲ ਸਮਾਰਟਫੋਨ ਲਾਂਚ ਕੀਤਾ ਜਾ ਸਕਦਾ ਹੈ। ਹਾਲਾਂਕਿ ਇਹ ਫੋਨ ਪਹਿਲਾਂ ਹੀ Vivo X Fold 6 ਦੇ ਨਾਂ ਵਜੋਂ ਚੀਨ 'ਚ ਪੇਸ਼ ਕੀਤਾ ਜਾ ਚੁੱਕਾ ਹੈ। ਪਿਛਲੇ ਕੁਝ ਸਾਲਾਂ ਵਿੱਚ ਫੋਲਡੇਬਲ ਸਮਾਰਟਫੋਨ ਦੀ ਵਿਕਰੀ ਤੇਜ਼ੀ ਨਾਲ ਵਧੀ ਹੈ। ਇਸ ਸੈਗਮੈਂਟ ਵਿੱਚ ਦੱਖਣੀ ਕੋਰੀਆ ਦੀ ਸੈਮਸੰਗ ਦੀ ਸਭ ਤੋਂ ਵੱਡੀ ਹਿੱਸੇਦਾਰੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, Vivo X Fold 6 ਦੇ ਚੀਨੀ ਅਤੇ ਅੰਤਰਰਾਸ਼ਟਰੀ ਵੇਰੀਐਂਟ 'ਚ ਸਾਫਟਵੇਅਰ ਫਰਕ ਹੋ ਸਕਦੇ ਹਨ। ਇਹ ਸਮਾਰਟਫੋਨ ਅੰਤਰਰਾਸ਼ਟਰੀ ਪੱਧਰ 'ਤੇ OriginOS 7 ਨਾਲ ਲਾਂਚ ਹੋ ਸਕਦਾ ਹੈ। ਇਸ ਦੌਰਾਨ Vivo X Fold 6 ਦਾ ਚੀਨੀ ਵੇਰੀਐਂਟ Android 16 'ਤੇ ਆਧਾਰਿਤ OriginOS 6 Fold 'ਤੇ ਚੱਲਦਾ ਹੈ। ਇਸ ਸਮਾਰਟਫੋਨ ਦਾ ਅੰਤਰਰਾਸ਼ਟਰੀ ਮਾਡਲ 12 GB RAM ਅਤੇ 256 GB ਸਟੋਰੇਜ ਦੇ ਨਾਲ-ਨਾਲ 12 GB + 512 GB ਵੇਰੀਐਂਟ ਦੇ ਨਾਲ ਆ ਸਕਦਾ ਹੈ। Vivo X Fold 6 ਦੇ Nebula Teal ਅਤੇ Prism Black ਰੰਗਾਂ ਵਿੱਚ ਉਪਲਬਧ ਹੋਣ ਦੀ ਉਮੀਦ ਹੈ। ਭਾਰਤ 'ਚ ਇਸ ਸਮਾਰਟਫੋਨ ਦੀ ਕੀਮਤ ਲਗਭਗ ₹1.5 ਲੱਖ ਹੋ ਸਕਦੀ ਹੈ।

ਹਾਲਾਂਕਿ ਇਸ ਫੋਲਡੇਬਲ ਸਮਾਰਟਫੋਨ ਦੇ ਸਾਰੇ ਫੀਚਜ਼ ਇਸਦੇ ਚੀਨੀ ਵੇਰੀਐਂਟ ਦੇ ਸਮਾਨ ਹੋਣ ਦੀ ਸੰਭਾਵਨਾ ਹੈ। ਹਾਲ ਹੀ 'ਚ, ਮਾਡਲ ਨੰਬਰ Vivo V2559 ਵਾਲਾ ਇਕ Vivo ਸਮਾਰਟਫੋਨ ਬੈਂਚਮਾਰਕਿੰਗ ਪਲੇਟਫਾਰਮ Geekbench 'ਤੇ ਸੂਚੀਬੱਧ ਕੀਤਾ ਗਿਆ ਸੀ। ਇਹ Vivo X Fold 6 ਦਾ ਅੰਤਰਰਾਸ਼ਟਰੀ ਵਰਜਨ ਹੋ ਸਕਦਾ ਹੈ। ਇਸ ਦੌਰਾਨ ਇਸ ਸਮਾਰਟਫੋਨ ਨੇ ਸਿੰਗਲ-ਕੋਰ ਟੈਸਟ 'ਚ 1,710 ਅੰਕ ਅਤੇ ਮਲਟੀ-ਕੋਰ ਟੈਸਟ 'ਚ 5,977 ਅੰਕ ਪ੍ਰਾਪਤ ਕੀਤੇ। ਇਹ ਇਕ ਆਕਟਾ-ਕੋਰ ਮੀਡੀਆਟੈੱਕ ਡਾਇਮੈਂਸਿਟੀ 9500 ਪ੍ਰੋਸੈਸਰ ਦੁਆਰਾ ਸੰਚਾਲਿਤ ਹੈ। ਇਸ ਸਮਾਰਟਫੋਨ 'ਚ 12 ਜੀਬੀ ਰੈਮ ਹੈ। ਇਹ ਸਮਾਰਟਫੋਨ ਅਗਲੇ ਮਹੀਨੇ ਭਾਰਤ 'ਚ ਲਾਂਚ ਕੀਤਾ ਜਾ ਸਕਦਾ ਹੈ।

ਹਾਲਾਂਕਿ ਚੀਨ 'ਚ ਲਾਂਚ ਕੀਤੇ ਗਏ Vivo X Fold 6 'ਚ 8.02-ਇੰਚ (2,504 x 2,312 ਪਿਕਸਲ) ਅੰਦਰੂਨੀ ਫੋਲਡੇਬਲ AMOLED ਡਿਸਪਲੇਅ ਹੈ ਜਿਸ 'ਚ 120 Hz ਰਿਫਰੈਸ਼ ਰੇਟ, 300 Hz ਟੱਚ ਸੈਂਪਲਿੰਗ ਰੇਟ ਅਤੇ 64-ਬਿੱਟ ਕੰਟੈਂਟ ਸਪੋਰਟ ਹੈ। ਇਸ 'ਚ ਬਾਹਰੋਂ 6.51-ਇੰਚ (1,120 x 2,528 ਪਿਕਸਲ) AMOLED ਸਕ੍ਰੀਨ ਹੈ। ਹਾਲ ਹੀ 'ਚ, Vivo X Fold 6 ਦੇ ਅੰਤਰਰਾਸ਼ਟਰੀ ਸੰਸਕਰਣ ਨੂੰ ਥਾਈਲੈਂਡ ਦੇ NBTC ਅਤੇ ਇੰਡੋਨੇਸ਼ੀਆ ਦੇ SDPPI ਪਲੇਟਫਾਰਮਾਂ 'ਤੇ ਮਾਡਲ ਨੰਬਰ V2559 ਦੇ ਨਾਲ ਦੇਖਿਆ ਗਿਆ ਸੀ। ਇਸ ਨਾਲ ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਫੋਲਡੇਬਲ ਸਮਾਰਟਫੋਨ ਦੇ ਜਲਦੀ ਲਾਂਚ ਹੋਣ ਦਾ ਸੰਕੇਤ ਮਿਲਦਾ ਹੈ। Vivo X Fold 6 ਅੰਤਰਰਾਸ਼ਟਰੀ ਬਾਜ਼ਾਰ ਵਿੱਚ ਹਾਲ ਹੀ ਵਿੱਚ ਲਾਂਚ ਹੋਏ Apple iPhone Duo ਅਤੇ Samsung Galaxy Z Fold 8 Ultra ਨਾਲ ਮੁਕਾਬਲਾ ਕਰ ਸਕਦਾ ਹੈ।
 

  • Vivo X Fold 6
  • Upcoming Launch
  • Price
  • Features

ਆਪਣੇ SUV ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕਰਨ ਦਾ ਵਿਚਾਰ ਕਰ ਰਹੀ ਮਹਿੰਦਰਾ

NEXT STORY

Stories You May Like

  • vivo  s impressive phone will be launched
    30 ਅਕਤੂਬਰ ਨੂੰ ਲਾਂਚ ਹੋਵੇਗਾ Vivo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • motorola  s impressive phone to launch soon
    ਜਲਦ ਲਾਂਚ ਹੋਵੇਗਾ ਮੋਟੋਰੋਲਾ ਸ਼ਾਨਦਾਰ ਫੋਨ ! ਜਾਣੋ ਫੋਨ ਦੇ ਫੀਚਰਜ਼
  • an impressive phone is set to launch soon
    50MP ਕੈਮਰੇ ਤੇ 7,200mAh ਬੈਟਰੀ ਨਾਲ ਜਲਦ ਲਾਂਚ ਹੋਣ ਜਾ ਰਿਹਾ ਸ਼ਾਨਦਾਰ ਫੋਨ ! ਜਾਣੋ ਕੀਮਤ
  • iqoo  s new phone is set to launch soon
    iQOO ਦਾ ਨਵਾਂ ਫੋਨ ਜਲਦ ਹੋਣ ਵਾਲੈ ਲਾਂਚ ! ਜਾਣੋ ਫੀਚਰਜ਼
  • infinix  s impressive phone is set to launch soon
    ਜਲਦ ਲਾਂਚ ਹੋਣ ਜਾ ਰਿਹੈ Infinix ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • an amazing phone is set to launch soon
    200MP ਕੈਮਰੇ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! 9000mAh ਦੀ ਹੋਵੇਗੀ ਬੈਟਰੀ
  • samsung  s impressive phone with a 5000mah battery will launch soon
    5000mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ Samsung ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • impressive phone launched with a 6 000mah battery
    6,000mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • this fantastic 5g phone is available at a low price
      15,000 ਰੁਪਏ ਤੋਂ ਵੀ ਸਸਤਾ ਮਿਲ ਰਿਹਾ ਇਹ ਸ਼ਾਨਦਾਰ 5G ਫੋਨ ! ਜਾਣੋ ਕੀ ਹੈ ਆਫਰ ਤੇ...
    • post a video on x and get a chance to earn lakhs
      X 'ਤੇ ਵੀਡੀਓ ਪੋਸਟ ਕਰੋ ! ਪਾਓ ਲੱਖਾਂ ਕਮਾਉਣ ਦਾ ਮੌਕਾ, ਜਾਣੋ ਕੀ ਹੈ ਪੂਰਾ ਮਾਮਲਾ
    • limit imposed on iphone purchases
      iPhone ਖ਼ਰੀਦਣ 'ਤੇ ਲੱਗੀ ਲਿਮਿਟ ! Apple ਦਾ ਨਵਾਂ ਨਿਯਮ, ਜਾਣੋ ਵਜ੍ਹਾ
    • powerful plan launched
      300GB ਡਾਟਾ ਤੇ ਅਨਲਿਮਟਿਡ ਕਾਲਿੰਗ ! ਲਾਂਚ ਹੋਇਆ ਧਾਕੜ ਪਲਾਨ
    • meta fined a whopping 25 billion charges including trump connection
      Meta 'ਤੇ ਲੱਗਾ 25 ਅਰਬ ਡਾਲਰ ਦਾ ਭਾਰੀ ਜੁਰਮਾਨਾ, ਟਰੰਪ ਕਨੈਕਸ਼ਨ ਸਮੇਤ ਲੱਗੇ ਇਹ...
    • bajaj launches new pulsar
      ਬਜਾਜ ਨੇ ਲਾਂਚ ਕੀਤੀ ਨਵੀਂ ਪਲਸਰ, ਜਾਣੋ ਦਮਦਾਰ ਫੀਚਰਸ ਤੇ ਕੀਮਤ
    • realme  s new budget friendly phone will launch soon
      Realme ਦਾ ਨਵਾਂ ਬਜਟ-ਫ੍ਰੈਂਡਲੀ ਫੋਨ ਜਲਦ ਹੋਵੇਗਾ ਲਾਂਚ! ਜਾਣੋ ਇਸ ਦੇ ਫੀਚਰਜ਼
    • motorola  s impressive phone to launch soon
      ਜਲਦ ਲਾਂਚ ਹੋਵੇਗਾ ਮੋਟੋਰੋਲਾ ਸ਼ਾਨਦਾਰ ਫੋਨ ! ਜਾਣੋ ਫੋਨ ਦੇ ਫੀਚਰਜ਼
    • impressive phone launched with a 6 000mah battery
      6,000mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
    • stunning phone launched
      50MP ਕੈਮਰੇ ਤੇ 6700mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +