Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    10:46:52 AM

  • another pakistani spy arrested in punjab

    ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ!...

  • online gaming husband wife police

    Online Gaming 'ਚ ਗੁਆਏ ਲੱਖਾਂ ਰੁਪਏ, ਤੰਗ ਆ ਕੇ...

  • baba vanaga dangerous predictions covid

    ਸਾਵਧਾਨੀ ਵਰਤੋਂ, ਮਾਸਕ ਪਾਓ..., ਕੋਰੋਨਾ ਨੂੰ ਲੈ ਕੇ...

  • young man drowns while crossing beas river

    ਬਿਆਸ ਦਰਿਆ ਪਾਰ ਕਰਨ ਦੌਰਾਨ  ਪਾਣੀ 'ਚ ਰੁੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਵੀਵੋ ਨੇ ਲਾਂਚ ਕੀਤਾ ਬਜਟ ਫ੍ਰੈਂਡਲੀ 5G Smartphone, 50MP ਦਾ ਕੈਮਰਾ

GADGETS News Punjabi(ਗੈਜੇਟ)

ਵੀਵੋ ਨੇ ਲਾਂਚ ਕੀਤਾ ਬਜਟ ਫ੍ਰੈਂਡਲੀ 5G Smartphone, 50MP ਦਾ ਕੈਮਰਾ

  • Edited By Sunaina,
  • Updated: 21 Nov, 2024 03:34 PM
Gadgets
vivo launches budget friendly 5g smartphone
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਨੇ ਅੱਜ ਆਪਣਾ ਸਸਤਾ 5ਜੀ ਸਮਾਰਟਫੋਨ ਬਾਜ਼ਾਰ 'ਚ ਲਾਂਚ ਕਰ ਦਿੱਤਾ ਹੈ। ਦਰਅਸਲ, ਲੋਕ ਲੰਬੇ ਸਮੇਂ ਤੋਂ Vivo Y300 5G ਫੋਨ ਦੀ ਉਡੀਕ ਕਰ ਰਹੇ ਸਨ। ਹੁਣ ਕੰਪਨੀ ਨੇ ਇਸ ਨੂੰ ਅਧਿਕਾਰਤ ਤੌਰ 'ਤੇ ਭਾਰਤ 'ਚ ਲਾਂਚ ਕਰ ਦਿੱਤਾ ਹੈ। ਇਸ ਫੋਨ 'ਚ ਕੰਪਨੀ ਨੇ AMOLED ਡਿਸਪਲੇ ਦੇ ਨਾਲ ਕਈ ਸ਼ਾਨਦਾਰ ਫੀਚਰਸ ਦਿੱਤੇ ਹਨ। ਕੰਪਨੀ ਨੇ ਇਸ ਫੋਨ 'ਚ 50 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਵੀ ਦਿੱਤਾ ਹੈ। ਆਓ ਜਾਣਦੇ ਹਾਂ ਇਸ ਦੀਆਂ ਵਿਸ਼ੇਸ਼ਤਾਵਾਂ।

ਪੜ੍ਹੋ ਇਹ ਵੀ ਖਬਰ - Jio ਲਿਆਇਆ 601 ਰੁਪਏ ਦਾ ਪ੍ਰੀਪੇਡ ਵਾਉਚਰ, 12 ਮਹੀਨੇ ਮਿਲੇਗਾ 5G Data, ਇੰਝ ਖਰੀਦੋ

Vivo Y300 5G Specifications
ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ Vivo Y300 5G 'ਚ 6.67 ਇੰਚ ਦੀ AMOLED ਡਿਸਪਲੇ ਦਿੱਤੀ ਗਈ ਹੈ। ਇਹ ਡਿਸਪਲੇ 120 Hz ਦੇ ਰਿਫਰੈਸ਼ ਰੇਟ ਨੂੰ ਵੀ ਸਪੋਰਟ ਕਰਦੀ ਹੈ। ਇਸ ਤੋਂ ਇਲਾਵਾ ਇਹ ਫੋਨ Qualcomm Snapdragon 4 Gen 2 ਪ੍ਰੋਸੈਸਰ ਨਾਲ ਲੈਸ ਹੈ ਜਿਸ ਦੀ ਮਦਦ ਨਾਲ ਇਹ ਫੋਨ ਸ਼ਾਨਦਾਰ ਪਰਫਾਰਮੈਂਸ ਦੇਣ ਦੇ ਯੋਗ ਹੋਵੇਗਾ। ਇੰਨਾ ਹੀ ਨਹੀਂ, ਇਹ ਡਿਵਾਈਸ Funtouch OS 'ਤੇ ਆਧਾਰਿਤ Android 14 ਆਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ।

ਪੜ੍ਹੋ ਇਹ ਵੀ ਖਬਰ - Facebook, Twitter ਦੀ ਟੱਕਰ ’ਚ ਆ ਗਿਆ Bluesky

ਕੈਮਰਾ ਸੈੱਟਅਪ

ਜੇਕਰ ਅਸੀਂ ਵੀਵੋ ਦੇ ਇਸ ਨਵੇਂ ਫੋਨ ਦੇ ਕੈਮਰਾ ਸੈੱਟਅਪ 'ਤੇ ਨਜ਼ਰ ਮਾਰੀਏ ਤਾਂ ਕੰਪਨੀ ਨੇ 50MP Sony IMX882 ਕੈਮਰੇ ਦੇ ਨਾਲ 2MP ਬੋਕੇਹ ਕੈਮਰਾ ਦਿੱਤਾ ਹੈ। ਉੱਥੇ ਸੈਲਫੀ ਅਤੇ ਵੀਡੀਓ ਕਾਲ ਲਈ ਡਿਵਾਈਸ 'ਚ 32MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਡਿਵਾਈਸ ’ਚ ਪੋਰਟਰੇਟ, ਨਾਈਟ, ਵੀਡੀਓ, ਪੈਨੋ, ਡਾਕੂਮੈਂਟਸ, ਸਲੋ-ਮੋ, ਟਾਈਮ-ਲੈਪਸ ਵਰਗੀਆਂ ਬਹੁਤ ਸਾਰੀਆਂ ਸ਼ਾਨਦਾਰ ਕੈਮਰਾ ਵਿਸ਼ੇਸ਼ਤਾਵਾਂ ਵੀ ਹਨ ਜੋ ਤੁਹਾਡੀ ਫੋਟੋਗ੍ਰਾਫੀ ਦਾ ਸਮਰਥਨ ਕਰਨਗੇ। ਪਾਵਰ ਲਈ, Vivo Y300 ’ਚ 5000mAh ਦੀ ਬੈਟਰੀ ਦਿੱਤੀ ਗਈ ਹੈ। ਇਹ ਬੈਟਰੀ 80W ਫਾਸਟ ਚਾਰਜਿੰਗ ਨੂੰ ਵੀ ਸਪੋਰਟ ਕਰਦੀ ਹੈ। ਕਨੈਕਟੀਵਿਟੀ ਲਈ, ਡਿਵਾਈਸ ਨੂੰ ਬਲੂਟੁੱਥ 5.0, USB 2.0 ਅਤੇ 2.4 GHz/5 GHz Wi-Fi ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਪੜ੍ਹੋ ਇਹ ਵੀ ਖਬਰ -  ਕੀ ਵਿੱਕ ਜਾਵੇਗਾ Google Chrome? ਵਿਭਾਗ ਨੇ Browser ਵੇਚਣ ਲਈ ਕੀਤਾ ਮਜਬੂਰ

ਕਿੰਨੀ ਹੈ ਕੀਮਤ

ਇਸ ਨਵੇਂ ਸਮਾਰਟਫੋਨ ਦੀ ਕੀਮਤ ਦੀ ਗੱਲ ਕਰੀਏ ਤਾਂ ਵੀਵੋ ਨੇ Y300 ਦੇ 8GB + 128GB ਵੇਰੀਐਂਟ ਦੀ ਕੀਮਤ 21,999 ਰੁਪਏ ਰੱਖੀ ਹੈ। ਜਦੋਂ ਕਿ ਡਿਵਾਈਸ ਦੇ 8GB + 256GB ਸਟੋਰੇਜ ਵੇਰੀਐਂਟ ਦੀ ਕੀਮਤ 23,999 ਰੁਪਏ ਰੱਖੀ ਗਈ ਹੈ। ਤੁਸੀਂ ਇਸ ਨੂੰ ਕੰਪਨੀ ਦੀ ਅਧਿਕਾਰਤ ਵੈੱਬਸਾਈਟ ਤੋਂ ਖਰੀਦ ਸਕਦੇ ਹੋ।

ਪੜ੍ਹੋ ਇਹ ਵੀ ਖਬਰ - Audi ਦੀ ਧਾਕੜ SUV Q7 Facelift ਦੀ ਬੁਕਿੰਗ ਹੋਈ ਸ਼ੁਰੂ, ਸ਼ਾਨਦਾਰ Features ਦੇ ਨਾਲ ਇਸ ਦਿਨ ਹੋਵੇਗੀ ਲਾਂਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Gadgets
  • Technology
  • Vivo
  • Mobile
  • Vivo Smartphone
  • 5G Smartphone
  • Vivo Smartphone Launch

ਐਲਨ ਮਸਕ ਦੇ X ਨੂੰ ਟੱਕਰ ਦੇਣ ਲਈ ਮਾਰਕੀਟ 'ਚ ਆਇਆ ਇਹ 'New App', ਜਾਣੋ ਕੀ ਹੈ ਖਾਸੀਅਤ

NEXT STORY

Stories You May Like

  • this amazing smartphone from redmi is being launched
    50MP ਕੈਮਰੇ ਨਾਲ ਲਾਂਚ ਹੋ ਰਿਹਾ Redmi ਦਾ ਇਹ ਸ਼ਾਨਦਾਰ Smartphone!
  • motorola  s great smartphone is launching next week
    ਅਗਲੇ ਹਫਤੇ ਲਾਂਚ ਹੋ ਰਿਹਾ Motorola ਦਾ Great smartphone!
  • this amazing phone from vivo is going to be launched
    50MP ਕੈਮਰੇ ਨਾਲ ਲਾਂਚ ਹੋਣ ਜਾ ਰਿਹਾ ਵੀਵੋ ਦਾ ਇਹ ਧਾਕੜ ਫੋਨ !
  • great smartphone from nothing phone series is being launched
    ਜਲਦ ਲਾਂਚ ਹੋ ਰਿਹਾ Nothing Phone Series ਦਾ ਇਹ Great smartphone!
  • the price of this smartphone has been leaked even before its launch
    ਲਾਂਚ ਤੋਂ ਪਹਿਲਾਂ ਹੀ ਇਸ Smartphone ਦੀ ਕੀਮਤ ਹੋਈ ਲੀਕ!
  • a discount of 13000 is available on this smartphone
    ਇਸ Smartphone ’ਤੇ ਮਿਲ ਰਿਹੈ 13000 ਦਾ Discount! ਜਾਣੋ Offer
  • the price and specifications of this smartphone have been leaked
    ਲਾਂਚ  ਤੋਂ ਪਹਿਲਾਂ ਹੀ ਇਸ Smartphone ਦੀ ਕੀਮਤ ਤੇ Specifications ਹੋਏ ਲੀਕ!
  • 9000 discount available on this smartphone
    ਇਸ Smartphone ’ਤੇ ਮਿਲ ਰਿਹਾ 9000 ਦਾ Discount ! ਜਾਣੋ ਪੂਰੀ Deal
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਗੈਜੇਟ ਦੀਆਂ ਖਬਰਾਂ
    • whatsapp closed iphone and android phones12 midnight
      ਰਾਤ 12 ਵਜੇ ਤੋਂ ਇਨ੍ਹਾਂ iPhone ਅਤੇ Android Phones 'ਤੇ ਬੰਦ ਹੋ ਜਾਵੇਗਾ...
    • facebook users beware
      Facebook ਚਲਾਉਣ ਵਾਲੇ ਹੋ ਜਾਣ ਸਾਵਧਾਨ! ਹੋ ਸਕਦੈ ਵੱਡਾ ਨੁਕਸਾਨ
    • this amazing phone from realme has been launched
      7200mAh ਦੀ ਬੈਟਰੀ ਨਾਲ ਲਾਂਚ ਹੋਇਆ Realme ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
    • pan card holders fine alert
      PAN Card ਧਾਰਕਾਂ ਲਈ ਵੱਡੀ ਖ਼ਬਰ : ਇਸ ਕਾਰਨ ਲੱਗ ਸਕਦੇ 10,000 ਰੁਪਏ ਤੱਕ ਦਾ...
    • this samsung phone that too at a discount of only 45 999
      Samsung ਦੀ ਧਾਕੜ ਡੀਲ ; 75,000 ਵਾਲਾ ਫ਼ੋਨ ਸਿਰਫ਼ 45,000 'ਚ ! ਕਿਤੇ ਹੋ ਨਾ...
    • this amazing phone from vivo is going to be launched
      50MP ਕੈਮਰੇ ਨਾਲ ਲਾਂਚ ਹੋਣ ਜਾ ਰਿਹਾ ਵੀਵੋ ਦਾ ਇਹ ਧਾਕੜ ਫੋਨ !
    • tvs sport els variant discontinued
      TVS Sport ਦਾ ਟਾਪ ਵੇਰੀਐਂਟ ਹੋਇਆ ਬੰਦ, ਜਾਣੋ ਵਜ੍ਹਾ
    • opportunity to buy iphone 15 for rs 29 400
      29,400 ਰੁਪਏ ’ਚ iPhone 15 ਖਰੀਦਣ ਦਾ ਮੌਕਾ! ਬਸ ਧਿਆਨ ’ਚ ਰੱਖੋ ਇਹ ਗੱਲਾਂ
    • good news for bsnl
      ਸਰਕਾਰ ਦੀਆਂ ਕੋਸ਼ਿਸ਼ਾਂ ਦਾ ਨਤੀਜਾ ; BSNL ਨੇ ਚੌਥੀ ਤਿਮਾਹੀ 'ਚ ਦਰਜ ਕੀਤਾ 280...
    • upi  s share in digital payments increased to 83 7  in fy25
      ਵਿੱਤੀ ਸਾਲ 25 ’ਚ Digital payments ’ਚ UPI ਦਾ ਹਿੱਸਾ ਵਧ ਕੇ 83.7% ਹੋਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +