Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    1:01:22 PM

  • big news ed raids gmada office in mohali

    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ...

  • trump tv launched

    ਲਾਂਚ ਹੋਇਆ ''Trump TV'' ! ਵ੍ਹਾਈਟ ਹਾਊਸ ਦਾ...

  • gulab sidhu

    ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ...

  • now petrol and diesel prices will go up  pressure on indian economy

    ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • VIVO ਨੇ ਲਾਂਚ ਕੀਤਾ 128 GB ਸਟੋਰੇਜ ਵਾਲਾ ਸਮਾਰਟਫੋਨ, ਕੀਮਤ ਸੁਣ ਹੋ ਜਾਓਗੇ ਹੈਰਾਨ

GADGETS News Punjabi(ਗੈਜੇਟ)

VIVO ਨੇ ਲਾਂਚ ਕੀਤਾ 128 GB ਸਟੋਰੇਜ ਵਾਲਾ ਸਮਾਰਟਫੋਨ, ਕੀਮਤ ਸੁਣ ਹੋ ਜਾਓਗੇ ਹੈਰਾਨ

  • Edited By Sunaina,
  • Updated: 13 Nov, 2024 06:59 PM
Gadgets
vivo launches smartphone with 128 gb storage
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਨੇ ਭਾਰਤੀ ਬਾਜ਼ਾਰ 'ਚ Vivo Y18t ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਫੋਨ ਨੂੰ ਵਾਟਰਪਰੂਫ ਤੇ ਧੂੜ-ਮਿੱਟੀ ਤੋਂ ਸੁਰੱਖਿਅਤ ਰੱਖਣ ਲਈ IP54 ਨਾਲ ਲੈਸ ਕੀਤਾ ਹੈ। ਇਸ 'ਚ ਡਿਊਲ ਕੈਮਰਾ ਵੀ ਦਿੱਤਾ ਗਿਆ ਹੈ। ਜਿਸ 'ਚ 50MP ਦਾ ਪ੍ਰਾਇਮਰੀ ਸੈਂਸਰ ਲਗਾਇਆ ਗਿਆ ਹੈ। ਫੋਨ ਨੂੰ ਕਿਫਾਇਤੀ ਸੈਗਮੈਂਟ 'ਚ ਲਾਂਚ ਕੀਤਾ ਗਿਆ ਹੈ। ਇਸ 'ਚ ਦੋ ਕਲਰ ਆਪਸ਼ਨ ਉਪਲੱਬਧ ਕਰਵਾਏ ਗਏ ਹਨ। ਆਓ ਜਾਣਦੇ ਹਾਂ ਇਸ ਫੋਨ ਦੀਆਂ ਵਿਸ਼ੇਸ਼ਤਾਵਾਂ ਤੇ ਕੀਮਤ ਬਾਰੇ-

ਪੜ੍ਹੋ ਇਹ ਵੀ ਖਬਰ - JIO ਦੇ ਰਿਹਾ ਧਮਾਕੇਦਾਰ ਆਫਰ! ਖੁਸ਼ ਕਰ ਦਿੱਤੇ ਯੂਜ਼ਰਸ

Vivo Y18t ਕੀਮਤ
ਨਵੇਂ Vivo Y18t ਸਮਾਰਟਫੋਨ ਨੂੰ 4 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਨਾਲ ਲਾਂਚ ਕੀਤਾ ਗਿਆ ਹੈ। ਇਹ ਬਹੁਤ ਹੀ ਕਿਫਾਇਤੀ ਕੀਮਤ ਵਿਚ ਉਪਲਬਧ ਹੈ। ਇਸ ਦੀ ਕੀਮਤ ਸਿਰਫ 9,499 ਰੁਪਏ ਹੈ। ਇਸ 'ਚ ਜੈਮ ਗ੍ਰੀਨ ਅਤੇ ਸਪੇਸ ਬਲੈਕ ਕਲਰ ਲਾਂਚ ਕੀਤੇ ਗਏ ਹਨ। ਫੋਨ ਨੂੰ ਆਨਲਾਈਨ ਸ਼ਾਪਿੰਗ ਸਾਈਟ ਫਲਿੱਪਕਾਰਟ ਅਤੇ ਵੀਵੋ ਇੰਡੀਆ ਈ-ਸਟੋਰ ਤੋਂ ਖਰੀਦਿਆ ਜਾ ਸਕਦਾ ਹੈ।

ਵਿਸ਼ੇਸ਼ਤਾਵਾਂ
ਫੋਨ ’ਚ ਐਂਡ੍ਰਾਇਡ 14 ਬੈਸਟ ਫਨਟਚ OS 14 ਆਪਰੇਟਿੰਗ ਸਿਸਟਮ ਦਿੱਤਾ ਗਿਆ ਹੈ। ਇਸ ’ਚ ਇਕ 6.56 ਇੰਚ HD + LCD ਡਿਸਪਲੇਅ ਹੈ ਜੋ 840 nits ਨੂੰ ਸਪੋਰਟ ਕਰਦਾ ਹੈ। ਇਸ ਦਾ ਰੈਜ਼ੋਲਿਊਸ਼ਨ 720x1,612 ਪਿਕਸਲ ਹੈ। ਡਿਸਪਲੇਅ 90 Hz ਰਿਫ੍ਰੈਸ਼ ਰੇਟ ਨਾਲ ਕੰਮ ਕਰਦਾ ਹੈ।

ਪੜ੍ਹੋ ਇਹ ਵੀ ਖਬਰ - BSNL ਨੇ ਆਪਣੇ ਪੋਰਟਫੋਲੀਓ ਨੂੰ ਕੀਤਾ ਅਪਗ੍ਰੇਡ, 5 ਰੁਪਏ ’ਚ ਮਿਲੇਗਾ 2GB ਡਾਟਾ

ਪ੍ਰੋਸੈਸਰ ਤੇ ਸਟੋਰੇਜ
ਪਰਫਾਰਮੈਂਸ ਲਈ ਫੋਨ 'ਚ Unisoc T612 ਪ੍ਰੋਸੈਸਰ ਲਗਾਇਆ ਗਿਆ ਹੈ। ਇਸ ’ਚ 4 GB LPDDR4X ਰੈਮ ਅਤੇ eMMC 5.1 ਹੈ। ਫੋਨ ਐਕਸਟੈਂਡਡ ਰੈਮ ਫੀਚਰ ਨੂੰ ਸਪੋਰਟ ਕਰਦਾ ਹੈ। ਇਸ ਦੀ ਇਨਬਿਲਟ ਰੈਮ ਨੂੰ SSD ਕਾਰਡ ਰਾਹੀਂ 8 GB ਤੱਕ ਵਧਾਇਆ ਜਾ ਸਕਦਾ ਹੈ।

ਕੈਮਰਾ
ਫੋਟੋਗ੍ਰਾਫੀ ਲਈ 50 ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ ਕੈਮਰਾ ਦਿੱਤਾ ਗਿਆ। ਸੈਲਫੀ ਅਤੇ ਵੀਡੀਓ ਕਾਲਿੰਗ ਲਈ 8 ਮੈਗਾਪਿਕਸਲ ਦਾ ਸੈਂਸਰ ਕੈਮਰਾ ਦਿੱਤਾ ਹੈ।

ਪੜ੍ਹੋ ਇਹ ਵੀ ਖਬਰ -  Samsung ਦੇ ਇਸ ਸਮਾਰਟਫੋਨ ’ਤੇ ਮਿਲ ਰਿਹੈ ਵੱਡਾ ਡਿਸਕਾਊਂਟ

ਬੈਟਰੀ ਤੇ ਚਾਰਜਿੰਗ
ਫੋਨ 'ਚ 5,000mAh ਦੀ ਬੈਟਰੀ ਹੈ ਜੋ 15W ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਕੰਪਨੀ ਨੇ ਕਿਹਾ ਕਿ ਇਹ ਫੋਨ ਲਗਭਗ 63 ਘੰਟੇ ਦਾ ਮਿਊਜ਼ਿਕ ਪਲੇਅਬੈਕ ਚਲਾ ਸਕਦਾ ਹੈ। ਜੇਕਰ ਤੁਸੀਂ PUBG ਗੇਮ ਖੇਡਦੇ ਹੋ ਤਾਂ ਬੈਟਰੀ ਤਕਰੀਬਨ 7 ਘੰਟੇ ਤੱਕ ਚੱਲੇਗੀ।

ਕਨੈਕਟੀਵਿਟੀ ਆਪਸ਼ਨ
Vivo Y18t ’ਚ ਕਨੈਕਟੀਵਿਟੀ ਬਦਲਾਂ ’ਚ ਬਲੂਟੁੱਥ 5.2, FM ਰੇਡੀਓ, GPS, BeiDou, GLONASS, Galileo, QZSS, OTG, Wi-Fi, ਅਤੇ USB ਟਾਈਪ-ਸੀ ਪੋਰਟ ਸ਼ਾਮਲ ਹਨ। ਇਸ ’ਚ ਇਕ ਐਕਸਲੇਰੋਮੀਟਰ, ਅੰਬੀਨਟ ਲਾਈਟ ਸੈਂਸਰ, ਈ-ਕੰਪਾਸ, ਮੋਟਰ ਜਾਇਰੋਸਕੋਪ ਵੀ ਹੈ। ਇਸ ਮੋਬਾਈਲ ਫੋਨ ਵਿਚ ਇੱਕ ਪਾਸੇ-ਮਾਉਂਟਡ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖਬਰ - Acer ਨੇ ਘੱਟ ਕੀਮਤ ’ਤੇ ਲਾਂਚ ਕੀਤੇ ਆਪਣੇ 2 ਨਵੇਂ ਟੈਬਲੇਟ, 8 ਇੰਚ ਤੋਂ ਵੱਡੀ ਡਿਸਪਲੇਅ

ਪੜ੍ਹੋ ਇਹ ਵੀ ਖਬਰ - ਕਿਹੜਾ Laptop ਹੈ ਤੁਹਾਡੇ ਲਈ ਬੈਸਟ! ਖਰੀਦਣ ਲੱਗੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


 

  • Gadget
  • Technology
  • Mobile
  • Vivo
  • Vivo Smartphone
  • Vivo Launch Smartphone

Jio ਦਾ 11 ਰੁਪਏ ਵਾਲਾ ਸਸਤਾ ਪਲਾਨ, ਮਿਲੇਗਾ 10GB ਡਾਟਾ

NEXT STORY

Stories You May Like

  • powerful vivo x500 series phones launched
    DSLR ਵਰਗੇ ਕੈਮਰੇ ਨਾਲ ਲਾਂਚ ਹੋਏ Vivo X500 Series ਦੇ ਧਾਕੜ ਫੋਨ ! ਜਾਣੋ ਕੀਮਤ
  • vivo  s x500 series is set to launch soon
    ਜਲਦ ਲਾਂਚ ਹੋਣ ਵਾਲੀ ਹੈ Vivo ਦੀ X500 ਸੀਰੀਜ਼ ! ਜਾਣੋ ਇਸ ਦੇ ਫੀਚਰਜ਼
  • vivo  s impressive phone to launch soon
    7,200 mAh ਦੀ ਬੈਟਰੀ ਤੇ 50MP ਕੈਮਰੇ ਨਾਲ ਜਲਦ ਲਾਂਚ ਹੋਵੇਗਾ Vivo ਦਾ ਸ਼ਾਨਦਾਰ ਫੋਨ !
  • amazing discount available on a powerful vivo phone
    Vivo ਦੇ ਧਾਕੜ ਫੋਨ 'ਤੇ ਮਿਲ ਰਿਹਾ ਸ਼ਾਨਦਾਰ Discount! ਜਾਣੋ ਫੀਚਰਜ਼
  • vivo  s powerful phone available for  23 000 less
    23,000 ਰੁਪਏ ਸਸਤਾ ਮਿਲ ਰਿਹਾ Vivo ਦਾ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • vivo  s powerful phone available for  23 000 less
    23,000 ਰੁਪਏ ਸਸਤਾ ਮਿਲ ਰਿਹਾ Vivo ਦਾ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • vivo s powerful 5g phone is available for 8 000 less
    8,000 ਰੁਪਏ ਸਸਤਾ ਮਿਲ ਰਿਹਾ Vivo ਦਾ ਧਾਕੜ 5G ਫੋਨ ! ਜਾਣੋ ਫੀਚਰਜ਼
  • social media  reel  network issue  woman  hospital
    Reels ਦੇਖਦੇ-ਦੇਖਦੇ ਬੰਦ ਹੋ ਗਿਆ ਨੈੱਟ ! ਖਿਝ ਕੇ ਜਨਾਨੀ ਨੇ ਜੋ ਕੀਤਾ, ਸੁਣ ਤੁਸੀਂ ਵੀ ਰਹਿ ਜਾਓਗੇ ਦੰਗ
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • microsoft launches new cloud region in hyderabad  in india
      ਮਾਈਕ੍ਰੋਸਾਫਟ ਨੇ ਹੈਦਰਾਬਾਦ 'ਚ ਲਾਂਚ ਕੀਤਾ ਨਵਾਂ ਕਲਾਉਡ ਖੇਤਰ, ਭਾਰਤ 'ਚ ਚੌਥਾ...
    • upi users mdr will not be levied on these 7 types of payments
      UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ...
    • major issues in the new iphone 18 pro
      ਨਵੇਂ iPhone 18 Pro 'ਚ ਆਈਆਂ ਵੱਡੀਆਂ ਖ਼ਰਾਬੀਆਂ! ਲੱਖਾਂ ਰੁਪਏ ਖਰਚ ਕੇ ਵੀ...
    • nova  s ai  phone launched with a 7000mah battery
      7000mAh ਦੀ ਬੈਟਰੀ ਨਾਲ ਲਾਂਚ ਹੋਇਆ Nova ਦਾ  Ai+ ਫੋਨ ! ਜਾਣੋ ਫੀਚਰਜ਼
    • an impressive oneplus phone is set to launch soon
      OnePlus ਦਾ ਸ਼ਾਨਦਾਰ ਫੋਨ ਜਲਦ ਹੋਣ ਵਾਲਾ ਹੈ ਲਾਂਚ ! ਜਾਣੋ ਫੀਚਰਜ਼
    • samsung  s big revelation
      Samsung ਦਾ ਵੱਡਾ ਖੁਲਾਸਾ: ਭਾਰਤ ਬਣਿਆ AI ਡਿਵਾਈਸਾਂ ਦਾ ਸਭ ਤੋਂ ਵੱਡਾ ਗ੍ਰੋਥ...
    • now  ai alone will determine the price of advertisements
      ਹੁਣ AI ਹੀ ਤੈਅ ਕਰੇਗਾ ਇਸ਼ਤਿਹਾਰਾਂ ਦੀ ਕੀਮਤ! ਜਾਣੋ ਕਿਵੇਂ ਕਰੇਗਾ ਕੰਮ
    • amazing discount available on a powerful vivo phone
      Vivo ਦੇ ਧਾਕੜ ਫੋਨ 'ਤੇ ਮਿਲ ਰਿਹਾ ਸ਼ਾਨਦਾਰ Discount! ਜਾਣੋ ਫੀਚਰਜ਼
    • 24gb data and unlimited calling for just  1
      ਸਿਰਫ਼ 1 ਰੁਪਏ 'ਚ 24GB ਡਾਟਾ ਤੇ ਅਨਲਿਮਿਟਿਡ ਕਾਲਿੰਗ ! ਧਾਕੜ ਪਲਾਨ ਹੋਇਆ ਲਾਂਚ
    • oppo s powerful phone has been launched
      ਲਾਂਚ ਹੋ ਗਿਆ Oppo ਦਾ ਧਾਕੜ ਫੋਨ ! ਫੀਚਰਜ਼ ਤੇ ਕੀਮਤ ਜਾਣ ਉਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +